Tuesday, April 21, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 8ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥਣ ਰੁਪਿੰਦਰ ਕੌਰ ਨੇ 430 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।ਅਨਮੋਲਦੀਪ ਸਿੰਘ ਸੂਰਯਾ ਨੇ 421 ਤੇ ਈਸ਼ਾ ਹਾਂਡਾ ਨੇ 408 ਅੰਕਾਂ ਨਾਲ ਚੌਥਾ ਸਥਾਨ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਐਨ.ਸੀ.ਸੀ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਵਿਖੇ ਐਨ.ਸੀ.ਸੀ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਭਗਤੀ ਗੀਤ ਨਾਲ ਕੀਤੀ ਗਈ।ਸਕੂਲ ਪ੍ਰਿਸੰੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਐਨ.ਸੀ.ਸੀ ਕੈਡਿਟਾਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ ਗਿਅ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ …

Read More »

ਖਾਲਸਾ ਕਾਲਜ ਨਰਸਿੰਗ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਦਿਆਰਥੀਆ ਵਲੋਂ ਡੇਂਗੂ ਪ੍ਰਕੋਪ ਦੇ ਚੱਲਦਿਆਂ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ।ਕਾਲਜ ਅਸਿਸਟੈਟ ਪ੍ਰੋਫੈਸਰ ਕਮਲਪ੍ਰੀਤ ਕੌਰ ਵੱਲੋਂ ਦਿੱਤੀਆਂ ਹਦਾਇਤਾਂ’ਤੇ ਚੱਲਦਿਆਂ ਵਿਦਿਆਰਥੀਆਂ ਨੇ ਡੇਂਗੂ ਫੈਲਣ ਤੋਂ ਰੋਕਣ ਅਤੇ ਬਚਾਅ ਸਬੰਧੀ ਸਰਲ ਅਤੇ ਆਕਰਸ਼ਿਕ ਪੋਸਟਰ ਤਿਆਰ ਕੀਤੇ ਗਏ।ਵਿਦਿਆਰਥੀਆਂ ਵੱਲੋਂ ਡੇਂਗੂ ਜਾਗਰੂਕਤਾ ਸਬੰਧੀ ਬਹੁਤ …

Read More »

ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਇੱਕ ਪ੍ਰਭਾਵਸ਼ਾਲੀ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਵੇਲਾ ਵਿਹਾ ਚੁੱਕੀਆਂ ਰਸਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਹਨੇਰੇ ਵਿਚੋਂ …

Read More »

ਸਲਾਇਟ ਵਿਖੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) 13 ਤੋਂ 17 ਦਸੰਬਰ ਤੱਕ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਮਕੈਨੀਕਲ ਇੰਜਨੀਅਰਿੰਗ ਵਿਭਾਗ ਸਲਾਇਟ ਲੌਂਗੋਵਾਲ ਸੰਗਰੂਰ ਵਿਖੇ ਏ.ਆਈ.ਸੀ.ਟੀ.ਈ ਟ੍ਰੇਨਿੰਗ ਐਂਡ ਲਰਨਿੰਗ (ਏ.ਟੀ.ਏ.ਲ) ਅਕੈਡਮੀ ਪ੍ਰੋਗਰਾਮ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ “3 ਡੀ ਪ੍ਰਿੰਟਡ ਮਟੀਰੀਅਲਜ਼ ਦੀ ਸਿਰਜਣਾ ਅਤੇ ਵਿਸ਼ੇਸ਼ਤਾ (ਐਮ.ਸੀ 3 ਡੀ ਪੀ ਐਮ -2021)” ਤੇ ਇੱਕ ਹਫ਼ਤਾ (13 ਤੋਂ 17 ਦਸੰਬਰ, 2021) ਵਲੋਂ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਦਾ ਆਯੋਜਨ ਕੀਤਾ ਜਾ ਰਿਹਾ ਹੈ …

Read More »

ਪੀ.ਏ.ਯੂ ਦੇ ਵਿਗਿਆਨੀਆਂ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜਿਜ਼ ਟੀਚਰਜ਼ ਆਰਗੇਨਾਈਜੇਸ਼ਨ ਦੇ ਸੱਦੇ ‘ਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਟੀਚਰਜ਼ ਐਸੋ਼ਸੀਏਸ਼ਨ ਦੇ ਬੈਨਰ ਹੇਠ ਸੰਗਰੂਰ ਸਥਿਤ ਫਾਰਮ ਸਲਾਹਕਾਰ ਸੇਵਾ ਕੇਂਦਰ, ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਦੇ ਸਮੁੱਚੇ ਵਿਗਿਆਨੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ।ਇਹ ਧਰਨਾ ਪੰਜਾਬ ਸਰਕਾਰ ਵਲੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸੰਬੰਧਿਤ ਕਵਿਤਾ ਮੁਕਾਬਲੇ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) -ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀਆਂ ਵਿਚੋਂ ਪ੍ਰਮੁੱਖ ਸ਼ਖਸੀਅਤ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਮੁਕਾਬਲੇ …

Read More »

ਸੈਨਿਕ ਸਕੂਲ ਕਪੂਰਥਲਾ ਦੀ ਅਲੂਮੀਨੀ ਮੀਟ ’ਚ ਪਹੁੰਚੇ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ

ਸਾਬਕਾ ਵਿਦਿਆਰਥੀਆਂ ਵਲੋਂ ਸੈਨਿਕ ਸਕੂਲ ਨੂੰ ਨਵਾਂ ਟਰੈਕਟਰ ਭੇਟ ਕਪੂਰਥਲਾ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਸੈਨਿਕ ਸਕੂਲ ਕਪੂਰਥਲਾ ਵਿਖੇ ਅੱਜ ਸਾਬਕਾ ਵਿਦਿਆਰਥੀਆਂ ਦੀ ਮਿਲਣੀ (ਅਲੂਮੀਨੀ ਮੀਟ) ਕਰਵਾਈ ਗਈ।ਜਿਸ ਵਿੱਚ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ।                 ਰਾਜਪਾਲ ਗੁਰਮੀਤ ਸਿੰਘ ਵਲੋਂ ਸੈਨਿਕ ਸਕੂਲ ਕਪੂਰਥਲਾ ਵਿਖੇ ਸ਼ਹੀਦੀ ਸਥਲ …

Read More »

ਚੀਫ਼ ਖ਼ਾਲਸਾ ਦੀਵਾਨ ਵਿਖੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ 149ਵਾਂ ਜਨਮ ਦਿਹਾੜਾ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਸਿਰਜ਼ਕਾਂ ਵਿਚੋਂ ਪ੍ਰਮੁੱਖ ਸ਼ਖਸ਼ੀਅਤ ਅਤੇ ਮਹਾਨ ਸਾਹਿਤਕਾਰ ਡਾ: ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਮੋਕੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪੀ ਪਾਠ ਉਪਰੰਤ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਸਵਿੰਦਰ ਸਿੰਘ ਦੇ ਰਾਗੀ ਜੱਥੇ …

Read More »

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਉਘੀਆਂ ਸਖਸ਼ੀਅਤਾਂ ਦੇ ਜੀਵਨ ਦਰਸ਼ਨ ‘ਤੇ ਖੋਜ਼ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਚੇਅਰਾਂ ਸਥਾਪਿਤ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ‘ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ।          ਅੱਜ ਇਥੇ ਗੁਰੂ …

Read More »