Monday, August 24, 2026

ਸਿੱਖਿਆ ਸੰਸਾਰ

ਜਾਗਦਾ ਪੰਜਾਬ ਤੇ ਸਹਾਇਤਾ ਐਨ.ਜੀ.ਓ ਨੇ ਦਿੜ੍ਹਬਾ ਵਿਖੇ ਲੋੜਵੰਦ ਬੱਚਿਆਂ ਲਈ ਖੋਲਿਆ ਮੁਫ਼ਤ ਕੰਪਿਊਟਰ ਟ੍ਰੇਨਿੰਗ ਸੈਂਟਰ

ਪੱਤਰਕਾਰ ਰਣਜੀਤ ਸਿੰਘ ਸ਼ੀਤਲ ਦਾ ਲੋੜਵੰਦ ਬੱਚਿਆਂ ਲਈ ਇਕ ਹੋਰ ਵੱਡਾ ਉਪਰਾਲਾ ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਹਾਇਤਾ ਐਨ.ਜੀ.ਓ ਇੰਡੀਆ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਰਾਜੀ ਮੀਤ ਪ੍ਰਧਾਨ ਜਾਗਦਾ ਪੰਜਾਬ ਵਲੋਂ ਜਾਗਦਾ ਪੰਜਾਬ ਤੇ ਸਹਾਇਤਾ ਐਨ.ਜੀ.ਓ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਸ਼ੀਤਲ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਕੰਪਿਊਟਰ ਟ੍ਰੇਨਿੰਗ ਸੈਂਟਰ …

Read More »

ਡੀ.ਟੀ.ਐਫ਼ ਆਗੂ ਹਰਦੇਵ ਮੁੱਲਾਂਪੁਰ ਤੇ ਸਾਥੀਆਂ `ਤੇ ਝਠਾ ਪਰਚਾ ਦਰਜ਼ ਕਰਨ ਦੀ ਸਖ਼ਤ ਨਿਖੇਧੀ

ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਥਾਣਾ ਦਾਖਾ ਦੀ ਪੁਲੀਸ ਵਲੋਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਲੁਧਿਆਣਾ ਦੇ ਜਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ `ਤੇ ਝੂਠਾ ਪਰਚਾ ਦਰਜ਼ ਕੀਤਾ ਗਿਆ ਹੈ।ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਸੰਗਰੂਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਸਕੱਤਰ ਹਰਭਗਵਾਨ ਗੁਰਨੇ ਤੇ ਸੂਬਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਦਾਖਾ ਨਜ਼ਦੀਕ ਪੰਡਤਾਂ ਦੇ …

Read More »

ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਬੰਧਕਾਂ ਵਲੋਂ ਮੈਨੇਜ਼ਿੰਗ ਕਮੇਟੀਆਂ ’ਚ ਸਰਕਾਰੀ ਨੁਮਾਇੰਦਿਆਂ ਨੂੰ ਨਾ ਸੱਦਣ ਦਾ ਫੈਸਲਾ

ਡੀ.ਪੀ.ਆਈ ਤੇ ਸਿੱਖਿਆ ਵਿਭਾਗ ਨਾਲ ਲਟਕੇ ਮੁੱਦਿਆਂ ’ਤੇ ਹੋਈਆਂ ਅਹਿਮ ਵਿਚਾਰਾਂ ਲੁਧਿਆਣਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨ ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵੱਲੋਂ ਉਚ ਸਿੱਖਿਆ ’ਤੇ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਅੱਜ ਜੀ.ਜੀ.ਐਨ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਫੈਡਰੇਸ਼ਨ ੍ਰਦੇ ਪਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੀਤੀ ਗਈ।ਜਿਸ ਵਿਚ ਕਾਲਜ਼ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਇੰਸ ਵੀਕ ਫੈਸਟੀਵਲ 2022 ਸੰਪਨ

ਵਿਗਿਆਨ ਦੀਆਂ ਨਵੀਆਂ ਖੋਜ਼ਾਂ ਅਤੇ ਡੀਬੇਟਸ ਨੂੰ ਜਾਨਣ ਦਾ ਦਿੱਤਾ ਸੁਨੇਹਾ ਅੰਮ੍ਰਿਤਸਰ, 1 ਮਾਰਚ (ਖੁਰਮਣੀਆਂ) – ਭਾਵੇਂ ਕਿ ਵਿਗਿਆਨ ਦਾ ਸਾਡੇ ਸਮਾਜ `ਤੇ ਲਗਾਤਾਰ ਪ੍ਰਭਾਵ ਰਹਿੰਦਾ ਹੈ ਅਤੇ ਸਮਾਜਿਕ ਤਾਣੇ-ਬਾਣੇ ਦੀਆਂ ਬੁਣਤਰਾਂ ਵਿਚ ਵਿਗਿਆਨਕ ਪ੍ਰਭਾਵ ਵੇਖੇ ਜਾ ਸਕਦੇ ਹਨ ਪਰ ਵਿਗਿਆਨ ਦੇ ਖੇਤਰ ਵਿਚ ਚੱਲ ਰਿਹਾ ਸੰਵਾਦ ਪੁਰਾਣੇ ਨਤੀਜਿਆਂ ਦੀਆਂ ਸੀਮਾਵਾਂ ਵਿਖਾਉਂਦਾ ਹੋਇਆ ਨਿੱਤ ਨਵੀਆਂ ਖੋਜਾਂ ਕਰਦਾ ਰਹਿੰਦਾ ਹੈ।ਜਿਸ ਦਾ …

Read More »

ਡੀ.ਟੀ.ਐਫ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਸੌਂਪਿਆ ਮੰਗ ਪੱਤਰ

ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਰਾਹੀ ਮੁੱਖ ਸਕੱੱਤਰ ਪੰਜਾਬ ਨੂੰ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਫਰਵਰੀ ਮਹੀਨਾ ਬੀਤ ਜਾਣ ਦੇ ਬਾਵਜ਼ੂਦ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਮਿਲੀ।                          ਇਸ ਮੌਕੇ …

Read More »

ਵਿਦਿਅਕ ਢਾਂਚਾ ਅਜਿਹਾ ਬਣੇ ਕਿ ਵਿਦਿਆਰਥੀ ਆਪਣੇ ਹੀ ਵਤਨ ‘ਚ ਗ੍ਰਹਿਣ ਕਰਨ ਵਿਦਿਆ – ਪ੍ਰੋ. ਹਰੀ ਸਿੰਘ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਗੁਰਦੁਆਰਾ ਸਾਹਿਬ ਚੀਫ਼ ਖ਼ਾਲਸਾ ਦੀਵਾਨ ਸਿਵਰ ਅਸਟੇਟ ਵਿਖੇ ਸਤਿਸੰਗ ਹੋਇਆ।ਜਿਸ ਵਿੱਚ ਸੁਖਮਨੀ ਸਾਹਿਬ ਦੇ ਸਮੂਹਿਕ ਪਾਠ ਹੋਏ ਅਤੇ ਵਾਹਿਗੁਰੂ ਜੀ ਦਾ ਸਿਮਰਨ ਕੀਤਾ ਗਿਆ।ਇਸ ਦੌਰਾਨ ਵਿਦੇਸ਼ਾਂ ਵਿੱਚ ਵਿਦਿਆ ਪ੍ਰਾਪਤ ਕਰਨ ਗਏ ਭਾਰਤੀ ਵਿਦਿਆਰਥੀਆਂ ਦੀ ਚੜ੍ਹਦੀਕਲਾ ਅਤੇ ਉਨਾਂ ਦੀ ਸਹੀ ਸਲਾਮਤ ਵਤਨ ਵਾਪਸੀ ਲਈ ਅਰਦਾਸ ਕੀਤੀ ਗਈ।ਉਹਨਾਂ ਅਜਿਹੇ ਦੇਸ਼ਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਅਤੇ ਗਰਲਜ਼ ਸਕੂਲ ਵਿਖੇ ‘ਮਾਤ ਭਾਸ਼ਾ ਦਿਵਸ’ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਅਤੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਅੰਤਰ ਰਾਸ਼ਟਰੀ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਵਿਦਿਆਰਥੀਆਂ ਨੇ ਭਾਗ ਲੈ ਕੇ …

Read More »

ਖ਼ਾਲਸਾ ਕਾਲਜ ਵਿਖੇ ਗੰਡੋਇਆਂ ਤੋਂ ਖ਼ਾਦ ਤਿਆਰ ਦੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਸਰਟੀਫ਼ਿਕੇਟ ਤਕਸੀਮ

ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ 23 ਤੋਂ 28 ਫਰਵਰੀ ਤੱਕ ਗੰਡੋਇਆਂ ਤੋਂ ਖਾਦ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਦੇ ਸਮਾਪਤੀ ਉਪਰੰਤ ਅੱਜ ਇਥੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਇਸ ਕੋਰਸ ਦੌਰਾਨ ਗੰਡੋਇਆਂ ਤੋਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 28 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚਲਰ ਆਫ਼ ਵੋਕੇਸ਼ਨ (ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਮਨੋਰੰਜਨ ਤਕਨਾਲੋਜੀ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਅਤੇ ਸਟੇਜ ਕਰਾਫਟ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ ਪਹਿਲਾ ਬੈਚਲਰ ਆਫ਼ ਵੋਕੇਸ਼ਨ (ਵਿੱਤੀ ਮਾਰਕੀਟ ਪ੍ਰਬੰਧਨ), ਸਮੈਸਟਰ – ਤੀਜਾ ਬੈਚਲਰ ਆਫ਼ ਵੋਕੇਸ਼ਨ (ਕਾਸਮੋਟਾਲੋਜੀ …

Read More »

ਡੀ.ਟੀ.ਐਫ ਵੋਲੋਂ 32ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਆਯੋਜਨ

ਸੰਗਰੂਰ, 28 ਫਰਵਰੀ (ਜਗਸੀਰ ਲੌਂਗੋਵਾਲ) – ਡੈਮੋਕ੍ਰੈਟਿਕ ਟੀਚਰਜ਼ ਫਰੰਟ ਸੰਗਰੂਰ ਵਲੋਂ ਅੱਜ 32ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ।ਇਸ ਸਾਲ ਇਹ ਪ੍ਰੀਖਿਆ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ।ਪ੍ਰੀਖਿਆ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਬਲਾਕ ਚੀਮਾਂ ਵਿੱਚ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਅਤੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਿਖੇ …

Read More »