ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ‘ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘75ਵਾਂ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ’, ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਹਨਾਂ ਤਿਉਹਾਰਾਂ ਨੂੰ ਮਨਾਉਣ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਪਰੰਪਰਾ ਤੋਂ ਜਾਣੂ ਕਰਵਾਉਣਾ ਅਤੇ ਆਪਣੇ ਇਤਿਹਾਸ ਨਾਲ ਜੋੜਨਾ ਹੈ।ਵਿਦਿਆਰਥੀਆਂ ਵੱਲੋਂ ਬੜੇ ਹੀ ਖੂਬਸੂਰਤ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਪੰਜਾਬੀ ਕਾਵਿ ਉਚਾਰਨ’ ਮੁਕਾਬਲਾ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨ, ਸੂਖਮ ਭਾਵਨਾਵਾਂ ਨੂੰ ਸ਼ਬਦਾਂ ਰਾਹੀਂ ਵਿਅਕਤ ਕਰਨ, ਆਤਮ ਵਿਸ਼ਵਾਸ ਪੈਦਾ ਕਰਨ ਹਿੱਤ ਅੰਤਰ-ਹਾਊਸ ਪੰਜਾਬੀ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਨੂੰ ਜੂਨੀਅਰ ਅਤੇ ਸੀਨੀਅਰ ਵਰਗ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਰੱਖੜੀ ਦਾ ਤਿਉਹਾਰ
ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਗਈਆਂ।ਇਸ ਸਬੰਧੀ ਹੋਏ ਮਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਮੈਡਮ ਕਮਲ ਗੋਇਲ ਨੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।ਮੈਡਮ ਸ਼ਬੀਨਾ ਜੋਸ਼ੀ ਕੇਰਲਾ ਨੇ ਅਤੇ ਮੈਡਮ ਸੰਦੀਪ ਸ਼ਰਮਾ ਨੇ ਵਿਦਿਆਰਥੀਆਂ …
Read More »ਲੜਕੀਆਂ ਨੂੰ ਕਿੱਤਾ ਮੁੱਖੀ ਸਿੱਖਿਆ ਦੇਣਾ ਸ਼ਲਾਘਾਯੋਗ ਕਾਰਗ਼ – ਵਿੱਤ ਮੰਤਰੀ ਹਰਪਾਲ ਚੀਮਾ
ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਪਿੰਡ ਖਡਿਆਲ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ਵਿਚ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ …
Read More »ਖਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬ ਆਟੌਨੋਮਸ ਕਾਲਜਾਂ ‘ਚ ਅੱਵਲ ਰਹਿਣ ‘ਤੇ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਅਧਿਅਨ ਦੇ ਅਧਾਰ ‘ਤੇ ਕਾਲਜਾਂ ਦੀ ਕੀਤੀ ਗਈ ਦਰਜ਼ਾਬੰਦੀ ’ਚ ਅੱਵਲ ਸਥਾਨ ਹਾਸਲ ਕਰਨਾ ਅੰਮ੍ਰਿਤਸਰ ਵਾਸੀਆਂ ਖਾਸ ਕਰਕੇ ਸਮੁੱਚੇ ਪੰਜਾਬੀਆਂ ਲਈ ਗੌਰਵਮਈ ਪ੍ਰਾਪਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਸਰਪ੍ਰਸਤ ਮਨਮੋਹਣ ਸਿੰਘ ਬਰਾੜ, ਪ੍ਰਧਾਨ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ, …
Read More »ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ‘ਤੇ ਚਲਾਇਆ ਸਫਾਈ ਅਭਿਆਨ
ਸ਼ੁਜਾਨਪੁਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਜ਼ਾਦੀ ਦੇ 75 ਵਰੇ੍ਹ ਪੁਰੇ ਹੋਣ ‘ਤੇ ਸਫਾਈ ਅਭਿਆਨ ਚਲਾਇਆ ਗਿਆ।ਜਿਸ ਵਿਚ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ) ਸਮੈਸਟਰ ਚੌਥਾ, ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ), ਸਮੈਸਟਰ ਛੇਵਾਂ, ਬੈਚਲਰ ਆਫ ਵੋਕੇਸ਼ਨ (ਡੇਟਾ ਸਾਇੰਸ), ਸਮੈਸਟਰ ਛੇਵਾਂ, ਐਮ.ਏ ਰਾਜਨੀਤੀ ਸ਼ਾਸਤਰ ਸਮੈਸਟਰ ਚੌਥਾ, ਐਮ.ਏ ਫ੍ਰੈਂਚ, ਸਮੈਸਟਰ ਦੂਜਾ ਤੇ ਚੌਥਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ. ਜਿਓਗਰਾਫੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਹਿੰਦੀ, …
Read More »ਤੀਆਂ ਪੰਜਾਬੀ ਸਭਿਆਚਾਰ ‘ਚ ਸਾਂਝ ਦਾ ਪ੍ਰਤੀਕ ਹਨ- ਡਾ. ਮਨਜਿੰਦਰ ਸਿੰਘ
ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਖੋਜ਼ ਵਿਦਿਆਰਥੀਆਂ ਵਲੋਂ ਫੁੱਲਕਾਰੀ ਦੀ ਰਸਮ ਨਾਲ ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਸਮੂਹ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬੀ ਅਧਿਐਨ …
Read More »ਅਕੇਡੀਆ ਵਰਲ਼ਡ ਸਕੂਲ ਵਿਖੇ ਹੋਏ ਪੰਜਾਬੀ ਕਵਿਤਾ ਗਾਇਨ ਮੁਕਾਬਲੇ
ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।ਇਸ ਵਿੱਚ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਦੋ ਭਾਗਾਂ ਵਿੱਚ ਕਰਵਾਇਆ ਗਿਆ।ਪਹਿਲਾ ਰਾਊਂਡ ਸਿਲੈਕਸ਼ਨ ਰਾਊਂਡ ਸੀ, ਉਸ ਤੋਂ ਬਾਅਦ ਫਾਈਨਲ ਰਾਊਂਡ ਹੋਇਆ।ਪਹਿਲੇ ਰਾਊਂਡ ਵਿੱਚ ਕੁੱਲ 43 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 11 ਬੱਚਿਆਂ ਨੂੰ ਸਿਲੈਕਟ ਕੀਤਾ ਗਿਆ।ਇਨ੍ਹਾਂ 11 …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ
ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਦੇ ਅਦਾਰੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਕੂਲ ਕੈਂਪਸ ’ਚ ਬੂਟੇ ਲਗਾਏ ਗਏ। ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ …
Read More »
Punjab Post Daily Online Newspaper & Print Media