ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ) – ਬਲਾਕ ਅੰਮ੍ਰਿਤਸਰ-1 ਦੇ ਸਰਕਾਰੀ ਸਕੂਲਾਂ ਵਿੱਚ ਐਨਰੋਲਮੈਂਟ ਵਧਾਉਣ ਲਈ ਜਿਲ੍ਹਾ ਸਿੱਖਿਆ ਅਫ਼ਸਰ ਜੁਗਰਾਜ ਸਿੰਘ ਨਿਰਦੇਸ਼ਾਂ ਅਨੁਸਾਰ ਡਿਪਟੀ ਡੀ.ਈ.ਓ ਬਲਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਤੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ …
Read More »ਸਿੱਖਿਆ ਸੰਸਾਰ
ਪਹਿਲੀ ਰਾਜ ਪੱਧਰੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ‘ਚ ਲਾਏ ਪੌਦੇ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਰਾਜ ਪੱਧਰੀ ਪਹਿਲੀ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ, ਜਿਲਾ ਪ੍ਰਸਾਸ਼ਨ, ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਦੀ ਸ਼ਮੂਲੀਅਤ ਨਾਲ ਸਰਕਾਰੀ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਉ ਵਿਖੇ ਫਲਦਾਰ ਬੂਟੇ ਲਗਾਏ ਗਏ।ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ, ਡਿਪਟੀ ਡਾਇਰੈਕਟਰ ਬਾਗਬਾਨੀ ਤੇਜਿੰਦਰ ਸਿੰਘ, ਇੰਜ਼. ਦਲਜੀਤ ਸਿੰਘ ਕੋਹਲੀ ਜਲ ਸੰਭਾਲ ਮੁਖੀ ਹਰਿਆਵਲ …
Read More »ਡਿਪਟੀ ਕਮਿਸ਼ਨਰ ਨੇ ਵਿਸ਼ਵ ਯੁਵਕ ਹੁਨਰ ਦਿਵਸ ‘ਤੇ ਬੱਚਿਆਂ ਨੂੰ ਵੰਡੇ ਆਫਰ ਲੈਟਰ
ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਕਿੱਲ ਡਿਵੈਲਪਮੈਂਟ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਵਿਸ਼ਵ ਯੁਵਕ ਹੁਨਰ ਦਿਵਸ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਸਮਾਰੋਹ ਵਿੱਚ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਮੁਖ ਮਹਿਮਾਨ ਵਜੋਂ ਹਾਜ਼ਰ ਹੋਏ।ਰਮਨ ਕੁਮਾਰ ਰੋਜ਼ਗਾਰ ਅਫਸਰ ਪਠਾਨਕੋਟ, ਪ੍ਰਦੀਪ ਬੈਂਸ ਜਿਲ੍ਹਾ ਮੈਨੇਜਰ ਸਕਿੱਲ ਡਿਵੈਲਪਮੈਂਟ, ਰਾਮ ਲੁਭਾਇਆ ਜਿਲ੍ਹਾ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੇ.ਈ.ਈ ਮੇਨ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 17 ਵਿਦਿਆਰਥੀਆਂ ਦੁਆਰਾ ਜੇ.ਈ.ਈ ਮੇਨ ਦੀ ਜੂਨ 2022 ਦੀ ਪ੍ਰੀਖਿਆ ਵਿੰਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਉਚਾ ਕੀਤਾ। ਨਿਪੁੰਨ ਨੌਹਰੀਆ 99.91% ਅੰਕ ਹਾਸਲ ਕਰਕੇ ਸਭ ਤੋਂ ਉਪਰ ਰਹੇ।ਬਾਕੀ ਸਾਰੇ ਵਿਦਿਆਰਥੀਆਂ ਵਿੱਚੋਂ ਸਾਰਾਂਸ਼ ਸ਼ਰਮਾ (99.88%), ਅਭਿਨਵ ਗੁਪਤਾ …
Read More »ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਭੀਖੀ ‘ਚ ਸਾਇਬਰ ਜਾਗਰੂਕਤਾ ਦਿਵਸ ਮਨਾਇਆ
ਭੀਖੀ, 16 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ।ਇੰਚਾਰਜ਼ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਦਿਵਸ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਕਰਵਾਉਣ ‘ਚ ਮੈਡਮ ਰਮਨ ਜ਼ਿੰਦਲ …
Read More »ਬਾਗ਼ਬਾਨੀ ਵਿਭਾਗ ਵਲੋਂ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ – ਨਵਜੋਤ ਕੌਰ
ਸਮਰਾਲਾ, 15 ਜੁਲਾਈ (ਇੰਦਰਜੀਤ ਸਿੰਘ ਕੰਗ) – ਬਾਗ਼ਬਾਨੀ ਵਿਭਾਗ ਬਲਾਕ-ਸਮਰਾਲਾ ਨੇ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ ਸੈਲਿੰਦਰ ਕੌਰ ਆਈ.ਐਫ਼.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਨਰਿੰਦਰਪਾਲ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਦੀ ਅਗਵਾਈ ਹੇਠ ਅੱਜ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੌਰਾਨ ਤਹਿਸੀਲ ਸਮਰਾਲਾ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਫ਼ਲਦਾਰ ਬੂਟੇ ਲਗਾਏ ਗਏ।ਸ.ਸੀ.ਸੈ. ਸਕੂਲ ਰਾਜੇਵਾਲ-ਕੁੱਲੇਵਾਲ ਵਿਖੇ ਨਵਜੋਤ ਕੌਰ ਬਾਗ਼ਬਾਨੀ ਵਿਕਾਸ …
Read More »ਡਿਪਟੀ ਕਮਿਸ਼ਨਰ ਨੇ ਸਕੂਲਾਂ ਵਿੱਚ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਕੀਤੀ ਸ਼ੁਰੂ
ਸਕੂਲਾਂ ਅੰਦਰ ਫਲਦਾਰ ਪੋਦੇ ਲਗਾ ਕੇ ਬੱਚਿਆਂ ਨੂੰ ਪੋਦੇ ਲਗਾਉਂਣ ਲਈ ਕੀਤਾ ਪ੍ਰੇਰਿਤ ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ 12500 ਸਰਕਾਰੀ ਸਕੂਲਾਂ ਵਿੱਚ ਅੱਜ 1.25 ਲੱਖ ਫਲਦਾਰ …
Read More »ਸਰਕਾਰੀ ਸਕੂਲ ‘ਚ ਫਲਦਾਰ ਪੌਦੇ ਲਗਾ ਕੇ ਵਾਤਾਵਰਨ ਸ਼ੁੱਧਤਾ ਦਾ ਦਿੱਤਾ ਸੰਦੇਸ਼
ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਸੁਧਾਰ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਫਲਦਾਰ ਬੂਟੇ ਲਗਾਏ ਗਏ ਹਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੀਰਾ, ਮੁਖਤਿਆਰ ਸਿੰਘ ਸਿੱਧੂ ਭੱਠੇ ਵਾਲੇ, ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ, ਬੀਬੀ ਕਮਲਜੀਤ ਕੌਰ, ਚੇਅਰਮੈਨ ਮੱਖਣ ਸਿੰਘ, ਸਕੂਲ …
Read More »ਸੰਗਰੂਰ ਪ੍ਰਸ਼ਾਸਨ ਵਲੋਂ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਸਕੂਲ ਆਨ ਵੀਲਜ਼ ਪ੍ਰੋਗਰਾਮ ਦੀ ਸ਼ੁਰੂਆਤ
ਵਿਧਾਇਕਾ ਭਰਾਜ ਤੇ ਡੀ.ਸੀ ਜੋਰਵਾਲ ਨੇ ‘ਗਿਆਨ ਕਿਰਨਾਂ ਦੀ ਛੋਹ’ ਤਹਿਤ ਵਿੱਦਿਅਕ ਟੂਰ ਕੀਤਾ ਰਵਾਨਾ ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਝੁੱਗੀਆਂ-ਝੋਪੜੀਆਂ ’ਚ ਰਹਿਣ ਵਾਲੇ ਲੋੜਵੰਦਾਂ ਦੇ ਬੱਚਿਆਂ ਤੱਕ ਵਿੱਦਿਆ ਦਾ ਚਾਨਣ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪੂਰੇ ਪੰਜਾਬ ਦੇ ਆਪਣੀ ਕਿਸਮ ਦੇ ਪਹਿਲੇ ਤੇ ਨਵੇਕਲੇ ਕਦਮ, ‘ਗਿਆਨ ਕਿਰਨਾਂ ਦੀ ਛੋਹ’ ਦੀ ਸ਼ੁਰੂਆਤ ਕੀਤੀ ਗਈ।ਅੱਜ ਹਲਕਾ ਸੰਗਰੂਰ ਤੋਂ ਵਿਧਾਇਕਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ NIRF ਰੈਂਕਿੰਗ `ਚ 44ਵਾਂ ਸਥਾਨਕ ਆਉਣ `ਤੇ ਮਨਾਈ ਖੁਸ਼ੀ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰਾ ਪ੍ਰਧਾਨ ਵਲੋਂ ਅੱਜ ਭਾਰਤ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮਾਪਢੰਡ ਦੀ ਜਾਰੀ ਕੀਤੀ ਰੈਕਿੰਗ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪੂਰੇ ਭਾਰਤ ਵਿਚੋਂ 44ਵਾਂ ਸਥਾਨ ਆਇਆ ਹੈ, ਜਦਕਿ ਪਿਛਲੇ ਸਾਲ ਯੂਨੀਵਰਸਿਟੀ 53ਵੇਂ ਨੰਬਰ ‘ਤੇ ਸੀ।ਇਸ ਸਾਲ ਬੇਹਤਰ ਰੈਕਿੰਗ ਆਉਣ ‘ਤੇ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ …
Read More »
Punjab Post Daily Online Newspaper & Print Media