ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੋਣ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ: ਵਰਿਆਮ ਸਿੰਘ, ਨਰਿੰਦਰ ਸਿੰਘ ਖੁਰਾਣਾ ਅਤੇ ਹਰਜੀਤ ਸਿੰਘ ਤਰਨਤਾਰਨ ਨੇ ਜਾਣਕਾਰੀ ਦਿੱਤੀ ਹੈ ਕਿ 8 ਮਈ ਨੂੰ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੀ ਚੋਣ ਲਈ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।ਜਿਸ ਨੂੰ ਰਿਟਰਨਿੰਗ ਅਧਿਕਾਰੀਆਂ ਵਲੋਂ ਸਵੀਕਾਰ ਕਰ ਲਿਆ ਗਿਆ ਹੈ।ੳਹੁਨਾਂ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਪੁਸਤਕ ਰਲੀਜ਼ ਸਮਾਰੋਹ
ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇੰਗਲੈਂਡ ਰਹਿੰਦੇ ਪਰਵਾਸੀ ਸਾਹਿਤਕਾਰ ਗੁਰਚਰਨ ਸੱਗੂ ਦਾ ਰੂ-ਬ-ਰੂ ਕਰਵਾਇਆ ਗਿਆ ਅਤੇ ਉਨਾਂ ਦੀ ਪੁਸਤਕ ‘ਵੇਖਿਆ ਸ਼ਹਿਰ ਬੰਬਈ’ ਅਤੇ ਜਲੰਧਰ ਦੇ ਨੌਜਵਾਨ ਸ਼ਾਇਰ ਗੁਰਮੁੱਖ ਦੇ ਪਲੇਠੇ ਕਾਵਿ-ਸੰਗ੍ਰਹਿ ‘ਰਾਤ ਦੀ ਰਾਣੀ’ ਰਲੀਜ਼ ਕੀਤੀ ਗਈ।ਵਿਭਾਗੀ ਲਾਇਬ੍ਰੇਰੀ ਵਿੱਚ ਕਰਵਾਏ ਸਮਾਰੋਹ ‘ਚ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਕਾਲਜ ਦੀ ਪੰਜਾਬੀ ਸਾਹਿਤ ਸਭਾ ਦੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਨੇ ‘ਪੰਜਾਬ ਟੀਚਰਜ਼ ਆਫ਼ ਯੀਅਰ’ ਐਵਾਰਡ ਫਾਰਮ ਭਰਨ ਦੀ ਮਿਤੀ ’ਚ ਕੀਤਾ ਵਾਧਾ
ਆਨਲਾਈਨ ਐਪਲੀਕੇਸ਼ਨ 31 ਮਈ ਅਤੇ ਦਸਤਾਵੇਜ 31 ਜੁਲਾਈ ਤੱਕ ਭੇਜੇ ਜਾ ਸਕਣਗੇ- ਡਾ. ਹਰਪ੍ਰੀਤ ਕੌਰ ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੁਆਰਾ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਦਿੱਤਾ ਜਾ ਰਿਹਾ ‘ਪੰਜਾਬ ਟੀਚਰਜ਼ ਆਫ਼ ਦਾ ਯੀਅਰ’ ਐਵਾਰਡ ਪਿਛਲੇ ਵਰ੍ਹੇ ਤੋਂ ਡਾ. ਬਖ਼ਸ਼ੀਸ਼ ਸਿੰਘ ਦੁਆਰਾ ਭੇਜੀ ਜਾ ਰਹੀ ਵਿੱਤੀ ਮਦਦ …
Read More »ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਹਰਪ੍ਰੀਤ ਸੰਧੂ ਨੇ ਭੇਟ ਕੀਤੀ ਕੁਦਰਤੀ ਮਨਮੋਹਕ ਦ੍ਰਿਸ਼ਾਂ ਨੂੰ ਬਿਆਨਦੀ ‘ਪਿਕਟੋਰੀਅਲ ਵਿਜ਼ੂਅਲ’
ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਪੰਜਾਬ ਦੇ ਹਰੇ-ਭਰੇ ਖੇਤਾਂ ਦੀ ਮਨਮੋਹਕ ਸੁੰਦਰਤਾ ਨੂੰ ਦਰਸਾਉਂਦੀ ਪੰਜਾਬ ਦੀ ਸੱਚੀ ਕੁਦਰਤ ਬਾਰੇ ‘ਪਿਕਟੋਰੀਅਲ ਵਿਜ਼ੂਅਲ’ ਅੱਜ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੂੰ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਵਲੋਂ ਭੇਟ ਕੀਤੀ ਗਈ। ਡਾ. ਮਹਿਲ ਸਿੰਘ ਨੇ ਪੰਜਾਬ ਦੇ ਖੁਸ਼ਗਵਾਰ ਮਾਹੌਲ ਨੂੰ ਉਜਾਗਰ ਕਰਨ ਵਾਲੀ ਇਸ ਤਸਵੀਰੀ …
Read More »ਚੀਫ ਖਾਲਸਾ ਦੀਵਾਨ ਪ੍ਰਧਾਨ ਦੀ ਚੋਣ ਬੈਲਟ ਪੇਪਰ ਰਾਹੀਂ ਕਰਵਾਉਣ ਦਾ ਫੈਸਲਾ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁੱਦੇ ਦੀ 8-05-2022 ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਅੱਜ ਚੀਫ ਖਾਲਸਾ ਦੀਵਾਨ ਮੁੱਖ ਦਫਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪੋ੍ਰ: ਵਰਿਆਮ ਸਿੰਘ, ਹਰਜੀਤ ਸਿੰਘ ਅਤੇ ਨਰਿੰਦਰ ਸਿਘ ਖੁਰਾਣਾ ਵਲੋਂ ਮੀਟਿੰਗ ਦਾ ਕੀਤੀ ਗਈ।ਜਿਸ ਵਿਚ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਵਾਲੇ ਤਿੰਨ ਉਮੀਦਵਾਰ ਚੀਫ ਖਾਲਸਾ ਦੀਵਾਨ ਦੇ ਕਾਰਜ਼ਕਾਰੀ …
Read More »ਸਲਾਈਟ ਵਰਕਰਜ਼ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ
ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਸਲਾਈਟ ਵਰਕਰਜ਼ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਮਈ ਦਿਵਸ ‘ਤੇ ਸਲਾਈਟ ਲੌਂਗੋਵਾਲ ਦੇ ਗੇਟ ਨੇੜੇ ਝੰਡਾ ਚੜ੍ਹਾਇਆ ਗਿਆ ਤੇ ਮਈ ਦਿਵਸ ਦੇ ਸ਼ਹੀਦਾਂ ਨੂੰ ਸਿਜ਼ਦਾ ਕੀਤਾ ਗਿਆ।ਆਪਣੇ ਸੰਬੋਧਨ ‘ਚ ਸਲਾਈਟ ਵਰਕਰਜ਼ ਯੂਨੀਅਨ ਦੇ ਆਗੂ ਮਲਕੀਤ ਸਿੰਘ, ਕਰਮ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਡੀ.ਟੀ.ਐਫ ਵਜ਼ੀਫ਼ਾ ਪ੍ਰੀਖ਼ਿਆ ‘ਚ ਅੱਵਲ
ਸੰਗਰੂਰ, 3 ਮਈ (ਜਗਸੀਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿੱਦਿਆਰਥੀਆਂ ਨੇ ਡੀ.ਟੀ.ਐਫ ਵਜ਼ੀਫਾ ਪ੍ਰੀਖਿਆ ‘ਚ ਹਰ ਸਾਲ ਪਹਿਲੇ ਸਥਾਨ ਹਾਸਿਲ ਕਰਕੇ ਇਸ ਵਾਰ ਪ੍ਰਾਇਮਰੀ ਦੇ ਨਾਲ-ਨਾਲ਼ ੇ ਮਿਡਲ ਵਿੰਗ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਾਰ ਪ੍ਰਾਇਮਰੀ ਵਰਗ ਦੇ ਵਿਦਿਆਥੀਆਂ ਨੇ ਜਿਲ੍ਹਾ ਸੰਗਰੂਰ ਵਿਚੋਂ ਪਹਿਲੇ, ਦੂਜੇ ਸਥਾਨ ਸਮੇਤ ਕੁੱਲ ਪੰਦਰਾਂ ਸਥਾਨ ਹਾਸਿਲ ਕੀਤੇ ਹਨ।ਯੁਵਰਾਜ ਸਿੰਘ ਨੇ ਜਿਲ੍ਹੇ ਵਿਚੋਂ ਪਹਿਲਾ, …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 4 ਮਈ ਨੂੰ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 4 ਮਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸ, ਐਸ.ਬੀ.ਆਈ, ਕਰੈਡਿਟ ਕਾਰਡ, ਐਡਮੋਨਜ਼ ਪ੍ਰਾਈਵੇਟ ਲਿਮ:, ਸੋਲਜ਼ਰ ਸਕਿਊਰਟੀ …
Read More »ਐਨ.ਸੀ.ਸੀ ਨੇਵਲ ਵਿੰਗ ਲਈ ਸਾਲ 2022-23 ਦੀ ਚੋਣ ਪ੍ਰਕਿਰਿਆ ਮੁਕੰਮਲ
ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਮੌਜ਼ੂਦਗੀ ਵਿੱਚ ਅੱਜ ਸਾਲ 2022-23 ਲਈ ਐਨ.ਸੀ.ਸੀ ਕੈਡਿਟਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ।ਜਿਸ ਵਿੱਚ ਬੱਚਿਆਂ ਵਲੋਂ ਨਾ ਸਿਰਫ਼ ਲਿਖਤੀ ਪ੍ਰੀਖਿਆ ਦਿੱਤੀ ਗਈ, ਸਗੋਂ ਵੱਖ-ਵੱਖ ਤਰ੍ਹਾਂ ਦੇ ਸਰੀਰਿਕ ਟੈਸਟ ਅਤੇ ਇੰਟਰਵਿਊ ਵੀ ਲਈ ਗਈ।ਸਕੂਲ ਦੇ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ
ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਗਏ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਨੋਡਲ ਅਫ਼ਸਰ ਪ੍ਰੋ. ਸ੍ਰੀਮਤੀ ਰਵਿੰਦਰ ਕੌਰ ਵਲੋਂ ਇਸ ਅਭਿਆਨ ਦੀ ਮਹੱਤਤਾ ਦੱਸਦਿਆਂ ਆਂਧਰਾ ਪ੍ਰਦੇਸ਼ ਸੂਬੇ ਬਾਰੇ ਜਾਣਕਾਰੀ ਦਿੱਤੀ ਗਈ। …
Read More »
Punjab Post Daily Online Newspaper & Print Media