ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ‘ਵਾਤਾਵਰਣ ਸੰਭਾਲ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਲੈਕਚਰ ਮੌਕੇ ਰੋਟਰੈਕਟ ਕਲੱਬ ਦੀ ਸਥਾਪਨਾ ਕੀਤੀ ਗਈ, ਜਿਸ ਦੀ ਪ੍ਰਧਾਨ ਬੀ.ਕਾਮ (ਫ਼ਾਇਨੈਸ਼ੀਅਲ ਸਰਵਿਸਜ਼) ਦੀ ਵਿਦਿਆਰਥਣ ਪਾਹਰੁਲ ਸ਼ਰਮਾ ਨੂੰ ਬਣਾਇਆ ਗਿਆ। …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਵਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਨਰਸਿੰਗ ਕਾਲਜ ਪਿ੍ਰੰਸੀਪਲ ਡਾ. ਕਮਲਜੀਤ ਕੌਰ ਅਤੇ ਗਰਲਜ਼ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਕਰਵਾਏ ਇਸ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਤੋਂ …
Read More »ਯੂਨੀਵਰਸਿਟੀ `ਚ ਪ੍ਰੋ. ਆਈ.ਐਸ ਗਰੋਵਰ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ
ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਨਮੈਂਟਲ ਸਾਇੰਸ਼ਜ਼ ਵਿਭਾਗ ਵਲੋਂ ਪ੍ਰੋ. ਆਈ.ਐਸ ਗਰੋਵਰ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕਰਵਾਇਆ ਗਿਆ।ਇਸ ਐਵਾਰਡ ਦੀ ਸਥਾਪਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਅਵਿਨਾਸ਼ ਕੌਰ (ਪ੍ਰੋਫ਼ੈਸਰ ਸੇਵਾਮੁਕਤ) ਵਿਚਕਾਰ ਹੋਏ ਸਮਝੌਤੇ ਤਹਿਤ ਕੀਤੀ ਗਈ ਹੈ।ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਐਵਾਰਡ ਸਵਰਗੀ ਪ੍ਰੋ. ਆਈ.ਐਸ ਗਰੋਵਰ, ਬਾਨੀ ਮੁਖੀ, …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਕੈਪਜੈਮਿਨੀ `ਚ ਚੋਣ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀਆਂ 11 ਵਿਦਿਆਰਥਣਾਂ ਦੀ ਚੋਣ `ਕੈਪਜੈਮਿਨੀ` ਇਨਫਰਮੇਸ਼ਨ ਤਕਨਾਲੋਜੀ (ਆਈ.ਟੀ) ਸਰਵਿਸਿਜ਼ ਐਂਡ ਕਾਉਂਸਲਿੰਗ `ਚ ਮਾਹਿਰ ਮਲਟੀਨੈਸ਼ਨਲ ਪ੍ਰੋਫੈਸ਼ਨਲ ਸਰਵਿਸਿਜ਼ ਕੰਪਨੀ `ਚ ਕੀਤੀ ਗਈ।ਕੰਪਨੀ ਦੁਆਰਾ ਆਨਲਾਈਨ ਪਲੇਸਮੈਂਟ ਅਭਿਆਨ ਚਲਾਇਆ ਗਿਆ ਜਿਸ `ਚ ਭਰਤੀ ਬੋਰਡ ਦੁਆਰਾ ਕੁੱਲ 11 ਵਿਦਿਆਰਥਣਾਂ – 10 ਬੀ ਸੀ ਏ ਅਤੇ ਇਕ ਬੀ.ਐਸਸੀ (ਆਈ ਟੀ) ਨੂੰ ਚੁਣਿਆ ਗਿਆ।ਭਰਤੀ …
Read More »ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਦੀ ਸਥਾਪਨਾ ਲਈ ਉਚੇਚੇ ਯਤਨ ਕੀਤੇ ਜਾਣ – ਮੰਚ
ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਲਿਖ ਕੇ ਲੋੜੀਂਦੀ ਜ਼ਮੀਨ ਖਰੀਦਣ ਦੀ ਕੀਤੀ ਮੰਗ ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਹਰਪਾਲ ਸਿੰਘ ਚੀਮਾ ਖਜਾਨਾ ਮੰਤਰੀ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੂੰ …
Read More »ਖ਼ਾਲਸਾ ਕਾਲਜ ਵਿਖੇ ‘ਖੇਤੀਬਾੜੀ’ ਅਤੇ ‘ਰੋਜ਼ਗਾਰ’ ਨਾਲ ਸਬੰਧਿਤ ਸੈਮੀਨਾਰ
ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਅਗਾਂਹ ਵਧਾਉਣ ਲਈ ਲੋੜੀਂਦੀ ਖੋਜ਼ ਪ੍ਰਣਾਲੀ ਵਿਸ਼ੇ ’ਤੇ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਉਕਤ ਸੈਮੀਨਾਰ ਕਾਲਜ ਅਤੇ ਰਿਸਰਚ ਇੰਸਟੀਚਿਊਟ ਆਫ਼ ਆਰਗੈਨਿਕ ਐਗਰੀਕਲਚਰ (ਐਫ਼.ਆਈ.ਬੀ.ਐਲ), ਸਵਿਟਜ਼ਰਲੈਂਡ ਦੁਆਰਾ ਸਾਂਝੇ ਤੌਰ ’ਤੇ ਆਯੋਜਿਤ ਕੀਤਾ ਗਿਆ।ਜਿਸ ਦਾ ਮੁੱਖ ਕੇਂਦਰ ਟਿਕਾਊ ਖੇਤੀ ’ਤੇ ਆਧਾਰਿਤ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਹੁਨਰ ਵਿਕਾਸ ’ਤੇ ਵਰਕਸ਼ਾਪ
ਔਰਤਾਂ ਦਾ ਵੀ ਹੁਨਰਮੰਦ ਹੋਣਾ ਲਾਜ਼ਮੀ – ਪ੍ਰਿੰ: ਨਾਨਕ ਸਿੰਘ ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਨਿਰਦੇਸ਼ਾਂ ’ਤੇ ਵਿਦਿਆਰਥਣਾਂ ਦੀ ਕਲਾ ਦੀ ਪਰਖ ਤਹਿਤ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੁਆਰਾ ‘ਹੁਨਰ ਵਿਕਾਸ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵਿਭਾਗ ਦੀਆਂ ਕਰੀਬ 10 ਤੋਂ ਵਧੇਰੇ ਵਿਦਿਆਰਥਣਾਂ ਨੇ …
Read More »ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲਣ `ਤੇ ਐਸੋਸੀਏਸ਼ਨ ਨੇ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 6 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਰਜਿੰਦਰ ਸਿੰਘ ਕਾਜ਼ਲ ਨੇ ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲ ਲਿਆ ਹੈ।ਰਜਿੰਦਰ ਸਿੰਘ ਕਾਜਲ ਨੇ 19 ਜੂਨ 1984 ਤੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਨੇ ਯੂਨੀਵਰਸਿਟੀ ‘ਚ 38 ਸਾਲ ਦੀ ਬੇਦਾਗ ਸੇਵਾ ਨਿਭਾਈ ਹੈ।ਉਹ ਸੰਨ 1984 ਵਿੱਚ ਰੋਡ ਇੰਸਪੈਕਟਰ ਵਜੋਂ ਯੂਨੀਵਰਸਿਟੀ ਸੇਵਾ ਵਿੱਚ ਆਏ ਸਨ।ਉਪਰੰਤ ਸੰਨ …
Read More »ਸਰਸਵਤੀ ਵਿੱਦਿਆ ਮੰਦਰ ਦੇ ਬੱਚਿਆਂ ਨੇ ਵਾਤਾਵਰਨ ਦਿਵਸ ਮੌਕੇ ਲਗਾਏ ਪੌਦੇ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਵਲੋਂ ਧਰਤੀ ਦੀ ਸ਼ੁੱਧਤਾ ਦੇ ਲਈ ਅੱਜ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਵਿੱਚ ਤਰ੍ਹਾਂ-ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀਆਂ ਫੋਟੋਆਂ ਨੂੰ ਸਕੂਲ ਗਰੁੱਪਾਂ ਵਿੱਚ ਭੇਜੀਆਂ।
Read More »ਖ਼ਾਲਸਾ ਕਾਲਜ ਨੇ ਸੂਬੇ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਹਾਸਲ ਕੀਤਾ ਪਹਿਲਾ ਰੈਂਕ
ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਨੇ ਐਜੂਕੇਸ਼ਨ ਵਰਲਡ ਦੁਆਰਾ ਪੰਜਾਬ ਦੇ ਆਟੋਨੋਮਸ ਕਾਲਜਾਂ ’ਚੋਂ ਪਹਿਲਾ ਰੈਂਕ ਹਾਸਲ ਕਰਕੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਇੰਡੀਆ ਹਾਇਰ ਐਜੂਕੇਸ਼ਨ ਰੈਂਕਿੰਗ 2022-23 ਐਵਾਰਡਾਂ ’ਚੋਂ ਪੰਜਾਬ ’ਚ ਨੰਬਰ 9 ’ਤੇ ਹੈ ਅਤੇ ਉਕਤ ਐਵਾਰਡ ਸਮਾਰੋਹ ਲੀਲਾ ਐਂਬੀਐਂਸ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ। …
Read More »
Punjab Post Daily Online Newspaper & Print Media