Monday, August 24, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਲਾਅ ਕੈਰੀਅਰ ਗਾਈਡੈਂਸ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕੈਰੀਅਰ ਗਾਈਡੈਂਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਕਰਨਦੀਪ ਰਾਏ ਸੀਨੀਅਰ ਬਰਾਂਚ ਮੈਨੇਜ਼ਰ ਆਈ.ਡੀ.ਪੀ ਐਜ਼ੂਕੇਸ਼ਨ ਨੇ ਵਿਦਿਆਰਥੀਆਂ ਨੂੰ ਆਈ.ਡੀ.ਪੀ ਵਲੋਂ ਆਈਲੇਂਟਸ ਤੋਂ ਬਾਅਦ ਦਿੱਤੀ ਜਾ ਰਹੀ ਕੌਂਸਲਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।         …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਦਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਾਖੀ ਰਾਏਜ਼ਾਦਾ ਨੇ 83.80 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਅਤੇ ਏਕਮ ਕੌਰ ਨੇ 83.33 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।   …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਤੀਜਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ।ਬੀ.ਸੀ.ਏ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਕਾਇਮ ਰੱਖੀ।ਅਰਸ਼ਪ੍ਰੀਤ ਕੌਰ ਨੇ 87 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 86 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਗਗਨਦੀਪ …

Read More »

ਅਕੇਡੀਆ ਵਰਲ਼ਡ ਸਕੂਲ ਵਿਖੇ ਮਨਾਇਆ ਕਿੰਡਰ ਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਕੂਲ ਅਕੇਡੀਆ ਵਰਲਡ ਸਕੂਲ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਅੱਪਰ ਕੇ.ਜੀ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੀ ਪ੍ਰੋਗਰਾਮ ‘ਚ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਸੰਚਾਲਨ ਕਿੰਡਰਗਾਰਟਨ ਦੀ ਹੈਡ ਸ਼੍ਰੀਮਤੀ ਯੋਗਿਤਾ ਨੇ ਕੀਤਾ।ਸਟੇਜ ਹੋਸਟਿੰਗ ਸ੍ਰੀਮਤੀ ਨੀਲਮ ਸਤੀਜਾ ਨੇ ਕੀਤੀ।ਯੂ.ਕੇ.ਜੀ ਦੇ ਜਯੰਤ ਜੈਨ ਨੇ ਵੈਲਕਮ ਸਪੀਚ ਵਿੱਚ ਸਾਰੇ ਮਾਪਿਆਂ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਵ: ਨਿਰਮਲ ਸਿੰਘ ਨਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਪਿੱਛਲੇ ਦਿਨੀ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ (84) ਨਮਿਤ ਅਮਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵਿਨਿਉ ਵਿਖੇ ਆਯੋਜਿਤ ਕੀਤਾ ਗਿਆ।ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜੱਥਿਆਂ …

Read More »

Women’s Day Celebrated at Khalsa Institutions

Amritsar, March 19 (Punjab Post Bureau) – Khalsa College of Engineering and Technology celebrated International Women’s Day by organizing a seminar and an interactive session on the topic “Gender Sensitization: Time to Change Mindset”. Dr. Manju Bala Director of the College who welcomed guest speaker Dr. Navpreet Kaur, Doctor in Forensic Medicine Shri Guru Ram Das University of Health Sciences …

Read More »

ਸਕੂਲ ਦੇ ਨਵੇਂ ਸੈਸ਼ਨ ਦੀ ਗੁਰਬਾਣੀ ਆਰੰਭਤਾ ‘ਤੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ

ਹਰ ਬੱਚਾ ਗੁਰਬਾਣੀ ਦਾ ੳਟ ਆਸਰਾ ਲੈ ਕੇ ਹਰ ਕਾਰਜ਼ ਕਰੇ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਨਵੇਂ ਸੈਸ਼ਨ ਦੀ ਆਰੰਭਤਾ ‘ਤੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਗੁਰਇਕਬਾਲ ਸਿੰਘ ਨੇ ਸਿਹਤ ਠੀਕ ਨਾ ਹੋਣ ਕਰਕੇ ਫੋਨ ‘ਤੇ ਹੀ ਬੱਚਿਆਂ ਨੂੰ ਪਿਆਰ ਭਰੀਆਂ ਅਸੀਸਾਂ ਦਿੱਤੀਆਂ।ਸ੍ਰੀ ਸੰਪਟ ਅਖੰਡ …

Read More »

ਪਲਾਸਟਿਕ ਦੀ ਵਰਤੋਂ ਵਿਰੁੱਧ ਚੇਤਨਾ ਮਾਰਚ ਤੇ ਸਫ਼ਾਈ ਅਭਿਆਨ

ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਦੀਆਂ ਚੀਜ਼ਾਂ ਦੇ ਵਿਰੋਧ ਵਿੱਚ ਚੇਤਨਾ ਮਾਰਚ ਅਤੇ ਸਫ਼ਾਈ ਅਭਿਆਨ ਚਲਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਦੀ …

Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਰਵਰਪੁਰ ਵਿਖੇ ਜਨਮ ਦਿਨ ਮੌਕੇ ਬੱਚਿਆਂ ਨੂੰ ਵੰਡੇ ਬੂਟ

ਸਮਰਾਲਾ, 16 ਮਾਰਚ ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਪ੍ਰਵਾਸੀ ਭਾਰਤੀ ਪਵਨਦੀਪ ਸਿੰਘ ਬਸਾਂਤੀ ਯੂ.ਐਸ.ਏ. ਪੁੱਤਰ ਕੁਲਵੰਤ ਸਿੰਘ ਬਸਾਂਤੀ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਸਕੂਲ ਵਿੱਚ ਪੜ੍ਹਦੇ 70 ਬੱਚਿਆਂ ਨੂੰ ਪੈਰਾਂ ਵਿੱਚ ਪਾਉਣ ਲਈ ਬੂਟ ਵੰਡੇ।ਸਕੂਲ ਵਿੱਚ ਕਰਵਾਏ ਗਏ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਕੂਲ ਮੁੱਖੀ ਰਾਜ ਰਾਣੀ ਨੇ ਬੂਟ ਵੰਡਣ ਆਏ …

Read More »

ਖਾਲਸਾ ਕਾਲਜ਼ ਅਦਾਰਿਆਂ ਦੇ ਵਿਦਿਆਰਥੀਆਂ ਦਾ ਫੁੱਲਾਂ ਦੇ ਮੁਕਾਬਲੇ ’ਚ ਸ਼ਾਨਦਾਰ ਸਥਾਨ

27 ਸਕੂਲਾਂ, ਕਾਲਜਾਂ ਦੇ 400 ਤੋਂ ਵਧੇਰੇ ਵਿਦਿਆਰਥੀਆਂ ਨੇ ਕਲਾ ਦਾ ਕੀਤਾ ਪ੍ਰਦਰਸ਼ਨ – ਡਾ. ਕਿਰਨਦੀਪ ਹੁੰਦਲ ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਫੁੱਲਾਂ ਦੇ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਵੂਮੈਨ ਕਾਲਜ ਪਿੰ੍ਰਸੀਪਲ ਡਾ. ਸੁਰਿੰਦਰ ਕੌਰ ਅਤੇ ਗਰਲਜ਼ ਸਕੂਲ …

Read More »