ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਬੀ.ਐਡ ਸਮੈਸਟਰ ਚੌਥਾ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਵੁਮੈਨ ਵਿਖੇ ‘ਟੈਲੰਟ ਹੰਟ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਨਵੀਆਂ ਵਿਦਿਆਰਥਣਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਰਖਣ ਅਤੇ ਪਰਖਣ ਹਿੱਤ ‘ਟੈਲੰਟ ਹੰਟ’ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ।ਵਿਦਿਆਥਣਾਂ ਦੇ ਹੁਨਰ ਨੂੰ ਪਰਖਣ ਲਈ ਗੀਤ, ਗਜ਼ਲ, ਮਾਡਲਿੰਗ, ਡਾਂਸ, ਮਿਮਿਕਰੀ, ਮੋਨੋ ਐਕਟਿੰਗ, ਗਿੱਧਾ, ਕਵਿਤਾ, ਭਾਸ਼ਣ, …
Read More »ਐਮ.ਆਈ.ਈ.ਆਰ ਕਾਲਜ ਐਜੂਕੈਸ਼ਨ ਜੰਮੂ ਦੇ 40 ਵਿਦਿਆਰਥੀਆਂ ਵੱਲੋਂ ਪਿੰਗਲਵਾੜਾ ਮਾਨਾਂਵਾਲਾ ਦਾ ਦੌਰਾ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜ਼ਿ:) ਦੀ ਮਾਨਾਂਵਾਲਾ ਬ੍ਰਾਂਚ ਦਾ ਐਮ.ਆਈ.ਈ.ਆਰ ਕਾਲਜ ਐਜੂਕੈਸ਼ਨ ਜੰਮੂ ਦੇ 40 ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਦੌਰਾ ਕੀਤਾ ਗਿਆ।ਕਾਲਜ ਦੇ ਐਸੋਸੀਏਟ ਪ੍ਰੋਫੈਸਰ ਸ਼ਹਿਜ਼ਾਦ ਮਕਬੂਲ ਦੀ ਅਗਵਾਈ ਵਿੱਚ ਪੁੱਜੇ ਵਿਦਿਆਰਥੀਆਂ ਦਾ ਮਾਨਾਂਵਾਲਾ ਬ੍ਰਾਂਚ ਦੇ ਸਹਿ-ਪ੍ਰਸ਼ਾਸਕ ਜੈ ਸਿੰਘ ਵੱਲੋਂ ਸਵਾਗਤ ਕੀਤਾ ਅਤੇ ਉਨਾਂ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ …
Read More »ਲੈਫਟੀਨੈਟ ਬਣਨ ‘ਤੇ ਪਿੰਡ ਸਿੰਬਲੀ ਦੀ ਪੱਲਵੀ ਦੇ ਘਰ ਸ਼ੁਭਕਾਮਨਾਵਾਂ ਦੇਣ ਪਹੁੰਚੇ ਕੈਬਨਿਟ ਮੰਤਰੀ
ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦੀ ਧੀ ਪੱਲਵੀ ਨੇ ਲੈਫਟੀਨੇਟ ਬਣ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਬੇਟੀਆਂ ਬੇਟੇ ਤੋਂ ਘੱਟ ਨਹੀਂ ਹਨ।ਇਹ ਪ੍ਰਗਟਾਵਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੇ ਆਪਣੇ ਵੱਲੋਂ ਪੂਰੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਿੰਡ ਸਿੰਬਲੀ ਪਹੁੰਚੇ …
Read More »ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਲਾਂ ਚੌਕ ਵਿਖੇ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦਾ ਉਦੇਸ਼ ਅਧਿਆਪਕ ਵਿਦਿਆਰਥੀ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨਾ ਅਤੇ ਉਹਨਾਂ ਦੇ ਵਿੱਚ ਆਪਸੀ ਪਿਆਰ, ਸਤਿਕਾਰ ਦੀ ਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਸਿੱਖਣ ਤੇ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਲਾਹੇਵੰਦ ਬਣਾਉਣਾ ਸੀ।ਵਿਦਿਆਰਥੀਆਂ …
Read More »ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ ਸ਼ੈਲੀ ਕਾਰਨ ਪੈਦਾ ਹੋ ਰਹੀਆਂ ਗਰਦਨ ਅਤੇ ਪਿੱਠ ਦਰਦ ਵਰਗੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦੇ ਇਲਾਜ਼ ਸਬੰਧੀ ਮੁਫ਼ਤ ਫਿਜ਼ੀਓਥੈਰੇਪੀ ਇਲਾਜ ਕੈਂਪ ਲਗਾਇਆ ਗਿਆ।ਕੈਂਪ ਦਾ ਆਯੋਜਨ ਮਾਸਪੇਸ਼ੀਆਂ ’ਚ ਕੜੱਲ, ਗਲਤ ਢੰਗ ਨਾਲ ਉਠਣ-ਬੈਠਣ ਦੀਆਂ ਆਦਤਾਂ ਕਾਰਨ ਗਰਦਨ ਅਤੇ ਪਿੱਠ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੂੰ ਇੱਕ …
Read More »ਪੰਜਾਬੀ ਨਾਟਕਕਾਰਾਂ ਨੂੰ ਮੌਲਿਕ ਪ੍ਰਵਚਨ ਉਸਾਰਨੇ ਚਾਹੀਦੇ ਹਨ – ਪ੍ਰੋ. ਦੇਵਿੰਦਰ ਸਿੰਘ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਕਲਾ ਅਤੇ ਗਿਆਨ ਦਾ ਸੁਮੇਲ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 21ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਨਾਟਕਕਾਰ ਪ੍ਰੋ. ਦੇਵਿੰਦਰ ਸਿੰਘ ਰਜਿਸਟਰਾਰ ਖ਼ਾਲਸਾ ਕਾਲਜ ਅੰਮ੍ਰਿਤਸਰ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਰਾਜ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਿਲ …
Read More »ਕੈਬਨਿਟ ਮੰਤਰੀ ਕਟਾਰੂਚੱਕ ਨੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਾਹੜੀ ਦਾ ਕੀਤਾ ਉਦਘਾਟਨ
ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਪਿੰਡ ਲਾਹੜੀ ਵਿਖੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ।ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਐਲੀਮੈਂਟਰੀ ਪਠਾਨਕੋਟ, ਨਰੇਸ਼ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ ਸੈਲ ਆਮ ਆਦਮੀ ਪਾਰਟੀ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ, ਨਰੇਸ਼ ਪਨਿਆੜੀ ਬੀ.ਪੀ.ਓ, ਪੰਕਜ਼ ਅਰੋੜਾ ਬੀ.ਪੀ.ਓ, …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ 450 ਸਾਲਾ ਇਤਿਹਾਸਕ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ 16 ਸਤੰਬਰ 2024 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ …
Read More »ਸਟੇਟ ਐਵਾਰਡ ਜੇਤੂ ਅਧਿਆਪਕ ਅਵਨੀਸ਼ ਕੁਮਾਰ ਦਾ ਲੌਂਗੋਵਾਲ ਪੁੱਜਣ `ਤੇ ਨਿੱਘਾ ਸਵਾਗਤ
ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੀ ਮਾਣਮਤੀ ਸ਼ਖਸੀਅਤ ਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਡਬਰ ਵਿਖੇ ਸੇਵਾ ਨਿਭਾਅ ਰਹੇ ਅਧਿਆਪਕ ਅਵਨੀਸ਼ ਕੁਮਾਰ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਮਾਸਟਰ ਅਵਨੀਸ਼ ਕੁਮਾਰ ਸਿੱਖਿਆ ਦੇ ਖੇਤਰ ਵਿੱਚ 2011 ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਪੰਜਾਬ ਸਰਕਾਰ ਦੇ ਹੁਸ਼ਿਆਰਪੁਰ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ …
Read More »