67 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਕੀਤੀ ਗਈ ਚੋਣ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਵਾਮੀ ਸਤਿਆਨੰਦ ਕਾਲਜ ਵਿਖੇ ਮੇਗਾ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਵਿੱਚ 415 ਪ੍ਰਾਰਥੀਆਂ ਨੇ ਭਾਗ ਲਿਆ, ਜਿਸ ਵਿਚੋਂ ਵੱਖ-ਵੱਖ ਕੰਪਨੀਆਂ ਵੱਲੋਂ 191 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਅਤੇ 67 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਨੌਕਰੀ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਸਮਾਰੋਹ ਕਰਵਾਇਆ
ਅੰਮ੍ਰਿਤਸਰ, 27 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਾਇਗੀ ਸਮਾਰੋਹ ‘ਵਕਤ-ਏ-ਰੁਖ਼ਸਤ’ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ’ਚ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਸੰਪੂਰਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜੂਨੀਅਰ ਵਿਦਿਆਰਥਣਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਡਾ. ਜਤਿੰਦਰ ਕੌਰ ਤੇ ਪ੍ਰੋ. ਰਵਿੰਦਰ ਕੌਰ ਨੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਹਾਰਦਿਕ ਸਵਾਗਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੋਟਰੀ ਤੇ ਇਨਰ ਵ੍ਹੀਲ ਕਲੱਬ ਦੇ ਸਹਿਯੋਗ ਨਾਲ ਫ੍ਰੀ ਮੈਮੋਗ੍ਰਾਫੀ ਕੈਂਪ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ, ਇਨਰ ਵ੍ਹੀਲ ਕਲੱਬ ਅੰਮ੍ਰਿਤਸਰ ਅਤੇ ਹੋਰ ਸਿਸਟਰ ਕਲੱਬਾਂ ਦੇ ਸਹਿਯੋਗ ਨਾਲ 40 ਸਾਲ ਤੋਂ ਉਪਰ ਉਮਰ ਦੀਆਂ ਔਰਤਾਂ ‘ਚ ਬ੍ਰੈਸਟ ਕੈਂਸਰ ਬਾਰੇ ਜਾਗਰੁਕਤਾ ਲਿਆਉਣ ਲਈ ਫ੍ਰੀ ਮੈਮੋਗ੍ਰਾਫੀ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਲਈ ਆਧੁਨਿਕ ਟੈਸਟ ਤਕਨੀਕਾਂ ਨਾਲ ਲੈਸ ਬੱਸ, ਡਾਕਟਰਾਂ ਤੇ ਨਰਸਾਂ ਦੀ ਟੀਮ ਕਾਲਜ ਵਿਚ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਚਰਚਾ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਟ੍ਰੈਫਿਕ ਸਿੱਖਿਆ ਸੈਲ ਦੇ ਏ.ਐਸ.ਆਈ ਅਰਵਿੰਦਰ ਪਾਲ ਸਿੰਘ ਵਲੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਜਾਗਰੂਕਤਾ ਸੰਬੰਧੀ ਗੱਲਬਾਤ ਆਯੋਜਿਤ ਕੀਤੀ ਗਈ ਤੇ ਉਨ੍ਹਾਂ ਦੇ ਨਾਲ ਹੈਡ ਕਾਂਸਟੇਬਲ ਸਤਵੰਤ ਸਿੰਘ ਵੀ ਮੌਜ਼ੂਦ ਸਨ । ਨੌਵੀਂ-ਦਸਵੀਂ ਜਮਾਤ ਦੇ ਬੱਚਿਆਂ ਨੇ ਇਸ ਸੈਸ਼ਨ ਵਿੱਚ ਹਿੱਸਾ ਲਿਆ । …
Read More »ਅਕੇਡੀਆ ਵਰਲਡ ਸਕੂਲ ਵਿਖੇ ਹਿੰਦੀ ਦੇ ਵਿਗਿਆਪਨ ਮੁਕਾਬਲੇ ਆਯੋਜਿਤ
ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਵਿਖੇ ਗ੍ਰੇਡ ਦੋ ਦੇ ਕਰਵਾਏ ਗਏ ‘ਹਿੰਦੀ ਵਿਗਿਆਪਨ ਮੁਕਾਬਲੇ’।ਇਹ ਮੁਕਾਬਲਾ ਦੋ ਗਰੁੱਪਾਂ (ਲਿਲੈਕ, ਅਸਟਰ) ਵਿੱਚ ਕਰਵਾਇਆ ਗਿਆ।ਮੁਕਾਬਲੇ ਦਾ ਮੁਲਾਂਕਣ `ਬੋਲਣ ਦਾ ਹੁਨਰ, ਵਿਸ਼ੇ ਦੀ ਚੋਣ, ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਪਸ਼ਕਾਰੀ` ਆਦਿ ਮਾਪਦੰਡਾਂ ਅਨੁਸਾਰ ਕੀਤਾ ਗਿਆ। ਹਿੰਦੀ ਟੀਚਰ ਅਮਿਤ ਅਤੇ ਮਿਸ ਮਨੀ ਮੁਕਾਬਲੇ ਲਈ ਜੱਜ ਸਨ।ਮੁਕਾਬਲਾ ਹਿੰਦੀ ਸਿੱਖਣ ਦੇ ਨਤੀਜਿਆਂ ਦਾ ਪ੍ਰਤੀਬਿੰਬ …
Read More »ਰੋਜਗਾਰ ਬਿਊਰੋ ਵਲੋਂ ਰੋਜ਼ਗਾਰ ਮੇਲਾ 27 ਮਈ ਨੂੰ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 27 ਮਈ ਨੂੰ ਸਵਾਮੀ ਸਤਯਾਨੰਦ ਕਾਲਜ ਅਜਨਾਲਾ ਰੋਡ ਅੰਮ੍ਰਿਤਸਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਰੋਜਗਾਰ ਵਿਕਰਮਜੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ 15 ਤੋਂ ਵੱਧ ਨਾਮਵਰ ਕੰਪਨੀਆਂ ਭਾਗ ਲੈ ਕੇ ਵੱਖ-ਵੱਖ ਖੇਤਰਾਂ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕਰਨਗੀਆਂ। ਇਸ …
Read More »ਖ਼ਾਲਸਾ ਗਲੋਬਲ ਫ਼ਾਊਂਡੇਸ਼ਨ ਵਲੋਂ ‘ਪੰਜਾਬ ਬੈਸਟ ਟੀਚਰ’ ਐਵਾਰਡ ਲਈ 20.36 ਲੱਖ ਦੀ ਰਾਸ਼ੀ ਭੇਂਟ
ਅੰਮ੍ਰਿਤਸਰ, 25 ਮਈ (ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਫਾਉਂਡੇਸਨ ਦੇ ਕੋਆਰਡੀਨੇਟਰ ਅਤੇ ਲੰਗਰੁ ਚਲੈ ਗੁਰ ਸਬਦਿ ਸੰਸਥਾ (ਰਜ਼ਿ) ਚੀਚਾ ਅੰਮ੍ਰਿਤਸਰ ਦੇ ਪ੍ਰਧਾਨ ਕਮ ਚੇਅਰਮੈਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ‘ਪੰਜਾਬ ਬੈਸਟ ਟੀਚਰ ਆਫ ਦਾ ਈਅਰ’ ਐਵਾਰਡ ਲਈ 20.36 ਲੱਖ ਦੀ ਫਿਕਸ ਡਿਪਾਜ਼ਿਟ ਭੇਂਟ ਕੀਤਾ।ਛੀਨਾ …
Read More »ਖ਼ਾਲਸਾ ਕਾਲਜ ਨੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਆਈ.ਐਸ.ਡੀ.ਸੀ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 24 ਮਈ (ਖੁਰਮਣੀਆਂ ) – ਖਾਲਸਾ ਕਾਲਜ ਨੇ ਕਾਮਰਸ ਗ੍ਰੈਜੂਏਟ ਵਿਦਿਆਰਥੀਆਂ ’ਚ ਹੁਨਰ ਨੂੰ ਵਧਾਉਣ ਲਈ ਇੰਟਰਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਆਈ.ਐਸ.ਡੀ.ਸੀ) ਨਾਲ ਇਕ ਸਮਝੌਤਾ ਪੱਤਰ (ਐਮ.ਓ.ਯੂ) ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਆਈ.ਐਸ.ਡੀ.ਸੀ ਦੇ ਹੈਡ ਆਫ਼ ਪਾਰਟਨਰਸ਼ਿਪ ਸ਼ੋਨੇ ਬਾਬੂ ਦਰਮਿਆਨ ਦਸਤਖ਼ਤ ਕੀਤੇ ਗਏ। ਇਸ ਪ੍ਰੋਗਰਾਮ …
Read More »ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥਣ ਵਲੋਂ ਬਿਹਤਰੀਨ ਪ੍ਰਦਰਸ਼ਨ
ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪੜ੍ਹਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਹਰਲੀਨ ਕੌਰ ਨੇ ਭਾਰਤ-ਪਾਕ ਸ਼ਾਂਤੀ ਦੀ ਪਹਿਲ ਲਈ ਨਵੰਬਰ 2021 ਵਿੱਚ ਆਗਾਜ਼-ਏ-ਦੋਸਤੀ ਦੁਆਰਾ ਆਯੋਜਿਤ `ਹੋਪ ਆਫ਼ ਪੇਂਟਿੰਗਜ਼ ਵਿੱਚ ਹਿੱਸਾ ਲਿਆ ਸੀ।ਇਸ ਵਿੱਚ ਭਾਰਤ-ਪਾਕ ਦੇ ਬੱਚਿਆਂ ਦੁਆਰਾ 24 ਪੇਂਟਿੰਗਾਂ ਬਣਾਈਆਂ ਗਈਆਂ।ਹਰ ਦੇਸ਼ ਚੋਂ 12 ਐਂਟਰੀਆਂ ਚੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਭਾਰਤ-ਪਾਕ ਸ਼ਾਂਤੀ ਕੈਲੰਡਰ ਵਿੱਚ …
Read More »ਸਕੂਲਾਂ ‘ਚ ਸੁਖਾਵਾਂ ਬਣਾਵਾਂਗੇ ਸਿੱਖਿਆ ਦਾ ਮਾਹੌਲ – ਹਰਭਜਨ ਸਿੰਘ
ਸਰਕਾਰੀ ਐਲੀਮੈਟਰੀ ਸਮਾਰਟ ਸਕੂਲ ਰਾਣਾਕਲਾਂ ਵਿਖੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਸੁਖਾਵਾਂ ਬਣਾਇਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਸਮੇ ਦਾ ਹਾਣੀ ਬਣਾਇਆ ਜਾ ਸਕੇ।ਸਾਡੀ ਸਰਕਾਰ ਦੀ ਮੁੱਢਲੀ ਤਰਜ਼ੀਹ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣਾ ਹੈ।ਇਸ ਲਈ ਜਲਦ ਹੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। …
Read More »
Punjab Post Daily Online Newspaper & Print Media