ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਅੰਮ੍ਰਿਤਸਰ ਪੁਲਿਸ ਵਿਭਾਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ।ਇਸ ਉਪਰੰਤ ਏ.ਐਸ.ਆਈ. ਸ੍ਰੀਮਤੀ ਪੂਨਮ ਸ਼ਰਮਾ ਨੇ ਮਾਨਸਿਕ ਤਨਾਅ ਅਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਬਾਰੇ ਜਾਗਰੂਕ ਕਰਵਾਇਆ।ਸ੍ਰੀਮਤੀ …
Read More »ਸਿੱਖਿਆ ਸੰਸਾਰ
ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਅੰਗਰੇਜ਼ੀ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ
ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਵਿੱਦਿਅਕ ਮੇਲੇ ਦੀ ਸਾਰਥਿਕਤਾ ਸਬੰਧੀ ਬੋਲਦਿਆਂ ਪ੍ਰਿੰਸੀਪਲ ਨੇ ਕਿਹਾ ਕਿ ਵਿੱਦਿਅਕ ਮੇਲੇ ਵਿਦਿਆਰਥੀਆਂ ਦੇ ਅੰਦਰੂਨੀ ਕਾਬਲੀਅਤ ਨੂੰ ਪਛਾਨਣ ਦਾ ਅਹਿਮ ਜ਼ਰੀਆ ਹਨ।ਇਸ ਵਿੱਚ …
Read More »ਹੁਣ ਪਲਾਸਟਿਕ ਨੂੰ ਮੁੜ ਵਰਤੋਂ `ਚ ਲਿਆਉਣਾ ਹੋਵੇਗਾ ਸੁਖਾਲਾ – ਵਾਈਸ ਚਾਂਸਲਰ
ਡਾ. ਤੇਜਵੰਤ ਸਿੰਘ ਕੰਗ ਤੇ ਉਨ੍ਹਾਂ ਦੀ ਖੋਜ ਟੀਮ `ਤੇ ਸੱਜਿਆ ਸਿਹਰਾ ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੋਜ਼ ਦੇ ਖੇਤਰ ਵਿੱਚ ਇਕ ਨਵਾਂ ਮਾਅਰਕਾ ਮਾਰਦਿਆਂ ਵਿਸ਼ਵ ਪੱਧਰ ਦੀ ਉਸ ਸਮੱਸਿਆ ਦਾ ਹੱਲ ਲੱਭ ਲਿਆ ਹੈ।ਜਿਸ ਵਿਚ ਪਲਾਸਟਿਕ ਦੇ ਕਾਰਨ ਵਾਤਾਵਰਣ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਯੂਨੀਵਰਸਿਟੀ ਦੀ ਇਸ ਨਵੀਂ ਖੋਜ਼ ਨਾਲ ਹੁਣ …
Read More »ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਮੇਲੇ ਰਚਨਾਤਮਿਕਤਾ ‘ਚ ਸਹਾਇਕ – ਮਾਸਟਰ ਅਵਨੀਸ਼ ਲੌਂਗੋਵਾਲ
ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਰਾਜਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਡੀ.ਐਮ ਅਮਰਿੰਦਰ ਕੁਠਾਲਾ, ਬਲਾਕ ਮੈਂਟਰ ਹਰਵਿੰਦਰ ਰੋਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੀ ਅਗਵਾਈ ਹੇਠ ਸਮਾਜਿਕ ਵਿਗਿਆਨ ਅੰਗਰੇਜ਼ੀ ਮੇਲੇ ਦਾ ਆਯੋਜਨ ਕੀਤਾ ਗਿਆ। …
Read More »ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰਿਹਾ ‘ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ-2022’
ਮੇਲੇ ’ਚ ਯੂ.ਪੀ, ਦਿੱਲੀ, ਹਿਮਾਚਲ, ਹਰਿਆਣਾ ਸਮੇਤ ਕੋਲਕਤਾ, ਮਲੇਰਕੋਟਲਾ ਤੋਂ ਪੁੱਜੇ ਪ੍ਰਕਾਸ਼ਕ – ਮੁਯੰਕ ਸੁਰੋਲੀਆ ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸ਼ੁਰੂ ਹੋਏ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦੇ ਦੂਸਰੇ ਦਿਨ ਦੀ ਸ਼ੁਰੂਆਤ ਮਰਹੂਮ ਲੋਕ-ਗਾਇਕਾ ਗੁਰਮੀਤ ਬਾਵਾ ਜੀ ਨੂੰ ਸਮਰਪਿਤ ‘ਅੰਬਰਸਰੀ ਸੱਥ’ ਨਾਲ ਹੋਈ। ਇਸ ਸੱਥ ਦਾ ਸੰਜੋਯਕ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਦਿਆਰਥੀਆਂ ਵਲੋਂ ਡਿਗਰੀ ਪੂਰੀ ਕਰਨ ’ਤੇ ਇੰਟਰਨਾਂ ਵਜੋਂ ਚੁੱਕੀ ਸਹੁੰ
ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਡਿਗਰੀ ਪੂਰੀ ਕਰਨ ਵਾਲੇ ਵਿਦਿਆਰਥੀਆਂ ਵਲੋਂ ਆਪਣੇ ਕਿਤੇ ’ਚ ਪ੍ਰਪੱਕ ਹੋਣ ’ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਵੈਟਰਨਰੀ ਦੇ ਪਾਸਿੰਗ ਆਊਟ ਗਰੈਜੂਏਟਾਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕਿਹਾ ਕਿ ‘ਪਸ਼ੂਆਂ ਦੇ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠਣ ਲਈ ਵੈਟਰਨਰੀ ਡਾਕਟਰਾਂ ਨੂੰ ਆਧੁਨਿਕ ਸਮੇਂ …
Read More »ਗਵਰਨਰ ਸ੍ਰੀ ਪੁਰੋਹਿਤ ਵਲੋਂ ਖ਼ਾਲਸਾ ਕਾਲਜ ਵਿਖੇ 9 ਰੋਜ਼ਾ ਪੁਸਤਕ ਮੇਲੇ ਦਾ ਉਦਘਾਟਨ
ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਨਾਲ 9 ਦਿਨਾਂ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2022’ ਦਾ ਉਦਘਾਟਨ ਪੰਜਾਬ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਰਿਬਨ ਕੱਟ ਕੇ ਕੀਤਾ।ਉਨ੍ਹਾਂ ਦੇ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਿੰਸੀਪਲ ਡਾ. ਮਹਿਲ ਸਿੰਘ, ਡਾ. ਸੁਰਜੀਤ ਪਾਤਰ, …
Read More »ਦੁਨੀਆ ’ਚ ਬਦਲਾਅ ਦਾ ਉਚਿੱਤ ਜ਼ਰੀਆ ਹੈ ਵਿੱਦਿਆ – ਗਵਰਨਰ ਬਨਵਾਰੀ ਲਾਲ ਪੁਰੋਹਿਤ
ਖਾਲਸਾ ਕਾਲਜ ਦੀ 116ਵੀਂ ਕਨਵੋਕੇਸ਼ਨ ’ਚ 1626 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ ) – ਇਤਿਹਾਸਕ ਖ਼ਾਲਸਾ ਕਾਲਜ ਦੇ ਅੱਜ 130 ਸਾਲਾ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ 116ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ …
Read More »ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਮਾਪੇ ਤੇ ਅਧਿਆਪਕ ਮਿਲਣੀ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਮਾਪੇ ਤੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਮਾਸਟਰ ਅਵਨੀਸ਼ ਕੁਮਾਰ, ਮਾਸਟਰ ਬਲਵਿੰਦਰ ਸਿੰਘ, ਰਿਸ਼ੀ ਸ਼ਰਮਾ, ਮਨਦੀਪ ਕੁਮਾਰ ਤੇ ਅਮਨ ਸਿੱਧੂ ਬੱਚਿਆਂ ਦੇ ਮਾਪਿਆਂ ਨਾਲ ਚਰਚਾ ਕਰਦੇ ਹੋਏ।
Read More »ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਾਇੰਸ ਤੇ ਸਮਾਜਿਕ ਸਿੱੱਖਿਆ ਮੇਲਾ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਵਿਭਾਗੀ ਹਦਾਇਤਾਂ ਅਨੁਸਾਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨੂੰ ਰੌਚਕ ਬਣਾਉਣ ਲਈ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਚਾਰਟ, ਮਾਡਲ, ਪ੍ਰੋਜੈਕਟਾਂ ਨੂੰ ਪਿੰਡ ਵਾਸੀਆਂ ਤੱਕ ਪਹੁੰਚਾਉਣ ਲਈ ਜਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਸਬੰਧੀ ਮੇਲਾ ਆਯੋਜਿਤ ਕੀਤਾ ਗਿਆ।ਛੇਵੀਂ ਤੋਂ ਦਸਵੀਂ ਜਮਾਤ ਦੇ ਹਰੇਕ ਵਿਦਿਆਰਥੀ …
Read More »
Punjab Post Daily Online Newspaper & Print Media