ਸਮਰਾਲਾ, 30 ਮਈ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੇ ਵਿਹੜੇ ਲਾਇਬ੍ਰੇਰੀ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਲਾਇਬ੍ਰੇਰੀਅਨ ਅਮਨਜੀਤ ਕੌਰ ਅਤੇ ਸਕੂਲ ਮੀਡੀਆ ਇੰਚਾਰਜ਼ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਬਲਾਕ ਸਮਰਾਲਾ ਦੇ ਸ਼ਹਿਰੀ ਖੇਤਰ ਦੇ ਅਗਾਂਹਵਧੂ ਸਰਕਾਰੀ ਸਮਾਰਟ ਸਕੂਲ (ਕੰਨਿਆ) ਵਿਖੇ ਛੇਵੀਂ ਤੋਂ 10ਵੀਂ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲਾ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਭਾਸ਼ਣ ਮੁਕਾਬਲੇ ਦਾ ਮਨੋਰਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਮਹਾਨ …
Read More »ਯੂਨੀਵਰਸਿਟੀ ‘ਚ ਹੱਥ ਨਾਲ ਬਣੇ ਗਾਰਮੈਂਟ ਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਪ੍ਰਦਰਸ਼ਨੀ ‘ਹੁਨਰ-ਹਟ’ ਸ਼ੁਰੂ
ਵਿਦਿਆਰਥੀ ਨੂੰ ਹੁਨਰ ਕਿੱਤੇ ਵਜੋਂ ਅਪਨਾਉਣਾ ਚਾਹੀਦਾ ਹੈ – ਵਿਧਾਇਕਾ ਸ਼੍ਰੀਮਤੀ ਜੀਵਨਜੋਤ ਕੋਰ ਅੰਮ੍ਰਿਤਸਰ, 29 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਪ੍ਰਕਾਰ ਦੇ ਗਾਰਮੈਂਟ ਅਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ ‘ਹੁਨਰ-ਹਟ’ ਦਾ ਉਦਘਾਟਨ ਮੁੱਖ ਮਹਿਮਾਨ ਐਮ.ਐਲ.ਏ ਸ਼੍ਰੀਮਤੀ ਜੀਵਨਜੋਤ ਕੌਰ ਵੱਲੋਂ ਕੀਤਾ ਗਿਆ। …
Read More »ਖਾਲਸਾ ਕਾਲਜ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਬਲਾਕ ਪੱਧਰੀ ਨਿਵੇਸ਼ਕ ਸਿੱਖਿਆ ਸੈਮੀਨਾਰ
ਅੰਮ੍ਰਿਤਸਰ 29 ਮਈ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ (ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵਲੋਂ 25 ਤੋਂ 27 ਮਈ ਤੱਕ ਸਥਾਨਕ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਬਲਾਕ ਪੱਧਰੀ ਨਿਵੇਸ਼ਕ ਸਿੱਖਿਆ, ਜਾਗਰੂਕਤਾ ਅਤੇ ਸੁਰੱਖਿਆ ਬਾਰੇ 3 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਯੋਜਨ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫੰਡ ਅਥਾਰਟੀ ਕਾਰਪੋਰੇਟ ਮਾਮਲਿਆਂ ਦੇ …
Read More »ਬੇਦੀ ਸਕੂਲ ਪੁਤਲੀਘਰ ਗਰਲਜ਼ ਵਿਖੇ ਐਨ.ਸੀ.ਸੀ ਦੀ ਨਵੀਂ ਭਰਤੀ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਇਹ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਐਨ.ਸੀ.ਸੀ ਇੰਚਾਰਜ਼ ਸ੍ਰੀਮਤੀ ਕਿਰਨਜੀਤ ਕੌਰ ਅਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਕੀਤੀ ਗਈ।ਸ੍ਰੀਮਤੀ ਗੁਲਸ਼ਨ ਕੌਰ ਨੇ ਬੱਚਿਆਂ ਨੂੰ ਐਨ.ਸੀ.ਸੀ ਰਾਹੀਂ ਦੇਸ਼ ਦੀ …
Read More »ਪੰਜਾਬ ਖੇਤੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਲਈ ਵਿਸ਼ੇਸ਼ ਬਜ਼ਟ ਐਲਾਨੇ ਸਰਕਾਰ
ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇਸ਼ ਭਗਤ ਯਾਦਗਾਰ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਤਰਕਸ਼ੀਲ ਸੁਸਾਇਟੀ ਪੰਜਾਬ ਆਦਿ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਲਈ ਵਿਸ਼ੇਸ਼ ਫੰਡ ਅਤੇ ਬਜ਼ਟ ਐਲਾਨਣ ਦੀ ਮੰਗ ਕੀਤੀ ਹੈ।ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਾਰਨ ਖੇਤੀ ਦੀ ਵੰਨ ਸਵੰਨਤਾ, ਨਵੀਆਂ ਖੇਤੀ ਤਕਨੀਕਾਂ ਲਈ ਇਥੇ ਖੋਜ਼ ਕਾਰਜ਼ਾਂ …
Read More »ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਆਮ ਲੋਕਾਂ ਦੇ ਇਕੱਠ ‘ਤੇ ਪਾਬੰਦੀ
ਕਪੂਰਥਲਾ, 28 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਕਪੂਰਥਲਾ ਵਿੱਚ 29 ਮਈ ਨੂੰ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਅਰੇ ਵਿੱਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 28 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਸੀ.ਏ (ਪ੍ਰੋਫੈਸ਼ਨਲ ਕਿੱਤੇ) ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਸਬੰਧਿਤ ਰੁਜ਼ਗਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।ਸ੍ਰੀਮਤੀ ਤ੍ਰਿਵੇਣੀ ਸਹਿਗਲ ਨੇ ਰਿਸੋਰਸ …
Read More »ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਕੋਰਿਓਗ੍ਰਾਫੀ ਮੁਕਾਬਲੇ ‘ਚ ਮਾਰੀ ਬਾਜ਼ੀ
ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਵਿਖੇ ਕੋਰਿਓਗਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬਲਾਕ ਚੀਮਾਂ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਵਲੋਂ ‘ਮੈ ਧਰਤੀ ਪੰਜਾਬ ਦੀ’ ਕੋਰਿਓਗਰਾਫੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਅਤੇ ਸੀਰਤ ਕੌਰ ਤੇ ਸਾਥੀਆਂ ਵਲੋਂ ਪੇਸ਼ ਇਸ ਕੋਰਿਓਗਰਾਫੀ ਨੇ ਸਾਰੇ …
Read More »ਸਵਾਮੀ ਸਤਿਆਨੰਦ ਕਾਲਜ ਵਿਖੇ ਲਗਾਇਆ ਗਿਆ ਮੇਗਾ ਪਲੇਸਮੈਂਟ ਕੈਂਪ
67 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਕੀਤੀ ਗਈ ਚੋਣ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਵਾਮੀ ਸਤਿਆਨੰਦ ਕਾਲਜ ਵਿਖੇ ਮੇਗਾ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਵਿੱਚ 415 ਪ੍ਰਾਰਥੀਆਂ ਨੇ ਭਾਗ ਲਿਆ, ਜਿਸ ਵਿਚੋਂ ਵੱਖ-ਵੱਖ ਕੰਪਨੀਆਂ ਵੱਲੋਂ 191 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਅਤੇ 67 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਨੌਕਰੀ …
Read More »
Punjab Post Daily Online Newspaper & Print Media