ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਪਰਿਵਰਤਨ ਕੁਦਰਤ ਦਾ ਨਿਯਮ ਹੈ ਅਤੇ ਬੁੱਧੀਮਾਨ ਉਹ ਹਨ ਜੋ ਆਪਣੇ ਆਪ ਨੂੰ ਸਕਰਾਤਮਕ ਰੂਪ ਵਿੱਚ ਅਪਣਾਉਂਦੇ ਹਨ ਅਤੇ ਤਬਦੀਲੀ ਲਈ ਤਿਆਰ ਰਹਿੰਦੇ ਹਨ।ਨਵੇਂ ਨਿਯਮਾਂ ਨੂੰ ਅਪਣਾਉਂਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਨੇ ਅੱਜ ਆਪਣਾ ਪਹਿਲਾਂ ਵਰਚੁਅਲ ਸਮਾਗਮ ਪੇਸ਼ ਕੀਤਾ । ਪਦਮ ਸ਼੍ਰੀ ਆਰਿਆ ਰਤਨ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ `ਚ `ਦਸਤਕ ਕਲਾਸ` ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ `ਦਸਤਕ ਕਲਾਸ` ਗੱਲਬਾਤ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਆਰੰਭ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਲੋਂ ਵਿਦਿਆਰਥਣਾਂ ਨੂੰ ਆਪਣੇ ਜੀਵਨ ਦੇ ਅਨੁਭਵਾਂ ਬਾਰੇ ਦਸਦੇ ਹੋਏ ਜੀਵਨ `ਚ ਸਿੱਖਿਆ ਦੇ ਮਹੱਤਵ, ਮਿਹਨਤੀ ਸਖ਼ਸ਼ੀਅਤ, ਆਤਮਨਿਰਭਰਤਾ, ਨਿਡਰਤਾ, ਸੁਤੰਤਰਤਾ, ਪਾਰਦਰਸ਼ਤਾ ਅਤੇ ਇਮਾਨਦਾਰੀ ਆਦਿ ਜੀਵਨ ਮੁੱਲਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਵਿਦਿਆਰਥਣਾਂ …
Read More »ਮਾਲ ਰੋਡ ਸਕੂਲ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਹਿਯੋਗ ਨਾਲ ‘ਕੈਰੀਅਰ ਗਾਇਡੈਂਸ’ ਸੈਮੀਨਾਰ
ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਸਹਿਯੋਗ ਨਾਲ ‘ਕੈਰੀਅਰ ਗਾਇਡੈਂਸ’ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਨਣ ਲਈ ਪ੍ਰੇਰਿਤ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਅੰਮ੍ਰਿਤਸਰ ਜੁਗਰਾਜਸਿੰਘ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ.ਜੀ.ਸੀ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ਼ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਐਮ.ਏ ਰਾਜਨੀਤੀ ਸ਼ਾਸਤਰ ਦੇ ਸਮੈਸਟਰ ਚੌਥੇ ਦੇ ਵਿਦਿਆਰਥੀ ਸਨੋਬਲ ਸਿੰਘ ਵਲੋਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਕਾਲਜ਼ ਦਾ ਨਾਂ ਰੌਸ਼ਨ ਕਰਨ ’ਤੇ ਆਪਣੇ ਦਫ਼ਤਰ ਵਿਖੇ ਉਸ ਦਾ ਮੂੰਹ ਮਿੱਠਾ ਕਰਵਾਇਆ।ਵਿਦਿਆਰਥੀ ਸਨੋਬਲ ਨੇ ਪਹਿਲੀ ਵਾਰੀ ’ਚ ਹੀ ਯੂ.ਜੀ.ਸੀ ਨੈਟ-ਜੇ.ਆਰ.ਐਫ਼ ਦੀ ਪ੍ਰੀਖਿਆ ਪਾਸ ਕੀਤੀ ਹੈ। …
Read More »ਖਾਲਸਾ ਕਾਲਜ ਵਿਖੇ ‘ਭਾਰਤ ’ਚ ਜੈਂਡਰ ਬਰਾਬਰੀ ਦੇ ਬਦਲਦੇ ਪਰਿਪੇਖ: 2030 ਦੇ ਪ੍ਰਸੰਗ ’ਚ’ ਭਾਸ਼ਣ
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਲੋੜ ’ਤੇ ਜ਼ੋਰ ਦਿੱਤਾ ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ‘ਭਾਰਤ ’ਚ ਜੈਂਡਰ ਬਰਾਬਰੀ ਦੇ ਬਦਲਦੇ ਪਰਿਪੇਖ: 2030 ਦੇ ਪ੍ਰਸੰਗ ’ਚ’ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਕਾਲਜ ਪਿੰ੍ਰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਮੁੱਖ ਬੁਲਾਰੇ ਸਕੂਲ ਆਫ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਂ ਬੋਲੀ ’ਚ ਲੋਕਧਾਰਾ ਦੇ ਮਹੱਤਵ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ’ਚ ਵਿਦਿਆਰਥੀਆਂ ਦੇ ਪੋਸਟਰ-ਸਿਰਜਣ ਤੇ ਕੁਇਜ਼ ਮੁਕਾਬਲੇ ਤੋਂ ਇਲਾਵਾ ਪ੍ਰਸਿੱਧ ਲੋਕਧਾਰਾ ਸ਼ਾਸਤਰੀ ਡਾ. ਜੋਗਿੰਦਰ ਸਿੰਘ ਕੈਰੋਂ ਦੁਆਰਾ ‘ਮਾਂ-ਬੋਲੀ ਵਿਚ ਲੋਕਧਾਰਾ ਦੇ ਮਹੱਤਵ’ ਵਿਸ਼ੇ ’ਤੇ ਲੈਕਚਰ ਦਿੱਤਾ ਗਿਆ। ਕਾਲਜ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਸ਼ੀਟਸ ਮੇਕਿੰਗ’ ਬਾਰੇ ਵਰਕਸ਼ਾਪ
ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਹੋਮ ਸਾਇੰਸ ਵਿਭਾਗ ਵਲੋਂ ‘ਪਿਡੀਲਾਈਟ ਕੰਪਨੀ’ ਦੇ ਸਹਿਯੋਗ ਨਾਲ ਟੈਕਸਚਰਡ ਸ਼ੀਟਸ ਮੇਕਿੰਗ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਮੌਕੇ ਵਿਭਾਗ ਦੇ ਸਾਰੇ ੍ਰਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਪੁੱਜੇ ਪਿਡੀਲਾਈਟ ਤੋਂ ਮਾਹਿਰ ਸ਼ੀਮਤੀ ਕੰਚਨ ਅਰੋੜਾ ਨੇ ਵੱਖ-ਵੱਖ ਟੈਕਸਟ ਬਾਰੇ ਜਾਣਕਾਰੀ ਦੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜੋਸ਼ ਅਤੇ ਬਹੁਤ ਧੀਰਜ਼ …
Read More »ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਬਾਈਜੂਸ ’ਚ ਹੋਈ ਚੋਣ
ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਟੇ੍ਰਨਿੰਗ ਅਤੇ ਪਲੇਸਮੈਂਟ ਸੈਲ ਦੇ 5 ਵਿਦਿਆਰਥੀਆਂ ਨੂੰ ਮਸ਼ਹੂਰ ਬਹੁ-ਰਾਸ਼ਟਰੀ ਕੰਪਨੀ ‘ਬਾਈਜੂਸ’ ਦੁਆਰਾਨੌਕਰੀ ਲਈ ਚੁਣਿਆ ਗਿਆ ਹੈ।ਇਹ ਇਕ ਗਲੋਬਲ ਐਡ-ਤਕਨੀਕੀ ਕੰਪਨੀ ਹੈ, ਜੋ ਦੁਨੀਆ ਭਰ ਦੇ 150 ਮਿਲੀਅਨ ਤੋਂ ਵੱਧ ਵਿਦਿਆਰਥੀਆਂ ਨੂੰ ਬਹੁਤ ਹੀ ਅਨੁਕੂਲ, ਰੁਝੇਵੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੜਾਉਣ ਦੇ ਹੱਲ ਮੁਹੱਈਆ ਕਰਦੀ ਹੈ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਵੱਖ-ਵੱਖ ਨਤੀਜੇ
ਅੰਮ੍ਰਿਤਸਰ, 25 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2021 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਈ-ਕਾਮਰਸ ਐਂਡ ਡਿਜ਼ੀਟਲ ਮਾਰਕੀਟਿੰਗ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Read More »ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ 25 ਫਰਵਰੀ ਤੋਂ
ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਹਾਕੀ (ਪੁਰਸ਼) ਚੈਂਪੀਅਨਸ਼ਿਪ ਦਾਆਯੋਜਨ 25 ਫਰਵਰੀ ਤੋਂ 2 ਮਾਰਚ ਤੱਕ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਕੀਤਾ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਖੇਡ ਨਿਰਦੇਸ਼ਕ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਉਤਰੀ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਹਾਕੀ ਦੀਆਂ 34 ਟੀਮਾਂ ਭਾਗ ਲੈ …
Read More »
Punjab Post Daily Online Newspaper & Print Media