ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਹਿੰਦੀ ਐਂਡ ਥੀਏਟਰ ਸਟੱਡੀਜ਼ ਵਲੋਂ 3 ਰੋਜ਼ਾ ਵਰਕਸ਼ਾਪ ‘ਐਪਲੀਕੇਸ਼ਨ ਆਫ਼ ਰਾਸ-ਸਿਧਾਂਤ ਇਨ ਐਕਟਿੰਗ’ ਦਾ ਅਯੋਜਨ ਕੀਤਾ ਗਿਆ।ਇਸ ਵਰਕਸ਼ਾਪ ਦਾ ਆਯੋਜਨ ‘ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ’ ਦੁਆਰਾ ਕੀਤਾ ਗਿਆ ਜਿਸ ਵਿੱਚ ਕੁੱਲ 57 ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। …
Read More »ਸਿੱਖਿਆ ਸੰਸਾਰ
‘ਮਾਂ’ ਫ਼ਿਲਮ ਦੇ ਅਦਾਕਾਰਾਂ ਨੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦਾ ਦੌਰਾ
ਅੰਮ੍ਰਿਤਸਰ, 1 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਦਾਕਾਰ ਤੇ ਨਿਰਮਾਤਾ ਗਿੱਪੀ ਗਰੇਵਾਲ, ਪ੍ਰੋਡਿਊਸਰ ਰਵਨੀਤ ਕੌਰ ਗਰੇਵਾਲ ਅਤੇ ਡਾਇਰੈਕਟਰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਤ ਨਵੀਂ ਪੰਜਾਬੀ ਫ਼ਿਲਮ ‘ਮਾਂ’ ਦੀ ਟੀਮ ਪੁੱਜੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਵਲੋਂ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ। ਪ੍ਰਿੰ: …
Read More »ਸਲਾਈਟ ਦਾ ਖੇਤੀ ਤਕਨੀਕਾਂ ਅਧਾਰਿਤ ਟੈਕਫੈਸਟ 2022 ਸਫਲਤਾ ਪੂਰਵਕ ਸਮਾਪਤ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਕਰਵਾਇਆ ਗਿਆ 2 ਰੋਜ਼ਾ ਤਕਨੀਕੀ ਖ਼ੇਤਰ ਦਾ ਟੈਕਫੈਸਟ 2022 ਜੋ ਕਿ ਖੇਤੀ ਤਕਨੀਕਾਂ ਅਧਾਰਿਤ ਸਫਲਤਾ ਪੂਰਵਕ ਨਾਲ ਖਤਮ ਹੋ ਗਿਆ।ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਨਚੀਕੇਤ ਕੋਟਵਾਲੀਵਾਲੇ ਡਾਇਰੈਕਟਰ ਆਈ.ਸੀ.ਏ.ਆਰ ਸੀਫੇਟ ਲੁਧਿਆਣਾ, ਪ੍ਰੋ. ਇੰਦਰਾ ਮਨੀ ਆਈ.ਸੀ.ਏ.ਆਰ, ਆਈ.ਏ.ਆਰ.ਓ ਪੂਸਾ ਨਵੀ ਦਿੱਲੀ, ਪ੍ਰੋ. ਸ਼ੈਲੇਂਦਰ ਜੈਨ …
Read More »ਡੀ.ਟੀ.ਐਫ਼ ਨੇ ਗਰਮੀ ਦੀਆਂ ਛੁੱਟੀਆਂ ਵਧਾਉਣ ਦੇ ਸਰਕਾਰੀ ਹੁਕਮ ਵਾਪਸ ਲੈਣ ਦੀ ਕੀਤੀ ਮੰਗ
ਸਕੂਲਾਂ ਦਾ ਸਮਾਂ 8:00 ਵਜੇ ਤੋਂ 12:30 ਵਜੇ ਤੱਕ ਕੀਤਾ ਜਾਵੇ – ਬਲਵੀਰ ਚੰਦ ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਵਧਦੀ ਗਰਮੀ ਦੇਖਦਿਆਂ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ ਅਤੇ 14 ਮਈ ਤੱਕ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਹੈ। ਡੀ.ਟੀ.ਐਫ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡੀ.ਟੀ.ਐਫ ਸੰਗਰੂਰ ਜਿਲ੍ਹਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 50ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਕੱਲ 50ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ।ਅੰਮ੍ਰਿਤਸਰ ਉਤਰੀ ਵਿਧਾਇਕ ਤੇ ਸਾਬਕਾ ਆਈ.ਪੀ.ਐਸ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਅਤੇ ਡਾ. ਅਸ਼ਵਨੀ ਭੱੱਲਾ ਪ੍ਰੋਫੈਸਰ ਐਂਡ ਐਡੀਸ਼ਨਲ ਡਾਇਰੈਕਟਰ (ਕਾਲਜ ਐਜੂਕੇਸ਼ਨ) ਉੱਚ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਰੋਹ ‘ਚ 700 ਤੋਂ ਵੱਧਵਿਦਿਆਰਥਣਾਂ ਨੂੰ ਡਿਗਰੀਆਂ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ ਲਈ ਤਿੰਨ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਤੇ ਨਰਿੰਦਰ ਸਿੰਘ ਖੁਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਹੋਏ ਪ੍ਰਧਾਨ ਦੇ ਅਹੁੱਦੇ ਦੀ ਚੋਣ ਹਿੱਤ ਮਿਤੀ 08-05-2022 ਨੂੰ ਹੋ ਰਹੀ ਚੋਣ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 30 ਅਪ੍ਰੈਲ …
Read More »ਖ਼ਾਲਸਾ ਕਾਲਜ ਵੂਮੈਨ ਦਾ ਲਿਖਤੀ ਪ੍ਰਤੀਯੋਗਤਾ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 30 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਧਾਰਮਿਕ ਵਿਭਾਗ ਵਲੋਂ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਲਿਖਤੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ’ਚ ਕਾਲਜ ਦੀਆਂ 22 ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਧਰਮ ਤੇ ਧਾਰਮਿਕ ਸਿੱਖਿਆਵਾਂ ਨਾਲ ਜੁੜੇ ਰਹਿਣ ਲਈ …
Read More »ਯੂਨੀਵਰਸਿਟੀ ਦੇ ਪੰਜ਼ ਕਰਮਚਾਰੀ ਹੋਏ ਸੇਵਾ ਮੁਕਤ
ਅੰਮ੍ਰਿਤਸਰ, 29 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਪੰਜ ਕਰਮਚਾਰੀ ਰਾਜ ਕੁਮਾਰ ਨਿਗਰਾਨ ਵਾਈਸ ਚਾਂਸਲਰ ਦਫਤਰ, ਸਰਬਜੀਤ ਸਿੰਘ ਸੀਨੀਅਰ ਸਹਾਇਕ ਗੁਪਤ ਸ਼ਾਖਾ, ਹਰਜਿੰਦਰ ਸਿੰਘ ਟੈਕਨੀਸ਼ੀਅਨ ਹਿਊਮਨ ਜੈਨੇਟਿਕਸ, ਬਲਵਿੰਦਰ ਸਿੰਘ ਸਕਿਉਰਟੀ ਸੁਪਰਵਾਈਜ਼ਰ ਅਤੇ ਸੁਖਚੈਨ ਸਿੰਘ-1 ਸਕਿਉਰਟੀ ਗਾਰਡ ਸੇਵਾ ਮੁਕਤ ਹੋਏ।ਇਹਨਾਂ ਦੇ ਸਨਮਾਨ ਵਿੱਚ ਉਨ੍ਹਾਂ ਦੇ ਵਿਭਾਗਾਂ ‘ਚ ਦਫਤਰ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ …
Read More »ਮਹੀਨਾਵਾਰ ਗਵਰਨਿੰਗ ਕਾਉਂਸਲਿੰਗ ਦੀ ਅਹਿਮ ਮੀਟਿੰਗ ਆਯੋਜਿਤ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਗਵਰਨਿੰਗ ਕਾਉਂਸਲਿੰਗ ਸਬੰਧੀ ਅੱਜ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦਾ ਉਦੇਸ਼ ਵਿਭਾਗ ਵਲੋਂ ਪ੍ਰਾਪਤ ਹੋਏ ਨਵੇਂ ਟਾਰਗਟ ਦੇ ਨਾਲ ਹੀ ਆਏ ਹੋਏ ਅਧਿਕਾਰੀਆਂ ਨੂੰ ਰੋਸਟਰ ਮੁਤਾਬਿਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਡਿਉਟੀ ਦੇਣ …
Read More »ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਦੇ ਚੱਲਦਿਆਂ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਸੁਭਾਸ਼ ਚੰਦਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 30 ਅਪ੍ਰੈਲ ਦਿਨ ਸ਼ਨੀਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਹੋਣ ਕਰਕੇ ਜਿਲ੍ਹਾ ਪਠਾਨਕੋਟ ਦੇ ਕੁੱਲ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ ਐਲਾਨੀ ਗਈ ਹੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਵਿੱਚ ਕੁੱਲ 2897 ਵਿਦਿਆਰਥੀ ਬੈਠ …
Read More »
Punjab Post Daily Online Newspaper & Print Media