ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਤੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ 22 ਤੋਂ 28 ਫਰਵਰੀ 2022 ਤੱਕ ਵਿਗਿਆਨ ਸਪਤਾਹ ਫੈਸਟੀਵਲ ਦਾ ਆਯੋਜਨ ਕਰਨ ਜਾ ਰਿਹਾ ਹੈ।ਇਹ ਫੈਸਟੀਵਲ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਤੇ ਪੀ.ਐਸ.ਐਚ ਦਫ਼ਤਰ ਦੀ ਸਰਪ੍ਰਸਤੀ ਹੇਠ ਆਪਣੇ ਫਲੈਗਸ਼ਿਪ ਪ੍ਰੋਗਰਾਮ “ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਪਾਪੁਲਰਾਈਜੇਸ਼ਨ ਐਂਡ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਐਜੂਕੇਸ਼ਨ ਦਾ ਬੀ.ਐਡ ਤੇ ਐਮ.ਐਡ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਕਾਲਜ ਅਧਿਆਪਕਾਂ ਦੁਆਰਾ ਵਧੀਆ ਅਧਿਆਪਨ ਦੇ ਚੱਲਦੇ ਹੋਏ ਕਾਲਜ ’ਚ ਚੱਲ ਰਹੇ ਬੀ.ਐਡ ਤੇ ਐਮ.ਐਡ (3 ਸਾਲਾ ਇੰਟੇਗ੍ਰੇਟਿਡ ਕੋਰਸ) ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। …
Read More »ਖ਼ਾਲਸਾ ਕਾਲਜ ਐਜੂਕੇਸ਼ਨ ਨੂੰ ਨੈਕ ਨੇ ਕੀਤਾ ‘ਏ’ ਗ੍ਰੇਡ ਪ੍ਰਮਾਣਿਤ
ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੁਆਰਾ 3.18 ਸੀ.ਜੀ.ਪੀ.ਏ ਦੇ ਨਾਲ ‘ਏ’ ਗ੍ਰੇਡ ਮੁੜ-ਪ੍ਰਮਾਣਿਤ ਕੀਤਾ ਗਿਆ ਹੈ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਨੂੰ ਉਕਤ ਦਰਜ਼ਾ ਪ੍ਰਾਪਤ ਹੋਣ ’ਤੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਅਤੇ ਸਟਾਫ਼ ਨੂੰ ਵਧਾਈ …
Read More »ਪੀ.ਪੀ.ਐਸ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
ਸੰਗਰੂਰ, 17 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਮੰਨੀ ਪ੍ਰਮੰਨੀ ਵਿਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਅੱਜ ਸ੍ਰੀ ਗੁਰ ਰਵਿਦਾਸ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਗੁਰੂ ਰਵਿਦਾਸ ਜੀ ਦੀ ਮੂਰਤੀ ਅੱਗੇ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਦਿਖਾਏ ਗਏ ਮਾਰਗ ਤੇ ਚੱਲਣ ਦਾ ਪ੍ਰਣ ਲਿਆ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਸ੍ਰੀ ਗੁਰ ਰਵਿਦਾਸ ਜੀ …
Read More »ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਮਹਾਨ ਸੰਤ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸੰਬੰਧੀ ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਸਕੂਲ ਦੇ ਸੰਗੀਤ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦਾ ਇੱਕ ਸ਼ਬਦ (ਸਾਚੀ ਪ੍ਰੀਤ….) ਦਾ ਇਲਾਹੀ ਗਾਇਨ ਕੀਤਾ ਗਿਆ।ਸਕੂਲ ਅਧਿਆਪਕਾਂ ਵੱਲੋਂ ਭਗਤ ਰਵੀਦਾਸ ਦੇ ਜੀਵਨ ਅਤੇ ਵਿਚਾਰਧਾਰਾ ਉਪਰ ਵਿਸਥਾਰ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 15 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੇ ਆਪਣੇ ਜਥੇ ਸਹਿਤ ਗੁਰੂ ਜੱਸ ਗਾਇਨ ਕਰ ਕੇ ਹਾਜ਼ਰ ਸੰਗਤਾਂ ਨੂੰ ਗੁਰੂ …
Read More »ਖੋਜ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤੀ ਯੂਨੀਵਰਸਿਟੀਆਂ ਵਿਚੋਂ 19ਵੇਂ ਸਥਾਨ `ਤੇ
ਅੰਮ੍ਰਿਤਸਰ, 14 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਏ.ਡੀ (ਅਲਪਰ-ਡੋਗਰ) ਸਾਂਇਟੇਫਿਕ ਇੰਡੈਕਸ-2022 ਵਲੋਂ ਰਾਸ਼ਟਰੀ ਪੱਧਰ `ਤੇ ਸਰਵੇਖਣ ਕੀਤੀਆਂ 2146 ਯੂਨੀਵਰਸਿਟੀਆਂ ਵਿਚੋਂ 19ਵਾਂ ਰੈਂਕ ਪ੍ਰਦਾਨ ਕੀਤਾ ਗਿਆ ਹੈ।ਯੂਨੀਵਰਸਿਟੀ ਨੂੰ ਏਸ਼ੀਆ ਦੀਆਂ 6569 ਯੂਨੀਵਰਸਿਟੀਆਂ ਵਿਚੋਂ 155ਵੇਂ ਸਥਾਨ `ਤੇ ਸੂਚੀਬੱਧ ਵੀ ਕੀਤਾ ਗਿਆ ਹੈ।ਵਿਸ਼ਵ ਪੱਧਰ `ਤੇ ਯੂਨੀਵਰਸਿਟੀ ਨੂੰ ਗੂਗਲ ਸਕਾਲਰ ਦੁਆਰਾ ਸਰਵੇਖਣ ਕੀਤੀਆਂ ਗਈਆਂ 14339 ਵਿਸ਼ਵ ਯੂਨੀਵਰਸਿਟੀਆਂ ਵਿਚੋਂ 824ਵੇਂ ਸਥਾਨ `ਤੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੈਂਕ ਸੇਵਾਵਾਂ ਸਬੰਧੀ ਪ੍ਰੋਗਰਾਮ
ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਸਦਕਾ ਬੈਕਿੰਗ ਨਾਲ ਸਬੰਧਿਤ ਸੇਵਾਵਾਂ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਐਚ.ਡੀ.ਐਫ.ਸੀ ਬੈਂਕ ਦੇ ਸਟਾਫ਼ ਵਲੋਂ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿਚ ਕੋਆਰਡੀਨੇਟਰ ਲੀਸ਼ਾ ਤਨੇਜਾ, ਸੇਲਜ਼ ਅਫ਼ਸਰ ਪੂਨਮਪ੍ਰੀਤ ਕੌਰ ਅਤੇ ਰਮਨਦੀਪ ਕੌਰ ਉਚੇਚੇ ਤੌਰ ’ਤੇ ਪੁੱਜੇੇ।ਜਿਨ੍ਹਾਂ ਨੂੰ ਪ੍ਰਿੰ: ਨਾਨਕ ਸਿੰਘ ਨੇ ‘ਜੀ ਆਇਆ’ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਅਤੇ ਵੂਮੈਨ ਨੇ ਕਰਵਾਇਆ ਸਭਿਆਚਾਰਕ ਪ੍ਰੋਗਰਾਮ
ਵੂਮੈਨ ਕਾਲਜ ਦੀ ਸਿਮਰਨ ਚੁਣੀ ਗਈ ‘ਮਿਸ ਬਸੰਤ’ ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਵਰਤਮਾਨ ਸਮੇਂ ’ਚ ਸਾਡੇ ਬਜ਼ੁਰਗਾਂ ਵਲੋਂ ਦਿੱਤੇ ਗਏ ਰਸਮ-ਰਿਵਾਜਾਂ ਅਤੇ ਸੱਭਿਆਚਾਰ ਦੀ ਤਰਜਮਾਨੀ ਕਰਨਾ ਅੱਜ ਦੀ ਪੀੜੀ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਸਭ ਰਸਮਾਂ ਰਿਵਾਜਾਂ ਅਤੇ ਤਿਊਹਾਰਾਂ ਤੋਂ ਦੂਰ ਜਾ ਰਹੀ ਹੈ।ਇਸ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵਿਦਿਅਕ ਅਦਾਰਿਆਂ ’ਚ …
Read More »ਖ਼ਾਲਸਾ ਕਾਲਜ ਗਰਲਜ਼ ਸਕੂਲ ਵਿਖੇ ਏਡਜ਼ ਸਬੰਧੀ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 12 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ’ਚ ਏਡਜ਼ ਸਬੰਧੀ ਜਾਗਰੂਕ ਕਰਨ ਲਈ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਵਿਗਿਆਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਮੂਲ਼ੀਅਤ ਕੀਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਅਧੀਨ ਵਿਦਿਆਰਥਣਾਂ ’ਚ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ …
Read More »
Punjab Post Daily Online Newspaper & Print Media