ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ, ਇਤਿਹਾਸ ਅਤੇ ਪੰਜਾਬੀ ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ 23-06-2022 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ` ਮਨਾਇਆ ਗਿਆ, ਜਿਸ ਵਿੱਚ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਰਹਿਨੁਮਾਈ ਹੇਠ `ਸਰੀਰਕ ਸਿੱਖਿਆ ਵਿਭਾਗ, ਐਨ.ਸੀ.ਸੀ ਅਤੇ ਐਨ.ਐਸ.ਐਸ ਯੁਨਿਟ ਨੇ ਵੀ ਭਾਗ ਲਿਆ।ਉਨਾਂ ਨੇ ਰੋਜ਼ਾਨਾ ਜੀਵਨ ਵਿੱਚ ਯੋਗ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਯੋਗ ਦੇ ਸਰੀਰ ਅਤੇ ਦਿਮਾਗ ਉਪਰ ਪੈਣ ਵਾਲੇ ਸਿਹਤਮੰਦ ਪ੍ਰਭਾਵਾਂ ਬਾਰੇ ਚਰਚਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਮਾਨਵਤਾ ਨੂੰ ਸਮਰਪਿਤ 8ਵਾਂ ਅੰਤਰਰਾਸ਼਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਯੋਗ ਕਿਰਿਆਵਾਂ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਭਾਗ ਲਿਆ।ਇਸ ਸੈਸ਼ਨ ਵਿੱਚ ਅਲੋਮਸ਼ਵਿਲੋਮ, ਪ੍ਰਣਾਯਾਮ ਅਤੇ ਬ੍ਰਾਹਮਰੀ ਪ੍ਰਣਾਯਾਮ ਕਰਵਾਇਆ ਗਿਆ।ਸਰੀਰ ਨੂੰ ਫਿੱਟ ਅਤੇ ਮਨ ਨੂੰ ਸ਼ਾਂਤ ਰੱਖਣ ਲਈ ਸਕੂਲ ਦੇ ਯੋਗ ਗੁਰੂ …
Read More »ਪੀ.ਪੀ.ਐਸ ਸਕੂਲ ‘ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਚੀਮਾਂ ਮੰਡੀ,21 ਜੂਨ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਨੇ ਤਿੰਨ ਪੰਜਾਬ ਐਨ.ਸੀ.ਸੀ ਨੇਵਲ ਵਿੰਗ ਦੇ ਕਮਾਂਡਰ ਕੈਪਟਨ ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ।ਸਕੂਲ ਦੇ 250 ਵਿਦਿਆਰਥੀਆਂ ਨੇ ਇਸ ਸਮੇਂ ਭਾਗ ਲਿਆ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਨੇ ਦੱਸਿਆ ਕਿ ਯੋਗ ਸਾਡੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹੈ, ਸਾਨੂੰ ਹਰ ਰੋਜ਼ ਯੋਗ ਕਰਨਾ ਚਾਹੀਦਾ ਹੈ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਇਆ ਗਿਆ।ਇਸ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਸਰੀਰਿਕ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸਰੀਰਿਕ ਸਿਖਿਆ ਵਿਭਾਗ ਦੇ ਯੋਗ ਮਾਹਿਰ ਵਿਦਿਆਰਥੀ ਪ੍ਰਵੀਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਏ …
Read More »ਐਨ.ਸੀ.ਸੀ ਕੈਡਿਟਾਂ ਨੇ ਸਰਕਾਰੀ ਸਮਾਰਟ ਸਕੂਲ (ਲੜਕੇ) ਵਿਖੇ ਮਨਾਇਆ ਕੌਮਾਂਤਰੀ ਯੋਗ ਦਿਵਸ
ਸਮਰਾਲਾ, 21 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੌਂਡਲ ਤੇ ਸੂਬੇਦਾਰ ਮੇਜਰ ਜਸਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਕੂਲ ਪ੍ਰਿੰਸੀਪਲ ਸੁਮਨ ਲਤਾ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਰਹਿਨੁਮਾਈ ਤੇ ਯੋਗ ਅਗਵਾਈ ਵਿੱਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ’ਤੇ ਅਧਾਰਿਤ ਡਾਕੂਮੈਂਟਰੀ ਖ਼ਾਲਸਾ ਕਾਲਜ ਵੁਮੈਨ ਵਿਖੇ ਜਾਰੀ
ਛੀਨਾ ਵਲੋਂ ਡਾਇਰੈਕਟਰ ਅਮਰਦੀਪ ਸਿੰਘ ਤੇ ਸਕ੍ਰਿਪਟ ਰਾਈਟਰ ਵਿਨਇੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਯਾਤਰਾਵਾਂ ਨਾਲ ਸਬੰਧਿਤ ਅੰਗਰੇਜ਼ੀ ਸੀਰੀਜ਼ ਦਾ ਨਵਾਂ ਪੰਜਾਬੀ ਐਡੀਸ਼ਨ ‘ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ’ ਨਾਮਕ ਪੰਜਾਬੀ ਡਾਕੂਮੈਂਟਰੀ ਅੱਜ ਇਥੇ ਖ਼ਾਲਸਾ ਕਾਲਜ ਵੂਮੈਨ ਵਿਖੇ ਜਾਰੀ ਕੀਤੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਇਨਫੋਸਿਸ ਨੇ ਕੀਤੀ ਚੋਣ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਮਲਟੀਨੈਸ਼ਨਲ ਇਨਫਰਮੇਸ਼ਨ ਤਕਨਾਲੋਜੀ ਕੰਪਨੀ ਇਨਫੋਸਿਸ `ਚ ਚੋਣ ਹੋਈ।ਇਹ ਕੰਪਨੀ ਬਿਜ਼ਨਸ ਕਨਸਲਟਿੰਗ, ਇਨਫਰਮੇਸ਼ਨ ਤਕਨਾਲੋਜੀ ਅਤੇ ਆਉਟਸੋਰਸਿੰਗ ਸੇਵਾਵਾਂ ਪ੍ਰਦਾਨ ਕਰਦੀ ਹੈ । ਕੰਪਨੀ ਦੀ ਆਨਲਾਈਨ ਪਲੇਸਮੈਂਟ ਡਰਾਈਵ ਤਹਿਤ ਕੁੱਲ 9 ਵਿਦਿਆਰਥਣਾਂ ਚੁਣੀਆਂ ਗਈਆਂ।ਜਿੰਨਾਂ ਵਿੱਚ 8 ਬੀ.ਸੀ.ਏ ਅਤੇ ਇਕ ਬੀ.ਐਸ.ਸੀ (ਆਈ.ਟੀ) ਦੀ ਵਿਦਿਆਰਥਣ ਹੈ।ਚੋਣ ਪ੍ਰਕਿਰਿਆ `ਚ ਆਨਲਾਈਨ ਯੋਗਤਾ ਟੈਸਟ, …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ
ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਬੰਬੇ ਟੀਚਰ ਟ੍ਰੇਨਿੰਗ ਕਾਲਜ ਮੁੰਬਈ ਦੇ ਸਹਿਯੋਗ ਨਾਲ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਟ੍ਰੇਨਿੰਗ ਕਾਲਜ ਵਾਈਸ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬਿਊਟੀ ਪਾਰਲਰ ਕਿੱਤੇ ਦੇ ਗੁਰ ਸਿਖਾਏ
ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਕਾਲਜ ਦੇ ਕੋਸਮੈਟੋਲੋਜੀ ਵਿਭਾਗ ਵਲੋਂ ਬਿਊਟੀ ਪਾਰਲਰ ਕਿੱਤੇ ਦੇ ਗੁਰ ਸਿਖਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਨਿਰਦੇਸ਼ਾਂ ’ਤੇ ਉਕਤ ਵਰਕਸ਼ਾਪ ’ਚ ਟੈਕਨੀਕਲ ਕਾਲਜ ਰਾਮ …
Read More »
Punjab Post Daily Online Newspaper & Print Media