ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਸੁਧਾਰ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਫਲਦਾਰ ਬੂਟੇ ਲਗਾਏ ਗਏ ਹਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੀਰਾ, ਮੁਖਤਿਆਰ ਸਿੰਘ ਸਿੱਧੂ ਭੱਠੇ ਵਾਲੇ, ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ, ਬੀਬੀ ਕਮਲਜੀਤ ਕੌਰ, ਚੇਅਰਮੈਨ ਮੱਖਣ ਸਿੰਘ, ਸਕੂਲ …
Read More »ਸਿੱਖਿਆ ਸੰਸਾਰ
ਸੰਗਰੂਰ ਪ੍ਰਸ਼ਾਸਨ ਵਲੋਂ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਸਕੂਲ ਆਨ ਵੀਲਜ਼ ਪ੍ਰੋਗਰਾਮ ਦੀ ਸ਼ੁਰੂਆਤ
ਵਿਧਾਇਕਾ ਭਰਾਜ ਤੇ ਡੀ.ਸੀ ਜੋਰਵਾਲ ਨੇ ‘ਗਿਆਨ ਕਿਰਨਾਂ ਦੀ ਛੋਹ’ ਤਹਿਤ ਵਿੱਦਿਅਕ ਟੂਰ ਕੀਤਾ ਰਵਾਨਾ ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਲੋੜਵੰਦਾਂ ਦੇ ਬੱਚਿਆਂ ਤੱਕ ਵਿੱਦਿਆ ਦਾ ਚਾਨਣ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪੂਰੇ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਤੇ ਨਵੇਕਲੇ ਕਦਮ, ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ ਕੀਤੀ ਗਈ।ਅੱਜ ਹਲਕਾ ਸੰਗਰੂਰ ਤੋਂ ਵਿਧਾਇਕਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ NIRF ਰੈਂਕਿੰਗ `ਚ 44ਵਾਂ ਸਥਾਨਕ ਆਉਣ `ਤੇ ਮਨਾਈ ਖੁਸ਼ੀ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰਾ ਪ੍ਰਧਾਨ ਵਲੋਂ ਅੱਜ ਭਾਰਤ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮਾਪਢੰਡ ਦੀ ਜਾਰੀ ਕੀਤੀ ਰੈਕਿੰਗ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪੂਰੇ ਭਾਰਤ ਵਿਚੋਂ 44ਵਾਂ ਸਥਾਨ ਆਇਆ ਹੈ, ਜਦਕਿ ਪਿਛਲੇ ਸਾਲ ਯੂਨੀਵਰਸਿਟੀ 53ਵੇਂ ਨੰਬਰ ‘ਤੇ ਸੀ।ਇਸ ਸਾਲ ਬੇਹਤਰ ਰੈਕਿੰਗ ਆਉਣ ‘ਤੇ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ …
Read More »ਸਵੈ-ਰੋਜ਼ਗਾਰ ਦੇ ਕੋਰਸਾਂ ਦੀ ਦਾਖਲਾ ਮਿਤੀ 31 ਜੁਲਾਈ ਤੱਕ ਵਧੀ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਤੋਂ ਕੋਰਸਾਂ/ਡਿਪਲੋਮਿਆਂ ਵਿਚ ਦਾਖਲਾ ਮਿਤੀ ਵਿਚ 31 ਜੁਲਾਈ ਤਕ ਵਾਧਾ ਕੀਤਾ ਗਿਆ। ਵਿਭਾਗ ਦੇ ਡਾਇਰੈਕਟਰ, ਪ੍ਰੋ. ਸਰੋਜਾ ਅਰੋੜਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇੰਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੇਸ਼ ਦੀਆਂ ਯੂਨੀਵਰਸਿਟੀਆਂ `ਚੋਂ 44ਵਾਂ ਰੈਂਕ
ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਰੈਂਕਿੰਗ 2022 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਲੀਟ ਕਲੱਬ `ਚ ਸ਼ਾਮਲ ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉੱਚ ਰਾਸ਼ਟਰੀ ਸੰਸਥਾਗਤ ਦਰਜਾਬੰਦੀ ਫਰੇਮਵਰਕ (ਐਨ.ਆਈ.ਆਰ.ਐਫ) ਰੈਂਕਿੰਗ 2022 ਵਿਚ ਆਪਣਾ ਇਕ ਮੁਕਾਮ ਹਾਸਿਲ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਰੈਂਕਿੰਗ ਵਿਚ ਰਾਸ਼ਟਰੀ ਪੱਧਰ `ਤੇ ਚੋਟੀ ਦੀਆਂ 50 ਯੂਨੀਵਰਸਿਟੀਆਂ ਦੇ ਇਲੀਟ ਕਲੱਬ …
Read More »2 ਕਲਾਸ ‘ਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ +2 ਕਲਾਸ ‘ਚ (ਮੈਡੀਕਲ, ਨਾਲ ਮੈਡੀਕਲ, ਆਰਟਸ, ਕਾਮਰਸ, ਵੋਕੇਸ਼ਨਲ) ਹਰ ਸਟਰੀਮ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਅਤੇ ਹਰ ਵਿਸ਼ੇ ਵਿਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ ਨੂੰ ਟਰਾਫ਼ੀਆਂ …
Read More »ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ 19 ਜੁਲਾਈ ਨੂੰ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 19 ਜੁਲਾਈ 2022 ਨੂੰ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 18 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 44 ਲੱਖ ਤੋਂ ਤਨਖਾਹ ਪੈਕੇਜ਼ਾਂ `ਤੇ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 14 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮੰਗ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀ ਹੈ।ਇਨ੍ਹਾਂ ਦਿਨ੍ਹਾਂ ਦੌਰਾਨ ਯੂਨੀਵਰਸਿਟੀ `ਚ ਵੱਖ-ਵੱਖ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਉਚ ਦਰਜ਼ਾ ਰੱਖਣ ਵਾਲੀਆਂ ਬਹੁ ਰਾਸ਼ਟਰੀਆਂ ਕੰਪਨੀਆਂ ਵਿਚ ਉਚੇਰੇ ਤਨਖਾਹ ਪੈਕੇਜਾਂ `ਤੇ ਰੱਖਿਆ ਗਿਆ ਹੈ ਜਿਸ ਵਿਚ ਸਭ ਤੋਂ ਵੱਧ ਤਨਖਾਹ ਪੈਕੇਜ਼ ਐਮਾਜ਼ੋਨ ਕੰਪਨੀ ਵੱਲੋਂ 44 ਲੱਖ ਅਤੇ ਕਈ ਹੋਰ ਕੰਪਨੀਆਂ …
Read More »ਸਿੱਖਿਆ, ਪ੍ਰਬੰਧਨ ਅਤੇ ਕਾਨੂੰਨ ‘ਚ ਤਕਨੀਕੀ ਤਰੱਕੀ `ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ
ਅੰਮ੍ਰਿਤਸਰ, 14 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਪੀ.ਐਮ.ਐਮ.ਐਮ.ਐਨ.ਐਮ.ਟੀ.ਟੀ ਸਕੀਮ ਤਹਿਤ ਆਈਡੀਅਲ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਿੱਲੀ ਦੇ ਸਹਿਯੋਗ ਨਾਲ ਸਿਖਿਆ, ਪ੍ਰਬੰਧਨ ਅਤੇ ਕਾਨੂੰਨ ਵਿੱਚ ਤਕਨੀਕੀ ਤਰੱਕੀ ਬਾਰੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਸਿੱਖਿਆ, ਖੋਜ਼ ਅਤੇ ਪ੍ਰਸਾਸ਼ਨ ਦੇ ਖੇਤਰ ਵਿਚ ਅਧਿਆਪਕਾਂ ਦੀਆਂ ਗਿਆਨਾਤਮਕ ਦਿਸ਼ਾਵਾਂ ਅਤੇ ਪੇਸ਼ੇਵਰ ਹੁਨਰਾਂ ਨੂੰ …
Read More »ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਬੋਰਡ ਨਤੀਜ਼ੇ ਰਹੇ ਸ਼ਾਨਦਾਰ
ਭੀਖੀ, 14 ਜੂਨ (ਕਮਲ ਜ਼ਿੰਦਲ) – ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਬੋਰਡ ਜਮਾਤਾ ਜਮਾਤ ਦਾ ਨਤੀਜ਼ਾ 100% ਰਿਹਾ।ਜਾਣਕਾਰੀ ਸਾਂਝੀ ਕਰਦੇ ਹੋਏ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਹ ਨਤੀਜੇ ਸ਼ਾਨਦਾਰ ਰਹੇ।ਅੱਠਵੀਂ ਜਮਾਤ ਵਿਚੋਂ ਅਜੈ ਕੁਮਾਰ ਨੇ 90.33% ਅੰਕ ਪ੍ਰਾਪਤ ਕੀਤੇ, ਭੁਪਿੰਦਰ ਸਿੰਘ ਭੱਟੀ ਨੇ 87.5% ਅੰਕ, ਮੋਹਨ ਸਿੰਘ ਅਤੇ ਮਨਪ੍ਰੀਤ ਸਿੰਘ ਨੇ …
Read More »
Punjab Post Daily Online Newspaper & Print Media