Tuesday, February 27, 2024

ਸਿੱਖਿਆ ਸੰਸਾਰ

ਖਾਲਸਾ ਕਾਲਜ ਲਾਅ ਵਿਖੇ ਮਾਨਵ ਅਧਿਕਾਰਾਂ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮਾਨਵ ਅਧਿਕਾਰਾਂ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁੱਖੀ ਪ੍ਰੋ. ਸਤਨਾਮ ਸਿੰਘ ਦਿਓਲ ਵਲੋਂ ‘ਮਾਨਵ ਅਧਿਕਾਰ-ਕੀ, ਕਿਵੇਂ ਅਤੇ ਕਦੋਂ’ ’ਤੇ ਲੈਕਚਰ ਦਿੱਤਾ ਗਿਆ। ਪ੍ਰੋ. ਦਿਓਲ ਨੇ ‘ਮਾਨਵ ਅਧਿਕਾਰ ਕੀ …

Read More »

ਪੈਰਾਮਾਉਂਟ ਸਕੂਲ ਲਹਿਰਾ ਦੇ ਬੱਚਿਆਂ ਨੇ ਲਗਾਇਆ ਜੈਪੁਰ ਦਾ ਟੂਰ

ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਬੱਚਿਆਂ ਦਾ ਰਾਜਸਥਾਨ ਦੀ ਸਿਟੀ ਜੈਪੁਰ (ਪਿੰਕ ਸਿਟੀ) ਦਾ ਵਿਦਿਅਕ ਟੂਰ ਲਗਾਇਆ ਗਿਆ।ਇਸ ਟੂਰ ਦੌਰਾਨ ਬੱਚਿਆਂ ਨੇ ਸਭ ਤੋਂ ਪਹਿਲਾਂ ਮੁਗਲ ਅਤੇ ਹਿੰਦੂ ਵਸਤੂ ਸ਼ੈਲੀ ਦਾ ਨਾਇਬ ਅੰਬੇਰ ਫੋਰਟ ਦੇਖਿਆ।ਬੱਚਿਆਂ ਨੇ ਕਿਲ੍ਹੇ ਦੇ ਅੰਦਰ ਪ੍ਰਾਚੀਨ ਵਸਤੂ ਸ਼ੈਲੀ ਅਤੇ ਇਤਿਹਾਸ ਦੇ ਪ੍ਰਸਿੱਧ ਸਾਹਸੀ ਰਾਜਪੂਤ ਸ਼ਾਸ਼ਕਾਂ …

Read More »

ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਮੇਲੇ ਦੀ ਟਰਾਫੀ ਏ.ਪੀ.ਜੇ ਕਾਲਜ ਜਲੰਧਰ ਦੀ ਝੋਲੀ ਪਈ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ ਜ਼ੋਨਲ ਜ਼ੋਨਲ ਯੁਵਕ ਮੇਲਾ ਜਿੱਤਾਂ-ਹਾਰਾਂ ਦੇ ਸਿਲਿਿਸਲਆਂ ਵਿਚੋਂ ਜਿੱਤ ਦੀ ਕਾਮਨਾ ਕਰਦਾ ਸੰਪੰਨ ਹੋ ਗਿਆ।ਇਸ ਅੰਤਰ ਜ਼ੋਨਲ ਚੈਂਪੀਅਨਸ਼ਿਪ ਕਈ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਜਲੰਦਰ ਦੇ ਏ.ਪੀ.ਜੇ ਕਾਲਜ ਆਫ ਫਾਈਨ ਆਰਸ ਨੇ ਜਿੱਤ ਪ੍ਰਾਪਤ ਕੀਤੀ।ਇਸ ਯੁਵਕ ਮੇਲੇ ਦਾ ਦੂਜਾ ਸਥਾਨ `ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਤੀਜੇ ਸਥਾਨ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 8 ਨਵੰਬਰ ਨੂੰ

ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਊਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਘਨਸ਼ਾਮ ਥੋਰੀ ਨੇ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੇਰਜ਼ਗਾਰਾਂ ਨੂੰ ਰੋਜਗਾਰ ਦੇਣ ਲਈ ਹਰ ਬੁੱਧਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ …

Read More »

ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਦੋ ਰੋਜ਼ਾ ਹੈਕਾਥੌਨ – ਕੋਡਵਾਰਜ਼ ਸੀਜ਼ਨ ਵਨ ਦਾ ਆਯੋਜਨ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਵਿੱਚ ਤਕਨੀਕੀ ਅਤੇ ਪੇਸ਼ੇਵਰ ਹੁਨਰ ਦਾ ਹੋਰ ਵਾਧਾ ਕਰਨ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਦੋ ਰੋਜ਼ਾ ‘ਹੈਕਾਥੌਨ-ਕੋਡਵਾਰਜ਼ ਸੀਜ਼ਨ ਵਨ’ ਦਾ ਆਯੋਜਨ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਲੈਕਟ੍ਰੋਨਿਕਸ ਤਕਨਾਲੋਜੀ ਤੋਂ ਇਲਾਵਾ ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ …

Read More »

ਸਲਾਈਟ ਵਿਖੇ ਤੀਸਰੇ ਰਾਜ ਪੱਧਰੀ ਵਿਗਿਆਨ ਪ੍ਰੋਜੈਕਟ ਮੁਕਾਬਲੇ ਦਾ ਆਯੋਜਨ

ਲੌਂਗੋਵਾਲ, 6 ਨਵੰਬਰ (ਜਗਸੀਰ ਸਿੰਘ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵੱਲੋਂ ਪੰਜਾਬ ਰਾਜ ਦੇ 8ਵੀਂ ਤੋਂ 10ਵੀਂ ਜਮਾਤ ਦੇ ਸਕੂਲੀ ਵਿਦਿਆਰਥੀਆਂ ਲਈ ਤੀਜਾ ਰਾਜ ਪੱਧਰੀ ਵਿਗਿਆਨ ਪ੍ਰੋਜੈਕਟ ਮੁਕਾਬਲਾ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ 85 ਸਕੂਲਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਸਮੇਤ ਭਾਗ ਲਿਆ। ਵਿਦਿਆਰਥੀਆਂ ਦੁਆਰਾ ਫੋਕਲ ਥੀਮ ਹਰੇ ਵਾਤਾਵਰਣ ਨਾਲ ਸਮਾਰਟ …

Read More »

ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਲਗਾਇਆ ਜੈਪੁਰ ਦਾ ਟੂਰ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਰਾਜਸਥਾਨ ਦੇ ਸਭ ਤੋਂ ਵੱਡੇ ਸ਼ੀਹਰ (ਪਿੰਕ ਸਿਟੀ) ਜੈਪੁਰ ਦਾ ਟੂਰ ਲਗਾਇਆ।ਬੱਚਿਆਂ ਨੇ ਸਭ ਤੋਂ ਪਹਿਲਾਂ ਮੁਗਲ ਅਤੇ ਹਿੰਦੂ ਵਾਸਤੂ ਸ਼ੈਲੀ ਦਾ ਨਾਇਬ ਅੰਬੇਰ ਫੋਰਟ ਦੇਖਿਆ ਤੇ ਕਿਲ੍ਹੇ ਦੇ ਅੰਦਰ ਪ੍ਰਾਚੀਨ ਵਾਸਤੂ-ਸ਼ੈਲੀ ਅਤੇ ਇਤਿਹਾਸ ਦੇ ਪ੍ਰਸਿੱਧ ਸਾਹਸੀ ਰਾਜਪੂਤ ਸ਼ਾਸਕਾਂ ਦੀਆਂ ਲੱਗੀਆਂ ਤਸਵੀਰਾਂ ਵੀ ਦੇਖੀਆਂ।ਇਸ ਤੋਂ ਬਾਅਦ ਜਲ-ਮਹੱਲ, …

Read More »

ਖ਼ਾਲਸਾ ਕਾਲਜ ਵਿਖੇ ‘ਕਾਮ-ਫੈਸਟ 2023’ ਕਰਵਾਇਆ ਗਿਆ

ਅੰਮ੍ਰਿਤਸਰ, 5 ਨਵੰਬਰ ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਕਾਮਰਸ ਸੁਸਾਇਟੀ ਵਲੋਂ ‘ਕਾਮ-ਫੈਸਟ-2023’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਤਰਨ ਤਾਰਨ ਤੋਂ ਐਸ.ਐਸ.ਪੀ ਅਸ਼ਵਨੀ ਕਪੂਰ (ਆਈ.ਪੀ.ਐਸ) ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਭਾਰਤ ’ਚ ਪੜ੍ਹ ਕੇ ਵਿਦੇਸ਼ ਜਾਣ ਦੀ ਬਜ਼ਾਏ ਭਾਰਤ ਦੀ ਸੇਵਾ ਕਰਨ ਲਈ ਪ੍ਰੇਰਿਤ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਮੇਰੀ ਮਾਟੀ ਮੇਰਾ ਦੇਸ਼` ਅਭਿਆਨ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦਾ ਆਯੋਜਨ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਐਨ.ਐਸ.ਐਸ ਯੂਨਿਟ ਦੁਆਰਾ ‘ਮੇਰੀ ਮਾਟੀ ਮੇਰਾ ਦੇਸ਼` ਅਭਿਆਨ ਦੇ ਤਹਿਤ ਅੰਮ੍ਰਿਤ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੁਆਰਾ ਅੰਮ੍ਰਿਤ ਕਲਸ਼ ਚੁੱਕ ਕੇ ਯਾਤਰਾ ਦੀ ਅਗਵਾਈ ਕੀਤੀ ਗਈ।ਕਲਸ਼ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਦੁਆਰਾ ਆਪਣੇ ਘਰਾਂ ਅਤੇ ਪਿੰਡਾਂ ਤੋਂ ਲਿਆਂਦੀ ਗਈ ਮਿੱਟੀ ਅਤੇ ਚੌਲ ਸਨ।ਕਲਸ਼ ਨੂੰ …

Read More »

ਡਾ. ਸੁਰਿੰਦ੍ਰ ਕੌਰ ਸੰਧੂ ਦੀ ਕਾਵਿ-ਪੁਸਤਕ “ਜ਼ਿੰਦਗੀ ਦੇ ਵਰਕੇ” ਲੋਕ ਅਰਪਣ

ਅੰਮ੍ਰਿਤਸਰ, 5 ਅਕਤੂਬਰ (ਦੀਪ ਦਵਿੰਦਰ ਸਿੰਘ) – ਡਾ. ਸੁਰਿੰਦ੍ਰ ਕੌਰ ਸੰਧੂ ਦੀ ਪਲੇਠੀ ਕਾਵਿ-ਪੁਸਤਕ “ਜ਼ਿੰਦਗੀ ਦੇ ਵਰਕੇ” ਦਾ ਲੋਕ-ਅਰਪਣ ਅਤੇ ਵਿਚਾਰ-ਚਰਚਾ ਦਾ ਆਯੋਜਨ ਪੰਜਾਬੀ ਦੇ ਉਘੇ ਲੇਖਕਾਂ ਦੀ ਹਾਜ਼ਰੀ ‘ਚ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਡਾ. ਸੁਰਜੀਤ ਪਾਤਰ (ਸ਼੍ਰੋਮਣੀ ਪੰਜਾਬੀ ਕਵੀ ਅਤੇ ਪ੍ਰਧਾਨ, ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ) ਨੇ ਕੀਤੀ ਜਦਕਿ ਪ੍ਰੋਗਰਾਮ ਵਿੱਚ …

Read More »