ਅੰਮ੍ਰਿਤਸਰ, 15 ਮਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਸਮਾਰੋਹ ਮੌਕੇ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਚੰਡੀਗੜ੍ਹ ਅਤੇ ਜੰਮੂ ਦੇ ਵੱਖ-ਵੱਖ ਕਾਲਜਾਂ ਦੇ 12 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਤਸਵੀਰ ਵਿੱਚ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਕਰਨਲ ਸੀ. ਏ.ਐਸ ਚੌਹਾਨ ਨਾਲ ਖੜ੍ਹੇ ਡਾ. ਮੰਜ਼ੂ ਬਾਲਾ ਤੇ ਹੋਰ ਸਟਾਫ਼। ਪ੍ਰੋਗਰਾਮ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਲੋਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ‘ਬੈਸਟ ਟੀਚਰ’ ਐਵਾਰਡ ਦਾ ਐਲਾਨ
ਅੰਮ੍ਰਿਤਸਰ, 15 ਮਈ (ਖੁਰਮਣੀਆਂ) – ਪਿਛਲੇ ਸਾਲਾਂ ਤੋਂ ਜਿਥੇ ਵਿਦਿਆਰਥੀ ਦੇ ਉਜਵਲ ਭਵਿੱਖ ਵਾਸਤੇ ਕਈ ਪ੍ਰੋਗਰਾਮ ਬਣਾਏ ਹਨ, ਉਥੇ ਸਕੂਲਾਂ, ਕਾਲਜ਼ਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਉਡੇਸਨ ਵਲੋਂ ਪਿਛਲੇ ਸਾਲ ਤੋਂ ਅਧਿਆਪਕ ਵਾਸਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ‘ਬੈਸਟ ਟੀਚਰ ਆਫ ਦਾ ਈਅਰ ਐਵਾਰਡ’ ਦਾ ਐਲਾਨ ਕੀਤਾ ਹੈ।ਇਸ ਸਾਲ ਦੇ …
Read More »ਏ.ਐਂਡ.ਐਮ ਗਰੁੱਪ ਆਫ ਇੰਸਟੀਚਿਊਟ ਵਿਖੇ ਲਗਾਇਆ ਰੋਜਗਾਰ ਮੇਲਾ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਏ.ਐਂਡ.ਐਮ ਗਰੁਪ ਆਫ ਇੰਸਟੀਚਿਊਟ ਪਠਾਨਕੋਟ ਵਿਖੇ ਰੋਜਗਾਰ ਮੇਲੇ ਦਾ ਆਯੋਜਨ ਮੈਨੇਜਮੈਂਟ ਡਾਇਰੈਕਟਰ ਅਕਸ਼ੇ ਮਹਾਜਨ, ਸੋਨੂ ਮਹਾਜ਼ਨ ਟਰਸਟੀ ਮੈਂਬਰ, ਨਮਨ ਮਹਾਜਨ ਡਾਇਰੈਕਟਰ ਡਾ: ਰੇਨੂਕਾ ਮਹਾਜ਼ਨ ਮੈਨੇਜਮੈਂਟ ਡਾਇਰੈਕਟਰ ਡਾ: ਚਾਰੂ ਸਰਮਾ ਦੀ ਰਹਿਨਮਾਈ ਵਿੱਚ ਕੀਤਾ ਗਿਆ। ਇਸ ਮੇਲੇ ਵਿਚ ਵਿਭੂਤੀ ਸ਼ਰਮਾ ਵਲੋਂ ਮੁੱਖ ਮਹਿਮਾਨ ਦੇ ਤੋਰ ‘ਤੇ …
Read More »ਨਵੀਆਂ ਭਰਤੀਆਂ, ਕੱਚੇ ਅਧਿਆਪਕ ਪੱਕੇ ਕਰਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਦਿੱਤਾ `ਮੰਗ ਪੱਤਰ`
ਸੰਗਰੂਰ, 15 ਮਈ, (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੀ ਸਲਾਨਾ ਜਨਰਲ ਕੌਂਸਲ ਦੇ ਫੈਸਲੇ ਅਨੁਸਾਰ, ਅਧਿਆਪਕਾਂ ‘ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ ‘ਤੇ ਪੀੜਤ ਹਿੱਸਿਆਂ ਦੀਆਂ ਤਿੰਨ ਅਹਿਮ ਮੰਗਾਂ, ਪੁਰਾਣੀਆਂ ਭਰਤੀਆਂ ਪੂਰੀਆਂ ਕਰਨ ਤੇ ਨਵੀਆਂ ਦੇ ਇਸ਼ਤਿਹਾਰ ਜਾਰੀ ਕਰਨ, ਕੱਚੇ ਅਧਿਆਪਕਾਂ, ਨਾਨ ਟੀਚਿੰਗ ਤੇ ਕੰਪਿਊਟਰ ਫੈਕਲਟੀ ਨੂੰ ਪੂਰੇ ਤਨਖਾਹ ਸਕੇਲਾਂ `ਤੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਅਤੇ ਨਵੀਂ ਪੈਨਸ਼ਨ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 15 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਾਵਨ ਪਵਿੱਤਰ ਦਿਹਾੜੇ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਦੀ ਬਹੁ-ਰਾਸ਼ਟਰੀ ਕੰਪਨੀ ਵਿਪਰੋ ‘ਚ ਚੋਣ
ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਪੰਦਰਾਂ ਵਿਦਿਆਰਥਣਾਂ ਨੂੰ ਸੂਚਨਾ ਤਕਨਾਲੋਜੀ, ਪਰਾਮਰਸ਼ ਅਤੇ ਕਾਰੋਬਾਰ ਪ੍ਰਕਿਰਿਆ ਸੇਵਾਵਾਂ ਪ੍ਰਦਾਨ ਕਰਨ ਵਾਲੀ ਇਕ ਬਹੁ-ਰਾਸ਼ਟਰੀ ਕੰਪਨੀ ਵਿਪਰੋ ਵਲੋਂ ਨੌਕਰੀ ਲਈ ਚੁਣਿਆ ਗਿਆ।ਬੀ.ਸੀ.ਏ ਅਤੇ ਬੀ.ਐਸ.ਸੀ (ਆਈ.ਟੀ) ਦੀਆਂ ਵਿਦਿਆਰਥਣਾਂ ਨੇ ਆਨਲਾਈਨ ਪਲੇਸਮੈਂਟ ਡਰਾਈਵ ‘ਚ ਹਿੱਸਾ ਲਿਆ।ਜਿਸ ਵਿਚ ਭਰਤੀ ਪੈਨਲ ਨੇ ਪੰਦਰਾਂ ਵਿਦਿਆਰਥਣਾਂ ਨੂੰ ਚੁਣਿਆ।ਇਸ ਪ੍ਰਕਿਰਿਆ ‘ਚ ਯੋਗਤਾ ਟੈਸਟ, ਅਤੇ ਤਕਨੀਕੀ …
Read More »ਮਾਪੇ-ਅਧਿਆਪਕ ਮਿਲਣੀ ‘ਚ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਭਰਵੀਂ ਸ਼ਮੂਲੀਅਤ
ਸਮਰਾਲਾ, 14 ਮਈ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਆਲੋਕ ਸ਼ੇਖਰ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਹੇਠ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮਿਲਣੀ ਦੌਰਾਨ ਸਕੂਲ ਵਿੱਚ ਪਹੁੰਚੇ ਮਾਪਿਆਂ ‘ਚ ਭਾਰੀ ਉਤਸ਼ਾਹ ਦਿਖਿਆ। ਪ੍ਰਿੰਸੀਪਲ …
Read More »ਬੇਰੁਜ਼ਗਾਰ ਲਾਇਬਰੇਰੀਅਨਾਂ ਫਰੰਟ ਪੰਜਾਬ ਨੇ ਕੀਤੀ ਮੀਟਿੰਗ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ ) – ਬੇਰੁਜ਼ਗਾਰ ਲਾਇਬਰੇਰੀਅਨਾਂ ਵਲੋਂ ਆਪਣੇ ਮੰਗਾਂ ਹੱਲ ਕਰਵਾਉਣ ਲਈ ਮੀਟਿੰਗ ਰੱਖੀ ਗਈ।ਜਿਸ ਵਿਚ ਬੇਰੁਜ਼ਗਾਰ ਲਾਇਬਰੇਰੀਅਨ ਫਰੰਟ ਪੰਜਾਬ ਦੇ ਸੂਬਾ ਕਨਵੀਨਰ ਹਰਜਿੰਦਰ ਹੈਰੀ ਦੁੱਲਟ ਨੇ ਫਰੰਟ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ ਤੇ ਅਗਲੀ ਰਣਨੀਤੀ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਸਿੱਖਿਆ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ …
Read More »ਤਨਖਾਹਾਂ ਨਾ ਮਿਲਣ ‘ਤੇ ਰੋਸ ਪ੍ਰਦਰਸ਼ਨ ਲਗਾਤਾਰ ਦੂਜੇ ਦਿਨ ਵੀ ਰਿਹਾ ਜਾਰੀ
ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਹਿਰਾਗਾਗਾ, ਸਰਕਾਰੀ ਐਲੀਮੈਂਟਰੀ ਸਕੂਲ ਲਦਾਲ, ਸਰਕਾਰੀ ਹਾਈ ਸਕੂਲ ਗਾਗਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਅੜਕਵਾਸ ਦੇ ਅਧਿਆਪਕਾਂ ਨੂੰ ਲਗਾਤਾਰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੈਦਾ ਹੋਇਆ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।ਇਨ੍ਹਾਂ ਚਾਰੇ ਸਕੂਲਾਂ ਦੇ ਅਧਿਆਪਕਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਸਕੂਲ ਦੇ ਗੇਟ ਅੱਗੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਨੁੱਕੜ ਨਾਟਕ ਆਯੋਜਿਤ
ਅੰਮ੍ਰਿਤਸਰ, 13 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ‘ਰੈਡ ਆਰਟਸ ਪੰਜਾਬ’ ਦੇ ਸਹਿਯੋਗ ਨਾਲ ਇਕ ਨੁੱਕੜ ਨਾਟਕ ਖੇਡਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਦੀਪ ਜਗਦੀਪ ਦੁਆਰਾ ਲਿਖੇ ਗਏ ‘ਵਹਿੰਗੀ’ ਨਾਟਕ ਨੂੰ ਕਲਾਕਾਰਾਂ ਮਲਕੀਤ ਖਹਿਰਾ, ਹਰਿੰਦਰ ਰੈਬਲ ਅਤੇ ਧਰਮਿੰਦਰ ਗਿੱਲ ਨੇ ਬੜੀ ਖ਼ੂਬਸੂਰਤੀ ਨਾਲ ਨਿਭਾਇਆ।ਨਾਟਕ ਦੇ …
Read More »
Punjab Post Daily Online Newspaper & Print Media