ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ‘ਅਜ਼ਾਦੀ’ ਸ਼ਬਦ ਹਰੇਕ ਮਨੁੱਖ ਲਈ ਬਹੁਤ ਮਾਇਨੇ ਰੱਖਦਾ ਹੈ, ਬਸ ਇਸ ਲਫ਼ਜ਼ ਦੇ ਨਾਲ ਹੀ ਇਨਸਾਨ ਆਪਣੇ ਅਧਿਕਾਰ ਨੂੰ ਉਚਿੱਤ ਢੰਗ ਅਤੇ ਬਿਨ੍ਹਾਂ ਕਿਸੇ ਦਬਾਅ ਜਾਂ ਜਕੜ ਤੋਂ ਮੁਕਤ ਹੋ ਕੇ ਕਾਰਜ਼ ਕਰਦਾ ਹੈ।ਭਾਵੇਂ ਕਿ ਦੇਸ਼ ਨੂੰ ਅਜ਼ਾਦ ਹੋਏ 75 ਸਾਲ ਹੋ ਚੁੱਕੇ ਹਨ, ਪਰ ਦੇਸ਼ ਅਨੇਕਾਂ ਸਮਾਜਿਕ ਕੁਰੀਤੀਆਂ ਨਾਲ ਅੱਜ ਵੀ ਜੂਝ ਰਿਹਾ ਹੈ।ਸ੍ਰੀ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਦੇ ‘ਗੁਰਮਤਿ ਸਟੱਡੀ ਸੈਂਟਰ’ ਵਿਖੇ ਧਾਰਮਿਕ ਕਲਾਸਾਂ ਸ਼ੁਰੂਆਤ
ਵਿਦਿਆਰਥੀਆਂ ਨੂੰ ਧਾਰਮਿਕ, ਸੰਗੀਤਕ ਵਿੱਦਿਆ ਤੇ ਭਾਸ਼ਾਵਾਂ ਦਾ ਮਿਲੇਗਾ ਗਿਆਨ – ਛੀਨਾ ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਵਿਖੇ ਅੱਜ ਧਾਰਮਿਕ ਤੇ ਸੰਗੀਤਕ ਵਿੱਦਿਆ ਦੇ ਨਾਲ ਹੋਰਨਾਂ ਭਾਸ਼ਾਵਾਂ ’ਚ ਵਿਦਿਆਰਥੀਆਂ ਨੂੰ ਪ੍ਰਪੱਕ ਬਣਾਉਣ ਦੇ ਮਕਸਦ ਤਹਿਤ ਨਵ-ਸਥਾਪਿਤ ਕੀਤੇ ਗਏ ‘ਗੁਰਮਤਿ ਸਟੱਡੀ ਸੈਂਟਰ’ ਵਿਖੇ ਮੁਫ਼ਤ ਧਾਰਮਿਕ ਕਲਾਸਾਂ ਦੀ ਆਰੰਭਤਾ ਕੀਤੀ ਗਈ।ਕਲਾਸਾਂ ’ਚ ਸੰਗੀਤਕ ਵਿੱਦਿਆ ਹਾਸਲ ਕਰਨ ਵਾਲੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏ.ਐਮ.ਪੀ, ਮਲਟੀਮੀਡੀਆ) ਸਮੈਸਟਰ ਦੂਜਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ, ਬੀ.ਐਸ.ਸੀ ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਸੁਤੰਤਰਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੁਆਰਾ ਦੇਸ਼ ਭਗਤੀ ਦੇ ਜਜ਼ਬੇ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ।ਪ੍ਰੋ. (ਡਾ.) ਹਰਦੀਪ ਸਿੰਘ, ਓ.ਐਸ.ਡੀ ਟੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਮੁੱਖ ਮਹਿਮਾਨ ਦੁਆਰਾ ਬੜੇ ਹੁਲਾਸ ਨਾਲ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਆਨ …
Read More »ਅਧਿਆਪਕ/ਮੁੱਖ ਅਧਿਆਪਕ ਟ੍ਰੇਨਿੰਗ ਐਨ.ਈ.ਪੀ 2020 ਵਰਕਸ਼ਾਪ ਦਾ ਉਦਘਾਟਨ
ਭੀਖੀ, 16 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵੱੋਂ ਆਯੋਜਿਤ ਅਲੱਗ-ਅਲੱਗ ਵਰਕਸ਼ਾਪਾਂ ਵਿਚੋਂ ਇੱਕ ਵਰਕਸ਼ਾਪ ਅਧਿਆਪਕ/ਮੁੱਖ ਅਧਿਆਪਕ ਟ੍ਰੇਨਿੰਗ ਐਨ.ਈ.ਪੀ 2020 ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ‘ਚ 15 ਤੋਂ ਚੱਲ ਰਹੀ ਹੈ।ਵਰਕਸ਼ਾਪ ਵਿੱਚ ਪੂਰੇ ਪੰਜਾਬ ਦੇ ਵਿੱਦਿਆ ਭਾਰਤੀ ਸਕੂਲਾਂ ਵਿਚੋਂ ਲਗਭਗ 7 ਅਧਿਆਪਕ ਅਤੇ 5 ਮੁੱਖ ਅਧਿਆਪਕ ਭਾਗ ਲੈ ਰਹੇ ਹਨ।ਵਰਕਸ਼ਾਪ ਦਾ ਉਦਘਾਟਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ …
Read More »ਯੂਨੀਵਰਸਿਟੀ ਕੈਂਪਸ `ਚ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਲਹਿਰਾਇਆ ਤਿਰੰਗਾ ਝੰਡਾ
ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. ਜਸਪਾਲ ਸਿੰਘ ਸੰਧੂ ਨੇ 75ਵੇਂ ਅਜਾਦੀ ਦਿਵਸ ਮੌਕੇ ਗੈਸਟ ਹਾਊਸ ਲਾਅਨ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ ਟੂ ਵੀ.ਸੀ. ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ, ਸੁਰੱਖਿਆ ਅਫਸਰ ਸ਼੍ਰੀ ਅਮਰਬੀਰ ਸਿੰਘ …
Read More »ਨਗਰ ਕੌਂਸਲ ਪ੍ਰਧਾਨ ਨੇ ਲਹਿਰਾਇਆ ਤਿਰੰਗਾ
ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ ਉਤਸਵ ਮੌਕੇ ਸਥਾਨਕ ਨਗਰ ਕੌਂਸਲ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ ਵਲੋਂ ਅਦਾ ਕੀਤੀ ਗਈ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ।ਆਗੂਆਂ ਨੇ ਆਜ਼ਾਦੀ ਦੇ ਜਸ਼ਨਾਂ ਦੀ ਵਧਾਈ ਦਿੱਤੀ ਅਤੇ ਨਾਲ ਹੀ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਵੀ ਨਮਨ ਕੀਤਾ।ਪੰਜਾਬ ਪੁਲੀਸ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ‘ਚ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਹਨਾਂ ਸੰਸਥਾਵਾਂ ’ਚ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਦੇ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਸਦਕਾ 15 ਅਗਸਤ 1947 ਨੂੰ ਭਾਰਤ ਨੇ ਅਜਾਦੀ ਪ੍ਰਾਪਤ ਕੀਤੀ ਸੀ।ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀਂ 75ਵੇਂ ਸੁਤੰਤਰਤਾ ਦਿਵਸ ਮੌਕੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਵਿਕਰਮ ਸ਼ਰਮਾ ਵੱਲੋਂ ਨਿਭਾਈ ਗਈ।ਵਿਦਿਆਰਥੀਆਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਏ ਗਏ ਆਜ਼ਾਦੀ ਦੇ ਜਸ਼ਨ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਪੂਰੇ ਜੋਸ਼ ਤੇ ਭਾਵਨਾਤਮਕ ਤਰੀਕੇ ਨਾਲ ਮਨਾਈ ਗਈ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਹੋਏ ਭਾਸ਼ਣ, ਗੀਤ ਤੇ ਡਾਂਸ ਪੇਸ਼ ਕੀਤਾ।ਵਿਦਿਆਰਥੀਆਂ ਵੱਲੋਂ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਗਿਆ ਤੇ ਅਜੋਕੀ ਪੀੜ੍ਹੀ ਨੂੰ ਆਸ਼ਾਦੀ ਦੀ ਅਹਿਮੀਅਤ ਨੂੰ ਸਮਝਣ ਲਈ ਪ੍ਰੇਰਿਆ।ਆਜ਼ਾਦੀ …
Read More »
Punjab Post Daily Online Newspaper & Print Media