Tuesday, October 6, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ 12ਵੀਂ ਪ੍ਰੀਖਿਆ ’ਚ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 95.4 ਅਤੇ ਮਨਦੀਪ ਕੌਰ ਨੇ 95 ਫ਼ੀਸਦੀ ਸ਼ਾਨਦਾਰ ਅੰਕ ਹਾਸਲ ਕੀਤਾ ਹੈ।                 ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਦਾ ਇਜਹਾਰ ਕਰਦਿਆਂ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਨੇ ਕਿਹਾ …

Read More »

ਡੇਂਗੂ ਵਿਰੋਧੀ ਸਿਹਤ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 1 ਜੁਲਾਈ (ਇੰਦਰਜੀਤ ਸਿੰਘ ਕੰਗ) – ਸਿਹਤ ਕੇਂਦਰ ਘਰਖਣਾ ਵਲੋਂ ਡਾ. ਰਵੀ ਦੱਤ ਐਸ.ਐਮ.ਓ ਮਾਨੂੰਪੁਰ ਦੀ ਯੋਗ ਅਗਵਾਈ ਅਤੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਘਰਖਣਾ ਅਤੇ ਪਿੰਡ ਗੋਸਲਾਂ ਵਿਖੇ ਡੇਂਗੂ ਵਿਰੋਧੀ ਸਿਹਤ ਜਾਗਰੂਕਤਾ ਕੈਂਪ ਗਿਆ।ਸਿਹਤ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਇਹ ਬੁਖਾਰ ਮਾਦਾ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ ਖੜੇ੍ਹ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 12ਵੀਂ ਜਮਾਤ ਆਰਟਸ ਗਰੁੱਪ ਦੀ ਵਿਦਿਆਰਥਣ ਨੀਲਮ ਨੇ 97.4, ਸਨਪ੍ਰੀਤ ਕੌਰ ਨੇ 97 ਅਤੇ ਯਸ਼ਪ੍ਰੀਤ ਕੌਰ ਨੇ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ’ਚ ਹਾਸਲ ਸ਼ਾਨਦਾਰ ਅੰਕ ਕੀਤੇ

ਕੁੱਲ 394 ਵਿਦਿਆਰਥੀਆਂ ਨੇ ਦਿੱਤੀ ਬੋਰਡ ਦੀ ਪ੍ਰੀਖਿਆ: ਪ੍ਰਿੰ: (ਡਾ.) ਗੋਗੋਆਣੀ ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਸਫ਼ਲਤਾਪੂਰਵਕ ਕਾਰਜ਼ਸ਼ੀਲ ਹੈ। ਸਕੂਲ ਦੇ ਵਿਦਿਆਰਥੀਆਂ ਨੇ ਇਸ ਪ੍ਰੰਪਰਾ ਨੂੰ ਕਾਇਮ ਰੱਖਦਿਆਂ ਹੋਇਆ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਨਤੀਜੇ ਦੇ …

Read More »

ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੇ ਬਾਰ੍ਹਵੀਂ ਸ਼ੇ੍ਣੀ ਦਾ ਨਤੀਜਾ ਬਿਹਤਰੀਨ

ਸਕੂਲ ਦੀ ਵਿਦਿਆਰਥਣ ਪ੍ਰਭਦੀਪ ਦਾ 98.6% ਅੰਕ ਹਾਸਲ ਕਰਕੇ ਜ਼ਿਲ੍ਹੇ ‘ਚ ਦੂਸਰਾ ਤੇ ਸੂਬੇ ‘ਚੋਂ ਪੰਜਵਾਂ ਸਥਾਨ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼ੇ੍ਰਣੀ ਸੈਸ਼ਨ 2021-22 ਦੇ ਐਲਾਨੇ ਗਏ ਨਤੀਜੇ ਵਿਚੋਂ ਗੁਰੂ ਨਗਰੀ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਨਤੀਜਾ ਬਿਹਤਰੀਨ ਰਿਹਾ ਹੈ।               …

Read More »

ਮੈਰਿਟ ‘ਚ ਆਈ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ 10+2 ਦੀ ਵਿਦਿਆਰਥਣ

ਸਮਰਾਲਾ, 29 ਜੂਨ (ਪ. ਪ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2021-22 ਦੇ ਬਾਰਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਮਨਜੋਤ ਕੌਰ ਸਪੁੱਤਰੀ ਹਰਦੀਪ ਸਿੰਘ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ ਤੇ ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਹਾਸਲ ਕਰਨ ਲਈ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਨਰਸਿੰਗ ਕਾਲਜ ਵਿਖੇ ਪ੍ਰਿੰਸੀਪਲ ਡਾ. ਕਮਲਜੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ …

Read More »

ਬਾਰਵੀਂ ਪ੍ਰੀਖਿਆ ’ਚੋਂ ਮੈਰਿਟ ਹਾਸਲ ਕਰਨ ਵਾਲੇ ਜ਼ਿਲੇ ਦੇ ਪੰਜ ਵਿਦਿਆਰਥੀਆਂ ਡੀ.ਸੀ ਵਲੋਂ ਵਧਾਈ

ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਆਨਲਾਈਨ ਪ੍ਰਣਾਲੀ ਰਾਹੀਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲਾ ਸੰਗਰੂਰ ਦੇ ਪੰਜ ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਪਾਇਲ, ਅੰਸ਼ ਕਾਂਤ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਹੌਂਸਲਾ ਅਫ਼ਜਾਈ ਕਰਦਿਆਂ ਉਨਾਂ …

Read More »

ਯੂਨੀਵਰਸਿਟੀ `ਚ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ

ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਰਣਜੀਤ ਸਿੰਘ ਬਾਜਵਾ ਦੀ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਡੀਨ, ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।                ਸ਼ੁਰੂਆਤ ਵਿੱਚ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ

ਅੰਮ੍ਰਿਤਸਰ 29 ਜੂਨ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅੰਮ੍ਰਿਤਸਰ ਗਰੁੱਪ ਆਫ਼ ਕਾਲਜ਼ਿਜ਼ ਮਾਨਾਂਵਾਲਾ ਵਿਖੇ ਮੈਗਾ ਪੇਲਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ 16 ਕੰਪਨੀਆਂ ਅਤੇ ਲਗਭਗ 176 ਪ੍ਰਾਰਥੀਆਂ ਨੇ ਭਾਗ ਲਿਆ।ਇਨ੍ਹਾਂ ਵਿਚੋਂ 83 ਬੱਚਿਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 27 ਪ੍ਰਾਰਥੀਆਂ ਦੀ ਮੌਕੇ ‘ਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।ਇਹ ਰੋਜ਼ਗਾਰ ਮੇਲਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਅਗਵਾਈ …

Read More »