ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ 15 ਜੁਲਾਈ ਨੂੰ 1.25 ਲੱਖ ਫਲਦਾਰ ਬੂਟੇ ਲਗਾਏ ਜਾ ਰਹੇ ਹਨ।ਡਾ. ਸੁਖਦੀਪ ਸਿੰਘ ਹੁੰਦਲ ਡਿਪਟੀ …
Read More »ਸਿੱਖਿਆ ਸੰਸਾਰ
ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ਸਨਮਾਨਿਤ
ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ (ਪੰਜਾਬ) ਵਿਖੇ 6 ਪੰਜਾਬ (ਗਰਲਜ਼) ਬਟਾਲੀਅਨ ਐਨ.ਸੀ.ਸੀ ਮਲੋਟ ਦੇ ਕਮਾਂਡਿੰਗ ਅਫ਼ਸਰ-ਕਮ-ਕੈਂਪ ਕਮਾਂਡੈਂਟ ਕਰਨਲ ਯੁਗੇਸ਼ ਕੁਮਾਰ ਗਾਂਧੀ ਅਤੇ ਪ੍ਰਬੰਧ ਅਫ਼ਸਰ ਮੇਜਰ ਯੀਸ਼ੂ ਮੁਦਗਿੱਲ ਦੀ ਰਹਿਨੁਮਾਈ ਹੇਠ 4 ਤੋਂ 13 ਜੁਲਾਈ ਤੱਕ ਸੀ.ਏ.ਟੀ.ਸੀ-82 ਅਤੇ ਪ੍ਰੀ ਥਲ ਸੈਨਾ ਕੈਂਪ-1 ਲਗਾਇਆ ਗਿਆ।ਲੁਧਿਆਣਾ ਗਰੁੱਪ ਵਲੋਂ ਪ੍ਰੀ ਥਲ ਸੈਨਾ ਕੈਂਪ ਵਿੱਚ ਕੈਡਿਟਾਂ ਦੀ ਯੋਗ ਅਗਵਾਈ ਲਈ …
Read More »ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ
ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ਕਿ ਦਸਵੀਂ ਵਿੱਚੋਂ ਅਭੈਪ੍ਰੀਤ ਸਿੰਘ ਨੇ 551 ਅੰਕਾਂ ਨਾਲ ਪਹਿਲਾ ਸਥਾਨ, ਕੌਸ਼ਲਿਆ ਕੁਮਾਰੀ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੈਰੀਅਰ ਕੌਂਸਲਿੰਗ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ 40 ਦੇ ਕਰੀਬ ਵਿਦਿਆਰਥੀ ਵਿਦਿਅਕ ਸੰਸਥਾਵਾਂ ਤੋਂ ਆਉਂਦੇ ਹਨ।ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਰਾਹੀਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੋਰਸਾਂ ਤੇ ਨੌਕਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।ਅੱਜ ਸਰਕਾਰੀ ਹਾਈ ਸਕੂਲ ਅਬਦਾਲ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਿਊਰੋ ਦਾ ਦੌਰਾ ਕੀਤਾ।ਜਿੰਨਾਂ ਨੂੰ ਬਿਊਰੋ ਨੇ ਆਨਲਾਈਨ ਤੇ …
Read More »ਘੁੰਗਰਾਲੀ ਸਿੱਖਾਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦਸਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ
ਸਮਰਾਲਾ, 12 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਸਕੂਲ ਮੀਡੀਆ ਇੰਚਾਰਜ਼ ਰਾਜੀਵ ਵਡੇਰਾ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚ ਕੁੱਲ 50 ਵਿਦਿਆਥੀਆਂ ਨੇ ਪ੍ਰੀਖਿਆ ਦਿੱਤੀ, ਜੋ ਵਧੀਆ ਅੰਕ ਲੈ ਕੇ ਪਾਸ ਹੋਏ।ਪ੍ਰੀਖਿਆ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਵਿੱਚ …
Read More »ਯੂਨੀਵਰਸਿਟੀ ਦੇ 8 ਕਰਮਚਾਰੀਆਂ ਨੂੰ ਮਿਲੀ ਤਰੱਕੀ
ਅੰਮ੍ਰਿਤਸਰਮ 12 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 8 ਕਰਮਚਾਰੀ ਸੀ-ਕਲਾਸ ਤੋਂ ਤਰੱਕੀ ਮਿਲਣ ਉਪਰੰਤ ਕਲਰਕ ਕਮ ਜੂਨੀਅਰ ਡੈਟਾ ਐਂਟਰੀ ਓਪਰੇਟਰ ਬਣ ਗਏ ਹਨ।ਇਨ੍ਹਾਂ ਕਰਮਚਾਰੀਆਂ ਨੂੰ ਨਿਯੁੱਕਤੀ ਪੱਤਰ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ਼ ਦੀ ਹਾਜ਼ਰੀ ਵਿੱਚ ਸੌਂਪੇ।ਪਦ ਉਨਤ ਹੋਏ ਕਰਮਚਾਰੀਆਂ ਦੇ ਨਾਮ ਅਰਜਨ ਸਿੰਘ, ਵਿਕਰਮ ਸ਼ਰਮਾ, ਯੋਗੇਸ਼ ਕੁਮਾਰ, ਰਮਨ, ਹਿੰਦਰ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ 2 ਰੋਜ਼ਾ ਰਾਸ਼ਟਰੀ ਰਿਸਰਚ ਵੈਬੀਨਾਰ
ਅੰਮ੍ਰਿਤਸਰ, 11 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ 2 ਰੋਜ਼ਾ ‘ਰਾਸ਼ਟਰੀ ਰਿਸਰਚ ਵੈਬੀਨਾਰ’ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ।ਇਸ ਸਮਾਗਮ ਦੌਰਾਨ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਫ਼ਰੀਦਕੋਟ) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੀਆਂ ਸ਼ੁਭ ਇੱਛਾਵਾਂ ਭੇਜ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ। …
Read More »ਸਰਕਾਰੀ ਸਕੂਲਾਂ ‘ਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ- ਤਜਿੰਦਰ ਸਿੰਘ
ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਬਾਗਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੀ ਯੋਗ ਅਗਵਾਈ ਹੇਠ ਰਾਜ ਦੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ …
Read More »ਗੁਰਵੀਰ ਕੌਰ ਨੇ 84 ਫੀਸਦ ਅੰਕਾਂ ਨਾਲ ਸਕੂਲ ਅਤੇ ਮਾਪਿਆਂ ਦਾ ਨਾਂ ਕੀਤਾ ਰੌਸ਼ਨਾਇਆ
ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦੀ ਹੋਣਹਾਰ ਵਿਦਿਆਰਥਣ ਗੁਰਵੀਰ ਕੌਰ ਸਪੁੱਤਰੀ ਨਰਿੰਦਰ ਸਿੰਘ ਅਤੇ ਬਲਵਿੰਦਰ ਕੌਰ ਐਮ.ਸੀ ਵਾਸੀ ਸਮਰਾਲਾ ਨੇ 545 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਗੁਰਵੀਰ …
Read More »‘ਦਵਾਈ ਦੇ ਰੂਪ ਵਿੱਚ ਸੰਗੀਤ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ) – ਪੁਰਾਤਨ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸੰਗੀਤ ਅਧਿਆਪਕਾਂ ਲਈ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਵਿੱਚ ‘ਦਵਾਈ ਦੇ ਰੂਪ ਵਿੱਚ ਸੰਗੀਤ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਡਾ. ਕੁਲਵਿੰਦਰ ਸਿੰਘ ਅਤੇ ਡਾ. ਤਰਨਜੀਤ ਸਿੰਘ (ਲਵਲੀ …
Read More »
Punjab Post Daily Online Newspaper & Print Media