Tuesday, September 29, 2026

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਨਵੇਂ ਸੈਸ਼ਨ ਦੀ ਅਰੰਭਤਾ ‘ਤੇ ਵਿਸ਼ੇਸ਼ ਹਵਨ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ‘ਚ ਨਵੇਂ ਸੈਸ਼ਨ 2022-23 ਦੀ ਅਰੰਭਤਾ ‘ਤੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਯਜਮਾਨ ਦੇ ਰੂਪ ਵਿਚ ਹਾਜ਼ਰ ਸਨ।                     ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਨਵੇਂ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ

ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ 75ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਸਕੂਲ ਵਿੱਚ ਪ੍ਰਾਰਥਨਾ ਸਮੇਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸੀ।ਇਸ ਸਮੇਂ ਉਹਨਾਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਸਦਕਾ ਸਾਨੂੰ ਇਹ ਆਜਾਦੀ ਮਿਲੀ ਹੈ।ਉਨ੍ਹਾਂ ਦੱਸਿਆ ਕਿ ਇਸ ਵਾਰ ਅਸੀਂ ਆਜਾਦੀ …

Read More »

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ)- ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅੱਜ ਅਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਦੁਆਰਾ ਪਰੇਡ ਕੱਢੀ ਗਈ ਤੇ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਲਈ ਗਈ।ਵਿਦਿਆਰਥੀਆਂ ਵਲੋਂ ਪੀ.ਟੀ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਬਰਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਜ਼ ਤਿਉਹਾਰ

ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਸਾਂਭਣਾ ਨੌਜਵਾਨ ਪੀੜ੍ਹੀ ਦਾ ਫ਼ਰਜ਼ – ਸ਼੍ਰੀਮਤੀ ਛੀਨਾ ਅੰਮ੍ਰਿਤਸਰ, 13 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਵਿਹੜੇ ’ਚ ਲਗਾਏ ਤੀਜ਼ ਮੇਲੇ ਮੌਕੇ ਜਿਥੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ, ਉਥੇ ਫ਼ੈਕਲਟੀ ਮੈਂਬਰ ਦੁਆਰਾ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ …

Read More »

ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਜ਼ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਸਕੂਲ ਮੁੱਖੀ ਸ਼ਿੰਗਾਰਾ ਸਿੰਘ ਦੀ ਅਗਵਾਈ ‘ਚ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਮਾਗਮ ਦੋਰਾਨ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ, ਲੋਕ ਗੀਤ, ਕਵਿਤਾਵਾਂ ਆਦਿ ਪੇਸ਼ ਕੀਤੀਆਂ।ਇਸ ਮੌਕੇ ਮੈਡਮ ਊਸ਼ਾ ਰਾਣੀ, ਮੈਡਮ ਪਵਨਪ੍ਰੀਤ ਕੌਰ, ਮੈਡਮ ਅਨੀਤਾ, ਮਨਦੀਪ ਸਿੰਘ, ਸੁਖਜੀਵਨ ਸਿੰਘ ਆਦਿ ਹਾਜ਼ਰ ਸਨ

Read More »

ਯੂਨੀਵਰਸਿਟੀ ਵੱਲੋਂ ਸਾਬਕਾ ਵਾਈਸ ਚਾਂਸਲਰ ਪ੍ਰੋ. ਜੇ.ਐਸ ਗਰੇਵਾਲ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਪਹਿਲੇ ਡੀਨ ਅਕਾਦਮਿਕ ਮਾਮਲੇ ਅਤੇ ਸੰਸਥਾਪਕ ਮੁਖੀ ਇਤਿਹਾਸ ਵਿਭਾਗ ਪ੍ਰੋਫੈਸਰ ਜੇ.ਐਸ ਗਰੇਵਾਲ ਦੇ ਅਕਾਲ ਚਲਾਣੇ `ਤੇ ਯੂਨੀਵਰਸਿਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਓ.ਐਸ.ਡੀ ਵਾਈਸ ਚਾਂਸਲਰ …

Read More »

ਆਜ਼ਾਦੀ ਦੇ 75ਵੇਂ ਵਰੇ੍ ਅਮ੍ਰਿਤ ਮਹੋਤਸਵ ਮੌਕੇ ਸੁਜਾਨਪੁਰ ਕਾਲਜ ਵਿਖੇ ਲਾਏ ਬੂਟੇ

ਸੁਜਾਨਪੁਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਜ਼ਾਦੀ ਦੇ 75 ਵਰੇ੍ ਪੁਰੇ ਹੋਣ ‘ਤੇ ਆਈਕਾਨਿਕ ਵੀਕ ਮਨਾਉਂਦਿਆਂ ਕਾਲਜ ਕੈਂਪਸ ਵਿੱਚ ਬੂਟੇ ਲਗਾਏ ਗਏ।ਇਸ ਅਭਿਆਨ ਵਿਚ ਕਾਲਜ ਦੇ …

Read More »

ਟੈਗੋਰ ਵਿਦਿਆਲਾ ਵਿਖੇ ਰੱਖੜੀ ‘ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ

ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀ. ਸੈਕੰ.) ਲੌਂਗੋਵਾਲ ਜਿਥੇ ਬੱਚਿਆਂ ਨੂੰ ਵਿਦਿਆ ਦੇਣ ਲਈ ਪ੍ਰਸਿੱਧ ਹੈ, ਉਥੇ ਹੀ ਇਹ ਸੰਸਥਾ ਬੱਚਿਆਂ ਨੂੰ ਸਮੇਂ ਸਮੇਂ ਤੇ ਵੱਖ-ਵੱਖ ਤਿਉਹਾਰਾਂ ਤੋਂ ਵੀ ਜਾਣੂ ਕਰਵਾੳਂੁਦੀ ਹੈ।ਰੱਖੜੀ ਦੇ ਤਿਉਹਾਰ ਅਤੇ ਸਾਵਣ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਲੋਂ ਬੱਚਿਆਂ ਦੇ ਰੱਖੜੀ ਅਤੇ ਚਿੱਤਰਕਲਾ (ਪੇਂਟਿੰਗ) ਬਣਾਉਣ ਦੇ ਮੁਕਾਬਲੇ ਕਰਵਾਏ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਦੇ ਐਨ.ਸੀ.ਸੀ ਕੈਡਿਟਾਂ ਨੇ ਕੱਢੀ ਤਿਰੰਗਾ ਯਾਤਰਾ

ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸੇਰੋਂ ਦੇ ਐਨ.ਸੀ.ਸੀ ਕੈਡਿਟਾਂ ਵਲੋਂ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਦੇ ਕਮਾਂਡਿੰਗ ਅਫਸਰ ਕਰਨਲ ਪਰਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਰੰਗਾ ਯਾਤਰਾ ਕੱਢੀ ਗਈ।ਇਸ ਤਿਰੰਗਾ ਯਾਤਰਾ ਨੂੰ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਰਵਾਨਾ ਕੀਤਾ ਗਿਆ।ਡੀ.ਏ.ਵੀ ਸਕੂਲ ਸੁਨਾਮ ਅਤੇ ਆਦਰਸ਼ ਮਾਡਲ ਸਕੂਲ ਸ਼ੇਰੋਂ ਦੇ ਕੈਡਿਟ ਵੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ 75ਵੇਂ ਅਜ਼ਾਦੀ ਦਿਵਸ ਤੇ ਰੱਖੜੀ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 75ਵੇਂ ਆਜ਼ਾਦੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਕਾਰਡ ਬਣਾਉਣਾ, ਰੱਖੜੀ ਬਣਾਉਣਾ, ਸੋਹਣਾ ਪਹਿਰਾਵਾ, ਅੱਖਾਂ ਦਾ ਮੇਕਅਪ ਅਤੇ ਨਹੁੰ ਸਜ਼ਾਵਟ ਆਦਿ ਮੁਕਾਬਲੇ ਕਰਵਾਏ ਗਏ।                    ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »