ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਪ੍ਰਧਾਨਗੀ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਜ਼ਰ ਦੇ ਦੀ ਹਮਾਇਤ ‘ਚ ਹੋਟਲ ਕੁਮਾਰ ਇੰਟਰਨਸ਼ਨਲ ਵਿਖੇ ਦੀਵਾਨ ਦੇ ਮੈਂਬਰਾਂ਼ ਦਾ ਇਕ ਵੱਡਾ ਇਕੱਠ ਕੀਤਾ ਗਿਆ।ਜਿਸ ਦਾ ਸੁਆਗਤ ਚੀਫ ਼ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਵੱਲੋਂ ਕੀਤਾ ਗਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕਥੂਨੰਗਲ ਵੱਲੋਂ ਡਾ: ਨਿੱਜ਼ਰ ਨੂੰ ਜਿੱਤ …
Read More »ਸਿੱਖਿਆ ਸੰਸਾਰ
ਐਸ.ਡੀ.ਐਮ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ
ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਲਈ ਸਮੀਖਿਆ ਮੀਟਿੰਗ ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ‘ਚ ਬਣਾਈ ਗਈ ਸੇਫ਼ ਸਕੂਲ ਵਾਹਨ ਪਾਲਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਸਬੰਧੀ ਪ੍ਰਮੁੱਖ ਸਕੱਤਰ ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟਰੇਟ ਚਰਨਜੋਤ …
Read More »ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੀਤੀ ਕੈਰੀਅਰ ਕੋਸਲਿੰਗ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਸ਼ਹਿਜਾਦਾ ਨੰਦ ਕਾਲਜ ਦੇ 154 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ। ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟਾਂ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ …
Read More »ਖ਼ਾਲਸਾ ਕਾਲਜ ਵਿਖੇ ਕਾਮਰਸ ਸਿੱਖਿਆ ਤੇ ਹੁਨਰ ਵਿਕਾਸ ਬਾਰੇ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵੱਲੋਂ ਕਾਮਰਸ ਵਿਭਾਗ ਦੀ ਕੰਪਿਊਟਰ ਲੈਬ ’ਚ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ‘ਕਾਮਰਸ ਐਜੂਕੇਸ਼ਨ ਐਂਡ ਸਕਿੱਲ ਡਿਵੈਲਪਮੈਂਟ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਕਾਲਜ ਪਿ੍ਰੰਸੀਪਲ ਅਤੇ ਵਰਕਸ਼ਾਪ ਚੇਅਰਮੈਨ …
Read More »ਖ਼ਾਲਸਾ ਕਾਲਜ਼ ਵਿਖੇ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸਵਰਨਜੀਤ ਸਵੀ ਦੀਆਂ ਤਿੰਨ ਪੁਸਤਕਾਂ ‘ਮਨ ਦੀ ਚਿੱਪ’, ‘ਉਦਾਸੀ ਦਾ ਲਿਬਾਸ’ ਅਤੇ ‘ਖੁਸ਼ੀਆਂ ਦਾ ਪਾਸਵਰਡ’ ਬਾਰੇ ਵਿਚਾਰ ਗੋਸ਼ਟੀ ਰੱਖੀ ਗਈ।ਪੰਜਾਬੀ ਵਿਭਾਗ ਦੇ ਕਾਨਫਰੰਸ ਹਾਲ ਵਿੱਚ ਹੋਈ ਇਸ ਵਿਚਾਰ ਗੋਸ਼ਟੀ ਵਿੱਚ ਪਹੁੰਚੇ ਮਹਿਮਾਨਾਂ ਅਤੇ ਵਿਦਵਾਨਾਂ ਨੂੰ ‘ਜੀ ਆਇਆਂ’ ਆਖਦਿਆਂ ਪੰਜਾਬੀ ਵਿਭਾਗ ਦੇ ਮੁੱਖੀ ਡਾ. ਆਤਮ ਸਿੰਘ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਸ਼ਵ ਵੈਟਰਨਰੀ ਦਿਵਸ’ ਨੂੰ ਸਮਰਪਿਤ ਸਪਤਾਹਿਕ ਸਮਾਗਮ ਸੰਪਨ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਨੂੰ ਸਮਰਪਿਤ ਸਪਤਾਹਿਕ ਸਮਾਗਮ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਐਚ.ਕੇ ਵਰਮਾ ਨੇ ਆਪਣੇ ਸੰਬੋਧਨ ’ਚ ਵਿਸ਼ਵ ’ਚ ਵੈਟਰਨਰੀ ਵਿਗਿਆਨ ਦੇ ਇਤਿਹਾਸ ਨੂੰ ਉਜਾਗਰ ਕਰਦਿਆਂ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਦਿਨ ਭਾਰਤ ਅਤੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਪ੍ਰੋਫੈਸ਼ਨਲ ਪਾਰਟੀ ਮੇਕਅੱਪ ਵਰਕਸ਼ਾਪ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕਾਸਮੋਟੋਲੋਜੀ ਵਿਭਾਗ ਵਲੋਂ ਪ੍ਰੋਫੈਸ਼ਨਲ ਪਾਰਟੀ ਮੇਕਅੱਪ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ ’ਚ ਮਸ਼ਹੂਰ ਪ੍ਰੋਫੈਸ਼ਨਲ ਮੇਕਅੱਪ ਆਰਟਿਸਟ ਮਿਸ ਸੁਗੰਧ ਨੇ ਸ਼ਿਰਕਤ ਕਰਦਿਆਂ ਮੇਕਅੱਪ ਸਬੰਧੀ ਵਿਸਥਾਰਪੂਰਵਕ ਗੁਰ ਵਿਦਿਆਰਥਣਾਂ ਨੂੰ ਸਿਖਾਏ। …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ 8 ਮਈ ਨੂੰ ਹੋਣ ਦੀਆਂ ਤਿਆਰੀਆਂ ਮੁਕੰਮਲ
ਅਮ੍ਰਿਤਸਰ, 5 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ 8 ਮਈ ਨੂੰ ਹੋਣ ਵਾਲੀ ਚੋਣ ਦੀ ਤਿਆਰੀਆਂ ਅਤੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਦੇ ਸੰਬੰਧ ਵਿੱਚ ਰਿਟਰਨਿੰਗ ਅਧਿਕਾਰੀਆਂ ਵਲੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਵੱਖ ਵੱਖ ਅਦਾਰਿਆਂ ਦੇ ਸਮੂਹ ਕਰਮਚਾਰੀਆਂ ਜਿਹਨਾਂ ਦੀਆਂ ਵੋਟਾਂ ਦੌਰਾਨ ਡਿਉਟੀਆਂ ਲਗਾਈਆਂ ਗਈਆਂ ਹਨ, ਨਾਲ ਇਕੱਤਰਤਾ ਕੀਤੀ ਗਈ।ਜਿਸ ਦੌਰਾਨ ਚੋਣ ਪ੍ਰਕਿਰਿਆ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਸਰਬ-ਪਾਵਰ ਗ੍ਰਾਂਟ ਪ੍ਰਦਾਨ
ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਗਗਨਦੀਪ ਕੌਰ ਗਹਿਲੇ ਨੂੰ ਇਸ ਸਾਲ ਵੱਕਾਰੀ ਸਰਬ ਪਾਵਰ ਗ੍ਰਾਂਟ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਕੀਮ ਦਾ ਉਦੇਸ਼ ਵਿਗਿਆਨ ਅਤੇ ਇੰਜਨੀਅਰਿੰਗ ਖੇਤਰਾਂ ਵਿੱਚ ਉੱਘੀਆਂ ਮਹਿਲਾ ਖੋਜਕਾਰਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਦੀ ਖੋਜ਼ ਦੀ ਵਿਚ ਨਰ ਅਤੇ ਮਾਦਾ ਬਾਂਝਪਨ ਦੇ ਪਿੱਛੇ …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਟੈਕਸਟਾਈਲ ਅਤੇ ਫੈਸ਼ਨ ਉਦਯੋਗਾਂ ਦੌਰਾ
ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ ਅਤੇ ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਅਧਿਆਪਕਾਂ ਦੇ ਨਾਲ 30 ਦੇ ਕਰੀਬ ਵਿਦਿਆਰਥੀਆਂ ਨੇ ਸ਼ਹਿਰ ਦੇ 3 ਉਦਯੋਗਾਂ ਦਾ ਦੌਰਾ ਕੀਤਾ ਜਿਨ੍ਹਾਂ ਵਿਚ ਮੈਸਰਜ ਵੀ.ਸਹਿਗਲ ਟੈਕਸਟਾਈਲ, ਮੈਸਰਜ਼ ਟੀ.ਆਰ ਸਿੰਥੈਟਿਕਸ ਅਤੇ ਮੈਸਰਜ …
Read More »
Punjab Post Daily Online Newspaper & Print Media