ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਪਰਮਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੀਨੀਅਰ ਵਿਦਿਆਰਥੀਆਂ ਅਤੇ ਟੀਚਰਾਂ ਨਾਲ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ …
Read More »ਸਿੱਖਿਆ ਸੰਸਾਰ
ਕਵੀਸ਼ਰੀ ਚੋਂ ਰੋਜ਼ਦੀਪ ਕੌਰ ਅਤੇ ਢਾਡੀ ਵਾਰਾਂ ਚੋਂ ਬਿਸਮਨਪ੍ਰੀਤ ਕੌਰ ਤੇ ਮਨਸੀਰਤ ਕੌਰ ਅੱਵਲ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ 1000 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ‘ਚ ਰੋਜ਼ਦੀਪ ਕੌਰ ਨੇ ਪਹਿਲਾ ਸਥਾਨ ਅਤੇ ਢਾਡੀ ਵਾਰਾਂ ‘ਚ ਅੱਵਲ ਆਈਆਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਅੱਵਲ ਆਈਆਂ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਦਿਆਰਥਣ ਦੀ ਮਲਟੀਨੈਸ਼ਨਲ ਕੰਪਨੀ ਵਲੋਂ ਚੋਣ
ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਰਤਨਜੋਤ ਕੌਰ ਨੂੰ ਮਲਟੀਨੈਸ਼ਨਲ ਕੰਪਨੀ ਦੁਆਰਾ 4 ਲੱਖ ਦੇ ਸਾਲਾਨਾ ਪੈਕੇਜ਼ ਲਈ ਚੋਣ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਦੀ ਚੋਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਉਚ ਵਿੱਦਿਆ ਦੇ ਨਾਲ ਨੌਕਰੀਆਂ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਪਲੇਸਮੈਂਟ ਦਾ ਆਯੋਜਨ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਹਾਂਉਤਸਵ ਮਨਾਇਆ ਗਿਆ
ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਬਰਸਾਤ ਦੇ ਮੌਸਮ ਦੇ ਚੱਲਦੇ ਹੋਏ ਵਾਤਾਵਰਣ ਸਾਂਭ ਸੰਭਾਲ ਲੜੀ ਦੇ ਤਹਿਤ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਪੌਦਾ ਲਗਾਉਣ ਦੀ ਸ਼ੁਰੂਆਤ ਕਰਦਿਆਂ ਐਨ.ਐਸ.ਐਸ ਵਲੰਟੀਅਰਾਂ ਅਤੇ ਸਟਾਫ਼ ਨੂੰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ। …
Read More »ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਚੇਤਨਾ ਪਰਖ ਪ੍ਰੀਖਿਆ
ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ ਚੇਤਨਾ ਪਰਖ ਪ੍ਰੀਖਿਆ ਦਾ ਆਯੋਜਨ ਸਰਕਾਰੀ ਹਾਈ ਸਕੂਲ ਤਕੀਪੁਰ ‘ਚ ਇਕਾਈ ਮੁਖੀ ਕਮਲਜੀਤ ਵਿੱਕੀ ਦੀ ਅਗਵਾਈ ਹੇਠ ਕੀਤਾ ਗਿਆ।ਤਰਕਸ਼ੀਲ ਆਗੂਆਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਅਜੋਕੇ ਵਿਗਿਆਨਕ ਯੁੱਗ ਦੇ ਹਾਣ ਦੇ ਬਣਨ ਲਈ ਸਾਨੂੰ ਵੇਲਾ ਵਿਹਾ ਚੁੱਕੀਆਂ ਰੂੜੀਵਾਦੀ ਰਸਮਾਂ ਤੇ ਅੰਧਵਿਸਵਾਸ਼ ਦੇ ਜੂਲੇ ਨੂੰ ਲਾਹ ਕੇ ਤਰਕਸ਼ੀਲ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋ ਵਿਖੇ ਊਰਜਾ ਬਚਾਓ ਹਫ਼ਤਾ ਮਨਾਇਆ ਗਿਆ
ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਸ਼ੇਰੋ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਅਤੇ ਮੈਡਮ ਅਮਨਜੋਤ ਊਰਜ਼ਾ ਕਲੱਬ ਇੰਚਾਰਜ਼ ਦੀ ਅਗਵਾਈ ਹੇਠ ਊਰਜ਼ਾ ਬਚਾਓ ਹਫ਼ਤਾ ਮਨਾਇਆ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚਿੱਤਰਕਲਾ, ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕਰਦਿਆਂ ਊਰਜਾ ਬਚਾਉਣ ਦੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਲੈਕ. ਜਰਨੈਲ …
Read More »ਸਰਕਾਰੀ ਸੀਨੀਅਰ ਸੈਕੰਡਰੀ ਕੂੰਮਕਲਾਂ ਦਾ ਨਤੀਜਾ 100% ਰਿਹਾ
ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮਕਲਾਂ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜ਼ਾ ਬਹੁਤ ਹੀ ਸ਼ਾਨਦਾਰ ਰਿਹਾ।ਦਸਵੀਂ ਦੀ ਪ੍ਰੀਖਿਆ ਵਿੱਚ ਬੈਠੇ ਸਾਰੇ 86 ਵਿਦਿਆਰਥੀ ਪਾਸ ਹੋਏ ਅਤੇ ਸਕੂਲ ਦਾ ਨਤੀਜ਼ਾ 100% ਰਿਹਾ।ਸਕਲ ਪ੍ਰਿੰਸੀਪਲ ਮੈਡਮ ਪੂਜਾ ਤ੍ਰੇਹਨ ਨੇ ਦੱਸਿਆ ਕਿ ਵਿਦਿਆਰਥਣ ਨੀਸ਼ਾ ਪੁੱਤਰੀ ਸਰਬਜੀਤ ਸਿੰਘ ਨੇ 86.3% ਨੰਬਰ ਹਾਸਲ ਕਰਕੇ ਪਹਿਲਾ ਸਥਾਨ, ਸਤਨਾਮ ਸਿੰਘ ਪੁੱਤਰ ਰਛਪਾਲ …
Read More »ਅਕਾਲ ਅਕੈਡਮੀ ਮਸਤੂਆਣਾ ਦਾ ਸੀ.ਬੀ.ਐਸ.ਸੀ 12ਵੀਂ ਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ
ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦਾ ਸੀ.ਬੀ.ਐਸ.ਸੀ ਵਲੋਂ ਐਲਾਨਿਆ 12ਵੀਂ ਅਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ।ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅੰਨੂ ਬਾਲਾ ਨੇ ਦੱਸਿਆ ਕਿ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਸੁਖਪ੍ਰੀਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਜੋਤ ਸ਼ਰਮਾ ਨੇ 92.4% ਅੰਕ ਪ੍ਰਾਪਤ ਕਰਕੇ ਦੂਸਰਾ, ਕਰਨਦੇਵ ਸਿੰਘ ਨੇ 91% ਅੰਕ ਪ੍ਰਾਪਤ ਕਰਕੇ …
Read More »ਦੀਕਸ਼ਾ ਪੋਰਟਲ ‘ਤੇ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਆਨਲਾਈਨ ਮੀਟਿੰਗ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਐਜੂਸੈਟ ਰਾਹੀਂ ਦੀਕਸ਼ਾ ਪੋਰਟਲ ਉਪਰ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਇੱਕ ਜਰੂਰੀ ਮੀਟਿੰਗ (ਟਰੇਨਿੰਗ) ਐਜੂਸੈਟ ਰਾਹੀਂ ਆਨਲਾਈਨ ਕਰਵਾਈ ਗਈ।ਜਿਸ ਵਿੱਚ ਸਾਰੇ ਪੰਜਾਬ ਦੇ ਸਮੂਹ ਬਲਾਕ ਨੋਡਲ ਅਫਸਰ, ਪ੍ਰਿੰਸੀਪਲ, ਹੈਡ ਮਾਸਟਰ, ਇੰਚਾਰਜ਼ ਮਿਡਲ ਸਕੂਲ, ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ, ਸੈਂਟਰ ਹੈਡ ਟੀਚਰ, ਹੈਡ ਟੀਚਰ, ਸੈਕੰਡਰੀ ਅਤੇ ਪ੍ਰਾਇਮਰੀ …
Read More »ਬਿਜਲੀ ਵਿਭਾਗ ਨੇ ਰਾਜ ਵਿਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜੇ – ਈ.ਟੀ.ਓ
600 ਯੂਨਿਟ ਮੁਆਫੀ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲਿਆ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ।ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉੱਤੇ …
Read More »
Punjab Post Daily Online Newspaper & Print Media