ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਇਨਟੈਕ ਦੇ ਅੰਮ੍ਰਿਤਸਰ ਚੈਪਟਰ ਵਲੋਂ ਅੰਮ੍ਰਿਤਸਰ ਦੇ ਸਕੂਲ ਹੈਰੀਟੇਜ਼ ਕਲੱਬਾਂ ਦੇ ਵਿਦਿਆਰਥੀਆਂ ਨੂੰ ਜਲਿਆਂਵਾਲਾ ਬਾਗ ਦੀ ਵਿਰਾਸਤੀ ਫੇਰੀ ਕਰਵਾਈ ਗਈ।ਕਲੱਬਾਂ ਦੇ ਕੋਆਰਡੀਨੇਟਰ ਇੰਜ: ਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਹਰਕਿਸ਼ਨ ਪਬਲਿਕ ਸਕੂਲ ਲਿੰਕ ਰੋਡ ਸੁਲਤਾਨਵਿੰਡ, ਹੋਲੀਹਾਰਟ ਪਬਲਿਕ ਸਕੂਲ, ਸਰਕਾਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੂਧਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਵਿੱਚ ਭਾਗ ਲਿਆ।ਪੰਜਾਬ …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਮੇਲਾ ਰੌਣਕ-2022’
ਆਪਣੀ ਸੱਭਿਅਤਾ ਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਹਰੇਕ ਇਨਸਾਨ – ਛੀਨਾ ਅੰਮ੍ਰਿਤਸਰ, 12 ਅਪ੍ਰੈਲ (ਖੁਰਮਣੀਆਂ) – ਇਕ ਇਨਸਾਨ ਦਾ ਸਭ ਤੋਂ ਅਹਿਮ ਤੇ ਮੁੱਢਲਾ ਫ਼ਰਜ਼ ਹੁੰਦਾ ਹੈ ਕਿ ਉਹ ਆਪਣੀ ਸੱਭਿਅਤਾ ਅਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਅਤੇ ਆਪਣੀ ਲੋਕਚਾਰੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਰਹੇ।ਕਿਉਂਕਿ ਅੱਜ ਦੇ ਅਤਿ-ਆਧੁਨਿਕ ਯੁੱਗ ’ਤੇ ਨੌਜਵਾਨ ਪੀੜ੍ਹੀ ਆਪਣੇ ਸੱਭਿਆਚਾਰ ਤੋਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਪੰਜਾਬੀ ਭਾਸ਼ਾ ਤੇ ਸਾਹਿਤ : ਸਥਿਤੀ ਅਤੇ ਸੰਕਟ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 11 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਲੋਕ ਮੰਚ ਦੇ ਸਹਿਯੋਗ ਨਾਲ ਡਾ. ਹਰਿਭਜਨ ਸਿੰਘ ਦੀ ਸ਼ਤਾਬਦੀ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਸਾਹਿਤ : ਸਥਿਤੀ ਤੇ ਸੰਕਟ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸਵਾਗਤੀ ਭਾਸ਼ਣ ਉਪਰੰਤ ਸ਼ਮ੍ਹਾਂ ਰੌਸ਼ਨ …
Read More »ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮਰਹੂਮ ਸ਼ਾਇਰ ਦੇਵ ਦਰਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ 10 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪਿਛਲੇ ਦਿਨੀਂ ਦਰਦਨਾਕ ਵਿਛੋੜਾ ਦੇ ਗਏ ਪ੍ਰਮੁੱਖ ਸਾਹਿਤਕਾਰ ਅਤੇ ਗਜ਼ਲਗੋ ਦੇਵ ਦਰਦ ਸਾਹਬ ਦੇ ਪਰਿਵਾਰ ਨਾਲ ਹਮਦਰਦੀ ਕਰਨ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਪਹੁੰਚੇ। ਦੇਵ ਦਰਦ ਦੀ ਪਤਨੀ ਕੁਸਮ ਲਤਾ, ਪੁੱਤਰ ਪ੍ਰਤੀਕ …
Read More »ਖਾਲਸਾ ਕਾਲਜ ਵਿਖੇ ‘ਟੈਕ ਫੈਸਟ-2022’ ਕਰਵਾਇਆ ਗਿਆ
ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ ਵਿਭਾਗ ਵਲੋਂ ‘ਟੈਕ ਫੈਸਟ-2022’ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਜਿਥੇ ਕੰਪਿਊਟਰ ਵਿਦਿਆ ’ਚ ਹੋ ਰਹੀਆਂ ਨਵੀਆਂ ਖੋਜ਼ਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਪੰਜਾਬ ਦੇ 25 ਕਾਲਜਾਂ ਤੋਂ ਆਈਆਂ ਟੀਮਾਂ ’ਚ ਰੰਗੋਲੀ, ਆਈ.ਟੀ ਡਰਾਮਾ, ਬਲੌਗ ਰਾਈਟਿੰਗ-ਵੈਬ ਬਲੌਗ, …
Read More »ਖਾਲਸਾ ਕਾਲਜ ਵਿਖੇ ‘ਪਰਵਾਜ਼-2022’ ਦਾ ਆਯੋਜਨ
ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼-2022’ ਹੋਸਟਲ ਨਾਈਟ ਦੀ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਇਸ ਤੋਂ ਬਾਅਦ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਮੁੱਖ ਵਾਰਡਨ ਨੇ ਮੁੱਖ ਮਹਿਮਾਨ ਦਾ ਪੌਦਾ ਦੇ ਕੇ ਸਵਾਗਤ ਕੀਤਾ ਅਤੇ ਹੋਸਟਲ ਨਾਈਟ ਦੀ ਰਵਾਇਤ ਨਾਲ ਜਾਣੂ ਕਰਵਾਉਂਦਿਆ ਦੱਸਿਆ ਕਿ ਕੋਰੋਨਾ ਮਹਾਂਮਾਰੀ …
Read More »ਸਰਕਾਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ
ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿਚ ਨਾਨ-ਬੋਰਡ ਪ੍ਰੀਖਿਆਵਾਂ ਵਿਚੋਂ ਅੱਵਲ ਆਈਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਜੁਗਰਾਜ ਸਿੰਘ ਦੀ ਯੋਗ ਅਗਵਾਈ ਵਿੱਚ ਆਯੋਜਿਤ ਇਸ ਸਮਾਰੋਹ ‘ਚ ਐਸ.ਡੀ.ਐਮ ਰਾਜੇਸ਼ ਸ਼ਰਮਾ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ।ਪੀ.ਟੀ.ਏ ਪ੍ਰਧਾਨ ਅਸ਼ਵਨੀ ਸ਼ਰਮਾ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਗਮ
ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰਿੰਸੀਪਲ ਡਾ: ਸ਼੍ਰੀਮਤੀ ਅਮਰਪਲਾੀ ਕੌਰ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਨਾਂ ਨੂੰ ‘ਜੀ ਆਇਆਂ’ ਆਖਿਆ।ਸਕੂਲ ਦੇ ਬੱਚਿਆਂ ਵੱਲੋਂ ਇੱਕ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਖੇਤੀਬਾੜੀ ਸਥਿਰਤਾ ਤੇ ਪੇਂਡੂ ਵਿਭਿੰਨਤਾ : ਦ੍ਰਿਸ਼ਟੀਕੋਣ ਅਤੇ ਚੁਣੌਤੀਆਂ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਆਈ. ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ‘ਖੇਤੀਬਾੜੀ ਸਥਿਰਤਾ ਅਤੇ ਪੇਂਡੂ ਵਿਭਿੰਨਤਾ : ਦਿ੍ਰਸ਼ਟੀਕੋਣ ਅਤੇ ਚੁਣੌਤੀਆਂ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਸ਼ਮਾ ਰੌਸ਼ਨ ਕਰ ਕੇ ਅਗਾਜ਼ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਵਿਦਵਾਨਾਂ ਅਤੇ ਮਹਿਮਾਨਾਂ ਨੂੰ …
Read More »ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਅਤੇ ਨਾਨ ਬੋਰਡ ਜਮਾਤਾਂ ਦਾ ਨਤੀਜਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੱਸਿਆ ਗਿਆ।ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ …
Read More »
Punjab Post Daily Online Newspaper & Print Media