ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤਕੀਪੁਰ ਦਾ ਸਰਕਾਰੀ ਹਾਈ ਸਕੂਲ ਪ੍ਰਾਈਵੇਟ ਸਕੂਲੀ ਸਿੱਖਿਆ ਨੂੰ ਪੂਰੀ ਟੱਕਰ ਦੇ ਰਿਹਾ ਹੈ।ਦਸਵੀਂ ਜਮਾਤ ਦੇ ਨਤੀਜਿਆਂ ਨੇ ਵੀ ਇਲਾਕਾ ਨਿਵਾਸੀਆਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੁਸ਼ੀ ਦਾ ਹੁਲਾਰਾ ਦਿੱਤਾ।ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਪਰਮਜੀਤ ਸਿੰਘ 610/650 ਅੰਕ ਲੈ ਲੈ ਕੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 607/650 ਅੰਜਾਂ ਨਾਲ ਦੂਜਾ ਅਤੇ ਰਮਨਪ੍ਰੀਤ …
Read More »ਸਿੱਖਿਆ ਸੰਸਾਰ
ਸਰਕਾਰੀ ਹਾਈ ਸਮਾਰਟ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ
ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਸੰਗਰੂਰ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਮੁਖ ਅਧਿਆਪਿਕਾ ਸ਼੍ਰੀਮਤੀ ਪੰਕਜ ਨੇ ਦੱਸਿਆ ਕਿ ਵਿਦਿਆਰਥਣ ਪਰਮਜੀਤ ਕੌਰ ਨੇ 86% ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਅਰਸ਼ਪ੍ਰੀਤ ਕੌਰ ਨੇ 85.2% ਫੀਸਦੀ ਅੰਕ ਲੈ ਕੇ ਦੂਜਾ, ਅਰਸ਼ਦੀਪ ਕੌਰ ਨੇ …
Read More »ਖ਼ਾਲਸਾ ਕਾਲਜ ਲਾਅ ਵਿਖੇ ਵਾਤਾਵਰਣ ਸਬੰਧੀ ਕੈਂਪ ਦਾ ਅਗਾਜ਼
ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ 7 ਰੋਜ਼ਾ ਕੈਂਪ ਦਾ ਅਗਾਜ਼ ਕੀਤਾ ਗਿਆ।ਪ੍ਰਕਾਸ਼ ਸਿੰਘ ਭੱਟੀ ਪ੍ਰਧਾਨ ਪਲਿਊਸ਼ਨ ਕੰਟਰੋਲ ਕਮੇਟੀ ਅੰਮ੍ਰਿਤਸਰ ਨੇ ਮੁਖ ਮਹਿਮਾਨ ਵਜੋਂ ਕੈਂਪ ਦਾ ਉਦਘਾਟਨ ਕੀਤਾ।ਐਨ.ਐਸ.ਐਸ ਵਲੰਟੀਅਰਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉੁਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਦਿਆਰਥਣਾਂ ਨੇ 10ਵੀਂ ਦੀ ਪ੍ਰੀਖਿਆ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 10ਵੀਂ ਜਮਾਤ ਦੀਆਂ ਵਿਦਿਆਰਥਣਾਂ ’ਚੋਂ ਨੇਹਾ ਯਾਦਵ, ਹਰਲੀਨ ਕੌਰ ਅਤੇ ਸੁਹਾਨੀ ਨੇ ਕ੍ਰਮਵਾਰ 94.15%, 92.15% ਅਤੇ 92.00% …
Read More »ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 10ਵੀਂ’ਚ ਪ੍ਰਾਪਤ ਕੀਤੇ ਸ਼ਾਨਦਾਰ ਅੰਕ
ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਕਾਰਜ਼ਸ਼ੀਲ ਹੈ ਅਤੇ ਸਕੂਲ ਵਿਦਿਆਰਥੀਆਂ ਨੇ ਇਸੇ ਪਰੰਪਰਾ ਨੂੰ ਕਾਇਮ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। …
Read More »ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ 10ਵੀਂ ਜਮਾਤ ਦਾ ਨਤੀਜ਼ਾ 100 ਫੀਸਦ
ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਮੀਡੀਆ ਇੰਚਾਰਜ਼ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਜੋਤ ਕੌਰ ਸਪੁੱਤਰੀ ਦਰਸ਼ਨ ਸਿੰਘ ਨੇ 91.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਵੀਰ ਕੌਰ ਸਪੁੱਤਰੀ ਤੇਜਿੰਦਰਪਾਲ ਸਿੰਘ …
Read More »ਸਮਾਜਿਕ ਸਿੱਖਿਆ ਵਿਸ਼ੇ ‘ਤੇ ਜੀ.ਟੀ ਰੋਡ ਸਕੂਲ ਵਿਖੇ ਕਰਵਾਇਆ ਸੈਮੀਨਾਰ
ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ.ਰੋਡ ਵਿਖੇ ਸ੍ਰੀ ਗੁਰੂ ਕਲਗੀਧਰ ਆਡੀਟੋਰੀਅਮ ਵਿੱਚ ਕੈਬਨਿਟ ਮੰਤਰੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿਜ਼ਰ ਦੇ ਆਦੇਸ਼ਾਂ ਅਨੁਸਾਰ ਅਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਮਾਜਿਕ ਸਿੱਖਿਆ ਵਿਸ਼ੇ ‘ਤੇ ਸੈਮੀਨਾਰ ਦਾ …
Read More »ਅਜ਼ੋਕੇ ਦੌਰ ‘ਚ ਕੰਪਿਊਟਰ ਸਿੱਖਿਆ ਸਮੇਂ ਦੀ ਲੋੜ – ਡੀ.ਐਮ ਮਹਿੰਦਰਪਾਲ
ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਕੰਪਿਊਟਰ ਫੈਕਲਟੀ ਸੁਮਨਦੀਪ ਕੌਰ ਅਤੇ ਦੀਪਿਕਾ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂ ਬਾਲਾ ਦੀ ਅਗਵਾਈ ਹੇਠ ਸਾਈਬਰ ਦਿਵਸ ਚਾਰਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਮੁਖ ਮਹਿਮਾਨ ਵਜੋਂ ਪਹੁੰਚੇ ਜਿਲ੍ਹਾ ਕੰਪਿਊਟਰ ਕੁਆਰਡੀਨੇਟਰ ਮਹਿੰਦਰਪਾਲ ਨੇ ਵਿਦਿਆਰਥੀਆਂ ਵਲੋਂ ਕੰਪਿਊਟਰ ਸੰਬੰਧੀ ਤਿਆਰ ਕੀਤੇ ਸੁੰਦਰ ਚਾਰਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ …
Read More »ਡਾ. ਇੰਦਰਬੀਰ ਸਿੰਘ ਨਿਜ਼ਰ ਦੇ ਕੈਬਨਿਟ ਮੰਤਰੀ ਬਨਣ ‘ਤੇ ਖੁਸ਼ੀ ਦਾ ਮਾਹੌਲ
ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿਜ਼ਰ ਦੇ ਕੈਬਨਿਟ ਮੰਤਰੀ ਬਣਨ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ ਰੋਡ ਵਿਖੇ ਖੁਸ਼ੀ ਦਾ ਮਾਹੌਲ ਹੈ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਵੱਲੋਂ ਸਕੂਲ ਦੇ ਸਟਾਫ਼ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕੀਤੀ ਗਈ। …
Read More »ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਭੱਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਭੱਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ।ਉਨਾਂ ਦੇ ਗ੍ਰਹਿ ਸ੍ਰੀ ਅਖੰਡਪਾਠ ਸਾਹਬ ਦੇ ਭੋਗ ਪਏ।ਇਸ ਤੋਂ ਬਾਅਦ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਰਣਜੀਤ ਐਵਨਿਊ ਵਿਖੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ।ਜਿਸ ਉਪਰੰਤ ਹੋਈ ਅੰਤਿਮ ਅਰਦਾਸ ਵਿੱਚ …
Read More »
Punjab Post Daily Online Newspaper & Print Media