Monday, August 24, 2026

ਸਿੱਖਿਆ ਸੰਸਾਰ

ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਤੇ ਕਾਲਜ਼ ਖੁੱਲਵਾਉਣ ਲਈ ਪਿੰਡਾਂ `ਚ ਰੋਸ ਮੁਜ਼ਾਹਰੇ

ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ 9 ਫਰਵਰੀ ਨੂੰ ਐਸ.ਡੀ.ਐਮ ਦਫਤਰ ਲਹਿਰਾਗਾਗਾ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਲਈ ਅੱਜ ਪਿੰਡ ਸ਼ੇਖੂਵਾਸ, ਕੋਟੜਾ ਲਹਿਲ ਅਤੇ ਸੰਗਤਪੁਰਾ ਇਕਾਈਆਂ ਨੇ ਆਪਣੇ ਆਪਣੇ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਅਤੇ ਸਕੂਲ਼ਾਂ `ਚ ਪੜ੍ਹਦੇ ਬੱਚਿਆਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ …

Read More »

ਖ਼ਾਲਸਾ ਕਾਲਜ ਵਿਖੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ 3 ਫਰਵਰੀ ਤੱਕ ਕਿਸਾਨ ਸਿਖਲਾਈ ਕੇਂਦਰ ਵਿਖੇ ਲਗਾਇਆ ਗਿਆ।                              ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕਰਨ ਸਮੇਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਮਿਲੀ ਨਕਦੀ ਤੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਅਤੇ ਲੇਖ ਲਿਖਣ ਮੁਕਾਬਲਿਆਂ ’ਚ ਸਰਟੀਫਿਕੇਟ ਅਤੇ ਨਕਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ ਹੈ।                 ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਸਕੂਲ ਖੁੱਲਵਾਉਣ ਲਈ 7 ਫਰਵਰੀ ਦੇ ਰੋਡ ਜ਼ਾਮ ਦਾ ਕੀਤਾ ਸਮਰਥਨ

ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਅੱਜ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਪ੍ਰਧਾਨਗੀ ਹੇਠ ਹੋਈ।                  ਮੀਟਿੰਗ ਦੇ ਮੁੱਖ ਏਜੰਡੇ ਵਿੱਚ ਸਰਕਾਰ ਵਲੋਂ ਕੋਰੋਨਾ ਦੀ ਆੜ …

Read More »

ਸਰੀਰਕ ਸਿਖਲਾਈ ਪ੍ਰੋਗਰਾਮ ‘ਚ ਮਿਲ ਰਹੀ ਨਵੀਂ ਊਰਜ਼ਾ – ਪ੍ਰੋਫੈਸਰਾਂ ਦਾ ਦਾਅਵਾ

ਹਰੇਕ ਵਿਭਾਗ ‘ਚ ਸਰੀਰਕ ਸਿੱਖਿਆ ਸਿਖਲਾਈ ਕੈਂਪਾਂ ਦੀ ਜਰੂਰਤ ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਪ੍ਰੋਫ਼ੈਸਰਾਂ ਨੂੰ ਸਰੀਰਕ ਸਿੱਖਿਆ ਸਬੰਧੀ ਦਿੱਤੀ ਜਾ ਰਹੀ ਸਿਖਲਾਈ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਸ ਪ੍ਰਕਿਰਿਆ ਨੂੰ ਹਰੇਕ ਵਿਭਾਗ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।ਇਸ 16 ਦਿਨਾਂ ਦੀ ਸਿਖਲਾਈ ਕੈਂਪ ਤੋਂ ਬਾਅਦ ਪ੍ਰੋਫੈਸਰ ਇੱਕ ਨਵੀਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮਨਾਇਆ ਰਾਸ਼ਟਰੀ ਗਣਿਤ ਦਿਵਸ

ਪਰੰਪਰਿਕ ਗਣਿਤ ਵਿਗਿਆਨੀਆਂ ਦੇ ਯੋਗਦਾਨ ਨੂੰ ਕੀਤਾ ਗਿਆ ਯਾਦ ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਗਣਿਤ ਦਿਵਸ ਸਮਾਰੋਹ ਹਰ ਸਾਲ 22 ਦਸੰਬਰ ਨੂੰ ਰਾਮਾਨੁਜਨ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਰਾਸ਼ਟਰੀ ਗਣਿਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਗਣਿਤ ਦੇ ਵਿਕਾਸ ਅਤੇ ਮਾਨਵਤਾ ਦੇ ਵਿਕਾਸ ਵਿੱਚ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ।ਯੂਨੀਵਰਸਿਟੀ ਦੇ …

Read More »

ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਵੈਕਸੀਨੇਸ਼ਨ ਲਗਵਾਉਣ ਦੇ ਤਾਨਾਸ਼ਾਹੀ ਫੁਰਮਾਨਾਂ ਦਾ ਵਿਰੋਧ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਫਸਰਸ਼ਾਹੀ ਮੁਲਾਜ਼ਮ ਵਰਗ ਨੂੰ ਜ਼ਬਰੀ ਕੋਵਿਡ ਵੈਕਸੀਨ ਲਵਾਉਣ ਲਈ ਹਰ ਰੋਜ਼ ਨਵੇਂ ਨਵੇਂ ਫੁਰਮਾਨ ਜਾਰੀ ਕਰ ਰਹੀ ਹੈ।ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ ਤੇ ਡੀ.ਟੀ.ਐਫ ਦੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਕਿਹਾ ਕਿ ਉਹ ਵੈਕਸੀਨੇਸ਼ਨ ਲਗਾਉਣ ਦੇ …

Read More »

ਬੀ.ਕੇ.ਯੂ ਉਗਰਾਹਾਂ ਨੇ ਕੋਰੋਨਾ ਦੀ ਆੜ ‘ਚ ਬੰਦ ਕੀਤੇ ਗਏ ਸਰਕਾਰੀ ਸਕੂਲ ਕਰਵਾਏ ਚਾਲੂ

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਕਰੋਨਾ ਦੀਆਂ ਹਦਾਇਤਾਂ ਦੀ ਆੜ ਹੇਠ ਬੰਦ ਪਏ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਖੋਖਰ ਕਲਾਂ ਨੂੰ ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪਿੰਡ ਇਕਾਈ ਦੇ ਸਹਿਯੋਗ ਨਾਲ ਅੱਜ ਚਾਲੂ ਕਰਵਾਇਆ।ਇਕਾਈ ਪ੍ਰਧਾਨ ਬਿੱਕਰ ਸਿੰਘ ਖੋਖਰ ਕਲਾਂ ਅਤੇ ਬਲਾਕ ਆਗੂ ਬਿੰਦਰ ਖੋਖਰ ਨੇ ਕਿਹਾ ਕਿ ਪਿੰਡ ਦੇ ਸਮੁੱਚੇ …

Read More »

ਵਾਈਸ ਚਾਂਸਲਰ ਪ੍ਰੋ. (ਡਾ.) ਸੰਧੂ ਵੱਲੋਂ ‘ਸਾਡਾ ਸੋਹਣਾ ਪੰਜਾਬ’ ਕੌਫ਼ੀ ਟੇਬਲ ਸਚਿੱਤਰ ਪੁਸਤਕ ਲੋਕ ਅਰਪਣ

ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਵਿਸ਼ਵ ਵੈਟਲੈਂਡਸ ਡੇਅ ਮੌਕੇ “ਸਾਡਾ ਸੋਹਣਾ ਪੰਜਾਬ” ਨਾਮੀ ਕੌਫ਼ੀ ਟੇਬਲ ਸਚਿੱਤਰ ਪੁਸਤਕ ਦਾ ਅੰਮ੍ਰਿਤਸਰ ਜਿਲ੍ਹੇ ਵਿਚ ਲੋਕ ਅਰਪਣ ਕੀਤਾ।ਪੰਜਾਬ ਦੇ ਕੁਦਰਤੀ ਧਰਤ ਦ੍ਰਿਸ਼ਾਂ ਦੀ ਸੁੰਦਰਤਾ ਨੂੰ ਉਜਾਗਰ ਕਰਨ ਵਾਲੀ ਇਹ ਕੌਫ਼ੀ ਟੇਬਲ ਬੁੱਕ “ਸਾਡਾ ਸੋਹਣਾ ਪੰਜਾਬ” ਹਰਪ੍ਰੀਤ ਸੰਧੂ ਚੇਅਰਮੈਨ ਪੰਜਾਬ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਬੂਸਟਰ ਡੋਜ਼’ ਵੈਕਸੀਨੇਸ਼ਨ ਡਰਾਇਵ

ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਚੋਣ ਡਿਊਟੀ `ਤੇ ਜਾਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈ`ਬਰਾਂ  ਲਈ ਜਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਵਲ ਸਰਜਨ ਡਾ. ਚਰਨਜੀਤ ਸਿੰਘ, ਏ.ਐਮ.ਓ ਡਾ. ਪ੍ਰਵੀਨ ਕੁਮਾਰ ਭਾਟੀਆ, ਮੈਡੀਕਲ ਅਫਸਰ ਅਤੇ ਉਹਨਾਂ ਦੀ ਟੀਮ ਮਿਸ ਨਵਦੀਪ ਕੌਰ ਅਤੇ ਮਿਸ ਰਵੀਨਾ ਵਲੋਂ 100 ਮੈਂਬਰਾਂ …

Read More »