ਪਟਿਆਲਾ, 22 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਅਤੇ ਤੀਆਂ ਦਾ ਤਿਉਹਾਰ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਅਤੇ ਵੱਖ-ਵੱਖ ਬ੍ਰਾਚਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸਿੱਖ ਐਜ਼ੂਕੇਸ਼ਨਲ ਸੁਸਾਇਟੀ ਬੁੱਢਾ ਦਲ ਪੰਜਵਾਂ ਤਖਤ ਪ੍ਰਧਾਨ ਸ੍ਰੀਮਤੀ ਸੁਖਿਵੰਦਰਜੀਤ ਕੌਰ ਸਨ।ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ, ਬੁੱਢਾ ਦਲ ਪਬਲਿਕ ਸਕੂਲ ਸਮਾਣਾ ਪ੍ਰਿੰਸੀਪਲ …
Read More »ਸਿੱਖਿਆ ਸੰਸਾਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ `ਚੋਂ 14ਵੇਂ ਸਥਾਨ `ਤੇ
ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ੳੇੁਚੇਰੀ ਸਿਖਿਆ ਅਤੇ ਖੋਜ਼ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ-ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ਵਿਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ `ਚ ਸ਼ਾਮਿਲ ਹੁੰਦੀ ਜਾ ਰਹੀ ਹੈ।ਹਾਲ ਵਿਚ ਹੀ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ ਅਦਾਰੇ ਦੇ …
Read More »ਚੀਫ਼ ਖ਼ਾਲਸਾ ਦੀਵਾਨ ਸਰਹੱਦੀ ਇਲਾਕਿਆਂ ਦੇ 100 ਪਿੰਡਾਂ ‘ਚ ਕਰੇਗਾ ਧਰਮ ਪ੍ਰਚਾਰ – ਪ੍ਰੋ. ਹਰੀ ਸਿੰਘ
ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕਰਕੇ ਪ੍ਰਚੰਡ ਕਰੇਗਾ ਲਹਿਰ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੀ ਹੋਈ ਇੱਕਤਰਤਾ ਪ੍ਰੋ. ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਹੋਈ।ਇਸ ਇਕੱਤਰਤਾ ਵਿੱਚ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ `ਚ ਸਿੱਖੀ ਆਦਰਸ਼ਾਂ ਦੇ ਖਿਲਾਫ਼ ਚੱਲ ਰਹੀ ਧਰਮ ਪਰਿਵਰਤਨ ਲਹਿਰ ‘ਤੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਅਸ਼ਮਿਤਾ ਭਾਟੀਆ ਤੇ ਮਦਾਲਸਾ ਸਹਿਗਲ (ਜਮਾਤ ਦੱਸਵੀਂ) ਨੇ 24 ਜੂਨ ਤੋਂ 18 ਜੁਲਾਈ 2022 ਤੱਕ ਆਯੋਜਿਤ ਆਲ ਇੰਡੀਆ ਐਸਟੀਰਾਈਡ ਸਰਚ ਕੈਂਪੇਨ ਜੋ ਕਿ ਆਈ.ਏ.ਐਸ.ਸੀ ਵਿੱਚ ਹਿੱਸਾ ਲਿਆ।ਇਸ ਵਿੱਚ ਵਿਦਿਆਰਥੀਆਂ ਨੇ ਧਰਤੀ ਦੇ ਨੇੜੇ ਦੀਆਂ ਵਸਤਾਂ ਤੇ ਮੇਨ ਬੈਲਟ ਐਸਟੀਰਾਈਡ ਦਾ ਨਿਰੀਖਣ ਅਤੇ ਪੈਨ ਸਟਾਰਜ਼ ਦੀਆਂ ਤਸਵੀਰਾਂ …
Read More »ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਸੁਤੰਤਰਤਾ ਦਿਵਸ ਮਨਾਇਆ
ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਐਨ.ਸੀ.ਸੀ ਆਰਮੀ ਵਿੰਗ ਅਤੇ ਏਅਰ ਵਿੰਗ ਦੇ ਕੈਡਿਟਸ ਵਲੋਂ ਸਲਾਮੀ ਦਿੱਤੀ ਗਈ।ਪ੍ਰਿੰਸੀਪਲ ਸੁਮਨ ਲਤਾ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ …
Read More »ਗੁਰੂ ਨਾਨਕ ਦੇਵ ਕਾਲਜ (ਗਰਲਜ਼) ਚੋਗਾਵਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਸਰਹੱਦੀ ਖੇਤਰ ਵਿੱਚ ਲੜਕੀਆਂ ਦੀ ਉਚੇਰੀ ਵਿੱਦਿਆ ਲਈ ਵਰਦਾਨ ਸਾਬਤ ਹੋ ਰਿਹਾ ਗੁਰੂ ਨਾਨਕ ਦੇਵ ਕਾਲਜ (ਗਰਲਜ਼) ਚੋਗਾਵਾਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਵਿੱਚ ਸ਼੍ਰੀਮਤੀ ਹਰਜੋਤ ਕੌਰ ਚੀਫ਼ ਫਾਰਮਾਸਿਸਟ ਲੋਪੋਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਪੁਰਾਤਣ ਰੀਤੀ ਰਿਵਾਜ਼ਾਂ ਨੂੰ ਜੀਵਤ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਭੀਖੀ, 19 ਅਗਸਤ (ਕਮਲ ਜਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਮਨਾਇਆ ਗਿਆ।ਇਸ ਸ਼ੁਭ ਅਵਸਰ ‘ਤੇ ਸ਼ਿਸ਼ੂ ਵਾਟਿਕਾ ਸਕੂਲ ਦੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀ ਪੁਸ਼ਾਕ ਵਿਚ ਤਿਆਰ ਹੋ ਕੇ ਆਏ ਸਨ।ਬੱਚਿਆਂ ਵਲੋਂ ਸ਼ਿਸ਼ੂ ਵਾਟਿਕ ਤੋਂ ਸੈਕੰਡਰੀ ਵਿੰਗ ਤੱਕ ਝਾਕੀ ਕੱਢੀ ਗਈ ਜਿਸ ਵਿਚ ਵਾਸੂਦੇਵ ਜੀ ਸ਼੍ਰੀ ਕ੍ਰਿਸ਼ਨ ਜੀ ਨੂੰ ਟੋਕਰੀ ਵਿੱਚ ਬਿਠਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਪਾਵਨ `ਹਵਨ` ਦਾ ਆਯੋਜਨ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਵੇਦ ਪ੍ਰਚਾਰ ਸਪਤਾਹ ਦੇ ਮੌਕੇ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ੁੱਭ ਹਵਨ ਸਮਾਗਮ ਸਕੂਲ ਦੀ ਯੱਜਸ਼ਾਲਾ ਵਿੱਚ ਕਰਵਾਇਆ ਗਿਆ।ਸਾਰਾ ਵਾਤਾਵਰਣ ਪਵਿੱਤਰ ਸ਼ਲੋਕਾਂ ਅਤੇ ਵੈਦਿਕ ਮੰਤਰਾਂ ਨਾਲ ਗੂੰਜ਼ ਉਠਿਆ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਇਸ ਹਵਨ ਵਿੱਚ ਯੱਜਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ …
Read More »ਬੱਚਿਆਂ ਦੀ ਸ਼ੁਗਰ ਦੇ ਟੈਸਟ ਵੀ ਕੀਤੇ ਜਾਣ – ਮੈਂਬਰ ਫੂਡ ਕਮਿਸ਼ਨ ਪੰਜਾਬ
ਆਂਗਨਵਾੜੀ ਕੇਂਦਰਾਂ ਦੀ ਕੀਤੀ ਚੈਕਿੰਗ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਇਰਨ ਦੀਆਂ ਗੋਲੀਆਂ ਦੇਣ ਦੇ ਨਾਲ ਨਾਲ ਸ਼ੁਗਰ ਦੇ ਟੈਸਟ ਵੀ ਯਕੀਨੀ ਬਣਾਏ ਜਾਣ, ਕਿਉਂਕਿ ਦੇਖਣ ਵਿੱਚ ਆ ਰਿਹਾ ਹੈ ਕਿ ਛੋਟੇ ਬੱਚੇ ਵੀ ਸ਼ੁਗਰ ਵਰਗੀ ਬਿਮਾਰੀ ਦੀ ਚਪੇਟ ਵਿੱਚ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਸਟਲ `ਚ ਲਾਇਆ ਤੀਆਂ ਦਾ ਮੇਲਾ
ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਪੰਜਾਬੀ ਸਭਿਆਚਾਰ ਵਿਚ ਸਾਂਝ ਦਾ ਪ੍ਰਤੀਕ ਤਿਉਹਾਰ `ਤੀਆਂ` ਦਾ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਤਾ ਨਾਨਕੀ ਗਰਲਜ਼ ਹੋਸਟਲ ਦੇ ਵਿਹੜੇ ਵਿਚ ਲਗਾਇਆ ਗਿਆ।ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਕੁਮਾਰ ਦੂਆ ਦੇ ਸਹਿਯੋਗ ਨਾਲ ਕਰਵਾਏ ਇਸ ਤੀਆਂ ਦੇ ਮੇਲੇ `ਚ ਹੋਸਟਲ ਨੰ. 1,2,3 ਅਤੇ 4 ਦੀਆਂ …
Read More »
Punjab Post Daily Online Newspaper & Print Media