Wednesday, August 26, 2026

ਸਿੱਖਿਆ ਸੰਸਾਰ

ਮਾਤਾ ਨਸੀਬ ਕੌਰ ਦੀ ਯਾਦ ਵਿੱਚ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਨਸੀਬ ਕੌਰ ਪਤਨੀ ਸਵਰਗੀ ਫੂਲਾ ਸਿੰਘ ਸਰਪੰਚ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਨ।ਉਨਾਂ ਦੀ ਯਾਦ ਵਿੱਚ ਪਰਿਵਾਰ ਵਲੋਂ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਇਮਰੀ ਸਕੂਲ ਵਿਚ ਵਿਦਿਆਰਥੀਆਂ ਦੀ ਠੰਡੇ ਪਾਣੀ ਦੀ ਲੋੜ ਨੂੰ ਸਮਝਦਿਆਂ ਵਾਟਰ ਕੂਲਰ ਦਾਨ ਕਰਕੇ ਚੰਗਾ ਉੱਦਮ ਕੀਤਾ ਹੈ ।       …

Read More »

ਹਲਕਾ ਵਿਧਾਇਕ ਦਿਆਲਪੁਰਾ ਨੇ ਆਪਣੇ ਪਿੱਤਰੀ ਸਕੂਲ ਪੜਦੇ ਬੱਚਿਆਂ ਨੂੰ ਦਿੱਤਾ ਅਸ਼ੀਰਵਾਦ

ਸਰਕਾਰੀ ਪ੍ਰਾਇਮਰੀ ਸਕੂਲ ‘ਚ ਕਰਵਾਈ ਮਾਪੇ ਅਧਿਆਪਕ ਮਿਲਣੀ ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਮਾਪੇ ਅਧਿਆਪਕ’ ਮਿਲਣੀ ਕਰਵਾਈ ਗਈ, ਜਿਸ ਵਿੱਚ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਵੀ ਐਲਾਨਿਆ ਗਿਆ। ਮਾਪਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ …

Read More »

ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ

ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ …

Read More »

ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਹੋਂਦ ਖ਼ਤਮ ਕਰਨਾ ਤਰਕਸੰਗਤ ਨਹੀਂ- ਐਡਵੋਕੇਟ ਧਾਮੀ

ਦੋ ਵਿਭਾਗਾਂ ਨੂੰ ਰਲਾਉਣ ਵਾਲੇ ਫੈਸਲੇ ’ਤੇ ਰੋਕ ਲਾਉਣ ਦੀ ਕੀਤੀ ਮੰਗ ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਦਾ ਰਲੇਵਾਂ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੀਤੇ …

Read More »

ਖੇਤੀ ਤਕਨੀਕ ‘ਤੇ ਕੇਂਦਰਿਤ ਹੋਵੇਗਾ ਸਲਾਈਟ ਦਾ ਟੈਕਫੈਸਟ 2022

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਹਰ ਸਾਲ ਆਯੋਜਿਤ ਹੋਣ ਵਾਲਾ ਟੈਕਫੈਸਟ ਇਸ ਵਾਰ 29 ਅਤੇ 30 ਅਪ੍ਰੈਲ ਨੂੰ ਹੋਵੇਗਾ।ਸੰਸਥਾ ਦੇ ਡਾਇਰੈਕਟਰ ਡਾ. ਸੈਂਲੇਦਰ ਜੈਨ ਦੀ ਯੋਗ ਅਗਵਾਈ ਅਤੇ ਡਾ. ਰਾਜੇਸ਼ ਕੁਮਾਰ ਡੀਨ, ਡਾ. ਦਲੀਪ ਕੁਮਾਰ ਚੇਅਰਮੈਨ, ਡਾ. ਮਨਮੋਹਨ ਸਿੰਘ ਸਹਾਇਕ ਚੇਅਰਮੈਨ ਤੇ ਡਾ. ਅਸ਼ਵਨੀ ਕੁਮਾਰ ਸਹਾਇਕ ਚੇਅਰਮੈਨ ਦੀ ਦੇਖ-ਰੇਖ …

Read More »

ਸਟੱਡੀ ਸਰਕਲ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਇਆ ਜਾਵੇਗਾ ਯੁਵਕ ਮੇਲਾ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸਟੱਡੀ ਸਰਕਲ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਯੁਵਕ ਮੇਲਾ ਬਠਿੰਡਾ ਵਿੱਚ ਸੰਗਰੂਰ ਜ਼ੋਨ ਦੇ ਵਿਦਿਆਰਥੀ ਅਤੇ ਛਿਮਾਹੀ ਕਾਰਜਸ਼ਾਲਾ ਲੁਧਿਆਣਾ ਵਿਖੇ ਸੰਗਰੂਰ ਜ਼ੋਨ ਦੇ ਵਰਕਰ ਭਾਗ ਲੈਣਗੇ।ਇਸ ਸਬੰਧੀ ਅੱਜ ਆਰਗੇਨਾਈਜੇਸ਼ਨ ਵਰਕਿੰਗ ਕੌਂਸਲ ਅਤੇ ਜ਼ੋਨ ਪੱਧਰ ਦੀਆਂ ਸੇਵਾਵਾਂ ਬਾਰੇ ਨਿਯੁਕਤੀਆਂ ਕੀਤੀਆਂ ਗਈਆਂ।ਸਥਾਨਕ ਜ਼ੋਨਲ ਦਫਤਰ ਵਿਖੇ ਜ਼ੋਨ ਦੀ ਇਕੱਤਰਤਾ ਲਾਭ ਸਿੰਘ ਐਡੀਸ਼ਨਲ ਚੀਫ ਆਰਗੇਨਾਈਜ਼ਰ ਅਤੇ ਸੁਰਿੰਦਰ …

Read More »

ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਵੰਡੀਆਂ 532 ਡਿਗਰੀਆਂ

ਔਰਤਾਂ ਦੇ ਪੜ੍ਹੇ-ਲਿਖੇ ਹੋਣ ਨਾਲ ਸਮਾਜ ਜਾਗਰੂਕ ਹੋ ਸਕਦਾ – ਛੀਨਾ ਅੰਮ੍ਰਿਤਸਰ, 3 ਅਪ੍ਰੈਲ (ਖੁਰਮਣੀਆਂ) – ਔਰਤਾਂ ਦੇ ਪੜ੍ਹੇ ਲਿਖੇ ਹੋਣ ਨਾਲ ਹੀ ਸਮਾਜ ਜਾਗਰੂਕ ਹੋ ਸਕਦਾ ਹੈ, ਕਿਉਂਕਿ ਸਮਾਜ ਅਤੇ ਹਰੇਕ ਇਨਸਾਨ ਦੀ ਤਰੱਕੀ ’ਚ ਔਰਤਾਂ ਦੀ ਭੂਮਿਕਾ ਅਹਿਮ ਹੈ।ਅੱਜ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਫਾਰ …

Read More »

ਸ਼ਾਹਪੁਰ ਕਲਾਂ ਦੇ ਪ੍ਰਇਮਰੀ ਸਕੂਲ ‘ਚ ਵਿਕਾਸ ਕਾਰਜ਼ਾਂ ਬਾਰੇ ਕੀਤੀ ਚਰਚਾ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲ਼ੇ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਾਇਮਰੀ ਸਕੂਲ ਵਿਖੇ ਮੁੱਖ ਅਧਿਆਪਕ ਨਰਿੰਦਰ ਸ਼ਰਮਾ ਦੀ ਅਗਵਾਈ ਵਿੱਚ ਪਿੰਡ ਦੀ ਪੰਚਾਇਤ, ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਦੇ ਮੋਹਤਬਰ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਮਹਿੰਗੀਆਂ ਫੀਸਾਂ ਤੋਂ ਬਚਣ ਲਈ ਸਰਕਾਰੀ ਸਕੂਲ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ‘ਚ ਸੁਣੇ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਡੀਏ.ਵੀ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਤੇ ਬਾਰਹਵੀਂ ਤੱਕ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਹਾਜ਼ਰੀ ‘ਚ ਸੁਣਿਆ। ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਹਰ ਵਿਦਿਆਰਥੀ ਅਜ਼ਾਦ ਵਿਅਕਤੀਤਵ ਵਾਲਾ ਹੁੰਦਾ ਹੈ।ਉਸ ਦੀ ਯੋਗਤਾ ਤੇ ਸੁਪਨੇ ਅਲੱਗ ਹੁੰਦੇ ਹਨ।ਪ੍ਰੰਤੁ ਉਹ …

Read More »

ਖ਼ਾਲਸਾ ਕਾਲਜ ਵਿਖੇ ‘ਸਭ ਦੁਨੀਆ ਇਕ ਰੰਗਮੰਚ ਹੈ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 2 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ‘ਸਭ ਦੁਨੀਆ ਇੱਕ ਰੰਗਮੰਚ ਹੈ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ’ਚ ਡਾਇਰੈਕਟਰ ਅਤੇ ਥੀਏਟਰ ਸਟੱਡੀਜ਼ ਦੇ ਵਿਦਵਾਨ ਪ੍ਰੋ. ਇਮੈਨੂਅਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।                 …

Read More »