ਸਮਰਾਲਾ, 22 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬਲਾਕ ਸਮਰਾਲਾ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਕਿੱਟ, ਕੋਰਿਓਗ੍ਰਾਫ਼ੀ ਅਤੇ ਕੋਲਾਜ਼ ਮੇਕਿੰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ (ਸਮਰਾਲਾ) ਦੇ ਵਿਦਿਆਰਥੀਆਂ ਦੀ ਬੱਲੇ ਬੱਲੇ ਰਹੀ।ਸਕੂਲ ਦੇ ਮੁੱਖ ਅਧਿਆਪਕ ਜੈਦੀਪ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਿਰਤਦੀਪ ਕੌਰ ਨੇ ਕੋਲਾਜ਼ ਮੇਕਿੰਗ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਨੇ ਮਨਾਇਆ ਵਾਤਾਵਰਨ ਦਿਵਸ ਖਿਲਚੀਆਂ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਦਿਆਰਥੀਆਂ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਅੱਜ ਪੌਦੇ ਲਗਾ ਕੇ ਵਾਤਾਵਾਰਨ ਦਿਵਸ ਮਨਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਸਕੂਲ ਦੇ ਬੱਚਿਆਂ ਨੇ ਇਹ ਪ੍ਰਣ ਲਿਆ ਕਿ ਉਹ ਸਕੂਲ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਵੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 22 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਉਨ੍ਹਾਂ ਨੇ ਸਮੂਹ ਜਗਤ ਤੇ ਹਾਜ਼ਰ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਭੀਖੀ ਦਾ ਨਤੀਜ਼ਾ ਸ਼ਾਨਦਾਰ ਰਿਹਾ
ਭੀਖੀ, 22 ਜੁਲਾਈ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਭੀਖੀ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸੀ.ਬੀ.ਐਸ.ਈ ਭੀਖੀ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪ੍ਰੀਖਿਆ ਵਿਚ 12ਵੀਂ ਜਮਾਤ ਦੇ ਵਿਗਿਆਨ, ਕਾਮਰਸ ਅਤੇ ਆਰਟਸ ਦੇ ਕੁੱਲ 93 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਬੋਰਡ ਦੀ ਇਸ ਪ੍ਰੀਖਿਆ ਵਿੱਚ ਵਿਗਿਆਨ ਗਰੁੱਪ ‘ਚ ਸਕੂਲ ਪੱਧਰ ‘ਤੇ ਗੌਰਿਸ਼ ਜ਼ਿੰਦਲ ਅਤੇ ਹਿਮਾਂਸੀ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਨਤੀਜਾ ਇਸ ਵਾਰ ਵੀ 100% ਰਿਹਾ ਹੈ।ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 96%, ਕੇਸ਼ਵ ਗੋਇਲ ਨੇ 95.6% ਤੇ ਜਸਮੀਨ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ । …
Read More »ਸ਼ਾਨਦਾਰ ਰਿਹਾ ਫਾਰਚੂਨ ਸਕੂਲ ਦਾ ਨਤੀਜ਼ਾ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਬਾਰਵੀਂ ਦੇ ਐਲਾਨੇ ਨਤੀਜੇ ਵਿੱਚ ਫਾਰਚੂਨ ਸਕੂਲ ਦੇ 25 ਬੱਚਿਆਂ ਨੇ 90% ਤੋਂ ਉਪਰ, 8 ਬੱਚਿਆਂ ਨੇ 95% ਅਤੇ 52 ਬੱਚਿਆਂ ਨੇ 80% ਤੋਂ ਉਪਰ ਨੰਬਰ ਹਾਸਲ ਕੀਤੇ ਹਨ।ਕਾਮਰਸ ਸਟਰੀਮ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 97.2% ਅੰਕ ਲੈ ਕੇ ਪਹਿਲੀ ਪੁਜ਼ੀਸ਼ਨ, ਮੈਡੀਕਲ ਦੀ ਵਿਦਿਆਰਥਣ ਅਨਮੋਲਦੀਪ ਕੌਰ ਨੇ 97% ਅੰਕ ਲੈ ਕੇ ਦੂਜ਼ੀ …
Read More »ਡਾ. ਪੱਲਵੀ ਸੇਠੀ ਡੀ.ਏ.ਵੀ ਪਬਲਿਕ ਸਕੂਲ ‘ਚ ਨਵੇਂ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਮਾਨਯੋਗ ਪਦਮਸ਼੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ ਅਤੇ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਜੇ.ਪੀ.ਸ਼ੂਰ ਦੇ ਅਸ਼ੀਰਵਾਦ ਦੇ ਨਾਲ ਡਾ. ਪੱਲਵੀ ਸੇਠੀ ਨੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਪਿ੍ਰੰਸੀਪਲ ਦਾ ਅਹੁੱਦਾ ਸੰਭਾਲ ਲਿਆ ਹੈ। ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਪੁੁਸ਼ਪਿੰਦਰ ਵਾਲੀਆਪ੍ਰਿੰਸੀਪਲ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਲੋਂ ‘ਮਾਪੇ-ਅਧਿਆਪਕ ਮਿਲਨੀ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ‘ਮਾਪੇ-ਅਧਿਆਪਕ’ ਮਿਲਨੀ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਦੇ ਉਜ਼ਵਲ ਭਵਿੱਖ ਲਈ ਮਾਪਿਆਂ ਨੂੰ ਬੱਚਿਆਂ ਦੇ ਜੀਵਨ ’ਚ ਆਉਣ ਵਾਲੀਆਂ ਦਿੱਕਤਾਂ ਤੋਂ ਜਾਗਰੂਕ ਕਰਵਾਇਆ। ਇਸ ਦੌਰਾਨ ਪ੍ਰਿੰ. ਨਾਗਪਾਲ ਨੇ ਮਾਪਿਆਂ ਨੂੰ …
Read More »ਖ਼ਾਲਸਾ ਕਾਲਜ ਲਾਅ ਵਿਖੇ 7 ਰੋਜ਼ਾ ‘ਵਾਤਾਵਰਣ ਅਤੇ ਵਿਅਕਤੀਗਤ ਵਿਕਾਸ’ ਬਾਰੇੇ ਕੈਂਪ ਸੰਪਨ
ਅੰਮ੍ਰਿਤਸਰ, 21 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ 7 ਰੋਜ਼ਾ ‘ਵਾਤਾਵਰਣ’ ਅਤੇ ‘ਵਿਅਕਤੀਗਤ ਵਿਕਾਸ’ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਲਗਾਇਆ ਗਿਆ ਕੈਂਪ ਸੰਪੰਨ ਹੋ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਡਾ. ਗੁਨੀਸ਼ਾ ਸਲੂਜਾ ਦੀ ਨਿਗਰਾਨੀ ਹੇਠ ਚੱਲੇ 7 ਦਿਨਾਂ ਐਨ.ਐਸ.ਐਸ ਕੈਂਪ ’ਚ ਡਾ. ਵਰਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰੋਗਰਾਮ ਆਫੀਸਰ, …
Read More »ਜਿਲ੍ਹਾ ਪ੍ਰਸਾਸ਼ਨ ਵਲੋਂ ਸੋਸ਼ਲ ਇੰਪੈਕਟ ਵਿਸ਼ੇ ‘ਤੇ ਇੰਟਰਨਸ਼ਿਪ ਦੀ ਸ਼ੁਰੂਆਤ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਮੁੱਦਿਆਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਗਤੀਵਿਧੀਆਂ ਵਿੱਚ ਨਾਲ ਲੈਣ ਲਈ ਕਾਲਜਾਂ ਤੇ ਯੂਨੀਵਿਰਸਿਟੀਆਂ ਦੇ ਬੱਚਿਆਂ ਦਾ ਸਹਿਯੋਗ ਲੈਣ ਦੀ ਪਹਿਲ ਕੀਤੀ ਗਈ ਹੈ।ਇਸ ਤਹਿਤ ਉਨਾਂ ਨੇ ‘ਸੋਸ਼ਲ ਇੰਪੈਕਟ ਇਟਰਨਿਸ਼ਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ।ਇਹ ਵਿਦਿਆਰਥੀ ਜਲ …
Read More »
Punjab Post Daily Online Newspaper & Print Media