Monday, October 5, 2026

ਸਿੱਖਿਆ ਸੰਸਾਰ

ਸਲਾਈਟ ਡੀਮਡ ਯੂਨੀਵਰਸਿਟੀ ਵਿਖੇ ਟੈਕਫੈਸਟ 2022 ਦਾ ਆਗਾਜ਼ ਅੱਜ

ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਖੇਤੀ ਤਕਨੀਕਾਂ ‘ਤੇ ਕੇਂਦਰਿਤ ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਟੈਕਫੈਸਟ 2022 ਦਾ ਅਗਾਜ਼ ਅੱਜ ਸੰਸਥਾ ਦੇ ਅਹਾਤੇ ਵਿੱਚ ਨਿਰਦੇਸ਼ਕ ਡਾ. ਸੈਲੇਦਰ ਜੈਨ ਦੀ ਪ੍ਰਧਾਨਗੀ ਅਤੇ ਡਾ. ਦਲੀਪ ਕੁਮਾਰ ਦੀ ਅਗਵਾਈ ਵਿੱਚ ਹੋ ਰਿਹਾ ਹੈ।ਪ੍ਰੋਗਰਾਮ ਦੀ ਸੰਚਾਲਨ ਕਮੇਟੀ ਦੇ ਮੈਬਰਾਂ ਡਾਕਟਰ ਅਸਵਨੀ ਕੁਮਾਰ ਅਤੇ ਡਾਕਟਰ ਮਨਮੋਹਨ ਸਿੰਘ ਨੇ ਦੱਸਿਆ ਇਸ ਦਾ ਉਦਘਾਟਨ ਡਾਕਟਰ ਨਚੀਕੇਤ ਡਾਇਰੈਕਟਰ …

Read More »

ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ 30 ਅਪ੍ਰੈਲ ਨੂੰ

ਸੰਗਰੂਰ, 28 ਅਪ੍ਰੈਲ (ਜਗਸੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਜ਼ਿਲਾ ਸੰਗਰੂਰ ਦੇ ਪ੍ਰਿੰਸੀਪਲ ਮੈਡਮ ਸੁਧਾ ਸ਼ਰਮਾ ਨੇ ਦੱਸਿਆ ਹੈ ਕਿ ਵਿਦਿਆਲਿਆ ਵਿੱਚ ਛੇਵੀਂ ਕਲਾਸ ‘ਚ ਦਾਖ਼ਲੇ ਲਈ ਪ੍ਰੀਖਿਆ 30 ਅਪ੍ਰੈਲ (ਸ਼ਨੀਵਾਰ) ਨੂੰ ਜ਼ਿਲੇ ਵਿੱਚ ਸਥਾਪਿਤ ਕੀਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਦਾ ਸਮਾਂ 11.40 ਵਜੇ ਤੋਂ 1.30 ਵਜੇ ਤੱਕ ਹੋਵੇਗਾ।ਉਨਾਂ ਦੱਸਿਆ ਕਿ ਇਸ ਪ੍ਰੀਖਿਆ ਲਈ …

Read More »

ਖ਼ਾਲਸਾ ਕਾਲਜ ਵਿਖੇ 6 ਰੋਜ਼ਾ ਵਰਕਸ਼ਾਪ ਸੰਪਨ

ਸਾਹਿਤ ਪੜ੍ਹਣ ਨਾਲ ਆਮ ਤੋਂ ਖਾਸ ਬਣ ਜਾਂਦਾ ਹੈ =ਵਿਦਿਆਰਥੀ – ਡਾ. ਮਹਿਲ ਸਿੰਘ ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ ਸਾਹਿਤ ਸਿਰਜਣਾ ਵਿਸ਼ੇ ’ਤੇ ਲਗਾਈ ਗਈ 6 ਰੋਜ਼ਾ ਵਰਕਸ਼ਾਪ ਅਮਿੱਟ ਯਾਦਾਂ ਛੱਡਦੀ ਸੰਪੰਨ ਹੋ ਗਈ।                 ਕਾਲਜ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ‘ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ’ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਹਸਪਤਾਲ ਵਿਖੇ ਜੀ.ਐਨ.ਐਮ ਭਾਗ ਤੀਜੇ ਦੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ।ਵਿਦਿਆਰਥੀਆਂ ਨੇ ਵਿਸ਼ਵ ਮਲੇਰੀਆ ਦਿਵਸ ਦਾ ਮਹੱਤਵ ਦੱਸਦੇ ਹੋਏ ਮਲੇਰੀਆ ਦਿਵਸ ਦੇ ਥੀਮ ‘ਮਲੇਰੀਆ ਬਿਮਾਰੀ ਦੀ ਰੋਕਥਾਮ ਲਈ ਯੋਗ ਪ੍ਰਬੰਧਾ ਦਾ ਨਵੀਨੀਕਰਨ ਕਰਕੇ ਜ਼ਿੰਦਗੀਆਂ ਬਚਾਉਣਾ’ ਬਾਰੇ ਬੜੇ ਉਤਸ਼ਾਹ …

Read More »

ਖ਼ਾਲਸਾ ਕਾਲਜ ਵਿਖੇ ‘ਪੰਜਾਬ ’ਚ ਪ੍ਰਵਾਸ ਦਾ ਵਰਤਾਰਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਇਕ ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ : ਪੰਜਾਬ ’ਚ ਪ੍ਰਵਾਸ ਦਾ ਵਰਤਾਰਾ: ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਪਹਿਲੂ’ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਾਬਕਾ ਚੇਅਰਪਰਸਨ ਪ੍ਰੋਫੈਸਰ ਰੌਣਕੀ ਰਾਮ ਨੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੂ-ਬ-ਰੂ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ, ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪਰਵਾਸੀ ਪੰਜਾਬੀ ਸ਼ਾਇਰ ਰਾਜ ਲਾਲੀ ਬਟਾਲਾ ਨਾਲ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਉਹਨਾਂ ਦਾ ਵਾਤਾਵਰਨ ਦੇ ਰੱਖਿਅਕ, ਖੁਸ਼ਹਾਲੀ ਤੇ ਹਰਿਆਲੀ ਦੇ ਪ੍ਰਤੀਕ ਨੰਨ੍ਹੇ ਪੌਦੇ ਭੇਂਟ ਕਰਕੇ ਰਸਮੀ ਤੌਰ ‘ਤੇ ਸੁਆਗਤ ਕੀਤਾ ।             …

Read More »

ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ   

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ (ਸੰਗਰੂਰ) ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ ਗਿਆ।ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕਿਤਾਬਾਂ ਸਾਡਾ ਰਾਹ ਦਸੇਰਾ ਹੁੰਦੀਆਂ ਹਨ।ਪੁਸਤਕਾਂ ਪੜ੍ਹ ਕੇ ਹੀ ਜ਼ਿੰਦਗੀ ਵਿੱਚ ਮਹੱਤਵਪੂਰਨ ਬਦਲਾਅ ਆਉਂਦੇ ਹਨ ਅਤੇ ਇਨਸਾਨ ਨੂੰ ਸਫ਼ਲਤਾ ਮਿਲਦੀ ਹੈ।ਦੁਨੀਆਂ ‘ਚ ਜਿਨ੍ਹੀਆਂ ਵੀ ਖੋਜਾਂ ਤੇ ਕ੍ਰਾਂਤੀਆਂ …

Read More »

ਸਿੱਖਿਆ ਵਿਭਾਗ ‘ਚ 30000 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਦੀ ਮੰਗ

ਪ੍ਰਾਇਮਰੀ ਸਕੂਲਾਂ ‘ਚ ਈ.ਟੀ.ਟੀ ਅਧਿਆਪਕਾਂ ਦੀਆਂ ਪੰਜਾਹ ਫੀਸਦੀ ਅਸਾਮੀਆਂ ਖਾਲੀ ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਮੇਂ ਦੌਰਾਨ 30000 ਤੋਂ ਵਧੇਰੇ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜ਼ੂਦ, ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ਨਹੀਂ ਚੜੀਆਂ ਹਨ। ਜਿਸ ਕਾਰਨ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਅਧਿਆਪਕ ਮਿਲਣ ਅਤੇ ਉੱਚ …

Read More »

ਯੂਨੀਵਰਸਿਟੀ `ਚ 2-ਰੋਜ਼ਾ ਮੈਨੇਜਮੈਂਟ ਮੇਲਾ ਐਕਸੋਰਡੀਅਮ 4.0 ਦਾ ਆਯੋਜਨ

ਅੰਮ੍ਰਿਤਸਰ, 26 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਸਹਿਯੋਗ ਹੇਠ 2-ਰੋਜ਼ਾ ਮੈਨੇਜਮੈਂਟ ਮੇਲਾ ਐਕਸੋਰਡੀਅਮ 4.0 ਦਾ ਆਯੋਜਨ ਸਕੂਲ ਦੇ ਵਿਹੜੇ ਵਿਚ ਕੀਤਾ ਗਿਆ।ਇਸ ਫੈਸਟ ਦਾ ਉਦੇਸ਼ ਵਿਦਿਆਰਥੀਆਂ `ਚ ਇੱਕ ਸਹਿਜ ਪੇਸ਼ੇਵਰ ਦੇ ਗੁਣਾ ਨੂੰ ਪਛਾਨਣਾ ਅਤੇ ਪੈਦਾ ਕਰਨਾ ਸੀ ਤਾਂ ਜੋ ਆਪਣੇ …

Read More »

ਸਰਕਾਰੀ ਕੰਨਿਆ ਸੀਨੀ ਸੈਕੰ. ਸਮਾਰਟ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਆਯੋਜਿਤ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਵਿਸ਼ਵ ਪੱਧਰੀ ਦਿਵਸ ਮੌਕੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਧਰਤੀ ਦੀ ਸਾਂਭ ਸੰਭਾਲ ਕਰਨ ਅਤੇ ਇਸ ਨੂੰ ਖੁਬਸੂਰਤ ਮੁਹਾਂਦਰਾ ਪ੍ਰਦਾਨ ਕਰਨ ਲਈ ਭਾਵਪੂਰਤ ਸਮਾਰੋਹ ਆਯੋਜਿਤ ਕੀਤਾ ਗਿਆ।ਵਿਦਿਆਰਥਣਾਂ ਨੇ ਜਿਥੇ ਸਕੂਲ ਕੈਂਪਸ ਵਿਚ ਖੁਸ਼ਗਵਾਰ ਵਾਤਾਵਰਨ ਪੈਦਾ ਕਰਨ ਲਈ ਪੌਦੇ ਲਗਾਏ ਉਥੇ ਪੇਂਟਿੰਗ ਮੁਕਾਬਲੇ ਵਿੱਚ ਖੂਬਸੂਰਤ ਪੋਸਟਰ ਬਣਾ ਕੇ …

Read More »