ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲ਼ੇ ਪਿੰਡ ਸ਼ਾਹਪੁਰ ਕਲਾਂ ਦੇ ਪ੍ਰਾਇਮਰੀ ਸਕੂਲ ਵਿਖੇ ਮੁੱਖ ਅਧਿਆਪਕ ਨਰਿੰਦਰ ਸ਼ਰਮਾ ਦੀ ਅਗਵਾਈ ਵਿੱਚ ਪਿੰਡ ਦੀ ਪੰਚਾਇਤ, ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਦੇ ਮੋਹਤਬਰ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਮਹਿੰਗੀਆਂ ਫੀਸਾਂ ਤੋਂ ਬਚਣ ਲਈ ਸਰਕਾਰੀ ਸਕੂਲ …
Read More »ਸਿੱਖਿਆ ਸੰਸਾਰ
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ‘ਚ ਸੁਣੇ ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੇ ‘ਪ੍ਰੀਖਿਆ ‘ਤੇ ਚਰਚਾ’ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਡੀਏ.ਵੀ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਤੇ ਬਾਰਹਵੀਂ ਤੱਕ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਹਾਜ਼ਰੀ ‘ਚ ਸੁਣਿਆ। ਜਿਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਹਰ ਵਿਦਿਆਰਥੀ ਅਜ਼ਾਦ ਵਿਅਕਤੀਤਵ ਵਾਲਾ ਹੁੰਦਾ ਹੈ।ਉਸ ਦੀ ਯੋਗਤਾ ਤੇ ਸੁਪਨੇ ਅਲੱਗ ਹੁੰਦੇ ਹਨ।ਪ੍ਰੰਤੁ ਉਹ …
Read More »ਖ਼ਾਲਸਾ ਕਾਲਜ ਵਿਖੇ ‘ਸਭ ਦੁਨੀਆ ਇਕ ਰੰਗਮੰਚ ਹੈ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 2 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ‘ਸਭ ਦੁਨੀਆ ਇੱਕ ਰੰਗਮੰਚ ਹੈ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ’ਚ ਡਾਇਰੈਕਟਰ ਅਤੇ ਥੀਏਟਰ ਸਟੱਡੀਜ਼ ਦੇ ਵਿਦਵਾਨ ਪ੍ਰੋ. ਇਮੈਨੂਅਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰੀਆ ਸਮਾਜ ਸਥਾਪਨਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਖੇ ਰਵਾਇਤੀ ਉਤਸ਼ਾਹ ਤੇ ਸ਼ਰਧਾ ਨਾਲ ਆਰੀਆ ਸਮਾਜ ਸਥਾਪਨਾ ਦਿਵਸ ਰਵਾਇਤੀ ਪ੍ਰੰਪਰਾ ਅਨੁਸਾਰ ਮਨਾਇਆ ਗਿਆ।ਇਥੇ ਇਹ ਦੱਸਣਾ ਬਣਦਾ ਹੈ ਕਿ 1875 ਈ: ਨੁੰ ਸਵਾਮੀ ਦਇਆਨੰਦ ਸਰਸਵਤੀ ਜੀ ਨੇ ਵੈਦਿਕ ਕਦਰਾਂਸ਼ਕੀਮਤਾਂ ਨੂੰ ਮੁੱਖ ਰੱਖਦਿਆਂ ਆਰੀਆ ਸਮਾਜ ਦੀ ਸਥਾਪਨਾ ਕੀਤੀ ਸੀ।ਇਸ ਸਮੇਂ ਸਕੂਲ ਦੇ ਵਿਹੜੇ ਵਿੱਚ …
Read More »ਸਹਾਇਤਾ ਪ੍ਰਾਪਤ ਕਾਲਜਾਂ ਵਲੋਂ ਭਵਿੱਖ ’ਚ 75 ਪ੍ਰਤੀਸ਼ਤ ਗਰਾਂਟ ਇਨ ਏਡ ਪੋਸਟਾਂ ਭਰਨ ਤੋਂ ਕੋਰੀ ਨਾਂਹ
ਸਿੱਖਿਆ ਵਿਭਾਗ ਦਾ ਮਤਰੇਇਆ ਰਵੱਈਆ ਨਹੀਂ ਬਰਦਾਸ਼ਤ – ਛੀਨਾ ਜਲੰਧਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਚ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਮੱਦੇਨਜ਼ਰ ਅੱਜ ਨਾਨ ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਅਤੇ ਸੂਬੇ ਦੀਆਂ 3 ਯੂਨੀਵਰਸਿਟੀਆਂ ਦੇ ਪ੍ਰਿੰਸੀਪਲਜ਼ ਐਸੋਸੀਏਸ਼ਨ ਨਾਲ ਡੀ.ਏ.ਵੀ ਕਾਲਜ ਜਲੰਧਰ ਵਿਖੇ ਸਾਂਝੀ ਕੀਤੀ ਗਈ।ਜਿਸ ਦੌਰਾਨ ਅਹਿਮ ਫ਼ੈਸਲੇ ਲੈਂਦਿਆਂ ਸਹਾਇਤਾ ਪ੍ਰਾਪਤ ਕਾਲਜਾਂ ਵਲੋਂ …
Read More »ਪ੍ਰੀਖਿਆ ’ਤੇ ਚਰਚਾ ਪ੍ਰੋਗਰਾਮ ਦਾ ਪ੍ਰਸਾਰਣ ਸੁਣਿਆ
ਸੰਗਰੂਰ, 1 ਅਪ੍ਰੈਲ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਦੇਖ-ਰੇਖ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਵਾਲੇ ਪ੍ਰੀਖਿਆ ’ਤੇ ਚਰਚਾ ਆਨਲਾਈਨ ਪ੍ਰੋਗਰਾਮ ਦਾ ਪ੍ਰਸਾਰਣ ਕਰਵਾਇਆ ਗਿਆ।ਜਿਸ ਵਿਚ 500 ਤੋਂ ਵਧੇਰੇ ਵਿਦਿਆਰਥੀਆਂ ਅਧਿਆਪਕਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ।ਹਾਜ਼ਰੀਨ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਸਤਾਰ ਗਤੀਵਿਧੀਆਂ’ ਸਬੰਧੀ ਸਿਖਲਾਈ ਪ੍ਰੋਗਰਾਮ
ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ ਵਿਖੇ ਪੰਜਾਬ ਰਾਜ ਦੇ ਨਵੇਂ ਭਰਤੀ ਹੋਏ ਵੈਟਰਨਰੀ ਅਫਸਰਾਂ ਲਈ ‘ਵੈਟਸ ਲਈ ਵਿਸਤਾਰ ਗਤੀਵਿਧੀਆਂ’ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਪੰਜਾਬ ਸਟੇਟ ਵੈਟਰਨਰੀ ਕੌਂਸਲ (ਪੀ.ਐਸ ਵੀ.ਸੀ) ਦੇ ਸਹਿਯੋਗ ਕਰਵਾਏ ਗਏ ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਪਿ੍ਰੰਸੀਪਲ ਡਾ. ਐੱਚ. ਕੇ. ਵਰਮਾ ਵੱਲੋਂ ਮੈਨੇਜਿੰਗ ਡਾਇਰੈਕਟਰ ਡਾ. ਐਸ.ਕੇ ਨਾਗਪਾਲ, ਡਾ. ਟੀ.ਪੀ. …
Read More »ਖਾਲਸਾ ਕਾਲਜ ਵੂਮੈਨ ਦੁਆਰਾ ‘ਨਵੀਂ ਸਿੱਖਿਆ ਨੀਤੀ’ ’ਤੇ ਕਰਵਾਇਆ ਵੈਬੀਨਾਰ
ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਸਨਸਟੋਨ ਐਜੂਰਸਿਟੀ ਗੁੜਗਾਉਂ ਹਰਿਆਣਾ ਦੇ ਸਹਿਯੋਗ ਨਾਲ ‘ਨਵੀਂ ਸਿੱਖਿਆ ਨੀਤੀ’ ’ਤੇ ਵੈਬੀਨਾਰ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਕਰਵਾਏ ਇਸ ਵੈਬੀਨਾਰ ਪੀ.ਜੀ ਡਿਪਾਰਟਮੈਂਟ ਆਫ਼ ਕਾਮਰਸ ਐਂਡ ਮੈਨੇਜਮੈਂਟ ਵਲੋਂ ਕਰਵਾਇਆ ਗਿਆ।ਵੈਬੀਨਾਰ ਦੌਰਾਨ ਨਵੀਂ ਸਿੱਖਿਆ ਨੀਤੀ ’ਚ ਦਿਲਚਸਪ ਤਬਦੀਲੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਾਂਝਾ ਕੀਤਾ ਗਿਆ। ਇਸ ਸਬੰਧੀ …
Read More »ਇੰਜੀਨਿਅਰਿੰਗ ਵਿਸ਼ਿਆਂ ਨਾਲ ਸੰਬੰਧਤ ਪੰਜਾਬੀ ਪੁਸਤਕਾਂ ਦੀ ਰਚਨਾ ਹੋ ਸਕੇਗੀ ਸੰਭਵ- ਡਾ. ਮਨਜਿੰਦਰ ਸਿੰਘ
ਵਰਕਸ਼ਾਪ ਦੌਰਾਨ 3500 ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿੱਚ ਨਿਰਮਾਣ, ਟੀਚਾ 5000 ਸ਼ਬਦ – ਡਾ. ਰਵਿੰਦਰ ਕੁਮਾਰ ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ) ਨਵੀਂ ਦਿੱਲੀ ਵੱਲੋਂ ਸਾਂਝੇ ਤੌਰ `ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਉਪਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ …
Read More »ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰੇਮਨੀ
ਸੰਗਰੂਰ, 1 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਦੀ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰਾਮਨੀ ਕਰਵਾਈ ਗਈ।ਸ੍ਰੀਮਤੀ ਪਰਮਜੀਤ ਕੌਰ ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਯੂ.ਕੇ.ਜੀ ਤੋਂ ਪਹਿਲੀ …
Read More »
Punjab Post Daily Online Newspaper & Print Media