ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਮਾਨਯੋਗ ਪਦਮਸ਼੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਅਤੇ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਜੇ.ਪੀ.ਸ਼ੂਰ ਦੇ ਅਸ਼ੀਰਵਾਦ ਦੇ ਨਾਲ ਡਾ. ਪੱਲਵੀ ਸੇਠੀ ਨੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਪਿ੍ਰੰਸੀਪਲ ਦਾ ਅਹੁੱਦਾ ਸੰਭਾਲ ਲਿਆ ਹੈ। ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਪੁੁਸ਼ਪਿੰਦਰ ਵਾਲੀਆਪ੍ਰਿੰਸੀਪਲ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਲੋਂ ‘ਮਾਪੇ-ਅਧਿਆਪਕ ਮਿਲਨੀ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ‘ਮਾਪੇ-ਅਧਿਆਪਕ’ ਮਿਲਨੀ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਦੇ ਉਜ਼ਵਲ ਭਵਿੱਖ ਲਈ ਮਾਪਿਆਂ ਨੂੰ ਬੱਚਿਆਂ ਦੇ ਜੀਵਨ ’ਚ ਆਉਣ ਵਾਲੀਆਂ ਦਿੱਕਤਾਂ ਤੋਂ ਜਾਗਰੂਕ ਕਰਵਾਇਆ। ਇਸ ਦੌਰਾਨ ਪ੍ਰਿੰ. ਨਾਗਪਾਲ ਨੇ ਮਾਪਿਆਂ ਨੂੰ …
Read More »ਖ਼ਾਲਸਾ ਕਾਲਜ ਲਾਅ ਵਿਖੇ 7 ਰੋਜ਼ਾ ‘ਵਾਤਾਵਰਣ ਅਤੇ ਵਿਅਕਤੀਗਤ ਵਿਕਾਸ’ ਬਾਰੇੇ ਕੈਂਪ ਸੰਪਨ
ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ 7 ਰੋਜ਼ਾ ‘ਵਾਤਾਵਰਣ’ ਅਤੇ ‘ਵਿਅਕਤੀਗਤ ਵਿਕਾਸ’ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਲਗਾਇਆ ਗਿਆ ਕੈਂਪ ਸੰਪੰਨ ਹੋ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਡਾ. ਗੁਨੀਸ਼ਾ ਸਲੂਜਾ ਦੀ ਨਿਗਰਾਨੀ ਹੇਠ ਚੱਲੇ 7 ਦਿਨਾਂ ਐਨ.ਐਸ.ਐਸ ਕੈਂਪ ’ਚ ਡਾ. ਵਰਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰੋਗਰਾਮ ਆਫੀਸਰ, …
Read More »ਜਿਲ੍ਹਾ ਪ੍ਰਸਾਸ਼ਨ ਵਲੋਂ ਸੋਸ਼ਲ ਇੰਪੈਕਟ ਵਿਸ਼ੇ ‘ਤੇ ਇੰਟਰਨਸ਼ਿਪ ਦੀ ਸ਼ੁਰੂਆਤ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਮੁੱਦਿਆਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਗਤੀਵਿਧੀਆਂ ਵਿੱਚ ਨਾਲ ਲੈਣ ਲਈ ਕਾਲਜਾਂ ਤੇ ਯੂਨੀਵਿਰਸਿਟੀਆਂ ਦੇ ਬੱਚਿਆਂ ਦਾ ਸਹਿਯੋਗ ਲੈਣ ਦੀ ਪਹਿਲ ਕੀਤੀ ਗਈ ਹੈ।ਇਸ ਤਹਿਤ ਉਨਾਂ ਨੇ ‘ਸੋਸ਼ਲ ਇੰਪੈਕਟ ਇਟਰਨਿਸ਼ਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।ਇਹ ਵਿਦਿਆਰਥੀ ਜਲ …
Read More »ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇਂ ਸ਼ੈਸਨ 2022-23 ਦਾ ਦਾਖਲਾ ਚਾਲੂ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਕਿਹਾ ਹੈ ਕਿ ਕੋਰਟ ਰੋਡ ਨੇੜੇ ਨਿੱ ਜ਼ਰ ਸਕੈਨ ਸੈਂਟਰ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀ (ਆਈ.ਟੀ), ਐਮ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ …
Read More »ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਆਪਣੇ ਹੈਡ ਕੁਆਟਰ ਕਬੀਰ ਪਾਰਕ ਵਿਖੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ ਕੀਤੀ ਗਈ।ਕਰਨਲ ਵੀ.ਕੇ ਪੂੰਡੀਰ ਨੇ ਇਸ ਦੌਰਾਨ ਐਨ.ਸੀ.ਸੀ ਦੇ ਇੰਸਟਰਕਟਰਾਂ ਨੂੰ ਸਕੂਲਾਂ ਵਲੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ।ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਕਰਨਲ ਵੀ.ਕੇ ਪੂੰਡੀਰ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ‘ਚ ਉਹ ਐਨ.ਸੀ.ਸੀ …
Read More »ਬਰਸੀ ‘ਤੇ ਵਿਦਿਆਰਥੀਆਂ ਦੀ ਕੀਤੀ ਸਰੀਰਕ ਜਾਂਚ
ਭੀਖੀ, 20 ਜੁਲਾਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਕਿਲ ਸਕੂਲ ਦੇ ਸੰਸਥਾਪਕ ਮਹਿਰੂਮ ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ 15ਵੀਂ ਬਰਸੀ ‘ਤੇ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ਼ ਅਤੇ ਹਸਪਤਾਲ ਦੇ ਡਾਕਟਰਾਂ ਵਲੋਂ ਵਿਦਿਆਰਥੀਆਂ ਦੀ ਸਰੀਰਕ ਜਾਂਚ ਕੀਤੀ ਗਈ।ਡਾ. ਭੁਪਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਰੀਰਕ ਕਸਰਤ ਬਾਰੇ ਪ੍ਰੇਰਦਿਆ ਕਿਹਾ ਕਿ ਬੱਚਿਆਂ ਨੂੰ ਪੜਾਈ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦਾ ਬੋਰਡ ਦੀ ਪ੍ਰੀਖਿਆਵਾਂ ‘ਚ ਬਹੁਤ ਵਧੀਆ ਪ੍ਰਦਰਸ਼ਨ
ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ਼ੀਏਟ ਸਕੂਲ ‘ਚ 12ਵੀਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ 2021-22 ਵਿੱਚ ਵਿਸ਼ੇਸ਼ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਕੁਮਾਰੀ ਕੇਸ਼ਵੀ ਮੇਹਤਾ ਨੇ 97.8% ਅੰਕ ਪ੍ਰਾਪਤ ਕਰ ਸਟੇਟ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ।ਇਸ ਤੋਂ ਇਲਾਵਾ ਕਾਲਜੀਏਟ ਸਕੂਲ ਦੀਆਂ 5 ਵਿਦਿਆਰਥਣਾਂ ਨੇ 95% ਤੋਂ ਜ਼ਿਆਦਾ, 29 ਵਿਦਿਆਰਥਣਾਂ ਨੇ 90% ਤੋਂ …
Read More »ਯੂਨੀਵਰਸਿਟੀ ਵਿਖੇ ਰੁੱਖਾਂ ਤੇ ਬੂਟਿਆਂ ਦੀ ਪਛਾਣ ਅਤੇ ਜਾਗਰੂਕਤਾ ਲਈ ਕਿਊ.ਆਰ ਕੋਡ ਵਾਲੀਆਂ ਨੇਮ ਪਲੇਟ ਸਥਾਪਿਤ
ਅੰਮ੍ਰਿਤਸਰ 19 ਜੁਲਾਈ (ਖੁਰਮਣੀਆਂ) – ਜਲਵਾਯੂ ਪਰਿਵਰਤਨ ਕਾਰਨ ਭਵਿੱਖ ਵਿਚ ਖਤਰਨਾਕ ਚੁਣੌਤੀਆਂ ਸਾਡੇ ਦਰਪੇਸ਼ ਹੋਣ ਵਾਲੀਆਂ ਹਨ ਅਤੇ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਵਿਸ਼ਵ ਪੱਧਰ `ਤੇ ਹਰਾ ਖੇਤਰ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਬਨਸਪਤੀ `ਚ ਵਾਧਾ ਕਰਨ ਕਰਨ ਦੀ ਬਹੁਤ ਸਖਤ ਲੋੜ ਹੈ।ਵਿਸ਼ਵ ਦੀਆਂ ਸਾਰੀਆਂ ਸੰਸਥਾਵਾਂ ਭਾਵੇਂ ਉਹ ਵਿਦਿਅਕ, ਵਪਾਰਕ ਜਾਂ ਕਿਸੇ ਵੀ ਖੇਤਰ ਦੀਆਂ ਹੋਣ, ਸਾਰਿਆਂ …
Read More »ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ 22 ਜੁਲਾਈ ਦੀ ਮੀਟਿੰਗ ਤੋਂ ਆਸਵੰਦ
ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬੇਰੁਜ਼ਗਾਰਾਂ ਨੂੰ ਲਾਰੇ ਲਗਾ ਕੇ ਸਮਾ ਟਪਾ ਰਹੀ ਹੈ, ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ 13 ਜੁਲਾਈ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਕੀਤੇ ਜ਼ੋਰਦਾਰ ਘਿਰਾਓ ਮੌਕੇ 19 ਜੁਲਾਈ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਦਿੱਤੀ ਪੈਨਲ ਮੀਟਿੰਗ 19 ਦੀ ਬਜ਼ਾਏ 22 ਜੁਲਾਈ …
Read More »
Punjab Post Daily Online Newspaper & Print Media