ਸਕੂਲ ਦੀ ਵਿਦਿਆਰਥਣ ਪ੍ਰਭਦੀਪ ਦਾ 98.6% ਅੰਕ ਹਾਸਲ ਕਰਕੇ ਜ਼ਿਲ੍ਹੇ ‘ਚ ਦੂਸਰਾ ਤੇ ਸੂਬੇ ‘ਚੋਂ ਪੰਜਵਾਂ ਸਥਾਨ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼ੇ੍ਰਣੀ ਸੈਸ਼ਨ 2021-22 ਦੇ ਐਲਾਨੇ ਗਏ ਨਤੀਜੇ ਵਿਚੋਂ ਗੁਰੂ ਨਗਰੀ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦਾ ਨਤੀਜਾ ਬਿਹਤਰੀਨ ਰਿਹਾ ਹੈ। …
Read More »ਸਿੱਖਿਆ ਸੰਸਾਰ
ਮੈਰਿਟ ‘ਚ ਆਈ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ 10+2 ਦੀ ਵਿਦਿਆਰਥਣ
ਸਮਰਾਲਾ, 29 ਜੂਨ (ਪ. ਪ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2021-22 ਦੇ ਬਾਰਵੀਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਮਨਜੋਤ ਕੌਰ ਸਪੁੱਤਰੀ ਹਰਦੀਪ ਸਿੰਘ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਰੀਰ ਨੂੰ ਤੰਦਰੁਸਤ ਰੱਖਣ ਤੇ ਜ਼ਿੰਦਗੀ ’ਚ ਖੁਸ਼ਹਾਲੀ ਅਤੇ ਸਫਲਤਾ ਹਾਸਲ ਕਰਨ ਲਈ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਨਰਸਿੰਗ ਕਾਲਜ ਵਿਖੇ ਪ੍ਰਿੰਸੀਪਲ ਡਾ. ਕਮਲਜੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ …
Read More »ਬਾਰਵੀਂ ਪ੍ਰੀਖਿਆ ’ਚੋਂ ਮੈਰਿਟ ਹਾਸਲ ਕਰਨ ਵਾਲੇ ਜ਼ਿਲੇ ਦੇ ਪੰਜ ਵਿਦਿਆਰਥੀਆਂ ਡੀ.ਸੀ ਵਲੋਂ ਵਧਾਈ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਆਨਲਾਈਨ ਪ੍ਰਣਾਲੀ ਰਾਹੀਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲਾ ਸੰਗਰੂਰ ਦੇ ਪੰਜ ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਪਾਇਲ, ਅੰਸ਼ ਕਾਂਤ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਹੌਂਸਲਾ ਅਫ਼ਜਾਈ ਕਰਦਿਆਂ ਉਨਾਂ …
Read More »ਯੂਨੀਵਰਸਿਟੀ `ਚ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ
ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਡਾ. ਰਣਜੀਤ ਸਿੰਘ ਬਾਜਵਾ ਦੀ ਪੁਸਤਕ ਸਮਿਉਟਿਕਸ ਆਫ ਫਿਲਮਜ਼ ਐਂਡ ਫੈਂਟੀਸੀਜ਼ ਦਾ ਲੋਕ-ਅਰਪਣ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਡੀਨ, ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼ੁਰੂਆਤ ਵਿੱਚ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ
ਅੰਮ੍ਰਿਤਸਰ 29 ਜੂਨ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅੰਮ੍ਰਿਤਸਰ ਗਰੁੱਪ ਆਫ਼ ਕਾਲਜ਼ਿਜ਼ ਮਾਨਾਂਵਾਲਾ ਵਿਖੇ ਮੈਗਾ ਪੇਲਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ 16 ਕੰਪਨੀਆਂ ਅਤੇ ਲਗਭਗ 176 ਪ੍ਰਾਰਥੀਆਂ ਨੇ ਭਾਗ ਲਿਆ।ਇਨ੍ਹਾਂ ਵਿਚੋਂ 83 ਬੱਚਿਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 27 ਪ੍ਰਾਰਥੀਆਂ ਦੀ ਮੌਕੇ ‘ਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।ਇਹ ਰੋਜ਼ਗਾਰ ਮੇਲਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਅਗਵਾਈ …
Read More »ਨੈਸ਼ਨਲ ਕਾਲਜ਼ੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ
ਭੀਖੀ, 29 ਜੂਨ (ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਨੈਸ਼ਨਲ ਕਾਲਜ਼ੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਨਤੀਜਾ 100 ਫੀਸਦ ਰਿਹਾ ਹੈ।ਕਾਲਜ ਦੇ ਮੀਡੀਆ ਇੰਚਾਰਜ਼ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੇ ਜਿਆਦਾਤਰ ਵਿਦਿਆਰਥੀਆਂ ਦੇ ਨੰਬਰ 75% ਤੋਂ ਉਪਰ ਰਹੇ।ਸਕੂਲ ਦੇ ਆਰਟਸ ਗਰੁੱਪ ਵਿਚੋਂ ਨਵਦੀਪ ਸਿੰਘ ਨੇ 84% ਅੰਕਾਂ ਨਾਲ ਪਹਿਲਾ, ਮਨਪ੍ਰੀਤ ਸਿੰਘ …
Read More »ਸਵੱਛ ਵਿਦਿਆਲਾ ਪੁਰਸਕਾਰ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ ਚਲਾਈ ਗਈ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਸਾਰੇ ਸਕੂਲਾਂ (ਸਰਕਾਰੀ/ਗੈਰ ਸਰਕਾਰੀ/ਪ੍ਰਾਈਵੇਟ ਏਡਿਡ/ਪ੍ਰਾਈਵੇਟ ਅਨ-ਏਡਿਡ/ ਕੇਂਦਰੀ ਵਿਦਿਆਲਾ) ਦੇ ਕਰਵਾਏ ਗਏ ਸਵੱਛ ਵਿਦਿਆਲਾ ਪੁਰਸਕਾਰ ਮੁਕਾਬਲੇ ਵਿੱਚ ਜਿਲ੍ਹਾ ਪੱਧਰ ‘ਤੇ ਜੇਤੂ ਰਹਿਣ ਵਾਲੇ ਸਕੂਲਾਂ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਵਲੋਂ ਸਨਮਾਨਿਤ ਕੀਤਾ ਗਿਆ।ਸਵੱਛ ਵਿਦਿਆਲਾ ਪੁਰਸਕਾਰ ਹਰ ਵਰ੍ਹੇ ਭਾਰਤ ਸਰਕਾਰ ਦੁਆਰਾ ਕਰਵਾਇਆ …
Read More »ਫੇਸਬੁੱਕ ‘ਤੇ ਲਾਈਵ ਵੈਬੀਨਾਰ 30 ਜੂਨ ਨੂੰ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੀ.ਜੀ.ਆਰ.ਕੈਮ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 30 ਜੂਨ 2022 ਨੂੰ ਕੈਰੀਅਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਫੇਸਬੁੱਕ ‘ਤੇ ਲਾਈਵ ਵੈਬੀਨਾਰ ਲਗਾਇਆ ਜਾ ਰਿਹਾ ਹੈ।ਇਸ ਵੈਬੀਨਾਰ ਅਤੇ ਕੈਰੀਅਰ ਟਾਕ ਦਾ ਮੁੱਖ ਵਿਸ਼ਾ ਸ਼ਖਸੀਅਤ ਦਾ ਵਿਕਾਸ ਅਤੇ ਕਿਸੇ ਵੀ ਇੰਟਰਵਿਊ ਨੂੰ ਕਲੀਅਰ ਕਰਨ ਲਈ ਸੁਝਾਅ ਹੈ।ਵੈਬੀਨਾਰ …
Read More »ਬੀ.ਐਡ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ)-2022 ਹੁਣ 31 ਜੁਲਾਈ ਨੂੰ – ਪ੍ਰੋ. ਕੌਟਸ
ਅਪਲਾਈ ਕਰਨ ਦੀ ਆਖਰੀ ਮਿਤੀ 15 ਜੁਲਾਈ 2022 ਅੰਮ੍ਰਿਤਸਰ, 28 ਜੂਨ (ਖੁਰਮਣੀਆਂ) – ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫੀਕੇਸ਼ਨ ਅਨੁਸਾਰ ਪੰਜਾਬ ਰਾਜ ਦੇ ਸਾਰੇ ਕਾਲਜਾਂ ਵਿੱਚ ਸੈਸ਼ਨ 2022-23 ਲਈ ਬੀ.ਐਡ ‘ਚ ਦਾਖ਼ਲੇ ਲਈ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ) ਅਤੇ ਸੈਂਟਰੈਲਾਈਜ਼ ਕਾਉਂਸਲਿੰਗ ਕਰਵਾਉਣ ਦਾ ਕਾਰਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੌਂਪਿਆ ਗਿਆ ਹੈ। …
Read More »
Punjab Post Daily Online Newspaper & Print Media