ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ ਦੀ ਦੱਸਵੀਂ ਅਤੇ ਬਾਰਹਵੀਂ ਜਮਾਤਾਂ ਦੀਆਂ ਸੀ.ਬੀ.ਐਸ.ਈ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਨ ਹਿੱਤ ਵਾਹਿਗੁਰੂ ਦੀ ਓਟ ਅਤੇ ਆਸਰਾ ਲੈਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਰਦਾਸ ਦਿਵਸ ਦਾ ਆਯੋਜਨ …
Read More »ਸਿੱਖਿਆ ਸੰਸਾਰ
ਆਦਰਸ਼ ਸਕੂਲ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ
ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।ਇਸ ਦੌਰਾਨ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਦ ਲਿਆ ਗਿਆ।ਮੁੱਖ ਮਹਿਮਾਨ ਮਾਸਟਰ ਪਰਮ ਵੇਦ ਵਲੋਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ, ਇਸ ਦੇ ਮੁੱਢ ਅਤੇ ਵਿਆਕਰਨ ਦੀ ਭਾਸ਼ਾ ਵਿੱਚ ਮਹੱਤਤਾ ਤੋਂ …
Read More »ਖ਼ਾਲਸਾ ਕਾਲਜ ਵਿਦਿਅਕ ਅਦਾਰਿਆਂ ਨੇ ਮਨਾਇਆ ਕੌਮਾਂਤਰੀ ਮਾਂ-ਬੋਲੀ ਦਿਵਸ
ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜ੍ਹੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ। ਸਕੂਲ ਵਿਖੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ , ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕਲ ਵਿਖੇ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ‘ਪੰਜਾਬੀ ਮਾਂ-ਬੋਲੀ ਦੀ ਮਹੱਤਤਾ ਤੇ ਸਮਕਾਲੀ ਚੁਣੌਤੀਆਂ’ ਵਿਸ਼ੇ ’ਤੇ ਵਿਚਾਰ ਚਰਚਾ ਹੋਈ।ਇਸ ਵਿਚਾਰ ਚਰਚਾ ’ਚ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ, ਜ਼ਿਲ੍ਹਾ ਭਾਸ਼ਾ ਅਫਸਰ ਹਰਮੇਸ਼ ਕੌਰ ਯੋਧੇ, ਖੋਜ਼ ਅਫਸਰ ਬਲਜੀਤ ਕੌਰ ਤੇ ਸੀਨੀਅਰ ਸਹਾਇਕ ਹਰਜੀਤ ਸਿੰਘ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਪ੍ਰੀਖਿਆ ’ਚ ਉਚ ਸਥਾਨ
ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ ਰਣਜੀਤ ਐਵਨਿਊ ਦੀਆਂ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਡ, ਐਮ ਐਡ (3 ਸਾਲਾ ਇੰਟੈਗੇਟਿਡ) ਦੇ ਗਏ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਟਾਪ ਪੁਜੀਸ਼ਨਾਂ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਬੀ.ਐਡ, ਐਮ.ਐਡ (3 ਸਾਲਾ ਇੰਟਰਗ੍ਰੇਟਿਡ) ਵਿਦਿਆਰਥਣਾਂ ਮੁਕਤੀ ਸ਼ਰਮਾ ਨੇ 83.97 ਫ਼ੀਸਦੀ ਅੰਕ, ਨੇਹਾ ਦੁੱਗਲ …
Read More »ਸੈਕਰਡ ਇੰਟਰਨੈਸ਼ਨਲ ਸਕੂਲ ਵਲੋਂ ਡਾ: ਧਰਮਵੀਰ ਸਿੰਘ ਦਾ ਸਨਮਾਨ
ਖਿਲਚੀਆਂ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਇੱਕ ਵਿਸੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਹੋਦਯਾ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾੀ।ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੀ।ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਹਿੱਤ ਕਰਵਾਏ …
Read More »ਪ੍ਰਾਇਮਰੀ ਅਧਿਆਪਕਾਂ ਨੂੰ ਜਨਵਰੀ ਮਹੀਨੇ ਦੀ ਤਨਖਾਹ ਨਾ ਮਿਲਣ ‘ਤੇ ਵਿੱਤ ਸਕੱਤਰ ਨੂੰ ਭੇਜਿਆ ਮੰਗ ਪੱਤਰ
ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਡੀ.ਟੀ.ਐਫ ਦੀ ਅਗਵਾਈ ਹੇਠ ਡੀ.ਸੀ ਸੰਗਰੂਰ ਰਾਹੀਂ ਵਿੱਤ ਸਕੱਤਰ ਪੰਜਾਬ ਨੂੰ ਪ੍ਰਾਇਮਰੀ ਅਧਿਆਪਕਾਂ ਦੀ ਜਨਵਰੀ ਮਹੀਨੇ ਦੀ ਤਨਖਾਹ ਦੇਣ ਸਬੰਧੀ ਮੰਗ ਪੱਤਰ ਦਿੱਤਾ ਗਿਆ।ਬਲਵੀਰ ਲੌਂਗੋਵਾਲ ਤੇ ਅਵਤਾਰ ਸਿੰਘ ਭਲਵਾਨ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਦੇ ਸਾਰੇ ਪ੍ਰਾਇਮਰੀ ਅਧਿਆਪਕਾਂ ਨੂੰ ਤੇ ਵੱਡੀ ਪੱਧਰ ‘ਤੇ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਪੂਰਾ ਮਹੀਨਾ ਬੀਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ
ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ 21 ਫਰਵਰੀ 2022 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮਾਰੋਹ ਦੀ ਅਗਵਾਈ ਮੈਡਮ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕੀਤੀ।ਉਨ੍ਹਾਂ ਨੇ ਸਭ ਤੋਂ ਪਹਿਲਾਂ ਸਭ ਨੂੰ ਮਾਤ ਭਾਸ਼ਾ ਦਿਵਸ ਦੀਆਂ ਸ਼ੁੱਭ ਇਛਾਵਾਂ ਦਿੱਤੀਆਂ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਮੈਡਮ ਨੇ ਪੰਜਾਬੀ ਵਿੱਚ ਕਵਿਤਾ ਬੋਲ ਕੇ ਵਿਦਿਆਰਥਣਾਂ …
Read More »ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਭਾਸ਼ਣ ਮਿਤੀ 21 ਫਰਵਰੀ ਨੂੰ
ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਨੂੰ ਸਮਰਪਿਤ ਸਾਹਿਤ ਅਧਿਐਨ ਦਾ ਭਾਸ਼ਾ ਵਿਗਿਆਨਕ ਮਾਡਲ ਵਿਸ਼ੇ `ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਿਤੀ 21 ਫਰਵਰੀ ਨੂੰ ਸਵੇਰੇ 11 ਵਜੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਚ ਕਰਵਾਇਆ ਜਾ ਰਿਹਾ ਹੈ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜ਼ਾਰਥੀ ਹਰਪ੍ਰੀਤ ਕੌਰ ਨੂੰ ਯੰਗ ਸਾਇੰਟਿਸਟ ਐਵਾਰਡ
ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਦੇ ਪੀ.ਐਚ.ਡੀ ਖੋਜਾਰਥੀ ਹਰਪ੍ਰੀਤ ਕੌਰ ਨੂੰ `ਯੰਗ ਸਾਇੰਟਿਸਟ ਐਵਾਰਡ` ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਅਕੈਡਮੀ ਆਫ਼ ਸਾਇੰਸਿਜ਼ਜ਼, ਪਟਿਆਲਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ 25ਵੀਂ ਪੰਜਾਬ ਸਾਇੰਸ ਕਾਂਗਰਸ ਦੌਰਾਨ ਪ੍ਰਦਾਨ ਕੀਤਾ ਗਿਆ।ਇਸ ਸਨਮਾਨ ਵਿਚ …
Read More »
Punjab Post Daily Online Newspaper & Print Media