ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਡਾ. ਕਮਲਜੀਤ ਕੌਰ ਅਤੇ ਡਾ. ਰੁਪਿੰਦਰ ਕੌਰ ਮੈਡੀਕਲ ਅਫਸਰ ਡੈਂਟਲ ਦੀ ਯੋਗ ਅਗਵਾਈ ਹੇਠ ਤੰਬਾਕੂ ਰੋਕਥਾਮ ਦਿਵਸ ਸਬੰਧੀ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਨਰੈਣਗੜ ਛੇਹਰਟਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਨੇ ਤੰਬਾਕੂ ਰੋਕਥਾਮ ਬਾਰੇ ਬੜੇ ਸਰਲ ਅਤੇ ਆਕਰਸ਼ਿਕ ਪੋਸਟਰ ਬਣਾ ਕੇ ਹਸਪਤਾਲ ਦੇ ਸਿਹਤ ਕਰਮਚਾਰੀਆਂ ਅਤੇ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ‘ਰੇਡੀਓ ਕੈਮਿਸਟਰੀ ਤੇ ਰੇਡੀਓ ਆਈਸੋਟੋਪਾਂ ਦੀ ਵਰਤੋਂ ਬਾਰੇ’ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਮਾਣੂ ਊਰਜਾ ਵਿਭਾਗ ਸਰਕਾਰ ਦੇ ਸਹਿਯੋਗ ਨਾਲ ਪੀ.ਜੀ ਡਿਪਾਰਟਮੈਂਟ ਆਫ਼ ਫਿਜ਼ਿਕਸ ਵੱਲੋਂ ‘ਰੇਡੀਓ ਕੈਮਿਸਟਰੀ ਅਤੇ ਰੇਡੀਓ ਆਈਸੋਟੋਪਾਂ ਦੀ ਵਰਤੋਂ ਬਾਰੇ’ 5 ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਭਾਰਤ ਅਤੇ ਭਾਰਤੀ ਪ੍ਰਮਾਣੂ ਰਸਾਇਣ ਵਿਗਿਆਨੀ ਅਤੇ ਸਹਿਯੋਗੀ ਵਿਗਿਆਨੀਆਂ ਦੀ ਐਸੋਸੀਏਸ਼ਨ (ਆਈ.ਏ.ਐਨ.ਸੀ.ਏ.ਐਸ) ਜਿਸ ਦਾ ਮੁੱਖ ਦਫਤਰ ਭਾਬਾ ਪ੍ਰਮਾਣੂ ਖੋਜ਼ ਕੇਂਦਰ ਮੁੰਬਈ ਵਿਖੇ ਹੈ।ਆਈ.ਏ.ਐਨ.ਸੀ.ਏ.ਐਸ ਦਾ ਉਦੇਸ਼ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਯੋਗ ਵਿਸ ਮਨਾਇਆ ਗਿਆ
ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਸਦਕਾ ਮਨਾਏ ਗਏ ਯੋਗ ਦਿਵਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜ਼ੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ। …
Read More »ਖ਼ਾਲਸਾ ਕਾਲਜ਼ ਐਜੂਕੇਸ਼ਨ ਵਿਖੇ ‘ਸਿੱਖ ਧਰਮ ਦੇ ਮਿਸ਼ਨ ਅਤੇ ਸਿਧਾਂਤਾਂ’ ’ਤੇ ਸੈਮੀਨਾਰ
ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਿੱਖ ਧਰਮ ਦੇ ਮਿਸ਼ਨ ਅਤੇ ਸਿਧਾਂਤਾਂ ’ਤੇ ਵਿਚਾਰ-ਵਟਾਂਦਰੇ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਗਏ ਇਸ ਸੈਮੀਨਾਰ ’ਚ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ (ਯੂ.ਐਸ.ਏ) ਡਾ. ਕੰਵਲਜੀਤ ਸਿੰਘ ਅਤੇ ਕੋ-ਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …
Read More »ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਆਨਲਾਈਨ ਬਿਨੈ-ਪੱਤਰਾਂ ਦੀ ਮੰਗ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਵਿਭਾਗ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/>default.aspx ‘ਤੇ ਮਿਤੀ 30-06-2022 ਤੱਕ ਆਪਣਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸੰਪਨ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿੱਚ ਪੰਜ ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸੰਪਨ ਹੋ ਗਈ।ਇਸ ਪ੍ਰਦਰਸ਼ਨੀ ਵਿਚ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁਖੀ ਪ੍ਰੋ. (ਡਾ.) ਸ਼ਵੇਤਾ ਸ਼ੇਨੋਏ ਨੇ …
Read More »ਪਿੰਡ ਨਮੋਲ ਦੇ ਸਰਕਾਰੀ ਸਕੂਲ ਵਿਖੇ ਬਾਲ ਮੈਗਜ਼ੀਨ ਰਲੀਜ਼ ਸਮਾਗਮ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਅਤੇ ਉਨਾਂ ਨੂੰ ਸਾਹਿਤ ਪ੍ਰਤੀ ਪ੍ਰੇਰਿਤ ਕਰਨ ਲਈ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਉਪਰਾਲੇ ਤਹਿਤ ਅੱਜ ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਮੋਲ ਵਲੋਂ ਬਾਲ ਮੈਗਜ਼ੀਨ ‘ਕੱਚੀ ਕਲਮ ਉਚੀ ਸੋਚ’ ਦਾ ਦੂਜਾ ਅੰਕ ਰਲੀਜ਼ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ।ਵਿਦਿਆਰਥੀ ਲੇਖਕਾਂ ਵਲੋਂ ਮੈਗਜ਼ੀਨ ਵਿੱਚ ਗੀਤ, …
Read More »ਪੰਜਾਬੀ ਸਾਹਿਤ ਪ੍ਰੇਮੀਆਂ ‘ਚ ਸਦਾ ਜਿਊਂਦੇ ਰਹਿਣਗੇ ਡਾ. ਹਰਚੰਦ ਸਿੰਘ ਬੇਦੀ
ਵਿਸ਼ਵ ਕੋਸ਼ ਭਾਈ ਵੀਰ ਸਿੰਘ ਦੇ ਤਿੰਨ ਭਾਗ ਰਲੀਜ਼ ਅੰਮ੍ਰਿਤਸਰ, 31 ਮਈ (ਦੀਪ ਦਵਿੰਦਰ ਸਿੰਘ) – ਸਥਾਨਕ ਨਾਟਸ਼ਾਲਾ ਵਿਖੇ ਮਰਹੂਮ ਡਾ. ਹਰਚੰਦ ਸਿੰਘ ਬੇਦੀ ਵਲੋਂ ਰਚਿਤ ਅਤੇ ਬਿਬੇਕਗੜ੍ਹ ਪ੍ਰਕਾਸ਼ਨ ਸ੍ਰੀ ਆਨੰਦਪੁਰ ਸਾਹਿਬ ਵਲੋਂ ਪ੍ਰਕਾਸ਼ਿਤ, ਵਿਸ਼ਵਕੋਸ਼ ਭਾਈ ਵੀਰ ਸਿੰਘ ਦਾ ਰਲੀਜ਼ ਸਮਾਰੋਹ ਕੀਤਾ ਗਿਆ।ਇਹ ਵਿਸ਼ਵ ਕੋਸ਼ ਪੰਜਾਬੀ ਸਾਹਿਤ ਦੇ ਸਿਰਜਨਧਾਰਾ ਵਿੱਚ ਕਿਸੇ ਲੇਖਕ ਸਾਹਿਤਕਾਰ ਬਾਬਤ ਪਹਿਲਾ ਕੋਸ਼ ਹੈ। ਜਿਸ ਵਿੱਚ ਭਾਈ …
Read More »ਚੀਫ਼ ਖ਼ਾਲਸਾ ਦੀਵਾਨ ਸਾਬਕਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਚਾਨਕ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ …
Read More »ਸਰਕਾਰੀ ਸਕੂਲ ਭੁੱਲਰਹੇੜੀ ਵਿਖੇ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ
ਜੇ ਪੂਰਾ ਕਰਨਾ ਖੁਆਬਾਂ ਨੂੰ, ਤਾਂ ਰੱਖੋ ਨਾਲ਼ ਕਿਤਾਬਾਂ ਨੂੰ’ – ਅਮਨਦੀਪ ਕੌਰ ਸੰਗਰੂਰ, 30 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਗਰਮੀਆਂ ਦੀਆਂ ਹੋਣ ਜਾ ਰਹੀਆਂ ਛੁੱਟੀਆਂ ਦੇ ਮੱਦੇਨਜ਼ਰ ਸ.ਸ.ਸ.ਸ ਸਕੂਲ ਭੁੱਲਰਹੇੜੀ ਵਿਖੇ ਦੋ ਦਿਨਾਂ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਤੇ ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਦਿਨਾਂ ਵਿੱਚ ਪੜ੍ਹਨ ਲਈ ਲਾਇਬ੍ਰੇਰੀਆ ‘ਚੋਂ ਕਿਤਾਬਾਂ …
Read More »
Punjab Post Daily Online Newspaper & Print Media