ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਸੀਨੀ. ਸੈਕੰ. ਸਕੂਲ ਮਾਹਨਾ ਸਿੰਘ ਰੋਡ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਡਾਇਰੈਕਟਰ ਵਿਕਰਮਜੀਤ, ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਗੋਰਵ ਕੁਮਾਰ ਕੈਰੀਅਰ ਕੋਂਸਲਰ ਅਤੇ ਜਸਬੀਰ ਸਿੰਘ ਜਿਲ੍ਹਾ ਗਾਈਡੈਸ ਕੋਂਸਲਰ ਨੇ ਬੱਚਿਆਂ ਨੂੰ …
Read More »ਸਿੱਖਿਆ ਸੰਸਾਰ
ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਵਿਖੇ ਐਲਾਨਿਆ ਨਾਨ-ਬੋਰਡ ਜਮਾਤਾਂ ਦਾ ਨਤੀਜਾ
ਭੀਖੀ, 6 ਅਪ੍ਰੈਲ (ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਨਾਨ-ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ।ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ।ਜਿਸ ਕਾਰਣ ਸਾਰੀਆਂ ਹੀ ਜਮਾਤਾ ਦੇ ਨਤੀਜੇ ਸ਼ਾਨਦਾਰ ਰਹੇ।ਛੇਵੀਂ ਜਮਾਤ ਵਿਚੋਂ ਜਸਲੀਨ ਖਾਂ ਪੁੱਤਰ ਦੀਪ ਖਾਂ, ਨੇ 86 % ਅੰਕ ਪ੍ਰਾਪਤ ਕੀਤੇ, ਜਸਦੀਪ ਸਿੰਘ ਪੁੱਤਰ ਬੀਰਬਲ ਸਿੰਘ ਨੇ 81% …
Read More »ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਜੈਲ ਨੇਲਜ਼ ਐਕਸਟੈਂਸ਼ਨ ਵਿਸ਼ੇ `ਤੇ ਵਰਕਸ਼ਾਪ
ਅੰਮ੍ਰਿਤਸਰ 5 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਨੇ ਅੱਜ ਇਥੇ ਵੀ.ਐਲ.ਸੀ.ਸੀ ਹੈਲਥ ਕੇਅਰ ਲਿਮ. ਦੇ ਸਹਿਯੋਗ ਨਾਲ ਜੈਲ ਨੇਲਜ਼ ਐਕਸਟੈਂਸ਼ਨ ਬਾਰੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ।ਪ੍ਰੋ. (ਡਾ.) ਸਰੋਜ ਬਾਲਾ ਨੇ ਟੀਮ ਦਾ ਸੁਆਗਤ ਕਰਦਿਆਂ ਵਿਦਿਆਰਥੀਆਂ ਨੂੰ ਨੇਲ ਆਰਟ ਡਿਜ਼ਾਇਨਾਂ ਵਿੱਚ ਤਕਨੀਕੀ ਹੁਨਰ ਵਿਕਸਿਤ ਕਰਨ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਕਿਹਾ ਕਿ ਇਹ ਵਰਕਸ਼ਾਪ ਇਸ …
Read More »ਅਧਿਆਪਕਾਂ ਨੇ ਰੋਸ ਵਜੋਂ ਸਾੜੀਆਂ ਕਾਰਵਾਈ ਸੰਬੰਧੀ ਪੱਤਰ ਦੀਆਂ ਕਾਪੀਆਂ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਬਾਹਰ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ. ਅਧਿਆਪਕਾਂ ਖਿਲਾਫ ਕਰਵਾਈ ਕਰਨ ਦੇ ਪੱਤਰ ਕਾਰਨ ਇਲਾਕੇ ਦੇ ਸਮੁੱਚੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ।ਸਕੂਲਾਂ ਵਿੱਚ ਈ.ਟੀ.ਟੀ ਅਧਿਆਪਕਾਂ ਖਿਲਾਫ਼ ਆਏ ਨਾਦਰਸ਼ਾਹੀ ਪੱਤਰ ਦੀਆਂ ਕਾਪੀਆਂ ਸਾੜ ਕੇ ਅਧਿਆਪਕਾਂ ਨੇ ਰੋਸ ਜ਼ਾਹਿਰ ਕੀਤਾ। ਡੈਮੋਕਰੈਟਿਕ …
Read More »ਮਾਤਾ ਨਸੀਬ ਕੌਰ ਦੀ ਯਾਦ ਵਿੱਚ ਪਰਿਵਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ
ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਨਸੀਬ ਕੌਰ ਪਤਨੀ ਸਵਰਗੀ ਫੂਲਾ ਸਿੰਘ ਸਰਪੰਚ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪ੍ਰਮਾਤਮਾਂ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਨ।ਉਨਾਂ ਦੀ ਯਾਦ ਵਿੱਚ ਪਰਿਵਾਰ ਵਲੋਂ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਇਮਰੀ ਸਕੂਲ ਵਿਚ ਵਿਦਿਆਰਥੀਆਂ ਦੀ ਠੰਡੇ ਪਾਣੀ ਦੀ ਲੋੜ ਨੂੰ ਸਮਝਦਿਆਂ ਵਾਟਰ ਕੂਲਰ ਦਾਨ ਕਰਕੇ ਚੰਗਾ ਉੱਦਮ ਕੀਤਾ ਹੈ । …
Read More »ਹਲਕਾ ਵਿਧਾਇਕ ਦਿਆਲਪੁਰਾ ਨੇ ਆਪਣੇ ਪਿੱਤਰੀ ਸਕੂਲ ਪੜਦੇ ਬੱਚਿਆਂ ਨੂੰ ਦਿੱਤਾ ਅਸ਼ੀਰਵਾਦ
ਸਰਕਾਰੀ ਪ੍ਰਾਇਮਰੀ ਸਕੂਲ ‘ਚ ਕਰਵਾਈ ਮਾਪੇ ਅਧਿਆਪਕ ਮਿਲਣੀ ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਮਾਪੇ ਅਧਿਆਪਕ’ ਮਿਲਣੀ ਕਰਵਾਈ ਗਈ, ਜਿਸ ਵਿੱਚ ਪਹਿਲੀ ਤੋਂ ਚੌਥੀ ਜਮਾਤ ਤੱਕ ਦੇ ਬੱਚਿਆਂ ਦਾ ਨਤੀਜਾ ਵੀ ਐਲਾਨਿਆ ਗਿਆ। ਮਾਪਿਆਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ।ਇੱਕ ਸਾਦੇ ਸਮਾਗਮ ਦੌਰਾਨ ਇਸੇ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ …
Read More »ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ
ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ …
Read More »ਪੰਜਾਬੀ ਯੂਨੀਵਰਸਿਟੀ ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਹੋਂਦ ਖ਼ਤਮ ਕਰਨਾ ਤਰਕਸੰਗਤ ਨਹੀਂ- ਐਡਵੋਕੇਟ ਧਾਮੀ
ਦੋ ਵਿਭਾਗਾਂ ਨੂੰ ਰਲਾਉਣ ਵਾਲੇ ਫੈਸਲੇ ’ਤੇ ਰੋਕ ਲਾਉਣ ਦੀ ਕੀਤੀ ਮੰਗ ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਦਾ ਰਲੇਵਾਂ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੀਤੇ …
Read More »ਖੇਤੀ ਤਕਨੀਕ ‘ਤੇ ਕੇਂਦਰਿਤ ਹੋਵੇਗਾ ਸਲਾਈਟ ਦਾ ਟੈਕਫੈਸਟ 2022
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਹਰ ਸਾਲ ਆਯੋਜਿਤ ਹੋਣ ਵਾਲਾ ਟੈਕਫੈਸਟ ਇਸ ਵਾਰ 29 ਅਤੇ 30 ਅਪ੍ਰੈਲ ਨੂੰ ਹੋਵੇਗਾ।ਸੰਸਥਾ ਦੇ ਡਾਇਰੈਕਟਰ ਡਾ. ਸੈਂਲੇਦਰ ਜੈਨ ਦੀ ਯੋਗ ਅਗਵਾਈ ਅਤੇ ਡਾ. ਰਾਜੇਸ਼ ਕੁਮਾਰ ਡੀਨ, ਡਾ. ਦਲੀਪ ਕੁਮਾਰ ਚੇਅਰਮੈਨ, ਡਾ. ਮਨਮੋਹਨ ਸਿੰਘ ਸਹਾਇਕ ਚੇਅਰਮੈਨ ਤੇ ਡਾ. ਅਸ਼ਵਨੀ ਕੁਮਾਰ ਸਹਾਇਕ ਚੇਅਰਮੈਨ ਦੀ ਦੇਖ-ਰੇਖ …
Read More »ਸਟੱਡੀ ਸਰਕਲ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਇਆ ਜਾਵੇਗਾ ਯੁਵਕ ਮੇਲਾ
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸਟੱਡੀ ਸਰਕਲ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਯੁਵਕ ਮੇਲਾ ਬਠਿੰਡਾ ਵਿੱਚ ਸੰਗਰੂਰ ਜ਼ੋਨ ਦੇ ਵਿਦਿਆਰਥੀ ਅਤੇ ਛਿਮਾਹੀ ਕਾਰਜਸ਼ਾਲਾ ਲੁਧਿਆਣਾ ਵਿਖੇ ਸੰਗਰੂਰ ਜ਼ੋਨ ਦੇ ਵਰਕਰ ਭਾਗ ਲੈਣਗੇ।ਇਸ ਸਬੰਧੀ ਅੱਜ ਆਰਗੇਨਾਈਜੇਸ਼ਨ ਵਰਕਿੰਗ ਕੌਂਸਲ ਅਤੇ ਜ਼ੋਨ ਪੱਧਰ ਦੀਆਂ ਸੇਵਾਵਾਂ ਬਾਰੇ ਨਿਯੁਕਤੀਆਂ ਕੀਤੀਆਂ ਗਈਆਂ।ਸਥਾਨਕ ਜ਼ੋਨਲ ਦਫਤਰ ਵਿਖੇ ਜ਼ੋਨ ਦੀ ਇਕੱਤਰਤਾ ਲਾਭ ਸਿੰਘ ਐਡੀਸ਼ਨਲ ਚੀਫ ਆਰਗੇਨਾਈਜ਼ਰ ਅਤੇ ਸੁਰਿੰਦਰ …
Read More »
Punjab Post Daily Online Newspaper & Print Media