ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸੁਨਾਮ ਦੇ ਸਕੂਲ ਅਕੇਡੀਆ ਵਰਲਡ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਜਾਚਣ ਲਈ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਸਪੈਲ ਬੀ ਪ੍ਰਤੀਯੋਗਤਾ ਕਰਵਾਈ ਗਈ।ਇਹ ਮੁਕਾਬਲੇ ਤਿੰਨੋ ਭਾਸ਼ਾਵਾਂ (ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ) ਵਿੱਚ ਆਯੋਜਿਤ ਕੀਤੇ ਗਏ।ਅੰਗਰੇਜ਼ੀ ਵਿਚੋਂ ਰਾਘਵ ਗਰਗ (ਜਮਾਤ ਪਹਿਲੀ), ਜੈਸਮੀਨ ਕੌਰ (ਜਮਾਤ ਦੂਜੀ) ਗੁਰਸੀਰਤ ਕੌਰ ਅਤੇ ਰਾਜਵੀਰ ਸਿੰਘ (ਜਮਾਤ ਤੀਜੀ) ਨਿਰਵੈਰ ਸਿੰਘ (ਜਮਾਤ ਚੌਥੀ) …
Read More »ਸਿੱਖਿਆ ਸੰਸਾਰ
ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲਿਆ ਉਤਮ ਜੀਵਨ ਰਕਸ਼ਕ ਪਦਕ ਐਵਾਰਡ -2020 ਪ੍ਰਦਾਨ
ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਦੋ ਸਾਲ ਪਹਿਲਾਂ ਵਾਪਰੀ ਮੰਦਭਾਗੀ ਘਟਨਾ ਦੌਰਾਨ ਦਲੇਰੀ ਅਤੇ ਸਾਹਸ ਦਾ ਜਜ਼ਬਾ ਦਿਖਾ ਕੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਵਾਲੀ ਵਿਦਿਆਰਥਣ ਅਮਨਦੀਪ ਕੌਰ ਨੂੰ ਭਾਰਤ ਸਰਕਾਰ ਵੱਲੋਂ ਉਤਮ ਜੀਵਨ ਰਕਸ਼ਕ ਪਦਕ ਐਵਾਰਡ-2020 ਨਾਲ ਨਿਵਾਜ਼ਿਆ ਗਿਆ ਹੈ।ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਵਿਦਿਆਰਥਣ ਅਮਨਦੀਪ ਕੌਰ ਨੂੰ ਇਹ ਐਵਾਰਡ ਸੌਂਪਦਿਆਂ ਉਸ …
Read More »ਸਾਹਿਤ ਉਤਸਵ ਤੇ ਪੁਸਤਕ ਮੇਲੇ ਦੇ ਚੌਥੇ ਦਿਨ ‘ਯੁਵਾ ਪਰਵਾਸ’ ਦੇ ਮਸਲਿਆਂ ਬਾਰੇ ਗੰਭੀਰ ਚਿੰਤਨ ਖ਼ਾਲਸਾ
ਨੌਜਵਾਨਾਂ ਦਾ ਧਰਤੀ ਨਾਲੋਂ ਮੋਹ ਤੋੜਨ ਵਾਲਾ ਪਰਵਾਸ ਨਿਰਾਸ਼ਾ ’ਚੋਂ ਪੈਦਾ ਹੋ ਰਿਹੈ – ਡਾ. ਸਰਬਜੀਤ ਅੰਮ੍ਰਿਤਸਰ, 8 ਮਾਰਚ (ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ਕੋਵਿਡ ਮਹਾਮਾਰੀ ਤੋਂ ਬਾਅਦ ਨੈਸ਼ਨਲ ਬੁਕ ਟਰੱਸਟ ਇੰਡੀਆ ਵੱਲੋਂ ਲਗਾਏ ਗਏ ਇਸ ਪਹਿਲੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2022’ ’ਚ ਪੁਸਤਕ ਪ੍ਰੇਮੀਆਂ ਦਾ ਸੈਲਾਬ ਉਮੜ ਰਿਹਾ ਹੈ ਅਤੇ ਪੁਸਤਕਾਂ ਪੜ੍ਹਣ ਦੇ ਰੁਝਾਨ ’ਚ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ‘ਬੇਬੀ ਸ਼ੋਅ-2022’
ਅੰਮ੍ਰਿਤਸਰ, 8 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਮੰਤਵ ਤਹਿਤ ‘ਬੇਬੀ ਸ਼ੋਅ-2022’ ਕਰਵਾਇਆ ਗਿਆ। ਜਿਸ ’ਚ ਫੈਂਸੀ ਡਰੈਸ ,ਰੈਂਪਵਾਕ, ਡਾਂਸ, ਕਵਿਤਾ ਗਾਇਨ ਆਦਿ ਵੱਖ-ਵੱਖ ਗਤੀਵਿਧੀਆਂ ਨੂੰ ਸ਼ਾਮਿਲ ਕੀਤਾ ਗਿਆ।ਜ਼ਿਲ੍ਹਾ ਵਾਸੀ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ …
Read More »ਸਰਕਾਰੀ (ਕੰ:) ਸੀਨੀ: ਸੈਕੰ: ਸਕੂਲ ਵਿਖੇ ਅੰਗਰੇਜ਼ੀ ਸਮਾਜਿਕ ਮੇਲਾ ਤੇ ਇਨਾਮ ਵੰਡ ਸਮਾਰੋਹ
ਸਮਰਾਲਾ, 8 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਜਿਸ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਮਾਡਲ ਅਤੇ ਚਾਰਟ ਤਿਆਰ ਕੀਤੇ।ਇਸ ਉਪਰੰਤ …
Read More »ਪੁਲਿਸ ਵਿਭਾਗ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ‘ਅੰਤਰਰਾਸ਼ਟਰੀ ਮਹਿਲਾ ਦਿਵਸ’
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਅੰਮ੍ਰਿਤਸਰ ਪੁਲਿਸ ਵਿਭਾਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ।ਇਸ ਉਪਰੰਤ ਏ.ਐਸ.ਆਈ. ਸ੍ਰੀਮਤੀ ਪੂਨਮ ਸ਼ਰਮਾ ਨੇ ਮਾਨਸਿਕ ਤਨਾਅ ਅਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਬਾਰੇ ਜਾਗਰੂਕ ਕਰਵਾਇਆ।ਸ੍ਰੀਮਤੀ …
Read More »ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਅੰਗਰੇਜ਼ੀ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ
ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਵਿੱਦਿਅਕ ਮੇਲੇ ਦੀ ਸਾਰਥਿਕਤਾ ਸਬੰਧੀ ਬੋਲਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਵਿੱਦਿਅਕ ਮੇਲੇ ਵਿਦਿਆਰਥੀਆਂ ਦੇ ਅੰਦਰੂਨੀ ਕਾਬਲੀਅਤ ਨੂੰ ਪਛਾਨਣ ਦਾ ਅਹਿਮ ਜ਼ਰੀਆ ਹਨ।ਇਸ ਵਿੱਚ …
Read More »ਹੁਣ ਪਲਾਸਟਿਕ ਨੂੰ ਮੁੜ ਵਰਤੋਂ `ਚ ਲਿਆਉਣਾ ਹੋਵੇਗਾ ਸੁਖਾਲਾ – ਵਾਈਸ ਚਾਂਸਲਰ
ਡਾ. ਤੇਜਵੰਤ ਸਿੰਘ ਕੰਗ ਤੇ ਉਨ੍ਹਾਂ ਦੀ ਖੋਜ ਟੀਮ `ਤੇ ਸੱਜਿਆ ਸਿਹਰਾ ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੋਜ਼ ਦੇ ਖੇਤਰ ਵਿੱਚ ਇਕ ਨਵਾਂ ਮਾਅਰਕਾ ਮਾਰਦਿਆਂ ਵਿਸ਼ਵ ਪੱਧਰ ਦੀ ਉਸ ਸਮੱਸਿਆ ਦਾ ਹੱਲ ਲੱਭ ਲਿਆ ਹੈ।ਜਿਸ ਵਿਚ ਪਲਾਸਟਿਕ ਦੇ ਕਾਰਨ ਵਾਤਾਵਰਣ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਯੂਨੀਵਰਸਿਟੀ ਦੀ ਇਸ ਨਵੀਂ ਖੋਜ਼ ਨਾਲ ਹੁਣ …
Read More »ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਮੇਲੇ ਰਚਨਾਤਮਿਕਤਾ ‘ਚ ਸਹਾਇਕ – ਮਾਸਟਰ ਅਵਨੀਸ਼ ਲੌਂਗੋਵਾਲ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਰਾਜਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਡੀ.ਐਮ ਅਮਰਿੰਦਰ ਕੁਠਾਲਾ, ਬਲਾਕ ਮੈਂਟਰ ਹਰਵਿੰਦਰ ਰੋਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੀ ਅਗਵਾਈ ਹੇਠ ਸਮਾਜਿਕ ਵਿਗਿਆਨ ਅੰਗਰੇਜ਼ੀ ਮੇਲੇ ਦਾ ਆਯੋਜਨ ਕੀਤਾ ਗਿਆ। …
Read More »ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰਿਹਾ ‘ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ-2022’
ਮੇਲੇ ’ਚ ਯੂ.ਪੀ, ਦਿੱਲੀ, ਹਿਮਾਚਲ, ਹਰਿਆਣਾ ਸਮੇਤ ਕੋਲਕਤਾ, ਮਲੇਰਕੋਟਲਾ ਤੋਂ ਪੁੱਜੇ ਪ੍ਰਕਾਸ਼ਕ – ਮੁਯੰਕ ਸੁਰੋਲੀਆ ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸ਼ੁਰੂ ਹੋਏ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦੇ ਦੂਸਰੇ ਦਿਨ ਦੀ ਸ਼ੁਰੂਆਤ ਮਰਹੂਮ ਲੋਕ-ਗਾਇਕਾ ਗੁਰਮੀਤ ਬਾਵਾ ਜੀ ਨੂੰ ਸਮਰਪਿਤ ‘ਅੰਬਰਸਰੀ ਸੱਥ’ ਨਾਲ ਹੋਈ। ਇਸ ਸੱਥ ਦਾ ਸੰਜੋਯਕ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ …
Read More »
Punjab Post Daily Online Newspaper & Print Media