Tuesday, November 24, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ ਜੀਵਨ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ ਜੀਵਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ‘ਚ ਕਰਵਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸਰੀਰਿਕ ਤੰਦਰੁਸਤੀ ਲਈ ਜਾਗਰੂਕ ਕਰਨ ਸਬੰਧੀ ਸਥਾਨਕ ਹਸਪਤਾਲ ਤੋਂ ਆਏ ਡਾ. ਅਮਰੀਕ ਸਿੰਘ ਤੇ ਡਾ. ਦਿਕਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਅੰਗਰੇਜ਼ੀ ਕਵਿਤਾ ਉਚਾਰਣ ਮੁਕਾਬਲਾ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿੱਚ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ ਗਿਆ।ਪਹਿਲੇ ਰਾਊਂਡ ਵਿੱਚ ਪੰਜਵੀਂ ਤੋਂ ਦਸਵੀਂ ਜਮਾਤ ਦੇ ਹਰ ਵਿਦਿਆਰਥੀ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਨਾਂ ਦੀ ਹੌਸਲਾ ਅਫਜ਼ਾਈ ਹੋ ਸਕੇ ਤੇ ਵਿਦਿਆਰਥੀ ਅੱਗੇ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਹੁੰਦੇ ਰਹਿਣ। …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪਾਸ ਕੀਤੀ ਯੂ.ਜੀ.ਸੀ ਦੀ ਨੈਟ ਪ੍ਰੀਖਿਆ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨੈਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੇ ਪੰਜਾਬੀ ਵਿਭਾਗ ਦੇ ਉਕਤ ਵਿਦਿਆਰਥੀਆਂ ਦਿਲਬਾਗ ਸਿੰਘ, ਅਕਾਸ਼ਦੀਪ ਸਿੰਘ ਅਤੇ ਜਸਕਰਨ ਸਿੰਘ ਨੇ ਯੂ.ਜੀ.ਸੀ ਦੁਆਰਾ ਕਾਲਜ ਲੈਕਚਰਾਰਾਂ ਦੀ ਯੋਗਤਾ ਲਈ ਹਰ ਸਾਲ ਲਈ ਜਾਂਦੀ ਪ੍ਰੀਖਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਣ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਏ.ਡੀ.ਸੀ.ਪੀਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਵਿੰਗ ਵਲੋਂ ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ …

Read More »

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ 25 ਕਰੋੜ ਜਾਰੀ

ਐਡਵੋਕੇਟ ਧਾਮੀ ਨੇ ਅਦਾਰਿਆਂ ਦੇ ਮੁੱਖੀਆਂ ਨੂੰ ਦਿੱਤੇ ਬਕਾਇਆ ਤਨਖ਼ਾਹਾਂ ਦੀ ਰਾਸ਼ੀ ਦੇ ਚੈਕ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਵਿੱਚੋਂ 13 ਕਰੋੜ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਅੰਗਰੇਜ਼ੀ ਭਾਸ਼ਾ ਦਿਵਸ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਅੰਗਰੇਜ਼ੀ ਵਿਭਾਗ ਨੇ ‘ਅੰਗਰੇਜ਼ੀ ਭਾਸ਼ਾ ਦਿਵਸ’ ਨੂੰ ਸਮਰਪਿਤ 2 ਮੁਕਾਬਲਿਆਂ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਮੋਟੀਵੇਸ਼ਨਲ ਕੋਟ ਰਾਈਟਿੰਗ ਐਂਡ ਸੋਨੇਟ ਅਤੇ ਰੀਸਾਈਟੇਸ਼ਨ’ ਸਿਰਲੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਮੁਕਾਬਲੇ ਹੋਏ।                   ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਇਹ …

Read More »

ਖ਼ਾਲਸਾ ਕਾਲਜ ਲਾਅ ਵਿਖੇ ‘ਮੂਟ ਕੋਰਟ ਮੁਕਾਬਲਾ-2022’ ਕਰਵਾਇਆ

ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਮੂਟ ਕੋਰਟ ਮੁਕਾਬਲਾ-2022 ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਮੁਕਾਬਲੇ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਢੰਡ, ਜ਼ਿਲ੍ਹਾ ਅਦਾਲਤਾਂ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਇੰਦਰਜੀਤ ਸਿੰਘ ਅੜੀ ਅਤੇ ਮਨਦੀਪ ਅਰੋੜਾ ਮੁਕਾਬਲੇ ਦੇ ਪ੍ਰ੍ਰਜ਼ਾਈਡਿੰਗ ਅਫਸਰ ਸਨ।             …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ.ਸੀ.ਏ ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਵਿਦਿਆਰਥੀ ਅੱਵਲ ਰਹੇ ਹਨ।ਡੀ.ਸੀ.ਏ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਕਾਲਜ ਦੇ ਵਿਦਿਆਥੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਹਰਸ਼ਦੀਪ ਕੌਰ ਨੇ 96 ਫ਼ੀਸਦੀ ਨੰਬਰ ਲੈ ਕੇ ਪਹਿਲਾ, ਹਰਜਪਜੋਤ ਸਿੰਘ ਨੇ …

Read More »

ਛੇਹਰਟਾ ਸਕੂਲ ਦੇ ਵਿਦਿਆਰਥੀਆਂ ਦੀ ਫਾਇਰਿੰਗ ਮੁਕਾਬਲੇ ਲਈ ਹੋਈ ਚੋਣ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਗਰੁੱਪ ਕਮਾਂਡਰ ਬ੍ਰਿਗੇਡੀਅਰ ਰੋਹਿਤ ਕੁਮਾਰ ਅੰਮ੍ਰਿਤਸਰ ਗਰੁੱਪ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਰਨਲ ਵੀ.ਕੇ ਪੰਧੇਰ ਸੈਨਾ ਮੈਡਲ ਕਮਾਂਡਿੰਗ ਅਫ਼ਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਗਰੁੱਪ ਪੱਧਰ ‘ਤੇ ਕਰਵਾਏ ਜਾ ਰਹੇ ਫਾਇਰਿੰਗ ਕੰਪੀਟੀਸ਼ਨ ਦੇ ਕੈਂਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਦੀ ਅੱਜ ਚੋਣ ਹੋਈ।ਇਹ ਜਾਣਕਾਰੀ ਦਿੰਦਿਆਂ ਸੂਬੇਦਾਰ ਗੁਰਪ੍ਰੀਤ …

Read More »

ਜਿਲ੍ਹਾ ਸਾਂਝ ਕੇਂਦਰ ਨੇ ਸੈਂਟਰਲ ਖਾਲਸਾ ਯਤੀਮਖਾਨਾ ਵਿਖੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਸੀ.ਪੀ ਸਾਈਬਰ ਕਰਾਇਮ-ਐਂਡ ਫਰਾਂਸਿਕ ਅੰਮ੍ਰਿਤਸਰ-ਕਮ-ਜਿਲ੍ਹਾ ਕਮਿਊਨਿਟੀ ਅਫ਼ਸਰ ਡਾ. ਮਨਪ੍ਰੀਤ ਸ਼ੀਹਮਾਰ ਪੀ.ਪੀ.ਐਸ, ਦਿਲਬਾਗ ਸਿੰਘ ਏ.ਐਸ.ਈ, ਪੂਨਮ ਸ਼ਰਮਾ ਏ.ਐਸ.ਆਈ, ਮਹਿਲਾ ਸਿਪਾਹੀ ਰਜ਼ਨੀਤ ਕੌਰ ਵਲੋਂ ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ ਵਿਖੇ ‘ਮਨੁੱਖਤਾ ਦੀ ਸੇਵਾ’ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਸ ਦੌਰਾਨ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ …

Read More »