ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਸੁਨਾਮ ਦੇ ਅਕੇਡੀਆ ਵਰਲਡ ਸਕੂਲ ਵਿਖੇ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਚਨਾਤਮਕ ਲਿਖਾਈ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ੇ ਲਿਖਣ ਲਈ ਦਿੱਤੇ ਗਏ।ਇਸ ਪ੍ਰਤੀਯੋਗਤਾ ਦਾ ਮਕਸਦ ਲਿਖਣ ਪ੍ਰਤੀ ਰੁਚੀ ਪੈਦਾ ਕਰਨਾ ਸੀ।ਇਸ ਮੁਕਾਬਲੇ ਤਿੰਨੋ ਭਾਸ਼ਾਵਾਂ ਵਿੱਚ (ਪੰਜਾਬੀ, ਹਿੰਦੀ ਤੇ ਅੰਗਰਜ਼ੀ) ਵਿੱਚ ਕਰਵਾਏ ਗਏ।ਬੱਚਿਆਂ ਨੂੰ ਦੋ ਭਾਗਾਂ ਪੰਜਵੀਂ ਤੋਂ ਸੱਤਵੀਂ …
Read More »ਸਿੱਖਿਆ ਸੰਸਾਰ
ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਰਿਹਾ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 7ਵਾਂ ਦਿਨ
ਪੰਜਾਬੀ ਕਹਾਣੀ ‘ਸੁਲਘਦੇ ਸਮਿਆਂ ਦਾ ਬਿਰਤਾਂਤ’ ਨਾਲ ਹੋਈ ਪ੍ਰੋਗਰਾਮ ਸ਼ੁਰੂਆਤ ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਨਾਲ ਚਲ ਰਹੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 7ਵਾਂ ਦਿਨ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਰਿਹਾ। ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਡਾ. ਕੇਵਲ ਧਾਲੀਵਾਲ ਦੇ ਨਿਰਦੇਸ਼ਨਾ ਹੇਠ ਪੇਸ਼ ਕੀਤੇ ਗਏ ਨਾਟਕ ‘ਬਸੰਤੀ …
Read More »ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅੱਜ ਸ਼ਾਮ ਚਲਾਣਾ ਕਰ ਗਏ।ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ।ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ‘ਚ ਸਮਝੌਤਾ
ਚਲਾਏ ਜਾਣਗੇ ਖੇਤੀ ਵਸਤ ਭੰਡਾਰ ਅਤੇ ਸਪਲਾਈ ਚੇਨ ਬਾਰੇ ਸਿਖਲਾਈ ਪ੍ਰੋਗਰਾਮ ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਕੁਸ਼ਲ ਮਨੁੱਖੀ ਸਰੋਤਾਂ ਦੀ ਸਿਰਜਣਾ ਵਿੱਚ ਗਿਆਨ, ਹੁਨਰ ਅਤੇ ਯੋਗਤਾ ਦੇ ਨਾਲ ਤੇਜ਼ੀ ਲਿਆਉਣ ਲਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ਵਿਚਕਾਰ ਅੱਜ ਇਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ।ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨ.ਐਸ.ਡੀ.ਸੀ) ਰਾਹੀਂ ਹੁਨਰ …
Read More »ਲੇਖਕਾਵਾਂ ਦੀਆਂ ਕਹਾਣੀਆਂ ‘ਚ ਔਰਤਾਂ ਦੀ ਹੀ ਨਹੀਂ ਸਮਾਜ ਦੇ ਮਸਲਿਆਂ ਦੀ ਹੁੰਦੀ ਐ ਗੱਲ – ਤ੍ਰਿਪਤਾ ਕੇ ਸਿੰਘ
ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਪੁਸਤਕ ਮੇਲੇ ਦਾ 6ਵਾਂ ਦਿਨ ਨਾਰੀ ਮਨ ਦੀਆਂ ਬਾਤਾਂ ਦੇ ਨਾਮ ਰਿਹਾ ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਇਸ ’ਚ ਕੋਈ ਦੋ ਰਾਇ ਨਹੀਂ ਕਿ ਕਹਾਣੀਆਂ ਲਿਖਣ ਵਾਲੀਆਂ ਲੇਖਕਾਵਾਂ ਆਪਣੀਆਂ ਕਹਾਣੀਆਂ ਵਿਚ ਸਮਾਜ ਦੇ ਵੱਖ-ਵੱਖ ਮਸਲਿਆਂ ਦੀ ਗੱਲ ਕਰ ਰਹੀਆਂ।ਪਰ ਫਿਲਹਾਲ ਔਰਤਾਂ ਦਾ ਆਪਣੀਆਂ ਸਮੱਸਿਆਵਾ ਬਾਰੇ ਲਿਖਣ ਦਾ ਦਾਇਰਾ ਹੀ ਇੰਨਾ ਵੱਡਾ ਹੈ ਕਿ ਹੋਰਾਂ ਦੇ …
Read More »ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਵਲੋਂ ‘ਕੌਮਾਂਤਰੀ ਮਹਿਲਾ’ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਕੌਮਾਂਤਰੀ ਮਹਿਲਾ’ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਲਾਅ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਔਰਤਾਂ ਦੇ ਸਮਾਜ ’ਚ ਪਾਏ ਜਾ ਰਹੇ ਯੋਗਦਾਨ ਅਤੇ ਉਨ੍ਹਾਂ ਦੀ ਸੁਰੱਖਿਆ ’ਤੇ ਆਪਣੇ ਵਿਚਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਯੋਗ ਅਤੇ ਬਹੁਰਾਸ਼ਟਰੀ ਕੰਪਨੀਆਂ ਨਾਲ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨਵਿਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਅਲੂਮਿਨੀ ਐਸੋਸੀਏਸ਼ਨ ਦੇ ਸਾਬਕਾ ਉਪ ਪ੍ਰਧਾਨ ਮਨਜੀਤ ਸਿੰਘ ਨਿੱਜਰ ਨੇ ਵਿਸ਼ੇ ਬਾਰੇ ਚਰਚਾ ਕੀਤੀ ਅਤੇ ਵੱਖ-ਵੱਖ ਦਿਸ਼ਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਹੋਰ ਮਹਿਮਾਨ ਹਾਜ਼ਰ …
Read More »ਮਾਲ ਰੋਡ ਸਕੂਲ ਦੀ ਆਊਟਰ ਸਪੇਸ ਵੱਲ ਪੁਲਾਂਘ
ਸਪੇਸ ਕਿਡਜ਼ ਇੰਡੀਆ ਵਲੋਂ ਚੁਣੇ ਜਾਣ ਉਪਰੰਤ ਮਿਸ਼ਨ “AzaadiSAT” ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਹਰ ਕਿਸੇ ਦਾ ਸੁਪਨਾ ਹੁੰਦਾ ਹੈ ਕਿ ਉਹ ਆਊਟਰ ਸਪੇਸ ਦੀਆਂ ਅਣਸੁਲਝੀਆਂ ਗੁਥੀਆਂ ਬਾਰੇ ਜਾਣਕਾਰੀ ਪ੍ਰਾਪਤ ਕਰੇ ਜਾਂ ਇਸਦੀ ਰੱਹਸਮਈ ਦੁਨੀਆ ਨੂੰ ਜਾਨਣ ਲਈ ਕੋਈ ਯੋਗਦਾਨ ਪਾਏ। ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੇ ਨੰਨੇ ਵਿਗਿਆਨੀਆਂ …
Read More »ਪ੍ਰਿੰਸੀਪਲ ਇੰਦਰਜੀਤ ਸਿੰਘ ਦਾ ਕੀਤਾ ਸਨਮਾਨ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕਰਨਲ ਵੀ.ਕੇ ਪੁੰਡੀਰ ਕਮਾਂਡਿੰਗ ਅਫਸਰ ਫਸਟ ਪੰਜਾਬ ਐਨ.ਸੀ.ਸੀ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ।ਕਰਨਲ ਵੀ.ਕੇ ਪੁੰਡੀਰ ਨੇ ਦੱਸਿਆ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ ਐਨ.ਸੀ.ਸੀ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ। ਜਿੰਨਾਂ ਲਈ ਪ੍ਰਿੰਸੀਪਲ ਇੰਦਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ।ਕਰਨਲ ਪੁੰਡੀਰ ਨੇ ਖਾਲਸਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਬਸੰਤ ਮੇਲਾ 14 ਮਾਰਚ ਤੋਂ
ਬਸੰਤ ਰੁਤ ਦੇ ਜਸ਼ਨ ਮੌਕੇ ਰੰਗ ਬਰੰਗੇ ਫੁੱਲਾਂ ਤੇ ਰੰਗੋਲੀ ਨਾਲ ਖਿੜੇਗਾ ਵਿਹੜਾ ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ 14 ਮਾਰਚ ਤੋ 16 ਮਾਰਚ ਤੱਕ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਵਿਹੜੇ ਵਿਚ ਤਿੰਨ ਰੋਜ਼ਾ `ਬਸੰਤ ਮੇਲਾ` ਆਯੋਜਤ ਕਰਨ ਜਾ ਰਹੀ ਹੈ ਜਿਸ ਵਿਚ ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੀਆਂ ਐਂਟਰੀਆਂ ਸ਼ਾਮਿਲ ਹਨ। ਸਾਲ 2017 ਤੋਂ …
Read More »
Punjab Post Daily Online Newspaper & Print Media