Wednesday, October 7, 2026

ਸਿੱਖਿਆ ਸੰਸਾਰ

ਪੜ੍ਹਦਾ ਪੰਜਾਬ ਮੁਹਿੰਮ ਤਹਿਤ 3184 ਵਿਦਿਆਰਥੀਆਂ ਦੀ ਫ਼ੀਸ ਲ਼ਈ ਸਕੂਲਾਂ ਨੂੰ ਵੰਡੇ ਚੈਕ

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਚੁੱਕਿਆ ਬੀੜਾ ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਚੇਅਰਮੈਨ ਏ.ਆਰ ਸ਼ਰਮਾ ਦੇ ਸਹਿਯੋਗ ਨਾਲ ਪੜ੍ਹਦਾ ਪੰਜਾਬ ਮੁਹਿੰਮ ਤਹਿਤ ਅੱਜ ਧੂਰੀ ਵਿਖੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਪੈਂਦੇ 13 ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ 3184 ਵਿਦਿਆਰਥੀਆਂ ਦੀ ਪੂਰੇ ਸਾਲ …

Read More »

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ `ਪੜ੍ਹਦਾ ਪੰਜਾਬ` ਮੁਹਿੰਮ ਦਾ ਸ਼ਾਨਦਾਰ ਆਗਾਜ਼

ਰਾਇਸੀਲਾ ਗਰੁੱਪ ਕਰੇਗਾ ਸਰਕਾਰੀ ਸਕੂਲਾਂ ਦੇ 3000 ਤੋਂ ਵੱਧ ਵਿਦਿਆਰਥੀਆਂ ਦੀ ਫੀਸ ਦਾ ਭੁਗਤਾਨ ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਸ਼ੁਰੂ ਕੀਤੀ ਲੋਕ ਸੇਵਾ ਮੁਹਿੰਮ ਲੋੜਵੰਦਾਂ ਲਈ ਵਰਦਾਨ ਸਾਬਿਤ ਹੋਣ ਲੱਗੀ ਹੈ।ਆਪਣੀ ਤਨਖਾਹ ਵਿਚੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੀ ਮਦਦ ਲਈ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਵਾਲੇ ਸਿੱਧੂ ਦੇ ਇਸ …

Read More »

ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਮਾਨਾਵਾਲਾ ਕਲਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 5 ਤੋਂ 14 ਸਾਲ ਉਮਰ ਦੇ ਬੱਚਿਆਂ ਨੇ ਭਾਗ ਲਿਆ।ਪਹਿਲਾ ਸਥਾਨ ਸੁਖਬੀਰ ਸਿੰਘ, ਦੂਜਾ ਸਥਾਨ ਬ੍ਰਹਮਲੀਨ ਸਿੰਘ ਅਤੇ ਤੀਜਾ ਸਥਾਨ ਜਸ਼ਨਦੀਪ ਸਿੰਘ ਨੇ ਪ੍ਰਾਪਤ …

Read More »

ਜਿਲ੍ਹਾ ਸਿੱਖਿਆ ਅਫਸਰ ਨੇ ਸਰਕਾਰ ਵਲੋਂ ਭੇਜੀ ਗਰਾਂਟ ਸਕੂਲ ਨੂੰ ਸੌਂਪੀ

ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) -ਸਕੂਲ ਟਿੱਬੀ ਰਵਿਦਾਸਪੁਰਾ ਵਿਖੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਗਰਾਂਟਾਂ ਭੇਜੀਆਂ ਜਾ ਰਹੀਆਂ ਹਨ।ਜਿ਼ਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਵਲੋਂ ਇੱਕ ਕਮਰੇ ਲਈ ਤਿੰਨ ਲੱਖ ਰੁਪਏ ਦੀ ਪਹਿਲੀ ਕਿਸ਼ਤ ਸਕੂਲ ਨੂੰ ਸੌਂਪੀ ਗਈ ਹੈ।ਅੱਜ ਸਕੂਲ ਵਿੱਚ ਕਮਰੇ ਦੀ ਉਸਾਰੀ ਲਈ ਸਟਾਫ ਅਤੇ ਕਮੇਟੀ ਮੈਂਬਰ ਨਗਰ ਪੰਚਾਇਤ ਵਲੋਂ ਅਰਦਾਸ ਕਰਵਾ ਕੇ …

Read More »

“ਮੇਰਾ ਦਗਿਸਤਾਨ” ਵਾਲੇ ਡਾ. ਗੁਰਬਖਸ਼ ਸਿੰਘ ਫਰੈਂਕ ਨਹੀਂ ਰਹੇ

ਸਾਹਿਤਕ ਅਤੇ ਅਕਾਦਮਿਕ ਖੇਤਰ ‘ਚ ਸੋਗ ਦੀ ਲਹਿਰ ਅਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – “ਮੇਰਾ ਦਗਿਸਤਾਨ ” ਵਰਗੀ ਸੰਸਾਰ ਪ੍ਰਸਿਧ ਪੁਸਤਕ ਦਾ ਪੰਜਾਬੀ ਅਨੁਵਾਦ ਕਰਕੇ ਜਾਣੇ ਜਾਂਦੇ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫ਼ੈਸਰ ਤੇ ਮੁਖੀ, ਉੱਘੇ ਸਭਿਆਚਾਰ ਵਿਗਿਆਨੀ, ਅਨੁਵਾਦ ਸ਼ਾਸਤਰੀ, ਸਾਹਿਤ ਸਿਧਾਂਤ ਅਤੇ ਆਲੋਚਨਾ ਦੇ ਪ੍ਰਬੁੱਧ ਵਿਦਵਾਨ ਡਾ. ਗੁਰਬਖਸ਼ ਸਿੰਘ ਫਰੈਂਕ ਅੱਜ ਆਪਣੀ …

Read More »

ਦਿ ਮਿਲੇਨੀਅਮ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਦਿ ਮਿਲੇਨੀਅਮ ਸਕੂਲ ਸੁਨਾਮ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ।ਸ਼੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ਼੍ਰੀਮਤੀ ਬਲਜਿੰਦਰ ਕੌਰ ਮੁਕਾਬਲਿਆਂ ਦਾ ਫੈਸਲਾ ਸੁਣਾਇਆ ਗਿਆ।ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਵਿਸ਼ੇ ’ਤੇ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕਲਾ ਪ੍ਰਦਰਸ਼ਨੀ ’ਚ ਬਾਹਰਲੇ ਸਕੂਲਾਂ ਤੋਂ ਆਏ 200 ਦੇ …

Read More »

ਡਾ: ਜਗਮੋਹਨ ਸਿੰਘ ਰਾਜੂ ਵਲੋਂ ਸਿੱਖ ਧਰਮ, ਡਾ. ਅੰਬੇਡਕਰ ਤੇ ਸੰਵਿਧਾਨ ਬਾਰੇ ਸੈਮੀਨਾਰ

ਗੁਰੂ ਸਾਹਿਬਾਨ ਦਾ ਸਿਧਾਂਤ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਮਰੱਥ – ਰਾਜਪਾਲ ਪੁਰੋਹਿਤ ਅੰਮ੍ਰਿਤਸਰ 13 ਅਪ੍ਰੈਲ (ਖੁਰਮਣੀਆਂ) – ਮਾਨਯੋਗ ਰਾਜਪਾਲ ਪੰਜਾਬ ਬਨ੍ਹਵਾਰੀ ਲਾਲ ਪੁਰੋਹਿਤ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤ ’ਤੇ ਅਮਲ ਕਰਨਾ ਅਤੇ ਡਾ: ਭੀਮ ਰਾਓ ਅੰਬੇਦਕਰ ਦੇ ਵਿਚਾਰਾਂ ਨੂੰ ਅਪਣਾਉਣ …

Read More »

ਵਿਦਿਆਰਥੀਆਂ ਲਈ ਸਕੂਲਾਂ ‘ਚ ਤੁਰੰਤ ਪੁਸਤਕਾਂ ਭੇਜੇ ਪੰਜਾਬ ਸਰਕਾਰ – ਡੀ.ਟੀ.ਐਫ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਸਿੱਖਿਆ ਨੂੰ ਉੱਚ ਪਾਏ ਦੀਆਂ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਵੇਂ ਵਿਦਿਅਕ ਸੈਸ਼ਨ ਲਈ ਦੋ ਹਫ਼ਤੇ ਬੀਤਣ ‘ਤੇ ਵੀ ਸਕੂਲਾਂ ਵਿੱਚ ਪੁਸਤਕਾਂ ਭੇਜਣ ਦਾ ਪ੍ਰਬੰਧ ਨਹੀਂ ਕਰ ਸਕੀ।ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼਼ ਫਰੰਟ ਪੰਜਾਬ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਆਖਿਆ ਕਿ ਵਿਭਾਗ …

Read More »

ਯੂਨੀਵਰਸਿਟੀ ਵੱਲੋਂ ਬੀ.ਐਡ ਸਮੈਸਟਰ ਤੀਜ਼ਾ ਦੀਆਂ ਪ੍ਰੀਖਿਆਵਾਂ ਦੇ ਦਾਖਲਿਆਂ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 12 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਦਸੰਬਰ 2021 ਬੀ.ਐਡ ਸਮੈਸਟਰ ਤੀਜਾ (ਜਿਸ ਵਿਚ ਵਿਦਿਆਰਥੀਆਂ ਨੇ ਸਮੈਸਟਰ ਚੌਥਾ ਦਾ ਸਿਲੇਬਸ ਪੜ੍ਹਿਆ ਹੈ) ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾ ਰਹੇ ਹਨ।ਰੈਗੂਲਰ ਪ੍ਰੀਖਿਆਰਥੀਆਂ ਦੀਆਂ ਕਾਲਜਾਂ ਵੱਲੋਂ ਪੋਰਟਲ ਦੇ ਰਾਹੀਂ ਵਿਸ਼ਾ ਰਜਿਸਟਰੇਸ਼ਨ/ ਇਨਰੋਲਮੈਂਟ ਕੀਤੇ ਜਾ ਰਹੇ ਹਨ।ਇਨ੍ਹਾਂ ਪ੍ਰੀਖਿਆਵਾਂ ਦਾ ਦਾਖਲਾ ਫਾਰਮ ਆਨਲਾਈਨ ਪੋਰਟਲ ’ਤੇ ਭਰਨ ਅਤੇ ਦਾਖਲਾ …

Read More »