Tuesday, September 29, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਮ.ਏ ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ (ਫਿਜ਼ਿਕਸ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਜ਼ੂਆਲੋਜੀ ਸਮੈਸ਼ਟਰ ਦੂਜਾ ਤੇ ਚੌਥਾ, ਬੀ.ਕਾਮ ਐਲ਼.ਐਲ.ਬੀ (ਪੰਜਾ ਸਾਲਾ ਕੋਰਸ) ਸਮੈਸਟਰ ਦੂਜਾ ਤੇ ਛੇਵਾਂ ਤੇ ਸੱਤਵਾਂ ਤੇ ਦਸਵਾਂ, ਸਰਟੀਫਿਕੇਟ ਕੋਰਸ ਇਨ ਫਰੈਂਚ ਪਾਰਟ ਟਾਈਮ ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ …

Read More »

ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਇਕ ਅਤੇ ਦੋ ਵਲੋਂ ਅੱਜ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਅਤੇ ਐਚ.ਡੀ.ਐਫ.ਸੀ ਬੈਂਕ ਦੁਆਰਾ ਸਪਾਂਸਰ ਕੀਤਾ ਖੂਨਦਾਨ ਕੈਂਪ ਦਾ ਲਗਾਇਆ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥੀਆਂ ਨੇ ਸਵੈ-ਇੱਛਾ ਨਾਲ ਹਿੱਸਾ ਲਿਆ ਅਤੇ …

Read More »

ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਔਰਤਾਂ ਦੀ ਸੁੰਦਰਤਾ ਵਧਾਉਣ ’ਚ ਪਹਿਰਾਵੇ ਤੇ ਗਹਿਣਿਆਂ ਤੋਂ ਵੱਡਾ ਆਤਮ ਵਿਸ਼ਵਾਸ਼ – ਅਸਿਸਟੈਂਟ ਕਮਿਸ਼ਨਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜ਼ ਤੇ ਪੁਰਾਤਨ ਵਿਰਸੇ ਨਾਲ ਜੋੜਣ ਦੇ ਮਕਸਦ ਤਹਿਤ ਖਾਲਸਾ ਕਾਲਜ ਵਿਖੇ ਲੜਕੀਆਂ ਦੇ ਹੋਸਟਲ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ’ਚ ਅਸਿਸਟੈਂਟ ਕਮਿਸ਼ਨਰ …

Read More »

‘ਗੁਰੂ ਤੇਗ ਬਹਾਦਰ ਸਾਹਿਬ – ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਸ਼ਹਾਦਤ ਵਿਸ਼ਵ ਇਤਿਹਾਸ ’ਚ ਵਿਲੱਖਣ – ਮਾਹਿਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਹਰਿਆਣਾ ਪੰਜਾਬੀ ਸਾਹਿਤ ਆਦਮੀ ਪੰਚਕੂਲਾ (ਹਰਿਆਣਾ) ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 …

Read More »

ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ

ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਸਵੀਰ ਵਿੱਚ ਰਾਸ਼ਟਰੀ ਝੰਡੇ ਦੇ ਨਾਲ ਸਕੂਲ ਵਿੱਚ ਪੜ੍ਹਦਾ ਨਰਸਰੀ ਕਲਾਸ ਦਾ ਵਿਦਿਆਰਥੀ ਹਰਗੁਨਪ੍ਰੀਤ ਸਿੰਘ।

Read More »

ਪੇਂਟਿੰਗ ਮੁਕਾਬਲੇ ‘ਚ ਜਿਲ੍ਹੇ ਵਿਚੋਂ ਦੂਸਰੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀ ਦਾ ਸਨਮਾਨ

ਭੀਖੀ, 17 ਅਗਸਤ (ਕਮਲ ਜ਼ਿੰਦਲ) – 75ਵੇਂ ਆਜ਼ਾਦੀ ਦਿਹਾੜੇ ‘ਤੇ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦਾ ਅ੍ਰਮਿਤ ਮਹਾਉਤਸਵ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਦੁਸਰੇ ਸਥਾਨ ‘ਤੇ ਰਹੇ ਸਰਕਾਰੀ ਹਾਈ ਸਕੂਲ ਪਿੰਡ ਮੋਹਰ ਸਿੰਘ ਵਾਲਾ ਦੇ ਨੌਵੀ ਕਲਾਸ ਦੇ ਵਿਦਿਆਰਥੀ ਰਾਮ ਕ੍ਰਿਸ਼ਨ ਦਾ ਪਿੰਡ ਵਾਸੀਆਂ ਅਤੇ ਸਟਾਰ ਯੂਥ ਕਲੱਬ ਵੱਲੋਂ ਸਨਮਾਨ ਚਿੰਨ ਦੇ ਕੇ ਹੌਸ਼ਲਾ ਅਫ਼ਜਾਈ ਕੀਤੀ ਗਈ।ਕਲੱਬ ਦੇ ਪ੍ਰਧਾਨ …

Read More »

ਅਪੈਰਲ ਐਂਡ ਟੈਕਸਟਾਈਲ ਟੈਕਨਾਲੋਜੀ ਲਈ ਅੰਤਿਮ ਦਾਖਲਾ ਮਿਤੀ 31 ਅਗਸਤ – ਡਾ. ਸੁਖਪ੍ਰੀਤ ਸਿੰਘ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕਾਦਮਿਕ ਸੈਸ਼ਨ 2022-23 ਲਈ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਅਤੇ ਐਮ.ਐਸ.ਸੀ (ਐਪਰਲ ਐਂਡ ਟੈਕਸਟਾਈਲ) ‘ਚ ਕੁੱਝ ਖਾਲੀ ਸੀਟਾਂ ਲਈ ਵਿਦਿਆਰਥੀ ਅਪਲਾਈ ਕਰ ਸਕਦੇ ਹਨ। ਵਿਭਾਗ ਦੇ ਮੁੱਖੀ ਡਾ. ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ ਲਈ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਫੀਸ ਜਮ੍ਹਾ ਕਰਵਾ ਕੇ ਆਨਲਾਈਨ …

Read More »

ਸੰਤ ਅਤਰ ਸਿੰਘ ਅਕਾਲ ਅਕੈਡਮੀ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ

ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ 75ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ।ਪ੍ਰਿੰਸੀਪਲ ਸ੍ਰੀਮਤੀ ਅਨੂ ਬਾਲਾ ਨੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਰਾਸ਼ਟਰੀ ਝੰਡਾ ਲਹਿਰਾਇਆ, ਸਲਾਮੀ ਦਿੱਤੀ ਅਤੇ ਰਾਸ਼ਟਰੀ ਗੀਤ ਗਾਇਆ।ਪ੍ਰਿੰਸੀਪਲ ਨੇ ਕਿਹਾ ਕਿ ਆਜ਼ਾਦੀ ਬਹੁਤ ਕੀਮਤੀ ਹੈ ਅਤੇ ਇਸ ਨੂੰ ਸੰਭਾਲਣਾ ਬਹੁਤ ਜਰੂਰੀ ਹੈ।ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ …

Read More »

ਸਰਕਾਰੀ ਸਕੂਲ ਮਹਿਲਾਂ ਚੌਕ ਵਿਖੇ ਸੁਤੰਤਰਤਾ ਦਿਵਸ ਮਨਾਇਆ

ਦੇਸ਼ ਨੂੰ ਜਾਤ ਪਾਤ ਤੋਂ ਆਜ਼ਾਦ ਕਰਵਾਉਣ ਦੀ ਮੁੱਖ ਲੋੜ – ਲੌਂਗੋਵਾਲ ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਚੌਕ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਸਮਾਗਮ ਸ਼ਹੀਦ ਊਧਮ ਸਿੰਘ ਹਾਊਸ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਸਮੂਹ ਸਟਾਫ ਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ।ਮੰਚ ਸੰਚਾਲਨ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ੂਮੈਨ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ‘ਅਜ਼ਾਦੀ’ ਸ਼ਬਦ ਹਰੇਕ ਮਨੁੱਖ ਲਈ ਬਹੁਤ ਮਾਇਨੇ ਰੱਖਦਾ ਹੈ, ਬਸ ਇਸ ਲਫ਼ਜ਼ ਦੇ ਨਾਲ ਹੀ ਇਨਸਾਨ ਆਪਣੇ ਅਧਿਕਾਰ ਨੂੰ ਉਚਿੱਤ ਢੰਗ ਅਤੇ ਬਿਨ੍ਹਾਂ ਕਿਸੇ ਦਬਾਅ ਜਾਂ ਜਕੜ ਤੋਂ ਮੁਕਤ ਹੋ ਕੇ ਕਾਰਜ਼ ਕਰਦਾ ਹੈ।ਭਾਵੇਂ ਕਿ ਦੇਸ਼ ਨੂੰ ਅਜ਼ਾਦ ਹੋਏ 75 ਸਾਲ ਹੋ ਚੁੱਕੇ ਹਨ, ਪਰ ਦੇਸ਼ ਅਨੇਕਾਂ ਸਮਾਜਿਕ ਕੁਰੀਤੀਆਂ ਨਾਲ ਅੱਜ ਵੀ ਜੂਝ ਰਿਹਾ ਹੈ।ਸ੍ਰੀ …

Read More »