ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲਿਖਤੀ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਸਥਾਨਿਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਸਿੱਖ ਵਾਰ ਮੈਮੋਰੀਅਲ ਰਿਲੀਜੀਅਸ ਐੰਡ ਐਜੂਕੇਸ਼ਨਲ ਸੁਸਾਇਟੀ ਘੱਲ ਖੁੁਰਦ (ਫਿਰੋਜ਼ਪੁਰ) ਦੇ ਸਹਿਯੋਗ ਨਾਲ ਕਰਵਾਏ ਗਏ।ਭਾਈ ਜੈਵਿੰਦਰ ਸਿੰਘ, ਰਣਜੀਤ ਸਿੰਘ ਬੱਬੀ ਪ੍ਧਾਨ ਸੁਸਾਇਟੀ, ਮਨਪ੍ਰੀਤ ਸਿੰਘ ਗੋਲਡੀ, …
Read More »ਸਿੱਖਿਆ ਸੰਸਾਰ
ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੀਆਂ) ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ
ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤੀ ਇਨਾਮਾਂ ਦੀ ਵੰਡ ਸਮਰਾਲਾ, 23 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸਮਰਾਲਾ ਵਿਖੇ 8ਵੀਂ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ 90 ਪ੍ਰਤੀਸ਼ਤ ਤੋਂ ਅੰਕ ਪ੍ਰਾਪਤ ਕਰਨ ਵਾਲੇ 72 ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਸਬੰਧੀ ਸਕੂਲ ਪ੍ਰਿਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ …
Read More »ਸੀ.ਬੀ.ਐਸ.ਈ ਬੋਰਡ 12ਵੀਂ ਦੀ ਮਹਿਕਪ੍ਰੀਤ ਕੌਰ ਨੇ ਹਾਸਲ ਕੀਤੇ 94.1 ਫੀਸਦੀ ਅੰਕ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਸੀ.ਬੀ.ਐਸ.ਈ ਬੋਰਡ ਦੇ ਐਲਾਨੇ ਗਏ ਨਤੀਜੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀ. ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੀ 12ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿਚ 94.1 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਵਿਦਿਆਰਥਣ ਦੀ ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ ਜਿਥੇ ਸਕੂਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਦੀ ਦੀਯਾ ਮਿੱਤਲ ਨੇ ਬਾਰਵੀਂ ਮੈਡੀਕਲ ‘ਚ 99% ਅੰਕਾਂ ਨਾਲ ਰਚਿਆ ਇਤਿਹਾਸ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਵਿੱਚ ਉਮੰਗ ਦੀ ਲਹਿਰ ਦੌੜ ਗਈ, ਜਦ ਉਹਨਾਂ ਨੇ ਸੀ.ਬੀ.ਐਸ.ਈ ਦੀ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।ਸਕੂਲ ਦੀ ਵਿਦਿਆਰਥਣ ਦੀਯਾ ਮਿੱਤਲ ਨੇ ਮੈਡੀਕਲ ਗਰੁੱਪ ਵਿੱਚ 99% ਅੰਕ ਲੈ ਕੇ ਸਕੂਲ ਦਾ ਨਾ ਰੌਸ਼ਨ ਕੀਤਾ।ਦੀਯਾ …
Read More »ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਬੱਚਿਆਂ ਨੇ ਕਰਵਾਈ ਬੱਲੇ ਬੱਲੇ
ਸਮਰਾਲਾ, 22 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬਲਾਕ ਸਮਰਾਲਾ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਕਿੱਟ, ਕੋਰਿਓਗ੍ਰਾਫ਼ੀ ਅਤੇ ਕੋਲਾਜ਼ ਮੇਕਿੰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ (ਸਮਰਾਲਾ) ਦੇ ਵਿਦਿਆਰਥੀਆਂ ਦੀ ਬੱਲੇ ਬੱਲੇ ਰਹੀ।ਸਕੂਲ ਦੇ ਮੁੱਖ ਅਧਿਆਪਕ ਜੈਦੀਪ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਿਰਤਦੀਪ ਕੌਰ ਨੇ ਕੋਲਾਜ਼ ਮੇਕਿੰਗ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਨੇ ਮਨਾਇਆ ਵਾਤਾਵਰਨ ਦਿਵਸ ਖਿਲਚੀਆਂ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਅੱਜ ਪੌਦੇ ਲਗਾ ਕੇ ਵਾਤਾਵਾਰਨ ਦਿਵਸ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਸਕੂਲ ਦੇ ਬੱਚਿਆਂ ਨੇ ਇਹ ਪ੍ਰਣ ਲਿਆ ਕਿ ਉਹ ਸਕੂਲ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਵੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 22 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਉਨ੍ਹਾਂ ਨੇ ਸਮੂਹ ਜਗਤ ਤੇ ਹਾਜ਼ਰ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਭੀਖੀ ਦਾ ਨਤੀਜ਼ਾ ਸ਼ਾਨਦਾਰ ਰਿਹਾ
ਭੀਖੀ, 22 ਜੁਲਾਈ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਭੀਖੀ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸੀ.ਬੀ.ਐਸ.ਈ ਭੀਖੀ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪ੍ਰੀਖਿਆ ਵਿਚ 12ਵੀਂ ਜਮਾਤ ਦੇ ਵਿਗਿਆਨ, ਕਾਮਰਸ ਅਤੇ ਆਰਟਸ ਦੇ ਕੁੱਲ 93 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਬੋਰਡ ਦੀ ਇਸ ਪ੍ਰੀਖਿਆ ਵਿੱਚ ਵਿਗਿਆਨ ਗਰੁੱਪ ‘ਚ ਸਕੂਲ ਪੱਧਰ ‘ਤੇ ਗੌਰਿਸ਼ ਜ਼ਿੰਦਲ ਅਤੇ ਹਿਮਾਂਸੀ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਨਤੀਜਾ ਇਸ ਵਾਰ ਵੀ 100% ਰਿਹਾ ਹੈ।ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 96%, ਕੇਸ਼ਵ ਗੋਇਲ ਨੇ 95.6% ਤੇ ਜਸਮੀਨ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ । …
Read More »ਸ਼ਾਨਦਾਰ ਰਿਹਾ ਫਾਰਚੂਨ ਸਕੂਲ ਦਾ ਨਤੀਜ਼ਾ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਬਾਰਵੀਂ ਦੇ ਐਲਾਨੇ ਨਤੀਜੇ ਵਿੱਚ ਫਾਰਚੂਨ ਸਕੂਲ ਦੇ 25 ਬੱਚਿਆਂ ਨੇ 90% ਤੋਂ ਉਪਰ, 8 ਬੱਚਿਆਂ ਨੇ 95% ਅਤੇ 52 ਬੱਚਿਆਂ ਨੇ 80% ਤੋਂ ਉਪਰ ਨੰਬਰ ਹਾਸਲ ਕੀਤੇ ਹਨ।ਕਾਮਰਸ ਸਟਰੀਮ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 97.2% ਅੰਕ ਲੈ ਕੇ ਪਹਿਲੀ ਪੁਜ਼ੀਸ਼ਨ, ਮੈਡੀਕਲ ਦੀ ਵਿਦਿਆਰਥਣ ਅਨਮੋਲਦੀਪ ਕੌਰ ਨੇ 97% ਅੰਕ ਲੈ ਕੇ ਦੂਜ਼ੀ …
Read More »
Punjab Post Daily Online Newspaper & Print Media