ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਫਲਦਾਰ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਫੈਕਲਟੀ ਮੈਂਬਰ, ਗੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀਆਂ ਅਤੇ ਖੋਜ ਸਕਾਲਰਾਂ ਨੇ ਵਿਭਾਗ ਦੇ ਸਾਹਮਣੇ ਫਲਾਂ ਦੇ 40 ਤੋਂ ਵੱਧ ਬੂਟੇ ਲਗਾਏ ਅਤੇ ਉਨ੍ਹਾਂ ਦੇ ਪਾਲਣ ਪੋਸ਼ਣ ਦਾ ਪ੍ਰਣ ਲਿਆ।ਵਿਭਾਗ ਮੁਖੀ ਪ੍ਰੋ. ਰਜਿੰਦਰ ਕੌਰ …
Read More »ਸਿੱਖਿਆ ਸੰਸਾਰ
ਸ਼੍ਰੀ ਸੁਦਰਸ਼ਨ ਰਾਜ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਮਨਾਇਆ ਤੀਜ਼ ਦਾ ਤਿਉਹਾਰ
ਸੰਗਰੂਰ, 12 ਅਗਸਤ (ਜਗਸੀਰ ਲੌਂਗਵਾਲ) – ਸ਼੍ਰੀ ਸੁਦਰਸ਼ਨ ਰਾਜ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਰਾਜ ਬੁਟੀਕ ਤੇ ਫ੍ਰੀ ਸਿਲਾਈ ਸਿਖਲਾਈ ਸੈਂਟਰ ਦੀਆਂ ਲੜਕੀਆਂ ਅਤੇ ਦਸਵੀਂ ਜਮਾਤ ਲਈ ਫ੍ਰੀ ਕੋਚਿੰਗ ਸੈਂਟਰ ਦੀਆਂ ਵਿਦਿਆਰਥਣਾਂ ਵਲੋਂ ਸ਼੍ਰੀ ਸੁਦਰਸ਼ਨ ਰਾਜ ਹਵੇਲੀ ਵਿਖੇ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਮੁਟਿਆਰਾਂ ਨੇ ਗਿੱਧਾ ਅਤੇ ਬੋਲੀਆਂ ਪਾ ਕੇ ਤਿਓਹਾਰ ਦਾ ਖੂਬ ਆਨੰਦ ਮਾਣਿਆ।ਸਮਾਜ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ ਇਸ ਵਰਕਸ਼ਾਪ ‘ਚ ਉੱਘੇ ਕੈਲੀਗ੍ਰਾਫਿਸਟ ਸੰਜੇ ਕੁਮਾਰ ਨੇ ਸ਼ਿਰਕਤ ਕਰਦਿਆਂ ਕਠਪੁੱਤਲੀ ਕਲਾ, ਆਵਾਜ਼ ਮੋਡਿਊਲੇਸ਼ਨ ਅਤੇ ਕਹਾਣੀ ਸੁਣਾਉਣ ਆਦਿ ਸਬੰਧੀ ਬਾਰੇ ਜਾਣਕਾਰੀ ਕੀਤੀ। ਡਾ. ਮਨਦੀਪ ਕੌਰ ਨੇ ਦੱਸਿਆ ਕਿ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਸ਼ੂ ਧਨ ਬਚਾਓ ਪ੍ਰੋਗਰਾਮ ਦੀ ਸ਼ੁਰੂਆਤ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਵੈਟਰਨੀਏਰੀਅਨ ਅਤੇ ਡੇਅਰੀ ਫਾਰਮ ਵਰਕਰਾਂ ਨੂੰ ਜਾਨਵਰਾਂ ਦੀ ਸਿਹਤ, ਵਿਵਹਾਰ ਨੂੰ ਸਹੀ ਢੰਗ ਨਾਲ ਅਪਨਾਉਣ ਲਈ ਅਤਿ-ਆਧੁਨਿਕ ਹੁਨਰਾਂ ਨਾਲ ਭਰਪੂਰ ਪ੍ਰੋਗਰਾਮ ‘ਕੈਚ ਕਾਓ ਕਾਊਜ਼ (ਡੀਕੋਡ ਗਊ)’ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਵਾਲੇ ਇਸ ਪ੍ਰੋਗਰਾਮ ਦਾ ਮਕਸਦ ਕਾਓ ਧਨ ਦੀ …
Read More »ਸੀ.ਬੀ.ਐਸ.ਈ ਦੀ ਭਰਤੀ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀ.ਬੀ.ਐਸ.ਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇ.ਬੀ ਡੀ.ਏ.ਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ 10ਵੀਂ ਜਮਾਤ ਦਾ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਲ 2023-24 ਦੇ ਦੱਸਵੀਂ ਜਮਾਤ ਦੇ ਸੀ.ਬੀ.ਐਸ.ਈ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਤੀਜ਼ ਦਾ ਤਿਉਹਾਰ
ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਤੀਜ਼ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਪੰਜ਼ਵੀ ਤੋਂ ਬਾਹਰਵੀਂ ਤੱਕ ਦੀਆਂ ਬੱਚੀਆਂ ਨੇ ਪ੍ਰੋਗਰਾਮ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਇਸ ਵਿੱਚ ਗਿੱਧਾ, ਡਾਂਸ, ਗਰੁੱਪ ਡਾਂਸ ਅਤੇ ਹੋਰ ਰੰਗਾ-ਰੰਗ ਪ੍ਰੋਗਰਾਮ ਸ਼ਾਮਲ ਸੀ।ਪ੍ਰੋਗਰਾਮ ਦੌਰਾਨ ਮਿਸ਼ ਤੀਜ਼ ਅਤੇ ਮਿਸ ਪੰਜਾਬਣ ਵੀ ਚੁਣੀਆਂ ਗਈਆਂ।ਬੱਚਿਆਂ ਨੇ ਪੀਂਘ ਝੂਟ ਕੇ ਤਿਉਹਾਰ ਦਾ ਆਨੰਦ …
Read More »ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ
ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਮਧੇਵਾਲਾ ਕੰਪਲੈਕਸ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਨਵਜੋਤ ਜ਼ਿੰਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੇਸ਼ਕਾਰੀਆਂ ਦੇਖ ਕੇ ਬੜੀ ਖੁਸ਼ੀ ਹੋਈ ਹੈ।ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾ ਕੇ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ।ਸੈਂਟਰ ਵਿੱਚ ਪੜ੍ਹਦੇ ਬੱਚਿਆਂ ਨੇ ਲੋਕ ਗੀਤਾਂ ‘ਤੇ ਪੇਸ਼ਕਾਰੀਆਂ …
Read More »ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਹਰਿਆਲੀ ਤੀਜ਼ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ‘ਹਰਿਆਲੀ ਤੀਜ਼਼` ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ।ਪ੍ਰੋਗਰਾਮ ਦੀ ਸ਼ੁਰੂਆਤ ਕੁੜੀਆਂ ਵਲੋਂ ਪੀਂਘਾ ਝੂਟ ਕੇ ਅਤੇ ਗਿੱਧਾ ਪਾ ਕੇ ਕੀਤੀ ਗਈ।ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਤੀਆਂ ਦਾ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਮਿਸ ਤੀਜ਼ ਦੀ ਚੋਣ, ਬੱਚੇ ਦੇ ਪਹਿਰਾਵੇ, ਚੱਲਣ ਦਾ ਤਰੀਕਾ, ਸੈਲਫ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ’ਚ ਟਾਪ ਪੁਜੀਸ਼ਨਾਂ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ …
Read More »