ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਐਸ.ਪੀ.ਐਸ ਪਬਲਿਕ ਸਕੂਲ ਦੇ ਵਿਦਿਆਰਥੀ ਗੁਰਸਾਹਿਜ ਸਿੰਘ ਨੇ ਪੰਜਵੀਂ ਜਮਾਤ ਵਿੱਚੋਂ 500 ਵਿਚੋਂ 498 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ। ਗੁਰਸਾਹਿਜ ਸਿੰਘ ਦੇ ਪਿਤਾ ਦੀਪਇੰਦਰ ਸਿੰਘ ਨੇ ਦੱਸਿਆ ਕਿ ਬੇਟੇ ਨੇ ਸਕੂਲ ਵਿੱਚ ਟਾਪ ਕੀਤਾ ਹੈ।ਉਨ੍ਹਾਂ ਦੱਸਿਆ ਕਿ ਉਨਾਂ ਦੇੇ ਪੁੱਤਰ ਨੂੰ ਸ਼਼ੁਰੂ ਤੋਂ ਹੀ ਪੜ੍ਹਨ ਦਾ ਬਹੁਤ ਸ਼ੌਕ …
Read More »ਸਿੱਖਿਆ ਸੰਸਾਰ
ਬੋਧੀ ਇੰਟਰਨੈਸ਼ਨਲ ਸਕੂਲ ਵਿਖੇ ਨਿਵੇਸ਼ ਸਮਾਗਮ ਸੰਪਨ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਸਕੂਲ ਮੁੱਖੀ ਮੈਡਮ ਕਲਾਵਤੀ ਦੀ ਅਗਵਾਈ ਹੇਠ ਨਿਵੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਬੱਚਿਆਂ ਦੀਆਂ ਚੰਗੀਆਂ ਗਤੀਵਿਧੀਆਂ ਨੂੰ ਦੇਖਣ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਮਾਪਿਆਂ ਨੇ ਵੀ ਭਾਗ ਲਿਆ।ਇਸ ਸਮਾਗਮ ਉਦਘਾਟਨ ਮੁੱਖ ਮਹਿਮਾਨ, ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਸਰਕਾਰ ਤੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਬੋਰਡ ਆਫ਼ ਗਵਰਨਰ ਦੇ ਸਾਬਕਾ …
Read More »ਡਾ. ਗੁਰਨਾਮ ਸਿੰਘ ਤੀਰ ਦੀ ਸਾਹਿਤਕ ਵਿਰਾਸਤ ਨੂੰ ਸੰਭਾਲੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ
ਪੰਜਾਬੀ ਵਿਅੰਗ, ਹਾਸਰਸ ਅਤੇ ਵਿਅੰਗ ਵਿੱਚ ਪ੍ਰਕਾਸ਼ਿਤ ਸਰਵੋਤਮ ਰਚਨਾ ਨੂੰ ਮਿਲੇਗਾ ਸਾਲਾਨਾ ਪੁਰਸਕਾਰ ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਨਾਮ ਸਿੰਘ ਤੀਰ ਦੀਆਂ ਸਾਹਿਤਕ ਕਿਰਤਾਂ ਨੂੰ ਸੰਭਾਲਣ ਹਿਤ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ `ਚ ਇਕ ਕੇਂਦਰ ਦੀ ਸਥਾਪਨਾ ਕਰੇਗੀ।ਇਸ ਸਬੰਧੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੁਰਨਾਮ ਸਿੰਘ ਤੀਰ ਮੈਮੋਰੀਅਲ ਟਰੱਸਟ ਵਿਚਕਾਰ ਇਕ ਅਹਿਮ ਸਮਝੌਤਾ ਸਹੀਬੰਦ ਹੋਇਆ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ `ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦ੍ਰਿਸ਼` ਵਿਸ਼ੇ `ਤੇ ਐਕਸਟੈਂਸ਼ਨ ਲੈਕਚਰ
ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਵਲੋਂ `ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦ੍ਰਿਸ਼` ਵਿਸ਼ੇ `ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਆਖਿਆਨ ਦੇ ਸ੍ਰੋਤ ਵਕਤਾ ਪ੍ਰਸਿੱਧ ਲੇਖਕ ਤੇ ਕਵੀ ਡਾ. ਕੈਲਾਸ਼ ਚੰਦਰ ਸ਼ਰਮਾ ਰਿਟਾਇਰਡ ਸੀਨੀਅਰ ਬ੍ਰਾਂਚ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸਨ।ਪ੍ਰਤਿਭਾਸ਼ਾਲੀ ਰਚਨਾਤਮਕ ਲੇਖਕ ਨੇ ਆਪਣੇ ਆਪ ਨੂੰ ਕਿਸੇ ਵਿਸ਼ੇਸ਼ ਵਿਚਾਰਧਾਰਾ ਤੱਕ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 11 ਮਈ ਨੂੰ
ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਵੈਬਰਜ਼, ਓਕਟੋਪਸ, …
Read More »ਸਕੂਲ ਬੱਸਾਂ ‘ਤੇ ‘ਚਾਈਲ਼ਡ ਹੈਲਪ ਲਾਇਨ ਨੰਬਰ 1098 ਦੇ ਸਟਿਕਰ ਲਗਾਉਣ ਦੀਆਂ ਹਦਾਇਤਾਂ
ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹਾ ਪੱਧਰੀ ‘ਚਾਈਲਡ ਲਾਇਨ ਐਡਵਾਇਜ਼ਰੀ ਬੋਰਡ’ ਦੀ ਮੀਟਿੰਗ ਕਰਦੇ ਹਦਾਇਕ ਕੀਤੀ ਕਿ ਬੱਚਿਆਂ ਦੀ ਸਹਾਇਤਾ ਲਈ ਰਾਸ਼ਟਰ ਪੱਧਰ ‘ਤੇ ਚੱਲਦੀ ਹੈਲਪ ਲਾਇਨ ਦੇ ਫੋਨ ਨੰਬਰ 1098 ਨੂੰ ਦਰਸਾਉਂਦੇ ਸਟਿਕਰ ਹਰੇਕ ਸਕੂਲ ਬੱਸ ‘ਤੇ ਲਗਾਏ ਜਾਣ, ਤਾਂ ਜੋ ਬੱਚੇ ਲੋੜ ਵੇਲੇ ਕਿਸੇ ਵੀ ਤਰਾਂ ਦੀ ਮਦਦ ਲਈ ਸਹਾਇਤਾ ਮੰਗ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਰਵਿੰਦਰ ਨਾਥ ਟੈਗੋਰ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਰਵਿੰਦਰ ਨਾਥ ਟੈਗੋਰ ਜੀ ਦੀ ਵਰ੍ਹੇਗੰਢ ਦੇ ਮੌਕੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਜਿੰਨ੍ਹਾਂ ਨੂੰ ਬੜੇ ਮਾਣ ਨਾਲ `ਗੁਰੂਦੇਵ` ਵੀ ਕਿਹਾ ਜਾਂਦਾ ਹੈ।ਉਹ ਇੱਕ ਮਹਾਨ ਲੇਖਕ, ਕਵੀ, ਨਾਟਕਕਾਰ, ਦਾਰਸ਼ਨਿਕ, ਕਲਾਕਾਰ ਅਤੇ ਚਿੱਤਰਕਾਰ ਸਨ, ਜਿੰਨ੍ਹਾਂ ਨੇ ਦੇਸ਼ ਨੂੰ ਆਪਣਾ ਮਹਾਨ ਯੋਗਦਾਨ ਦਿੱਤਾ।ਉਨ੍ਹਾਂ ਨੇ ਨਾ ਸਿਰਫ਼ ਬੰਗਾਲੀ ਸਾਹਿਤ …
Read More »ਗੁਰਜੀਤ ਔਜਲਾ ਵਲੋਂ ਆਈ.ਟੀ ਕੰਪਨੀਆਂ ਦੇ ਨੁਮਾਇੰਦੇ ਤੇ ਮਾਹਿਰਾਂ ਨਾਲ ਮੁਲਾਕਾਤ
ਅੰਮ੍ਰਿਤਸਰ ’ਚ ਨੌਜਵਾਨਾਂ ਦੇ ਰੁਜ਼ਗਾਰ ਲਈ ਆਈ.ਟੀ ਪਾਰਕ ਲਿਆਵਾਗੇ – ਔਜਲਾ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਗੁਰਜੀਤ ਸਿੰਘ ਔਜਲਾ ਵਲੋਂ ਜਿਥੇ ਸ਼ਹਿਰ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ।ਉਥੇ ਪੰਜਾਬ ਦੇ ਨੌਜਵਾਨ ਪੀੜ੍ਹੀ ਪ੍ਰਤੀ ਪੂਰੀ ਦਿਲਚਪਸੀ ਦਿਖਾਉਂਦੇ ਹੋਏ ਉਨਾਂ ਵੱਲੋਂ ਅੱਜ ਵੱਖ-ਵੱਖ ਆਈ.ਟੀ ਕੰਪਨੀਆਂ ’ਚ ਕੰਮ ਕਰਨ ਵਾਲੇ ਨੁਮਾਇੰਦੀਆਂ ਤੇ ਮਾਹਿਰਾਂ ਨਾਲ ਇੱਕ ਬੈਠਕ ਕੀਤੀ …
Read More »ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਨਾਇਆ ਮਾਂ ਦਿਵਸ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਮਾਵਾਂ ਠੰਡੀਆਂ ਛਾਂਵਾਂ, ਛਾਂਵਾਂ ਕੌਣ ਕਰੇ।ਇਸ ਤੱਥ ਨੂੰ ਮੁੱਖ ਰੱਖਦੇ ਹੋਏ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਦਰ ਡੇਅ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚਿਆਂ ਨੇ ਆਪਣੀ-ਆਪਣੀ ਮਾਂ ਦੀ ਤਸਵੀਰ ਪੇਸਟ ਕਰ ਕੇ ਕਾਰਡ ਬਣਾਏ ਅਤੇ ਆਪਣੇ ਵਿਚਾਰਾਂ ਨੂੰ ਸਲੋਗਨ, ਕਵਿਤਾ ਆਦਿ ਦੇ ਰੂਪ ਵਿੱਚ ਲਿਖ ਕੇ ਮਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ।ਅਧਿਆਪਕਾਂ ਨੇ ਬੱਚਿਆਂ ਨੂੰ …
Read More »ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਕੀਤਾ ਜਾਗਰੂਕ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸਰਸਵਤੀ ਵਿੱਦਿਆ ਮੰਦਰ ਚੀਮਾਂ ਮੰਡੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੱਤੀ ਗਈ।ਵਿਸ਼ੇਸ਼ ਤੌਰ ‘ਤੇ ਪਹੁੰਚੇ ਥਾਣਾ ਚੀਮਾ ਮੰਡੀ ਦੇ ਮੁੱਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਮਨੁੱਖ ਨੂੰ ਜਿੰਦਗੀ ਵਿੱਚ ਆਪਣੇ ਹਰ ਜਨਮ ਦਿਨ ‘ਤੇ ਇੱਕ ਰੁੱਖ ਜ਼ਰੂਰ …
Read More »
Punjab Post Daily Online Newspaper & Print Media