ਅੰਮ੍ਰਿਤਸਰ, 6 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਰਜਿੰਦਰ ਸਿੰਘ ਕਾਜ਼ਲ ਨੇ ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲ ਲਿਆ ਹੈ।ਰਜਿੰਦਰ ਸਿੰਘ ਕਾਜਲ ਨੇ 19 ਜੂਨ 1984 ਤੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਨੇ ਯੂਨੀਵਰਸਿਟੀ ‘ਚ 38 ਸਾਲ ਦੀ ਬੇਦਾਗ ਸੇਵਾ ਨਿਭਾਈ ਹੈ।ਉਹ ਸੰਨ 1984 ਵਿੱਚ ਰੋਡ ਇੰਸਪੈਕਟਰ ਵਜੋਂ ਯੂਨੀਵਰਸਿਟੀ ਸੇਵਾ ਵਿੱਚ ਆਏ ਸਨ।ਉਪਰੰਤ ਸੰਨ …
Read More »ਸਿੱਖਿਆ ਸੰਸਾਰ
ਸਰਸਵਤੀ ਵਿੱਦਿਆ ਮੰਦਰ ਦੇ ਬੱਚਿਆਂ ਨੇ ਵਾਤਾਵਰਨ ਦਿਵਸ ਮੌਕੇ ਲਗਾਏ ਪੌਦੇ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਵਲੋਂ ਧਰਤੀ ਦੀ ਸ਼ੁੱਧਤਾ ਦੇ ਲਈ ਅੱਜ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਵਿੱਚ ਤਰ੍ਹਾਂ-ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀਆਂ ਫੋਟੋਆਂ ਨੂੰ ਸਕੂਲ ਗਰੁੱਪਾਂ ਵਿੱਚ ਭੇਜੀਆਂ।
Read More »ਖ਼ਾਲਸਾ ਕਾਲਜ ਨੇ ਸੂਬੇ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਹਾਸਲ ਕੀਤਾ ਪਹਿਲਾ ਰੈਂਕ
ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਨੇ ਐਜੂਕੇਸ਼ਨ ਵਰਲਡ ਦੁਆਰਾ ਪੰਜਾਬ ਦੇ ਆਟੋਨੋਮਸ ਕਾਲਜਾਂ ’ਚੋਂ ਪਹਿਲਾ ਰੈਂਕ ਹਾਸਲ ਕਰਕੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਇੰਡੀਆ ਹਾਇਰ ਐਜੂਕੇਸ਼ਨ ਰੈਂਕਿੰਗ 2022-23 ਐਵਾਰਡਾਂ ’ਚੋਂ ਪੰਜਾਬ ’ਚ ਨੰਬਰ 9 ’ਤੇ ਹੈ ਅਤੇ ਉਕਤ ਐਵਾਰਡ ਸਮਾਰੋਹ ਲੀਲਾ ਐਂਬੀਐਂਸ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ। …
Read More »ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਸਤਿਆਜੀਤ ਮਜੀਠੀਆ ਨੂੰ ਚੈਕ ਭੇਂਟ
ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੂੰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਲਈ 2 ਲੱਖ ਦਾ ਚੈਕ ਭੇਂਟ ਕੀਤਾ ਗਿਆ।ਇਹ ਚੈਕ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਲੰਗਰੁ ਚਲੈ ਗੁਰ …
Read More »ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਲੱਗਾ ਸਮਰ ਕੈਂਪ
ਖਿਲਚੀਆਂ, 4 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਸਮਰ ਕੈਂਪ ਤਿੰਨ-ਰੋਜ਼ਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਜੀਨ ਕੌਰ ਸਿੱਧੂ ਨੇ ਦੱਸਿਆ ਕਿ ਕੈਂਪ ਵਿੱਚ ਬੱਚਿਆਂ ਨੂੰ ਕਲਾ ਅਤੇ ਸ਼ਿਲਪਕਾਰੀ, ਬਹਿਸ ਮੁਕਾਬਲੇ, ਭੰਗੜਾ, ਗਿੱਧਾ ਅਤੇ ਖੇਡਾਂ ਦੀ ਸਿਖਲਾਈ ਦਿੱਤੀ ਗਈ।ਬੱਚਿਆਂ ਦੇ ਮਨੋਰੰਜ਼ਨ ਲਈ ਪਾਣੀ ਤੇ ਮਿੱਟੀ ਦੀਆਂ ਖੇਡਾਂ ਕਰਵਾਈਆਂ ਗਈਆਂ।ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਮੁੱਖ ਰੱਖਦੇ ਹੋਏ …
Read More »ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ 4 ਰੋਜ਼ਾ ਸਮਰ ਕੈਂਪ ਲਗਾਇਆ ਗਿਆ
ਸਮਰਾਲਾ, 4 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਿਆਲਪੁਰਾ ਵਿਖੇ ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਦੀ ਅਗਵਾਈ ਹੇਠ ਬੱਚਿਆਂ ਦਾ ਚਾਰ ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਮੈਡਮ ਕੰਗ ਨੇ ਕਿਹਾ ਕਿ ਇਸ ਚਾਰ ਰੋਜ਼ਾ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੋਗ ਅਭਿਆਸ, ਸੁੰਦਰ ਲਿਖਾਈ, ਪੇਟਿੰਗ ਮੁਕਾਬਲੇ, ਮੈਪ ਸਕਿੱਲ, ਖੇਡਾਂ, ਡਾਂਸ ਆਦਿ ਸਿਖਾਇਆ ਗਿਆ।ਇਸ ਤੋਂ ਇਲਾਵਾ …
Read More »ਯੂਨੀਵਰਸਿਟੀ ਤੇ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨ ਵਲੋਂ ਵਿਸ਼ੇਸ਼ ਸੰਗੀਤਕ ਸ਼ਾਮ `ਤਾਲ ਪ੍ਰਭ`
ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਪ੍ਰਸਿੱਧ ਫਾਰੂਖ਼ਾਬਾਦ ਘਰਾਣੇ ਤੋਂ ਭਾਰਤ ਦੇ ਨਾਮਵਰ ਤਬਲਾਵਾਦਕ ਸ਼੍ਰੀ ਸਿਧਾਰਥ ਚੈਟਰਜੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨ, ਬਾਹਰੀ ਮਾਮਲੇ ਮੰਤਰਾਲੇ, ਭਾਰਤ ਸਰਕਾਰ ਵੱਲੋਂ ਆਯੋਜਿਤ ਕਰਵਾਈ ਗਈ ਇਕ ਵਿਸ਼ੇਸ਼ ਸੰਗੀਤਕ ਸ਼ਾਮ `ਤਾਲ ਪ੍ਰਭ` ਦੌਰਾਨ ਆਪਣੀ ਤਾਲ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਝੂਮਣ ਲਾ ਦਿੱਤਾ।ਬੰਗਾਲ ਅਤੇ ਪੰਜਾਬ ਦੇ ਘਰਾਣਿਆਂ ਦੀਆਂ ਤਾਲ ਪਰੰਪਰਾਵਾਂ ਦੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਡੀ.ਏ.ਵੀ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਹਵਨ ਯੱਗ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਖੇ ਡੀ.ਏ.ਵੀ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਅਧਿਆਪਕਾਂ ਨੇ ਮਿਲ ਕੇ ਹਵਨ ਦੀ ਪਾਵਨ ਅਗਨੀ ‘ਚ ਵੈਦਿਕ ਮੰਗਲਾਚਰਣ ਨਾਲ ਆਹੂਤੀਆਂ ਪਾਈਆਂ ਗਈਆਂ ਅਤੇ ਵੈਦਿਕ ਭਜਨ ਵੀ ਪੇਸ਼ ਕੀਤੇ ਗਏ। ਪ੍ਰਿੰਸੀਪਲ ਡਾ. …
Read More »ਰੋਜਗਾਰ ਬਿਊਰੋ ਵਿਖੇ ਸਰਕਾਰੀ ਨੌਕਰੀ ਦੀ ਤਿਆਰੀ ਲਈ ਕੋਚਿੰਗ ਸ਼ੁਰੂ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਡਿਪਟੀ ਡਾਇਰੈਕਟਰ ਵਿਕਰਮਜੀਤ ਦੀ ਪ੍ਰਧਾਨਗੀ ਹੇਠ ਸਰਕਾਰੀ ਨੌਕਰੀਆਂ ਦੀ ਪ੍ਰੀਖੀਆ ਲਈ ਮੁਫਤ ਆਨਲਾਈਨ ਕੋਚਿੰਗ ਸ਼ੁਰੂ ਕੀਤੀ ਗਈ ਹੈ।ਇਹ ਆਨਲਾਈਨ ਕੋਚਿੰਗ ਚੰਡੀਗੜ੍ਹ ਦੀ ਨਾਮੀ ਸੰਸਥਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ।ਜਿਲ੍ਹਾ ਅੰਮਿ੍ਰਤਸਰ ਦੇ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਪ੍ਰਾਰਥੀ …
Read More »ਅਕਾਲ ਡਿਗਰੀ ਕਾਲਜ਼ ਵਿਖੇ ਸਵੀਪ ਪ੍ਰੋਗਰਾਮ ਅਧੀਨ ਵੋਟਰ ਜਾਗਰੂਕਤਾ ਸੈਮੀਨਾਰ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਗਰੂਰ ਕਮ ਨੋਡਲ ਅਫਸਰ ਸਵੀਪ ਲਤੀਫ ਅਹਿਮਦ, ਸਬ ਡਵੀਜ਼ਨਲ ਮੈਜਿਸਟਰੇਟ ਸੰਗਰੂਰ ਕਮ ਨੋਡਲ ਅਫਸਰ ਸਵੀਪ ਚਰਨਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਅਕਾਲ ਡਿਗਰੀ ਕਾਲਜ (ਲੜਕੀਆਂ) ਸੰਗਰੂਰ ਵਿਖੇ ਵੋਟਰ ਜਾਗਰੂਕਤਾ ਸੰਬੰਧੀ ਸੈਮੀਨਾਰ ਆਯੋਜਿਤ ਕੀਤਾ …
Read More »
Punjab Post Daily Online Newspaper & Print Media