Tuesday, November 24, 2026

ਸਿੱਖਿਆ ਸੰਸਾਰ

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਨੇ ਮੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਕੂਲ ਦੇ ਬੱਚੀਆਂ ਨੇ ਭੰਗੜਾ, ਗਿੱਧਾ, ਪੰਜਾਬੀ ਗੀਤ ਤੇ ਡਾਂਸ ਪੇਸ਼ ਕਰਕੇ ਮਹਿਮਾਨਾਂ ਦਾ ਦਿਲ ਜਿੱਤਿਆ।ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚੀਆਂ ਨੂੰ ਮੈਡਮ ਦਲਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ।ਉਨਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਬੀ.ਐਡ ਕਾਮਨ ਐਂਟਰੈਂਸ ਟੈਸਟ ਦਾ ਸਫ਼ਲ ਆਯੋਜਨ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬੀ.ਐਡ ਕਾਮਨ ਐਂਟਰੈਂਸ ਟੈਸਟ-2022 ਮਿਤੀ 31 ਜੁਲਾਈ 2022 ਨੂੰ ਪੰਜਾਬ ਦੇ 12 ਜ਼ਿਲ੍ਹਾ ਹੈਡਕੁਆਰਟਰ ਸ਼ਹਿਰਾਂ ਦੇ 42 ਕੇਂਦਰਾਂ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ।ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਪੰਜਾਬ ਰਾਜ ਵਿੱਚ ਸਿੱਖਿਆ ਕਾਲਜਾਂ ਵਿੱਚ ਦਾਖਲੇ ਲਈ ਕੁੱਲ 13892 ਉਮੀਦਵਾਰ ਕਾਮਨ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਵਿਹੜੇ ‘ਚ ਪਈ ਤੀਆਂ ਦੀ ਧਮਾਲ

ਭੀਖੀ, 1 ਅਗਸਤ (ਕਮਲ ਜ਼ਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ‘ਤੀਆਂ ਤੀਜ਼ ਦੀਆਂ’ ਤਿਉਹਾਰ ਨੰਨੀਆਂ ਵਿਦਿਆਰਥਣਾਂ ਨੇ ਬੜ੍ਹੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ।ਸਮੂਹ ਬੱਚੀਆਂ ਪੰਜਾਬੀ ਲਿਬਾਸ ਅਤੇ ਰਵਾਇਤੀ ਗਹਿਣੀਆਂ ਨਾਲ ਸੱਜ਼ ਧੱਜ ਕੇ ਆਈਆਂ।ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਕਿੱਕਲੀ, ਗਿੱਧੇ ਦੀ ਧਮਾਲ ਅਤੇ ਹਰਿਆਣਵੀ ਲੋਕ ਨਾਚ ਝੂਮਰ ਵੀ ਉਤਸ਼ਾਹ ਨਾਲ ਪੇਸ਼ ਕੀਤਾ।ਸਕੂਲ ਕਮੇਟੀ ਦੇ ਪ੍ਰਬੰਧਕ ਰਿਸ਼ਵ …

Read More »

ਦੋ ਰੋਜ਼ਾ ਧਾਰਮਿਕ ਟੂਰ ਲਗਾਇਆ

ਭੀਖੀ, 1 ਅਗਸਤ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿਦਿਆ ਮੰਦਰ ਸੀ.ਬੀ.ਐਸ.ਈ ਭੀਖੀ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਦੇ ਅਧਿਆਪਕਾਂ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਪਰਿਵਾਰਾਂ ਸਮੇਤ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਦੋ ਦਿਨਾਂ ਦਾ ਧਾਰਮਿਕ ਟੂਰ ਲਗਾਇਆ।ਧਾਰਮਿਕ ਯਾਤਰਾ 30 ਜੁਲਾਈ ਸਵੇਰੇ 9 ਵਜੇ ਰਵਾਨਾ ਹੋਈ।ਰਸਤੇ ਵਿੱਚ ਅਗਰੋਹਾ ਧਾਮ ਤੇ ਦੋ ਚੰਡੀ ਮੰਦਰਾਂ ਦੇ ਦਰਸ਼ਨ ਕਰਦੇ …

Read More »

ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੀ ਡੀ.ਟੀ.ਐਫ ਵਲੋਂ ਸਖ਼ਤ ਨਿਖੇਧੀ

ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਸੁਨਾਮ ਵਿਖੇ ਆਮਦ ਮੌਕੇ 646 ਪੀ.ਟੀ.ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਿਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈ.ਟੀ.ਟੀ ਦੀਆਂ 6635, 5994 ਅਤੇ 2364 ਦੀਆਂ ਭਰਤੀ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਕਲਰ ਡੋਪਲਰ ਅਲਟਰਾਸਾਊਂਡ’ ਮਸ਼ੀਨ ਲਗਾਈ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕਲੀਨਿਕਲ ਕੰਪਲੈਕਸ ਵਿਖੇ ਇਕ ਨਵੀਂ ‘ਵੀ.ਈ.ਟੀ.ਯੂ.ਐਸ-5 ਈ.ਐਕਸ.ਪੀ-ਕਲਰ ਡੋਪਲਰ ਅਲਟਰਾਸਾਊਂਡ ਮਸ਼ੀਨ’ ਦਾ ਉਦਘਾਟਨ ਕੀਤਾ।                  ਵੈਟਰਨਰੀ ਕਲੀਨੀਕਲ ਕੰਪਲੈਕਸ ’ਚ ਸਥਾਪਿਤ ਕੀਤੀ ਗਈ ਇਸ ਮਸ਼ੀਨ ਸਬੰਧੀ ਡਾ. ਵਰਮਾ ਨੇ ਦੱਸਿਆ ਕਿ ਇਸ ਕਾਲਜ ਕੋਲ ਮੌਜ਼ੂਦ ਇਕ ਮਹੱਤਵਪੂਰਨ …

Read More »

ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦੀਆਂ ਕੈਡਿਟਾਂ ਦੀ ਜੂਨੀਅਰ ਵਿੰਗ ’ਚ ਚੋਣ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਕੈਡਿਟਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 24 ਪੰਜਾਬ ਬਟਾਲੀਅਨ ਆਰਮੀ ਵਲੋਂ ਸਕੂਲ ਨੂੰ 100 ਸੀਟਾਂ ਰਾਖਵੀਆਂ ਦਿੱਤੀਆ ਗਈਆਂ ਹਨ।ਇਸ ਸਾਲ 2022-23 ਲਈ …

Read More »

ਪਿੰਗਲਵਾੜਾ ਦੇ ਪ੍ਰਾਇਮਰੀ ਸਕੂਲੀ ਬੱਚਿਆਂ ਤੇ ਮਰੀਜ਼ਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਦੇ ਪ੍ਰਾਈਮਰੀ ਸਕੂਲੀ ਬੱਚਿਆਂ ਅਤੇ ਮਰੀਜ਼ਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਮੁੱਖ ਦਫਤਰ ਨਜ਼ਦੀਕ ਬੱਸ ਸਟੈਂਡ ਵਿਖੇ ਕੀਤਾ ਗਿਆ ।                 ਪਿੰਗਲਵਾੜਾ ਸੰਸਥਾ ਮੁੱਖੀ ਡਾ. ਇੰਦਰਜੀਤ ਕੌਰ ਨੇ ਆਏ ਮਹਿਮਾਨਾਂ ਅਤੇ ਸਮਾਗਮ ਵਿਚ ਬੈਠੀ ਸਮੂਹ ਸੰਗਤ ਨੂੰ ‘ਜੀ ਆਇਆ’ ਕਿਹਾ।ਉਨ੍ਹਾਂ …

Read More »

ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਲਗਾਇਆ ਗਣਿਤ ਮੇਲਾ

ਸਮਰਾਲਾ 30 ਜੁਲਾਈ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਗਣਿਤ ਵਿਸ਼ੇ ਦੇ ਗੁਣਾਤਮਕ ਸੁਧਾਰ ਲਈ ਸਕੂਲ ਪੱਧਰੀ ਗਣਿਤ ਮੇਲਾ ਲਗਾਇਆ ਗਿਆ।ਗਣਿਤ ਵਿਭਾਗ ਮੁਖੀ ਲੈਕਚਰਾਰ ਜਤਿੰਦਰ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਿੱਚ ਸ਼ਾਮਿਲ ਗਣਿਤ ਅਧਿਆਕਾਵਾਂ ਵਿੱਚ ਸੁਧਿਤੀ ਕਪੂਰ, …

Read More »