ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਕਿਹਾ ਹੈ ਕਿ ਕੋਰਟ ਰੋਡ ਨੇੜੇ ਨਿੱ ਜ਼ਰ ਸਕੈਨ ਸੈਂਟਰ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀ (ਆਈ.ਟੀ), ਐਮ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ …
Read More »ਸਿੱਖਿਆ ਸੰਸਾਰ
ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ
ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਆਪਣੇ ਹੈਡ ਕੁਆਟਰ ਕਬੀਰ ਪਾਰਕ ਵਿਖੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ ਕੀਤੀ ਗਈ।ਕਰਨਲ ਵੀ.ਕੇ ਪੂੰਡੀਰ ਨੇ ਇਸ ਦੌਰਾਨ ਐਨ.ਸੀ.ਸੀ ਦੇ ਇੰਸਟਰਕਟਰਾਂ ਨੂੰ ਸਕੂਲਾਂ ਵਲੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ।ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਕਰਨਲ ਵੀ.ਕੇ ਪੂੰਡੀਰ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ‘ਚ ਉਹ ਐਨ.ਸੀ.ਸੀ …
Read More »ਬਰਸੀ ‘ਤੇ ਵਿਦਿਆਰਥੀਆਂ ਦੀ ਕੀਤੀ ਸਰੀਰਕ ਜਾਂਚ
ਭੀਖੀ, 20 ਜੁਲਾਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਕਿਲ ਸਕੂਲ ਦੇ ਸੰਸਥਾਪਕ ਮਹਿਰੂਮ ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ 15ਵੀਂ ਬਰਸੀ ‘ਤੇ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ਼ ਅਤੇ ਹਸਪਤਾਲ ਦੇ ਡਾਕਟਰਾਂ ਵਲੋਂ ਵਿਦਿਆਰਥੀਆਂ ਦੀ ਸਰੀਰਕ ਜਾਂਚ ਕੀਤੀ ਗਈ।ਡਾ. ਭੁਪਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਰੀਰਕ ਕਸਰਤ ਬਾਰੇ ਪ੍ਰੇਰਦਿਆ ਕਿਹਾ ਕਿ ਬੱਚਿਆਂ ਨੂੰ ਪੜਾਈ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦਾ ਬੋਰਡ ਦੀ ਪ੍ਰੀਖਿਆਵਾਂ ‘ਚ ਬਹੁਤ ਵਧੀਆ ਪ੍ਰਦਰਸ਼ਨ
ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ਼ੀਏਟ ਸਕੂਲ ‘ਚ 12ਵੀਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ 2021-22 ਵਿੱਚ ਵਿਸ਼ੇਸ਼ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਕੁਮਾਰੀ ਕੇਸ਼ਵੀ ਮੇਹਤਾ ਨੇ 97.8% ਅੰਕ ਪ੍ਰਾਪਤ ਕਰ ਸਟੇਟ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ।ਇਸ ਤੋਂ ਇਲਾਵਾ ਕਾਲਜੀਏਟ ਸਕੂਲ ਦੀਆਂ 5 ਵਿਦਿਆਰਥਣਾਂ ਨੇ 95% ਤੋਂ ਜ਼ਿਆਦਾ, 29 ਵਿਦਿਆਰਥਣਾਂ ਨੇ 90% ਤੋਂ …
Read More »ਯੂਨੀਵਰਸਿਟੀ ਵਿਖੇ ਰੁੱਖਾਂ ਤੇ ਬੂਟਿਆਂ ਦੀ ਪਛਾਣ ਅਤੇ ਜਾਗਰੂਕਤਾ ਲਈ ਕਿਊ.ਆਰ ਕੋਡ ਵਾਲੀਆਂ ਨੇਮ ਪਲੇਟ ਸਥਾਪਿਤ
ਅੰਮ੍ਰਿਤਸਰ 19 ਜੁਲਾਈ (ਖੁਰਮਣੀਆਂ) – ਜਲਵਾਯੂ ਪਰਿਵਰਤਨ ਕਾਰਨ ਭਵਿੱਖ ਵਿਚ ਖਤਰਨਾਕ ਚੁਣੌਤੀਆਂ ਸਾਡੇ ਦਰਪੇਸ਼ ਹੋਣ ਵਾਲੀਆਂ ਹਨ ਅਤੇ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਵਿਸ਼ਵ ਪੱਧਰ `ਤੇ ਹਰਾ ਖੇਤਰ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਗਾ ਕੇ ਬਨਸਪਤੀ `ਚ ਵਾਧਾ ਕਰਨ ਕਰਨ ਦੀ ਬਹੁਤ ਸਖਤ ਲੋੜ ਹੈ।ਵਿਸ਼ਵ ਦੀਆਂ ਸਾਰੀਆਂ ਸੰਸਥਾਵਾਂ ਭਾਵੇਂ ਉਹ ਵਿਦਿਅਕ, ਵਪਾਰਕ ਜਾਂ ਕਿਸੇ ਵੀ ਖੇਤਰ ਦੀਆਂ ਹੋਣ, ਸਾਰਿਆਂ …
Read More »ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ 22 ਜੁਲਾਈ ਦੀ ਮੀਟਿੰਗ ਤੋਂ ਆਸਵੰਦ
ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬੇਰੁਜ਼ਗਾਰਾਂ ਨੂੰ ਲਾਰੇ ਲਗਾ ਕੇ ਸਮਾ ਟਪਾ ਰਹੀ ਹੈ, ਬੇਰੁਜ਼ਗਾਰ ਬੀ.ਐਡ ਟੈਟ ਪਾਸ ਅਧਿਆਪਕ ਯੂਨੀਅਨ ਵਲੋਂ 13 ਜੁਲਾਈ ਨੂੰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਕੀਤੇ ਜ਼ੋਰਦਾਰ ਘਿਰਾਓ ਮੌਕੇ 19 ਜੁਲਾਈ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਦਿੱਤੀ ਪੈਨਲ ਮੀਟਿੰਗ 19 ਦੀ ਬਜ਼ਾਏ 22 ਜੁਲਾਈ …
Read More »ਸੂਬੇ ਸਮੇਤ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਤੋਂ ਵਿਦਿਆਰਥੀਆਂ ਨੇ ਕਰਵਾਈ ਰਜਿਸਟਰੇਸ਼ਨ ਤੇ ਦਾਖਲਾ – ਪ੍ਰਿੰ: ਮਹਿਲ ਸਿੰਘ
ਅੰਮ੍ਰਿਤਸਰ, 19 ਜੁਲਾਈ (ਖੁਰਮਣੀਆਂ) – ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਦਾਖਲਾ ਲੈਣ ਲਈ ਵਿਦਿਆਰਥੀਆਂ ’ਚ ਵਧੇਰੇ ਉਤਸ਼ਾਹ ਵੇਖਿਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ’ਚ ਕਈ ਦੂਰ-ਦੁਰਾਂਡਿਓਂ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਤੋਂ ਆ ਕੇ ਅਤੇ ਕਈ ਵਿਦਿਆਰਥੀ ਆਨਲਾਈਨ ਪੜ੍ਹਾਈ ਕਰਨ ਲਈ ਫ਼ਾਰਮ ਭਰ ਰਹੇ ਹਨ।ਉਨ੍ਹਾਂ ਨੇ ਕਾਲਜ ਵਿਖੇ ਹੋਰਨਾਂ ਵਿੱਦਿਅਕ ਸਿੱਖਿਆ ਅਤੇ ਕੋਰਸਾਂ ਸਬੰਧੀ ਜਾਣਕਾਰੀ …
Read More »ਉਚੇਰੀ ਸਿੱਖਿਆ ਲਈ ਵਿਦਿਆਰਥੀ ਦੇ ਜਹਿਨ ’ਚ ਮੋਹਰੀ ਬਣਿਆ ‘ਖ਼ਾਲਸਾ ਕਾਲਜ’
ਵੱਖ-ਵੱਖ ਕੋਰਸਾਂ ਦੇ ਦਾਖਲਿਆਂ ਲਈ ਵਿਦਿਆਰਥੀਆਂ ਦੀਆਂ ਲੱਗੀਆਂ ਕਤਾਰਾਂ ਅੰਮ੍ਰਿਤਸਰ, 19 ਜੁਲਾਈ (ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਜਿਥੇ ਹੋਰਨਾਂ ਗਤੀਵਿਧੀਆਂ ’ਚ ਮੱਲ੍ਹਾਂ ਮਾਰ ਰਿਹਾ ਹੈ, ਉਥੇ ਵਿੱਦਿਆ ਦੇ ਖੇਤਰ ’ਚ ਵਿਦਿਆਰਥੀਆਂ ਦੇ ਜ਼ਹਿਨ ’ਚ ਮੋਹਰੀ ਬਣ ਕੇ ਉਭਰ ਰਿਹਾ ਹੈ।ਸੀ.ਬੀ.ਐਸ.ਈ ਨਤੀਜ਼ੇ ਦੇ ਐਲਾਨ ਤੋਂ ਪਹਿਲਾਂ ਹੀ 3000 ਸੀਟਾਂ ਵਾਸਤੇ ਵੱਖ-ਵੱਖ ਕੋਰਸਾਂ ਲਈ ਸੂਬੇ ਸਮੇਤ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਤੋਂ …
Read More »ਅੰਮ੍ਰਿਤਸਰ ਵਿਖੇ 1809 ਉਮੀਦਵਾਰਾਂ ਨੇ ਦਿੱਤੀ ਨੀਟ 2022 ਦੀ ਪ੍ਰੀਖਿਆ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਅੱਜ ਵਿਖੇ ਐਤਵਾਰ ਤਿੰਨ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਆਯੋਜਿਤ ਨੀਟ ਪ੍ਰੀਖਿਆ ‘ਚ 1809 ਵਿਦਿਆਰਥੀ ਸ਼ਾਮਲ ਹੋਏ।ਐਨ.ਟੀ.ਏ ਦੇ ਮੁੱਖ ਨਿਰਦੇਸ਼ਕ ਡਾ. ਵਿਨੀਤ ਜੋਸ਼ੀ ਅਤੇ ਨਿਰਦੇਸ਼ਕਾ (ਪ੍ਰੀਖਿਆ) ਡਾ. ਸਾਧਨਾ ਪਰਾਸ਼ਰ ਦੇ ਨਿਰਦੇਸ਼ਨ ਅਧੀਨ ਮੈਡੀਕਲ ਕਾਲਜਾਂ ਵਿੱਚ ਪ੍ਰਵੇਸ਼ ਹੇਤੂ ਨੈਸ਼ਨਲ ਅਲੀਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ ਪ੍ਰੀਖਿਆ) ਦਾ ਹੋਈ।ਸਿਟੀ ਕੋਆਰਡੀਨੇਟਰ ਡਾ. ਅੰਜਨਾ ਗੁਪਤਾ, ਪ੍ਰਿੰਸੀਪਲ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੀ …
Read More »ਡਿਪਟੀ ਕਮਿਸ਼ਨਰ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੇ ਨਿਰਦੇਸ਼
ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਲਈ ਢੁੱਕਵੀਂ ਜਗ੍ਹਾ ਲੱਭਣ ਦੀ ਹਦਾਇਤ ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਕੱਤਰ ਆਰ.ਟੀ.ਏ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਵਲੋਂ …
Read More »
Punjab Post Daily Online Newspaper & Print Media