Wednesday, October 7, 2026

ਸਿੱਖਿਆ ਸੰਸਾਰ

ਸਰਕਾਰੀ ਕੰਨਿਆ ਸੀਨੀ ਸੈਕੰ. ਸਮਾਰਟ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਆਯੋਜਿਤ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਵਿਸ਼ਵ ਪੱਧਰੀ ਦਿਵਸ ਮੌਕੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਧਰਤੀ ਦੀ ਸਾਂਭ ਸੰਭਾਲ ਕਰਨ ਅਤੇ ਇਸ ਨੂੰ ਖੁਬਸੂਰਤ ਮੁਹਾਂਦਰਾ ਪ੍ਰਦਾਨ ਕਰਨ ਲਈ ਭਾਵਪੂਰਤ ਸਮਾਰੋਹ ਆਯੋਜਿਤ ਕੀਤਾ ਗਿਆ।ਵਿਦਿਆਰਥਣਾਂ ਨੇ ਜਿਥੇ ਸਕੂਲ ਕੈਂਪਸ ਵਿਚ ਖੁਸ਼ਗਵਾਰ ਵਾਤਾਵਰਨ ਪੈਦਾ ਕਰਨ ਲਈ ਪੌਦੇ ਲਗਾਏ ਉਥੇ ਪੇਂਟਿੰਗ ਮੁਕਾਬਲੇ ਵਿੱਚ ਖੂਬਸੂਰਤ ਪੋਸਟਰ ਬਣਾ ਕੇ …

Read More »

ਖ਼ਾਲਸਾ ਕਾਲਜ ਵਿਖੇ 6 ਰੋਜ਼ਾ ਵਰਕਸ਼ਾਪ ਦੇ 5ਵੇਂ ਦਿਨ ਗਲਪ-ਸਿਰਜਣਾ ਅਤੇ ਪੰਜਾਬੀ ਰੰਗਮੰਚ ਬਾਰੇ ਹੋਈ ਭਖਵੀਂ ਬਹਿਸ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਵਾਦ ਕਰਕੇ ਹੀ ਦੇਸ਼ ਦੀ ਨੰਬਰ ਇਕ ਯੂਨੀਵਰਸਿਟੀ ਹੈ – ਡਾ. ਮਹਿਲ ਸਿੰਘ ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਪੰਜਾਬ ਦੀ ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ 18 ਤੋਂ 23 ਅਪ੍ਰੈਲ 2022 ਤੱਕ ਸਾਹਿਤ ਸਿਰਜਣਾ ਵਿਸ਼ੇ ‘ਤੇ 6-ਰੋਜ਼ਾ ਵਰਕਸ਼ਾਪ ਲਗਾਈ ਗਈ ਹੈ।ਕਾਲਜ ਪ੍ਰਿੰਸੀਪਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਜੱਸ ਗਾਇਨ ਕਰਕੇ ਹਾਜ਼ਰ ਨੂੰ ਸੰਗਤ ਨੂੰ ਨਿਹਾਲ ਕੀਤਾ।   …

Read More »

ਖ਼ਾਲਸਾ ਕਾਲਜ ਵਿਖੇ ‘ਕਾਮ ਫ਼ੈਸਟ-2022’ ਕਰਵਾਇਆ

ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੀ.ਜੀ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ‘ਕਾਮ-ਫੈਸਟ 2022’ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਅਜਿਹੇ ਸਮਾਗਮਾਂ ’ਚ ਉਤਸ਼ਾਹ ਨਾਲ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ’ਚ ਛੁਪੀ ਪ੍ਰਤਿਭਾ ’ਚ ਨਿਖ਼ਾਰ ਆਉਂਦਾ ਹੈ।ਹੈਡ …

Read More »

ਦੀਪਾਨਿਕਾ ਗੁਪਤਾ ਔਰ ਲਵ ਪੁਰੀ ਚੁਣੇ ਗਏ ਮਿਸ ਤੇ ਮਿਸਟਰ ਡੀ.ਏ.ਵੀ ਇੰਟਰਨੈਸ਼ਨਲ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਬਾਰਹਵੀਂ ਕਲਾਸ ਦ ਵਿਦਿਆਰਥੀਆਂ ਨੂੰ ਮੁਬਾਰਕਬਾਦ ਦੇਣ ਹਿੱਤ ਪ੍ਰੋਗਰਾਮ ‘ਰੁਖਸਤ’ ਦਾ ਆਯੋਜਨ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਕਿਹਾ ਕਿ ਜੀਵਨ ‘ਚ ਨਿਸ਼ਾਨਾ ਜਰੂਰ ਮਿਥਣਾ ਚਾਹੀਦਾ ਹੈ।ਉਨਾਂ ਨੂੰ ਉਮੀਦ ਹੈ ਕਿ ਸਭ ਵਿਦਿਆਰਥੀ ਆਪਣੇ ਉਜਵਲ ਭਵਿਖ ਪ੍ਰਤੀ ਗੰਭੀਰਤਾ ਦਿਖਾਉਂਦੇ ਹੋਏ ਆਪਨੀ ਯੋਗਤਾ ਤੇ ਰੁਚੀ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ।ਭਾਈ ਤੇਜਪਾਲ ਸਿੰਘ ਤੇ ਭਾਈ ਸੋਭਾਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ 8 ਮਈ ਨੂੰ

ਜਨਰਲ ਹਾਊਸ ਨੇ ਹੱਥ ਖੜੇ੍ਹ ਕਰਵਾ ਕੇ ਚੋਣ ਕਰਵਾਉਣ ਦੀ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਜਨਰਲ ਹਾਊਸ ਦੀ ਇਕੱਤਰਤਾ ਹੋਈ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਸਮੂਹ ਮੈਂਬਰ ਸਾਹਿਬਾਨ ਦਾ ਸਵਾਗਤ ਕਰਦਿਆਂ ਚੀਫ਼ ਖ਼ਾਲਸਾ …

Read More »

ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਪਾਰਟੀ ਮੇਕ-ਅੱਪ ਬਾਰੇ ਵਰਕਸ਼ਾਪ

ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਲੈਕਮੇ ਅਕੈਡਮੀ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਪਾਰਟੀ ਮੇਕਅੱਪ’ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਡਾਇਰੈਕਟਰ ਪ੍ਰੋ. (ਡਾ.) ਸ਼੍ਰੀਮਤੀ ਸਰੋਜ ਬਾਲਾ ਨੇ ਮੇਕਅੱਪ ਆਰਟਿਸਟਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕਾਸਮੈਟੋਲੋਜੀ ਦੇ ਖੇਤਰ ਵਿੱਚ ਨੌਕਰੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ …

Read More »

ਨਵੀਆਂ ਪੈੜਾਂ ਪਾਉਂਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪਹਿਲਾ ਰੰਗਮੰਚ ਮੇਲਾ ਸੰਪਨ

`ਵਿਸਮਾਦ` ਨਾਲ ਸਿਖਰਾਂ ਨੂੰ ਛੂਹਿਆ ਰੰਗਮੰਚ ਉਤਸਵ ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੰਗਮੰਚ ਮੇਲੇ ਦੇ ਆਖ਼ਰੀ ਦਿਨ `ਵਿਸਮਾਦ` ਨਾਟਕ ਦੇ ਮੇਲਾ ਸਿਖਰਾਂ ਨੂੰ ਛੂੰਹਦਾ ਹੋਇਆ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਕਰਵਾਏ ਗਏ।ਇਸ ਤਿੰਨ ਰੋਜ਼ਾ ਰੰਗਮੰਚ ਮੇਲੇ ਨੇ ਯੂਨੀਵਰਸਿਟੀ ਦੇ ਦਰਸ਼ਕਾਂ ਦੇ ਮਨਾਂ ਵਿੱਚ ਕਈ ਸਵਾਲ ਪੈਦਾ ਕਰ ਦਿੱਤੇ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ।ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਪੌਦੇ ਲਗਾਏ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਬੂਟੇ ਸਾਡੀ ਜਿੰਦਗੀ ‘ਚ ਇੱਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਵਿੱਚ ਅਮਰੀਕਾ ਵਿਖੇ ਮਨਾਇਆ ਗਿਆ।ਜਿਸ ਦਾ …

Read More »