Tuesday, November 24, 2026

ਸਿੱਖਿਆ ਸੰਸਾਰ

ਸਾਫ਼ ਸਫ਼ਾਈ ਸਬੰਧੀ ਮੁਕਾਬਲਿਆਂ ਵਿੱਚ ਜੇਤੂੂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲ ਸਾਫ਼ ਸਫ਼ਾਈ ਯਕੀਨੀ ਬਣਾਉਣ – ਸਹਾਇਕ ਕਮਿਸ਼ਨਰ (ਜ) ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਵੱਛ ਵਿਦਿਆਲੇ ਪੁਰਸਕਾਰ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 736 ਸਕੂਲਾਂ ਨੇ ਭਾਗ ਲਿਆ।ਜਿੰਨ੍ਹਾਂ ਵਿਚੋਂ 654 ਸਕੂਲਾਂ ਨੇ ਫਾਈਲ ਰਿਪੋਰਟ ਦਾਖਲ ਕਰਵਾਈ ਅਤੇ ਇੰਨ੍ਹਾਂ ਵਿਚੋਂ 6 ਕੈਟਾਗਰੀਆਂ ਸਾਫ਼ ਬਾਥਰੂਮ, ਪਾਣੀ, ਹੈਂਡਵਾਸ਼ ਸਮੇਤ ਸਾਬਨ, ਉਪਰੇਸ਼ਨ ਐਂਡ ਮੇਨਟੇਨੈਂਸ, ਬਹੇਵੀਅਰ ਚੇਂਜ਼ ਐਂਡ …

Read More »

12ਵੀਂ ‘ਚ ਜਿਲ੍ਹਾ ਪਠਾਨਕੋਟ ਮੋਹਰੀ ਰਹਿਣ ‘ਤੇ ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਤੇ ਮਾਪਿਆਂ ਨੂੰ ਦਿੱਤੀ ਵਧਾਈ

ਪਹਿਲਾ ਸਥਾਨ ਪ੍ਰਾਪਤ ਕਰਕੇ ਖੇਤਰ ਦਾ ਨਾਮ ਕੀਤਾ ਰੋਸ਼ਨ- ਲਾਲ ਚੰਦ ਕਟਾਰੂਚੱਕ ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ‘ਚ ਜਿਲ੍ਹਾ ਪਠਾਨਕੋਟ ਹਮੇਸ਼ਾਂ ਮੋਹਰੀ ਰਿਹਾ ਹੈ।ਜਿਵੇਂ ਅਠਵੀਂ ਕਲਾਸ ਦੇ ਨਤੀਜਿਆਂ ਦੋਰਾਨ ਪੂਰੇ ਪੰਜਾਬ ਅੰਦਰ ਜਿਲ੍ਹਾ ਪਠਾਨਕੋਟ ਅੱਵਲ ਰਿਹਾ ਊਸੇ ਹੀ ਤਰ੍ਹਾਂ ਬਾਹਰਵੀਂ ਦੇ ਨਤੀਜਿਆਂ ਦੋਰਾਨ ਵੀ ਜਿਲ੍ਹਾ ਪਠਾਨਕੋਟ ਪੰਜਾਬ ਅੰਦਰ ਪਹਿਲੇ ਸਥਾਨ ‘ਤੇ ਰਿਹਾ ਅਤੇ ਜਿਲ੍ਹੇ ਦਾ …

Read More »

ਆਪ ਸਰਕਾਰ ਦਾ ਪਹਿਲਾ ਬਜ਼ਟ ਮੁਲਾਜ਼ਮ ਵਿਰੋਧੀ – ਦਿਗਵਿਜੇ ਪਾਲ

ਪੁਰਾਣੀ ਪੈਂਨਸ਼ਨ ਬਹਾਲੀ ਤੇ ਕੱਚੇ ਅਧਿਆਪਕ ਪੱਕੇ ਕਰਨ ਨੂੰ ਕੀਤਾ ਅੱਖੋਂ ਪਰੋਖੇ ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਲੇਠਾ ਬਜ਼ਟ ਮੁਲਾਜ਼ਮ ਵਿਰੋਧੀ ਤੇ ਮੋਦੀ ਹਕੂਮਤ ਨਵੀਂ ਸਿੱਖਿਆ ਨੀਤੀ 2020 ਦੀਆਂ ਨਿੱਜੀਕਰਨ ਪੱਖੀ, ਲੋਕ ਵਿਰੋਧੀ ਨੀਤੀਆਂ ਨੂੰ ਸਾਜਸ਼ੀ ਢੰਗ ਨਾਲ ਲਾਗੂ ਕਰਨ ਵਾਲ਼ਾ ਹੈ।ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਦੀ ਸੁੱਖ ਸਹੂਲਤ ਤੇ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਾਤਾਵਰਣ ਦਿਵਸ ਸਬੰਧੀ ਸੈਮੀਨਾਰ

ਅੰਮ੍ਰਿਤਸਰ, 27 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾ ਸਬੰਧੀ ਸਮੂਹ ਜਨ ਨੂੰ ਜਾਗਰੂਕ ਕਰਨ ਦੇ ਉਦੇਸ਼ ਤਹਿਤ ‘ਓਨਲੀ ਵਨ ਅਰਥ’ ਵਿਸ਼ੇ ’ਤੇ ਪਹਿਲਾ ਰਾਸ਼ਟਰ ਪੱਧਰੀ ਈ-ਪੋਈਟਰੀ ਅਤੇ ਈ-ਸਿਮਪੋਜ਼ੀਅਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਫ਼ਰੀਦਕੋਟ) ਦੇ ਵਾਈਸ ਚਾਂਸਲਰ ਡਾ. ਰਾਜ …

Read More »

10 ਰੋਜ਼ਾ ਐਨ.ਸੀ.ਸੀ ਸਾਲਾਨਾ ਟਰੇਨਿੰਗ ਕੈਂਪ ਦੌਰਾਨ ਚਿੱਤਰਕਾਰੀ ਪ੍ਰਤੀਯੋਗਤਾ ਦਾ ਆਯੋਜਨ

ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਈ ਦਿਨਾਂ ਤੋਂ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ 10 ਰੋਜ਼ਾ ਐਨ.ਸੀ.ਸੀ ਸਿਖਲਾਈ ਕੈਂਪ ਦੌਰਾਨ ਪੀ.ਪੀ ਐਸ ਚੀਮਾ ਦੇ ਐਨ.ਸੀ.ਸੀ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਅਤੇ ਟ੍ਰੇਨਿੰਗ ਕਾਰਜ਼ਾਂ ਵਿੱਚ ਭਾਗ ਲਿਆ।ਕੈਂਪ ਦੌਰਾਨ ਜਿਥੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਵੱਖ-ਵੱਖ ਗਤੀਵਿਧੀਆਂ …

Read More »

ਯੂਨੀਵਰਸਿਟੀ ਕੈਂਪਸ ਪਲੇਸਮੈਂਟ – ਬੀ.ਟੈਕ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ

ਅੰਮ੍ਰਿਤਸਰ, 25 ਜੂਨ (ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਖੇ ਪ੍ਰਸਿੱਧ ਕੰਪਨੀ ਹਲਦੀਰਾਮ ਸਨੈਕਸ ਪ੍ਰਾ. ਲਿਮ. (ਐਚ.ਐਸ.ਪੀ.ਐਲ) ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਬੀ.ਟੈਕ ਫੂਡ ਟੈਕ ਦੇ ਦੋ ਵਿਦਿਆਰਥੀਆਂ ਨੂੰ 23 ਹਜ਼ਾਰ ਰੁਪਏ ਪ੍ਰਤੀ ਮਹੀਨਾ ਸ਼ੁਰੂਆਤੀ ਵਜੀਫੇ `ਤੇ ਚੁਣਿਆ ਗਿਆ।ਇਹ ਵਿਦਿਆਰਥੀ ਜੂਨ 2022 ਵਿੱਚ ਆਪਣਾ ਕੋਰਸ ਪੂਰਾ ਕਰਨ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅਗਨੀਪੱਥ ਦੇ ਵਿਰੋਧ ‘ਚ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਦੀਆਂ ਸਰਗਰਮ ਕਿਸਾਨ ਜਥੇਬੰਦੀਆਂ ਨੇ ਜੀ.ਏ ਅੰਮ੍ਰਿਤਸਰ ਨੂੰ ਅਗਨੀਪੱਥ ਦੇ ਵਿਰੋਧ ਵਿੱਚ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ।ਇਹਨਾਂ ਜਥੇਬੰਦੀਆਂ ਦੀ ਅਗਵਾਈ ਰਤਨ ਸਿੰਘ ਰੰਧਾਵਾ ਜਮਹੂਰੀ ਕਿਸਾਨ ਸਭਾ, ਬਲਕਾਰ ਸਿੰਘ ਦੁਧਾਲਾ ਕੁੱਲ ਹਿੰਦ ਕਿਸਾਨ ਸਭਾ, ਜਤਿੰਦਰ ਸਿੰਘ ਛੀਨਾ ਕਿਰਤੀ ਕਿਸਾਨ ਯੂਨੀਅਨ ਤੇ ਬਲਬੀਰ ਸਿੰਘ ਝਾਮਕਾ ਪੰਜਾਬ ਕਿਸਾਨ …

Read More »

ਲਾਈਫਲੋਂਗ ਲਰਨਿੰਗ ਵਿਭਾਗ ਵਾਸਤੇ ਇੰਸਟਰੱਕਟਰਾਂ ਲਈ ਆਨਲਾਈਨ ਬਿਨੈ ਪੱਤਰਾਂ ਦੀ ਮੰਗ

ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ ਸ਼ੈਸ਼ਨ 2022-23 ਲਈ 30 ਜੂਨ ਤਕ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।                         ਵਿਭਾਗ ਦੇ ਮੁੱਖੀ ਪ੍ਰੋ. ਸਰੋਜ ਬਾਲਾ ਨੇ ਆਖਿਆ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 23 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜ਼ੀ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਵੂਮੈਨ ਵਿਖੇ ਵਿਸ਼ਵ ਦੀ ਹਰ ਰੂਹ ਨੂੰ ਸ਼ਾਂਤੀ, ਸਦਭਾਵਨਾ, ਖੁਸ਼ਹਾਲੀ ਅਤੇ ਸਫਲਤਾ ਪ੍ਰਦਾਨ ਕਰਨ ਲਈ ਦੇ ਮਕਸਦ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਇੰਜ਼ੀਨੀਅਰਿੰਗ ਕਾਲਜ …

Read More »

ਆਈ.ਆਈ.ਐਮ ਅੰਮ੍ਰਿਤਸਰ ਨੇ ਮਨਾਇਆ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਇੰਡੀਅਨ ਇੰਸਟੀਚਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਟਰਾਂਜਿਟ ਕੈਂਪਸ ਅਤੇ ਹੋਸਟਲ ਕੰਪਲੈਕਸ ਵਿਖੇ ਮਨਾਇਆ ਗਿਆ, ਜਦਕਿ ਯੋਗਾ ਪ੍ਰੋਗਰਾਮ ਦਾ ਸੈਸ਼ਨ ਕੈਂਪਸ ਕੰਪਲੈਕਸ ‘ਚ ਆਫਲਾਈਨ ਹੋਇਆ।ਮੀਂਹ ਪੈਣ ਕਾਰਣ ਹੋਸਟਲ ਵਿਖੇ ਇਹ ਆਨਲਾਈਨ ਕੀਤਾ ਗਿਆ।ਦੋਨਾਂ ਸਥਾਨਾਂ ‘ਤੇ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ ਅਤੇ ਯੋਗਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ …

Read More »